ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਦਿਆ ਕਰਨ ਉਪਰੰਤ ਖਰੀਦ ਦੇ ਪੂਰੇ ਪ੍ਰਬੰਧ ਨਾ ਹੋਣ `ਤੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਉਨਾਂ ਨਾਲ ਪ੍ਰੀਤ ਧੂਰੀ ਤੇ ਅਮਰਦੀਪ ਧਾਂਦਰਾ ਆਦਿ ਵੀ ਮੌਜੂਦ ਸਨ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. …
Read More »Daily Archives: April 26, 2020
ਥਾਣਾ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯ ਨੇ ਪੇਸ਼ ਕੀਤੀ ਇਨਸਾਨੀਅਤ ਦੀ ਅਨੋਖੀ ਮਿਸਾਲ
ਗੱਡੀ ਹੇਠਾਂ ਆਏ ਬੇਜ਼ੁਬਾਨ ਕਤੂਰੇ ਦਾ ਇਲਾਜ਼ ਕਰਵਾਉਣ ਲਈ ਭੇਜਿਆ ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਰਫਿਊ ਦੌਰਾਨ ਫਲੈਗ ਮਾਰਚ ਕਰਦੇ ਹੋਏ ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਅਧਿਕਾਰੀ ਆਦਿਤਯ ਨੇ ਅਨੋਖੀ ਮਿਸਾਲ ਪੇਸ਼ ਕਰਦਿਆਂ ਸੜਲ ‘ਤੇ ਇੱਕ ਗੱਡੀ ਹੇਠਾਂ ਆਏ ਕਤੂਰੇ ਦੀ ਜ਼ਿੰਦਗੀ ਨੂੰ ਬਚਾਉਣ ਲਈ ਗੱਡੀ ਮਾਲਕ ਨੂੰ ਉਸ ਦਾ ਇਲਾਜ਼ …
Read More »ਸ਼ਹਿਰ ਵਾਸੀਆਂ ਨੇ ਕੇਕ ਕੱਟ ਕੇ ਮਨਾਇਆ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਦਾ ਜਨਮ ਦਿਨ
ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਕਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ।ਜਿਸ ਦੋਰਾਨ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਦਿਨ ਰਾਤ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਹਰ ਸਮੇਂ ਨਾਕੇ ‘ਤੇ ਡਿਊਟੀ ਦੇ ਰਹੇ ਹਨ।ਭੀਖੀ ਵਾਸੀਆਂ ਵਲੋਂ ਪੁਲਿਸ ਮੁਲਾਜ਼ਮਾਂ ਦੀ ਹੋਂਸਲਾ ਅਫ਼ਜ਼ਾਈ ਲਈ ਅੱਜ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਜਗਵਿੰਦਰ ਸਿੰਘ …
Read More »ਗੁਰਮਤਿ ਸਮਾਗਮ ਤੇ ਗੁਰਬਾਣੀ ਮੁਕਾਬਲੇ ਅਣਮਿਥੇ ਸਮੇਂ ਤੱਕ ਅੱਗੇ ਪਾਏ – ਹਰਜਿੰਦਰ ਸਿੰਘ
ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਭੀਖੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਮੁਕਾਬਲੇ ਚੱਲ ਰਹੇ ਸਨ।ਉਨ੍ਹਾਂ ਦਾ ਫਾਇਨਲ ਮੁਕਾਬਲਾ ਅਤੇ ਮਹਾਨ ਗੁਰਮਤਿ ਸਮਾਗਾਮ 26 ਅਪ੍ਰੈਲ ਨੂੰ ਰੱਖਿਆ ਗਿਆ ਸੀ, ਉਸ ਪ੍ਰੋਗਰਾਮ …
Read More »ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਕੀਤਾ ਗਿਆ ਮੈਡੀਕਲ ਚੈਕਅਪ
ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਨੋਵਲਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਰਫਿਊ ਦੇ ਹੁਕਮਾਂ ਨੂੰ ਜ਼ਿਲ੍ਹੇ ‘ਚ 100 ਫੀਸਦੀ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਈ ਜਾ ਰਹੀ ਹੈ।ਡਿਊਟੀ ਉਪਰ ਤਾਇਨਾਤ ਪੁਲਿਸ ਕਰਮਚਾਰੀਆਂ ਦੀ …
Read More »
Punjab Post Daily Online Newspaper & Print Media