Tuesday, November 24, 2026

Daily Archives: April 27, 2020

Updates on COVID-19 of April 27

New Delhi, April 27 (Punjab Post Bureau) – Hon’ble Prime Minister Shri Narendra Modi interacted with the Chief Ministers of all the States through video conference today. He suggested that the chain of transmission of the virus should be broken, strictly for districts falling in the red zone and orange zone. He highlighted the importance for States/UTs to enforce guidelines …

Read More »

IAF’s support towards fight against COVID-19

New Delhi, April 27 (Punjab Post Bureau) – Indian Air Force (IAF) has stepped up its efforts to meet all the emerging requirements of the Govt of India during the ongoing novel corona virus pandemic. IAF continues to airlift essential supplies of medicine and ration along with medical personnel within the country, to equip state governments and supporting agencies to …

Read More »

ਐਮ.ਸੀ ਮਨੋਜ ਕੁਮਾਰ ਵਲੋਂ ਵੰਡਿਆ ਜਾ ਰਿਹਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ

ਭੀਖੀ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਗਰੀਬੀ ਰੇਖਾ ਦੇ ਹੇਠਾਂ ਆਉਣ ਵਾਲੇ ਲੋੜਵੰਦ ਪਰਿਵਾਰਾਂ ਨੂੰ ਵਾਰਡ ਨੰਬਰ 4 ਦੇ ਐਮ.ਸੀ ਮਨੋਜ ਕੁਮਾਰ ਰੋਕੀ ਵਲੋਂ ਆਪਣੀ ਨਿੱਜੀ ਕਮਾਈ ਵਿਚੋਂ ਹੁਣ ਤੱਕ ਲਗਭਗ 100 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਲੋੜਵੰਦ ਪਰਿਵਾਰਾਂ ਵਿਚ ਵੰਡੀਆਂ ਜਾ ਚੱਕੀਆਂ ਹਨ। ਉਨ੍ਹਾਂ ਕਰਫਿਊ ਦੋਰਾਨ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿਚ …

Read More »

ਰੌਇਲ ਕਾਲਜ ਬੋੜਾਵਾਲ ਮਾਲਵੇ ਖਿੱਤੇ ‘ਚ ਬਣਿਆ ਆਨਲਾਈਨ ਪੇਪਰ ਲੈਣ ਵਾਲਾ ਪਹਿਲਾ ਕਾਲਜ

ਭੀਖੀ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਨੇ ਸਭ ਤੋਂ ਪਹਿਲਾ ਆਨਲਾਈਨ ਸਿੱਖਿਆ ਦਾ ਆਰੰਭ ਕੀਤਾ ਅਤੇ ਘਰ ਬੈਠੇ ਹੀ ਈ-ਲਰਨਿੰਗ ਦੇ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਦਾ ਸੰਪੂਰਨ ਸਿਲੇਬਸ ਖ਼ਤਮ ਕਰਵਾ ਦਿੱਤਾ।               ਇਸ ਕਾਲਜ ਦੇ ਵਿਦਿਆਰਥੀ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਦੇ ਹੋਏ ਘਰਾਂ ਵਿੱਚ ਮਾਸਕ ਬਣਾ …

Read More »

ਮੌਜੂਦਾ ਹਲਾਤ ਦੇ ਮੱਦੇਨਜ਼ਰ ਸੋਨੀ ਨੂੰ ਮਿਲਿਆ ਅੰਮ੍ਰਿਤਸਰ ਦੇ ਕਾਰੋਬਾਰੀਆਂ ਦਾ ਵਫਦ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓ.ਪੀ ਸੋਨੀ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਦੀ ਅਗਵਾਈ ਹੇਠ ਮਿਲਣ ਪਹੁੰਚੇ ਵਪਾਰੀਆਂ ਦੇ ਵਫਦ ਨਾਲ ਗੱਲਬਾਤ ਕਰਦੇ ਉਨਾਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਉਨਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਉਠਾਵਾਗਾਂ ਤਾਂ ਜੋ ਹਰ ਸੰਭਵ ਹੱਲ ਨਿਕਲ …

Read More »

ਤਖ਼ਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਅੰਮ੍ਰਿਤਸਰ ਪੁੱਜਾ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਮਹਾਰਾਸ਼ਟਰ ਦੀ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਯਾਤਰੀਆਂ ਦਾ ਪਹਿਲਾ ਜਥਾ 2 ਬੱਸਾਂ ਰਾਹੀਂ ਅੰਮ੍ਰਿਤਸਰ ਪੁੱਜ ਗਿਆ ਹੈ।ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਇੰਨਾਂ ਬੱਸਾਂ ਵਿਚ 42 ਯਾਤਰੀ ਪਹੁੰਚੇ …

Read More »

ਸਾਬਕਾ ਫੌਜੀਆਂ ਨੇ ਕਣਕ ਦੀ ਸੁਰੱਖਿਅਤ ਖਰੀਦ ਲਈ ਮੰਡੀਆਂ ’ਚ ਸੰਭਾਲੇ ਮੋਰਚੇ

ਮੰਡੀ ਬੋਰਡ ਦੀ ਸਹਾਇਤਾ ਲਈ 55 ਮੰਡੀਆਂ ’ਚ 288 ਜੀ.ਓ.ਜੀ ਤਾਇਨਾਤ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫੌਜੀਆਂ ਨੇ ਵੀ ਅਨਾਜ ਮੰਡੀਆਂ ਵਿੱਚ ਮੋਰਚੇ ਸੰਭਾਲੇ ਹੋਏ ਹਨ ਤਾਂ ਕਿ ਕੋਵਿਡ-19 ਕਾਰਨ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਅਤੇ ਵੇਚਣ ਵਿੱਚ ਕਿਸੇ ਕਿਸਮ ਦੀ …

Read More »

ਕੋਰੋਨਾ ਨੂੰ ਹਰਾ ਕੇ ਘਰ ਪਰਤੀ ਬਲਬੀਰ ਸਿੰਘ ਦੀ ਪਤਨੀ

ਕੈਬਨਿਟ ਮੰਤਰੀ ਸੋਨੀ ਨੇ ਦਿੱਤੀ ਪਰਮਜੀਤ ਕੌਰ ਨੂੰ ਵਧਾਈ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਕ੍ਰਿਸ਼ਨਾ ਨਗਰ ਨਿਵਾਸੀ ਬਲਬੀਰ ਸਿੰਘ, ਜੋ ਕਿ 20 ਅਪ੍ਰੈਲ ਨੂੰ ਕੋਰੋਨਾ ਨੂੰ ਹਰਾ ਕੇ ਆਪਣੇ ਘਰ ਪਹੁੁੰਚ ਚੁੱਕੇ ਹਨ, ਦੀ ਪਤਨੀ ਸ੍ਰੀਮਤੀ ਪਰਮਜੀਤ ਕੌਰ ਉਮਰ 51 ਸਾਲ ਵੀ ਅੱਜ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਆਪਣੇ ਘਰ ਪਹੁੰਚ ਗਈ।ਦੱਸਣਯੋਗ ਹੈ …

Read More »

ਡੀ.ਸੀ ਵਲੋਂ ਰੋਜ਼ਾਨਾ ਵਧੇਰੇ ਲੋਕਾਂ ਦੇ ਸੰਪਰਕ ‘ਚ ਆਉਣ ਵਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਕਿਹਾ ਸੁਪਰ ਸਪਰੈਡਰ ਬਣਨ ਤੋਂ ਗੁਰੇਜ਼ ਕੀਤਾ ਜਾਵੇ ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲੋਕਾਂ ਨੂੰ ਵਧੇਰੇ ਚੌਕਸ ਰਹਿਣ ਦੀ ਹਦਾਇਤ ਕੀਤੀ ਕਰਦਿਆਂ ਕਿਹਾ ਹੈ ਕਿ ਜਿਹੜੇ ਵਿਅਕਤੀ ਰੋਜ਼ਾਨਾ ਵੱਧ ਲੋਕਾਂ ਦੇ ਸੰਪਰਕ ‘ਚ ਆਉਂਦੇ ਹਨ, ਉਹ ਵਾਇਰਸ ਦੇ ਸੰਕ੍ਰਮਣ ਨੂੰ ਫ਼ੈਲਾਉਣ ਵਿੱਚ ਸੁਪਰ ਸਪਰੈਡਰ …

Read More »