Tuesday, November 24, 2026

Daily Archives: April 27, 2020

ਨਸ਼ਾ ਤਸਕਰਾਂ ਨਾਲ ਮਿਲੀਭੁਗਤ ਰੱਖਣ ਵਾਲੇ 2 ਪੁਲਿਸ ਮੁਲਾਜ਼ਮ ਬਰਖਾਸਤ- ਐਸ.ਐਸ.ਪੀ ਪਟਿਆਲਾ

ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਤੇ ਇੱਕ ਕਾਂਸਟੇਬਲ ਨੂੰ ਨਸ਼ਾ ਤਸਕਰਾ ਨਾਲ ਮਿਲੀਭੁਗਤ ਕਰਕੇ ਉਹਨਾਂ ਤੋਂ ਪੈਸੇ ਲੈ ਕੇ ਛੱਡਣ ਦੇ ਮਾਮਲੇ ਵਿੱਚ ਦੋਵਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਹੈ।                  ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮਨਦੀਪ …

Read More »

ਕੈਪਟਨ ਨੇ ਕੇਂਦਰੀ ਬਿਜਲੀ ਮੰਤਰਾਲੇ ਨੂੰ ਪੀ.ਪੀ.ਐਸ.ਐਲ ਨੂੰ ਅਦਾਇਗੀਆਂ ਤੋਂ ਮੁਕਤ ਕਰਨ ਲਈ ਕਿਹਾ

ਲੌਕਡਾਊਨ ਨੂੰ ਪੀ.ਪੀ.ਏ ਤਹਿਤ ਦੱਸਿਆ ਅਣਕਿਆਸੇ ਹਾਲਾਤ ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏਜ਼) ਤਹਿਤ ਕੋਵਿਡ ਮਹਾਮਾਰੀ ਸੰਕਟ ਦੇ ਮੱਦੇਨਜ਼ਰ ਲਗਾਏ ਲੌਕਡਾਊਨ ਨੂੰ ਅਣਕਿਆਸੇ ਹਾਲਾਤ (ਫੋਰਸ ਮੈਜਿਊਰ) ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਬਿਜਲੀ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਪੀ.ਐਸ.ਪੀ.ਸੀ.ਐਲ ਨੂੰ ਸਮਰੱਥਾ ਖਰਚਿਆਂ ਦੀ ਅਦਾਇਗੀਆਂ ਦੇ ਭਾਰ ਤੋਂ …

Read More »

ਵਿਜੀਲੈਂਸ ਬਿਊਰੋ ਨੇ ਕੀਤੀ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਸ਼ਲਾਘਾ

ਸਾਰੇ ਅਧਿਕਾਰੀਆਂ ਨੇ ਹਰਜੀਤ ਸਿੰਘ ਨਾਂ ਦੀਆਂ ਨੇਮ ਪਲੇਟਾਂ ਲਾਈਆਂ ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਸਬ ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਜਿਨਾਂ ਨੇ ਆਪਣੀ ਜ਼ਿੰਦਗੀ ਦੀ ਪ੍ਰਵਾਹ ਕੀਤੇ ਬਿਨਾਂ ਸਬਜ਼ੀ ਮੰਡੀ ਪਟਿਆਲਾ ਵਿਖੇ ਕਰਫਿਊ ਦੌਰਾਨ ਹਿੰਮਤ ਅਤੇ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ।ਮੁੱਖ ਡਾਇਰੈਕਟਰ-ਕਮ -ਏ.ਡੀ.ਜੀ.ਪੀ ਬੀ.ਕੇ ਉਪਲ ਦੀ ਅਗਵਾਈ ਅਧੀਨ …

Read More »

ਜਿਲ੍ਹਾ ਪੁਲੀਸ ਮੁਖੀ ਦੀ ਅਗਵਾਈ ’ਚ `ਮੈਂ ਵੀ ਹਰਜੀਤ ਸਿੰਘ, ਮੈਂ ਵੀ ਪੰਜਾਬ ਪੁਲਿਸ` ਮੁਹਿੰਮ ਸ਼ੁਰੂ

ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਲਾਈਆਂ ਜਖਮੀ ਹੋਏ ਐਸ.ਆਈ ਹਰਜੀਤ ਸਿੰਘ ਦੇ ਨਾਂ ਦੀਆਂ ਨੇਮ ਪਲੇਟਾਂ ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਫਰੰਟਲਾਈਨ ਯੋਧਿਆਂ ’ਤੇ ਕਿਸੇ ਵੀ ਹਮਲੇ ਸਬੰਧੀ ਇਕਜੁੱਟਤਾ ਵਿਖਾਉਂਦੇ ਹੋਏ ਜਿਲ੍ਹਾ ਪੁਲਿਸ ਮੁੱਖੀ ਸ਼੍ਰੀਮਤੀ ਅਮਨੀਤ ਕੌਂਡਲ ਦੀ ਅਗਵਾਈ ਹੇਠ “ਮੈਂ ਵੀ ਹਰਜੀਤ ਸਿੰਘ ਤੇ ਮੈਂ ਵੀ ਪੰਜਾਬ ਪੁਲਿਸ” ਦੇ …

Read More »

ਕੋਰੋਨਾ ਵਾਇਰਸ ਦੀ ਜੰਗ ‘ਚ ਨਾਇਕਾ ਵਜੋਂ ਉਭਰੀ ਬਟਾਲਾ ਦੀ ਮਨਜਿੰਦਰ ਕੌਰ

ਆਪਣੇ ਘਰ 3000 ਮਾਸਕ ਬਣਾ ਕੇ ਲੋਕਾਂ ‘ਚ ਵੰਡੇ ਬਟਾਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਿਥੇ ਭਾਰਤ ਅਤੇ ਪੰਜਾਬ ਸਰਕਾਰਾਂ ਆਪਣੀ ਪੂਰੀ ਵਾਹ ਲਗਾ ਰਹੀਆਂ ਹਨ, ਓਥੇ ਕੋਰੋਨਾ ਦੀ ਇਸ ਜੰਗ ਵਿੱਚ ਕੁੱਝ ਲੋਕ ਆਪਣੇ ਪੱਧਰ ’ਤੇ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ। ਬਟਾਲਾ ਦੇ ਉਮਰਪੁਰਾ ਦੀ ਰਹਿਣ ਵਾਲੀ ਮਨਜਿੰਦਰ ਕੌਰ ਕੋਰੋਨਾ ਦੀ ਜੰਗ ਦੌਰਾਨ …

Read More »

ਕੋਵਿਡ-19- ਹੁਣ ਤੱਕ ਲਏ ਗਏ 448 ਸੈਂਪਲਾਂ `ਚੋਂ 354 ਨੈਗੇਟਿਵ – ਸਿਵਲ ਸਰਜਨ

ਹੁਸ਼ਿਆਰਪੁਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 448 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 354 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 76 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਉਨਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਸਮੇਤ ਅੱਜ 42 ਸੈਂਪਲ ਇਕੱਤਰ …

Read More »

ਕੋਰੋਨਾ ਪਾਜ਼ਿਟਿਵ ਮਹਿਲਾ ਦਾ ਦੇਹਾਂਤ, ਰਾਜਪੁਰਾ ਵਿਖੇ ਅੰਤਿਮ ਸਸਕਾਰ

ਪਰਿਵਾਰਕ ਮੈਂਬਰ ਹਸਪਤਾਲ `ਚ ਦਾਖਲ ਹੋਣ ਕਰਕੇ ਜਿਲ੍ਹਾ ਪ੍ਰਸ਼ਾਸਨ ਨੇ ਪੂਰੀਆਂ ਕਰਵਾਈਆਂ ਅੰਤਿਮ ਰਸਮਾਂ ਰਾਜਪੁਰਾ/ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਜਪੁਰਾ ਦੀ ਕੋਰੋਨਾ ਪਾਜ਼ਟਿਵ 62 ਸਾਲਾ ਮਹਿਲਾ ਕਮਲੇਸ਼ ਰਾਣੀ ਪਤਨੀ ਨਰੈਣ ਦਾਸ ਦਾ ਅੱਜ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵਲੋਂ ਰਾਜਪੁਰਾ ਦੇ ਇਸਲਾਮਪੁਰ (ਅਨੰਦ …

Read More »

ਪਟਿਆਲਾ ਦੇ ਦੂਸਰੇ ਕੋਵਿਡ ਪਾਜ਼ਿਟਿਵ ਨੇ ਕੋਰੋਨਾ `ਤੇ ਪਾਈ ਫ਼ਤਹਿ

ਪੰਜਾਬ ਸਰਕਾਰ ਤੇ ਇਲਾਜ਼ ਕਰ ਰਹੇ ਡਾਕਟਰਾਂ ਦੀ ਟੀਮ ਦਾ ਕੀਤਾ ਧੰਨਵਾਦ ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਦਾ ਦੂਸਰਾ ਕੋਵਿਡ-19 ਪਾਜ਼ਿਟਿਵ ਵਿਅਕਤੀ ਸਰਕਾਰੀ ਰਜਿੰਦਰਾ ਹਸਪਤਾਲ ਵਿਚੋਂ ਸਿਹਤਯਾਬ ਹੋ ਕੇ ਆਪਣੇ ਘਰ ਚਲਾ ਗਿਆ।ਸਿਵਲ ਲਾਈਨ ਇਲਾਕੇ `ਚ ਰਹਿਣ ਵਾਲੇ ਇਸ 42 ਸਾਲਾ ਵਿਅਕਤੀ ਨੇ ਆਪਣੀ ਸਿਹਤਯਾਬੀ ਲਈ ਜਿਥੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਲਾਜ ਪ੍ਰਬੰਧਾਂ ਲਈ ਸਰਕਾਰ ਦਾ …

Read More »

ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਪਰਨੀਤ ਕੌਰ ਵਲੋਂ ਸਪਰੇਅ ਟੈਂਕਰ ਰਵਾਨਾ

ਰੋਜ਼ਾਨਾ 140 ਕਿਲੋਮੀਟਰ ਦੇ ਕਰੀਬ ਸੜਕਾਂ ਨੂੰ ਟੈਂਕਰ ਕਰੇਗਾ ਡਿਸਇਨਫੈਕਟ ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਐਮ.ਐਲ.ਏ ਰਾਣਾ ਗੁਰਜੀਤ ਸਿੰਘ ਵਲੋਂ ਰਾਣਾ ਸ਼ੂਗਰਜ਼ ਲਿਮਟਿਡ ਦੁਆਰਾ ਮੁਹੱਈਆ ਕਰਵਾਏ 20 ਹਜ਼ਾਰ ਲੀਟਰ ਸਮਰੱਥਾ ਵਾਲੇ ਵਿਸ਼ੇਸ਼ ਸਪਰੇਅ ਟੈਂਕਰ ਨੂੰ ਆਪਣੀ ਰਿਹਾਇਸ਼ ਮੋਤੀ ਬਾਗ ਪੈਲੇਸ ਤੋਂ ਰਵਾਨਾ ਕੀਤਾ।     …

Read More »

ਗੜਸ਼ੰਕਰ ਨੂੰ ਹੌਟਸਪਾਟ ਤੋਂ ਗਰੀਨ ਜ਼ੋਨ ਵੱਲ ਵਧਾ ਰਹੇ ਹਨ ਐਸ.ਡੀ.ਐਮ ਹਰਬੰਸ ਸਿੰਘ

ਪਰਿਵਾਰ ਨੂੰ ਨਾਲ ਲੈ ਕੇ ਕੋਰੋਨਾ ਮ੍ਰਿਤਕ ਦੇ ਸਸਕਾਰ ‘ਚ ਨਿਭਾਈ ਅਹਿਮ ਭੂਮਿਕਾ -ਡੀ.ਸੀ ਹੁਸ਼ਿਆਰਪੁਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਹਰਬੰਸ ਸਿੰਘ ਦੀਆਂ ਅਗਾਂਹਵਧੂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ ਜ਼ਿਲੇ ਦਾ ਹੌਟਸਪਾਟ ਬਣਿਆ ਗੜਸ਼ੰਕਰ ਹੁਣ ਗਰੀਨ ਜ਼ੋਨ ਬਣਨ ਵੱਲ ਵਧ ਰਿਹਾ ਹੈ।ਜਿਥੇ ਕਈ ਥਾਵਾਂ `ਤੇ ਕੋਰੋਨਾ ਮ੍ਰਿਤਕ ਦੇ ਸਸਕਾਰ ਦੌਰਾਨ ਸਮੱਸਿਆਵਾਂ ਸਾਹਮਣੇ ਆਈਆਂ, ਉਥੇ ਐਸ.ਡੀ.ਐਮ ਨੇ ਸਮਾਜਿਕ ਸਮਰੱਥਾ ਬਰਕਰਾਰ ਰੱਖਦਿਆਂ ਪਰਿਵਾਰ …

Read More »