ਦੋ ਵਾਰ ਟੈਸਟ ਨੈਗਟਿਵ ਆਉਣ ‘ਤੇ ਪਿੰਡ ਜਵਾਹਰਪੁਰ 8 ਲੋਕਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਐਸ.ਏ.ਐਸ ਨਗਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਬਿਮਾਰੀ ਵਿਰੁੱਧ ਲੜਾਈ ਵਿੱਚ ਅੱਜ ਇੱਕ ਵੱਡੀ ਜਿੱਤ ਹੋਈ।ਜਦ ਜਿਲ੍ਹੇ ਵਿਚ ਕੋਵਿਡ ਹੌਟਸਪੌਟ ਬਣ ਕੇ ਸਾਹਮਣੇ ਆਏ ਪਿੰਡ ਜਵਾਹਰਪੁਰ ਦੇ 8 ਲੋਕਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। …
Read More »Daily Archives: April 27, 2020
ਕੋਰੋਨਾ ਵਾਇਰਸ – ਏਅਰ ਕੰਡੀਸ਼ਨਰ, ਕੂਲਰਾਂ ਦੀ ਵਰਤੋਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਭੀਖੀ/ ਮਾਨਸਾ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਗਰਮੀ ਦੇ ਮੌਸਮ ਦੀ ਸ਼ੁਰੂਆਤ ਹੋਣ ਤੇ ਏਅਰ ਕੰਡੀਸ਼ਨਰਾਂ, ਕੂਲਰਾਂ ਦਾ ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਅਤ ਢੰਗ ਨਾਲ ਵਰਤੋਂ ਕਰਨ ਸਬੰਧੀ ਕੁੱਝ ਸਵਾਲੀਆ ਨਿਸ਼ਾਨ ਸਾਹਮਣੇ ਹਨ ਕੋਵਿਡ-19 ਦੀ ਮੌਜੂਦਾ ਸਥਿਤੀ ਵਿੱਚ ਕੁਝ ਚਿੰਤਾਜਨਕ ਸ਼ੰਕਾਵਾਂ ਸਾਹਮਣੇ ਆ ਰਹੀਆਂ ਹਨ ਕਿ ਏਅਰ ਕੰਡੀਸ਼ਨਰ ਦੀ ਵੱਡੇ ਸਥਾਨਾਂ ਜਿਵੇਂ ਕਿ ਮਾਲ, ਦਫ਼ਤਰ, ਹਸਪਤਾਲ ਆਦਿ ਵਿੱਚ …
Read More »ਲੱਖਾਂ ਉਸਾਰੀ ਮਜ਼ਦੂਰਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਪੈਣੀ ਸ਼ੁਰੂ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਭਰ ਵਿੱਚ ਲੱਗੇ ਕਰਫਿਊ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ 3 ਲੱਖ ਦੇ ਕਰੀਬ ਉਸਾਰੀ ਮਜ਼ਦੂਰਾਂ ਦੀ ਮੁਸ਼ਕਿਲ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਉਹਨਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਵੀ ਪਾ ਦਿੱਤੀ ਹੈ। ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨਜ਼ ਵਰਕਰ ਵੈਲਫੇਅਰ ਬੋਰਡ …
Read More »ਕੋਰੋਨਾ ਸੰਕਟ – ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਲੋੜਵੰਦਾਂ ਦੀ ਮਦਦ ਜਾਰੀ
ਕੇਂਦਰ ਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸੌਂਪੀ ਜਾ ਚੁੱਕੀ ਹੈ 7 ਕਰੋੜ ਦੀ ਰਾਸ਼ੀ ਧੂਰੀ, 27 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੰਤ ਨਿਰੰਕਾਰੀ ਮਿਸ਼ਨ ਧੂਰੀ ਬ੍ਰਾਂਚ ਵੱਲੋਂ ਮਾਨਵ ਏਕਤਾ ਦਿਵਸ ਮੌਕੇ ਜਿੱਥੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ, ਉਥੇ ਹੀ ਸੰਸਥਾ ਦੇ ਕਈ ਨੌਜਵਾਨਾਂ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਜਾ ਕੇ ਖੂਨ ਦਾਨ ਵੀ ਕੀਤਾ।ਸੰਤ ਚੈਰੀਟੇਬਲ …
Read More »ਜਨਮ ਦਿਨ ਮੁਬਾਰਕ – ਅਯਾਂਸ਼ ਸਹਿਗਲ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬਟਾਲਾ ਰੋਡ ਵਾਸੀ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਨੂੰ ਪੋਤੇ ਅਤੇ ਸੌਰਭ ਸਹਿਗਲ ਤੇ ਕਾਇਰਾ ਸਹਿਗਲ ਨੂੰ ਹੋਣਹਾਰ ਬੇਟੇ ਅਯਾਂਸ਼ ਸਹਿਗਲ ਦੇ ਪਹਿਲੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media