Tuesday, November 24, 2026

Daily Archives: April 28, 2020

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਭੇਟ

ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਭੇਟ ਕੀਤੇ ਹਨ।ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਨੂੰ ਸੌਂਪਿਆ।ਮਨਜੀਤ …

Read More »

ਸ੍ਰੀ ਹਰਿਮੰਦਰ ਸਾਹਿਬ ਲਈ ਸੈਨੇਟਾਈਜ਼ਰ ਮਸ਼ੀਨ ਭੇਟ

ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਮਾਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਸੈਨੇਟਾਈਜ਼ ਕਰਨ ਲਈ ਜਗਤ ਸੁੱਖ ਇੰਡਸਟਰੀ ਲੁਧਿਆਣਾ ਅਤੇ ਅਕਾਲ ਚੈਨਲ ਯੂ.ਕੇ ਵੱਲੋਂ ਸਾਂਝੇ ਤੌਰ ’ਤੇ ਮਸ਼ੀਨ ਭੇਟ ਕੀਤੀ ਗਈ।ਯੂ.ਕੇ ਨਿਵਾਸੀ ਅਮਰੀਕ ਸਿੰਘ ਕੂਨਰ ਦੇ ਇਸ ਉਦਮ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਲਾਘਾ …

Read More »

ਕੋਰੋਨਾ ਮਹਾਂਮਾਰੀ – ਜਾਨ ਪ੍ਰਵਾਹ ਕੀਤੇ ਬਿਨਾਂ ਅਨਾਜ ਭੰਡਾਰ ਕਰਨ ‘ਚ ਜੁੱਟੇ ਐਫ.ਸੀ.ਆਈ ਮੁਲਾਜ਼ਮ ਤੇ ਪੱਲੇਦਾਰ

ਪੰਜਾਬ ਦੀਆਂ ਮੰਡੀਆਂ ਵਿੱਚੋਂ 4 ਲੱਖ ਮੀਟਰਕ ਟਨ ਤੋਂ ਵੱਧ ਹੋ ਚੁੱਕੀ ਹੈ ਕਣਕ ਦੀ ਖਰੀਦ – ਚੱਠਾ ਧੂਰੀ, 28 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਣਕ ਦੇ ਖਰੀਦ ਸੀਜ਼ਨ ‘ਚ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਹਜ਼ਾਰਾਂ ਅਧਿਕਾਰੀ, ਕਰਮਚਾਰੀ ਅਤੇ ਲੱਖਾਂ ਪੱਲੇਦਾਰ-ਮਜ਼ਦੂਰ ਕਣਕ ਭੰਡਾਰ ਕਰਨ ਵਿੱਚ ਲਗਾਤਾਰ ਜੁਟੇ ਹੋਏ ਹਨ ਅਤੇ ਹੁਣ ਤੱਕ ਪੰਜਾਬ ਤੇ …

Read More »

ਸਾਦੇ ਢੰਗ ਨਾਲ ਹੋਇਆ ਹਨੀ ਬਾਂਸਲ ਤੇ ਮੋਨਿਕਾ ਦਾ ਵਿਆਹ

ਧੂਰੀ, 28 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਦੁਨੀਆ ਭਰ ਵਿੱਚ ਲਾਕਡਾਊਨ ਕਾਰਨ ਲੋਕ ਘਰਾਂ ਵਿੱਚ ਬੰਦ ਹਨ।ਅਜਿਹੇ ਸਮੇਂ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਧੂਰੀ ਦੇ ਹਨੀ ਬਾਂਸਲ ਪੁੱਤਰ ਚੰਦਰ ਮੋਹਨ ਅਤੇ ਮੋਨਿਕਾ ਪੁੱਤਰੀ ਅਸ਼ੋਕ ਕੁਮਾਰ ਵਾਸੀ ਸਰਹਿੰਦ ਦਾ ਵਿਆਹ ਸਾਦੇ ਢੰਗ ਨਾਲ ਸੰਪਨ ਹੋਇਆ।5 ਵਿਅਕਤੀਆਂ ਦੀ ਹਾਜ਼ਰੀ ਵਿੱਚ ਸਾਦੇ ਢੰਗ ਨਾਲ …

Read More »

ਵੱਡ ਅਕਾਰੀ ਪਾਵਨ ਸਰੂਪ ਤਿਆਰ ਕਰਨ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਪਰਸਤੁਆਨ ਪੇਂਗਾਨਟ ਅਗਾਮਾ ਸਿੱਖ ਪੁਚੋਂਗ (ਮਲੇਸ਼ੀਆ) ਦੇ ਪ੍ਰਧਾਨ ਅਵਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਪਾਵਨ ਸਰੂਪ ਤਿਆਰ ਕੀਤਾ ਗਿਆ ਹੈ।ਜਿਸ ’ਤੇ ਸੰਗਤਾਂ ਨੇ ਬਹੁਤ ਇਤਰਾਜ਼ ਜਤਾਇਆ ਹੈ।ਇਸ ਲਈ ਸੰਗਤਾਂ …

Read More »

ਜਨਮ ਦਿਨ ਮੁਬਾਰਕ – ਅਰਮਾਨ ਗੋਇਲ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਮਾਂ ਮੰਡੀ ਸੰਗਰੂਰ ਵਾਸੀ ਤਰਲੋਚਨ ਗੋਇਲ ਚੀਮਾਂ ਅਤੇ ਮੀਨੂੰ ਗੋਇਲ ਦੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »