ਹੁਸ਼ਿਆਰਪੁਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਹੁਣ ਤੱਕ 721 ਸੈਂਪਲ ਲਏ ਗਏ ਹਨ, ਜਿਸ ਵਿਚੋਂ 427 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 272 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ ਅਤੇ 11 ਸੈਂਪਲ ਇਨਵੈਲਿਡ ਪਾਏ ਗਏ ਹਨ। …
Read More »Daily Archives: April 30, 2020
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 2 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ਟਿਵ – ਡਿਪਟੀ ਕਮਿਸ਼ਨਰ
ਰੂਪਨਗਰ 30 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਰੂਪਨਗਰ ਜਿਲ੍ਹੇ ਦੇ 02 ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਇਨ੍ਹਾਂ ਵਿਚੋਂ 1 ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮੱਕੋਵਾਲ ਅਤੇ ਦੂਜਾ ਨੰਗਲ ਨੇੜਲੇ ਭੰਗਲ ਦਾ ਨਿਵਾਸੀ ਹੈ।ਉਨ੍ਹਾਂ ਦੱਸਿਆ ਕਿ ਦੋਨਾਂ ਨੂੰ ਸਿਵਲ ਹਸਪਤਾਲ ਰੂਪਨਗਰ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕੀਤਾ ਗਿਆ ਹੈ।ਉਨ੍ਹਾਂ …
Read More »ਗੁਰਦਾਸਪੁਰ ਜਿਲੇ ‘ਚ ਲਏ ਗਏ 183 ਸੈਂਪਲ ‘ਚੋਂ 03 ਪੋਜਟਿਵ, 49 ਨੈਗਟਿਵ ਅਤੇ 131 ਪੈਂਡਿੰਗ
ਵੱਖ-ਵੱਖ ਰਾਜਾਂ ਤੋਂ ਪੁੱਜੇ 541 ਵਿਅਕਤੀ ਗੁਰਦਾਸਪੁਰ, 30 ਅਪਰੈਲ (ਪੰਜਾਬ ਪੋਸਟ ਬਿਊਰੋ) – ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਅੰਦਰ ਵੱਖ-ਵੱਖ ਰਾਜਾਂ ਤੋਂ 541 ਲੋਕ ਪੁੱਜੇ ਹਨ, ਜਿਨਾਂ ਵਿਚੋਂ 488 ਸ਼ਰਧਾਲੂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਲ 541 …
Read More »ਸਵੇਰੇ 7.00 ਤੋਂ 11.00 ਵਜੇ ਤੱਕ ਖੁਲਣਗੀਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ, ਜਾਣਾ ਪਵੇਗਾ ਪੈਦਲ
ਲੁਧਿਆਣਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਅੱਜ ਤੋਂ ਕਰਫਿਊ/ਲੌਕਡਾਊਨ ਵਿੱਚ ਦਿੱਤੀ ਢਿੱਲ ਦੌਰਾਨ ਜਿਹੜੀਆਂ ਦੁਕਾਨਾਂ ਕੋਲ ਜ਼ਰੂਰੀ ਘਰੇਲੂ ਵਸਤਾਂ, ਖੇਤੀਬਾੜੀ ਉਪਕਰਨ, ਹਾਰਡਵੇਅਰ ਆਦਿ ਦੀ ਪਹਿਲਾਂ ਹੀ ਪ੍ਰਵਾਨਗੀ ਲਈ ਹੋਈ ਹੈ, ਉਹ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ ਸਕਦੀਆਂ ਹਨ।ਉਹ ਘਰ-ਘਰ ਡਲਿਵਰੀ ਦਾ ਕੰਮ ਸਵੇਰੇ 11 ਵਜੇ …
Read More »ਜਿਲਾ ਲੁਧਿਆਣਾ ਵਿੱਚ ਅੱਜ ਆਏ 48 ਨਵੇਂ ਪਾਜ਼ੀਟਿਵ ਕੇਸ
ਲੁਧਿਆਣਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਅੱਜ 48 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨਾਂ ਵਿੱਚ 38 ਮਾਮਲੇ ਨੰਦੇੜ ਸਾਹਿਬ ਨਾਲ ਸੰਬੰਧਤ ਹਨ, ਜਦਕਿ 1 ਮਾਮਲਾ ਔਰਤਾਂ ਦੀ ਜੇਲ ਨਾਲ ਜੁੜਿਆ ਹੈ, 2 ਮਜ਼ਦੂਰ ਵਿੱਚੋਂ 1 ਗਵਾਲੀਅਰ ਤੋਂ ਆਇਆ ਹੈ ਅਤੇ ਇੱਕ ਸਿੱਧਾ ਸਿਵਲ ਹਸਪਤਾਲ ਆਇਆ ਸੀ।ਇਸੇ ਤਰਾਂ …
Read More »ਡਾ. ਅਮਰ ਸਿੰਘ ਵਲੋਂ ਸ਼ੱਕੀ ਅਤੇ ਪੀੜਤ ਮਰੀਜ਼ਾਂ ਦੀ ਸਿਹਤ ਦਾ ਜਾਇਜ਼ਾ
ਖੰਨਾ/ਲੁਧਿਆਣਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਤੋਂ ਵਾਪਸ ਮੁੜੇ ਸ਼ਰਧਾਲੂਆਂ ਦੇ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਤੋਂ ਪੀੜਤ ਹੋਣ ਦਾ ਪਤਾ ਲੱਗਣ `ਤੇ ਅੱਜ ਹਲਕਾ ਸ੍ਰੀ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਐਸ.ਡੀ.ਐਮ ਖੰਨਾ ਅਤੇ ਸਿਵਲ ਸਰਜਨ ਲੁਧਿਆਣਾ ਨਾਲ ਮੋਬਾਈਲ `ਤੇ ਗੱਲਬਾਤ ਕੀਤੀ ਅਤੇ ਮਰੀਜ਼ਾਂ ਦੇ ਵਧੀਆ ਇਲਾਜ਼ ਲਈ …
Read More »ਬੁੱਧਵਾਰ ਨੂੰ ਲਏ 85 ਨਮੂਨਿਆਂ ਦੀ ਰਿਪੋਰਟ ਬਕਾਇਆ
ਬਠਿਡਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ੍ਹੇ ਤੋਂ ਭੇਜੇ 5 ਹੋਰ ਨਮੂਨਿਆਂ ਦੀ ਰਿਪੋਟ ਨੈਗੇਟਿਵ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਕੋਟਾ ਤੋਂ ਪਰਤੇ ਸਾਰੇ 25 ਵਿਦਿਆਰਥੀਆਂ ਦੀ ਵੀ ਨੈਗੇਟਿਵ ਰਿਪੋਟ ਪ੍ਰਾਪਤ ਹੋਈ ਹੈ।ਇਸ ਤੋਂ ਬਿਨ੍ਹਾਂ ਬੀਤੇ ਕੱਲ ਲਏ ਗਏ 85 ਨਮੂਨਿਆਂ ਦੀ ਰਿਪੋਟ ਆਉਣੀ ਬਕਾਇਆ ਹੈ।ਜਦਕਿ ਬੀਤੀ ਸ਼ਾਮ ਤੱਕ ਜਿਲ੍ਹੇ …
Read More »Updates on COVID-19 of April 30
New Delhi, April 30 (Punjab Post Bureau) – Through a graded, pre-emptive and pro-active approach, Government of India is taking several steps along with the States/UTs for prevention, containment and management of COVID-19. These are being regularly reviewed and monitored at the highest level. With the aim to ensure that non-COVID health services are ensured …
Read More »PM condoles passing away of veteran actor Rishi Kapoor
New Delhi, April 30 (Punjab Post Bureau) – The Prime Minister, Shri Narendra Modi has condoled the passing away of veteran actor Rishi Kapoor. “Multifaceted, endearing and lively…this was Rishi Kapoor Ji. He was a powerhouse of talent. I will always recall our interactions, even on social media. He was passionate about films and …
Read More »PM holds a comprehensive meeting to discuss strategies on boosting investment in India
New Delhi, April 30 (Punjab Post Bureau) – PM Shri Narendra Modi today held a comprehensive meeting to discuss strategies to attract more foreign investments into India as well as to promote local investments in order to give a boost to the economy against the backdrop of the COVID-19 Pandemic. It was discussed that a scheme should be developed …
Read More »
Punjab Post Daily Online Newspaper & Print Media