ਅੰਮ੍ਰਿਤਸਰ ਕੇਂਦਰੀ ਹਲਕੇ ਲਈ ਰਾਸ਼ਨ ਦੇ 12 ਟਰੱਕ ਤੋਰੇ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੇ ਚੱਲਦੇ ਜਰੂਰਤਮੰਦਾਂ ਲਈ ਪੰਜਾਬ ਸਰਕਾਰ ਵਲੋਂ ਜਿਲਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ‘ਤੇ ਸੰਤਸ਼ੁਟੀ ਪ੍ਰਗਟ ਕਰਦੇ ਕਿਹਾ ਕਿ ਜਿਲੇ ਦੇ ਸਾਰੇ ਅਧਿਕਾਰੀ ਲੋੜਵੰਦ ਲੋਕਾਂ ਦੀ ਮਦਦ ਵਿਚ ਲੱਗੇ ਹੋਏ ਹਨ।ਅੰਮ੍ਰਿਤਸਰ ਕੇਂਦਰੀ ਹਲਕੇ ਲਈ …
Read More »Daily Archives: April 30, 2020
ਪਾਨ ਮਸਾਲੇ ਤੇ ਤੰਬਾਕੂ ਪਦਾਰਥਾਂ ਦੀ ਵਰਤੋਂ ਕਰਨ ਅਤੇ ਵਿਕਰੀ ‘ਤੇ ਰੋਕ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕੋਵਿਡ 19, ਜੋ ਕਿ ਕਿਸੇ ਆਦਮੀ ਦੇ ਛਿੱਕਣ ਜਾਂ ਖੰਘਣ ਤੋਂ ਫੈਲਦਾ ਹੋਣ ਕਾਰਨ ਅਜਿਹੇ ਤੰਬਾਕੂ ਪਦਾਰਥ, ਜਿੰਨਾ ਦੀ ਵਰਤੋਂ ਥੁੱਕਣ ਨੂੰ ਵਧਾਉਂਦੀ ਹੈ, ਉਸ ਦੀ ਵਰਤੋਂ, ਵਿਕਰੀ, ਭੰਡਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਂਦੀ ਇਸ਼ਤਹਾਰਬਾਜ਼ੀ ‘ਤੇ ਜਿਲਾ ਮੈਜਿਸਟਰੇਰਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਮੁਕੰਮਲ ਰੂਪ ‘ਚ ਪਾਬੰਦੀ ਲਗਾ ਦਿੱਤੀ ਹੈ।ਜਿਲਾ ਮੈਜਿਸਟਰੇਟ ਸ਼ਿਵਦੁਲਾਰ …
Read More »ਕਰਫਿਊ ਦੇ ਚੱਲਦੇ ਕਿਸੇ ਵੀ ਸਹਾਇਤਾ ਲਈ ਫੋਨ ਨੰਬਰ 18001804104 ਡਾਇਲ ਕਰੋ – ਡੀ.ਸੀ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰ ਨੇ ਕਰਫਿਊ ਦੌਰਾਨ ਘਰਾਂ ਦੀਆਂ ਲੋੜਾਂ, ਡਾਕਟਰੀ ਸਹਾਇਤਾ, ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਤੇ ਪੁਲਿਸ ਸਹਾਇਤਾ ਲਈ ਪੰਜਾਬ ਸਰਕਾਰ ਵਲੋਂ ਇਨਾਂ ਜਾਰੀ ਕੀਤੇ ਗਏ ਵੱਖ-ਵੱਖ ਹੈਲਪਲਾਇਨ ਨੰਬਰ ਡਾਇਲ ਕੀਤੇ ਜਾ ਸਕਦੇ ਹਨ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਿਲੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਦਿਮਾਗੀ ਪਰੇਸ਼ਾਨੀ, ਘਬਰਾਹਟ ਆਦਿ ਦੇ ਪ੍ਰਭਾਵਸ਼ਾਲੀ ਹੱਲ …
Read More »ਵਾਇਰਸ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਨਾੜ ਨਾ ਸਾੜਣ ਕਿਸਾਨ – ਖੇਤੀਬਾੜੀ ਅਧਿਕਾਰੀ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਮੌਜੂਦਾ ਸੰਕਟ ਵਿੱਚ ਜਦੋਂ ਕੋਰੋਨਾ ਵਰਗਾ ਵਾਇਰਸ ਆਦਮੀ ਦੀ ਸਾਹ ਪ੍ਰਣਾਲੀ ‘ਤੇ ਹਮਲਾ ਕਰਨ ਦੀ ਤਾਕ ਵਿੱਚ ਬੈਠਾ ਹੈ, ਤਾਂ ਨਾੜ ਤੋਂ ਹੋਣ ਵਾਲਾ ਧੂੰਆਂ ਹੋਰ ਵੀ ਘਾਤਕ ਸਿੱਧ ਹੋ ਸਕਦਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਹਰਿੰਦਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦਾ ਨਾੜ ਸਾੜਣ ਤੋਂ ਪ੍ਰਹੇਜ਼ ਕਰਨਾ ਚਾਹੀਦਾ …
Read More »ਆਈ.ਟੀ.ਆਈ ਬੇਰੀ ਗੇਟ ਦੇ ਬੱਚਿਆਂ ਨੇ ਤਿਆਰ ਕੀਤੇ 4000 ਮਾਸਕ
ਲੋੜਵੰਦ ਲੋਕਾਂ ਤੱਕ ਮੁਫ਼ਤ ਵੰਡਣ ਲਈ ਪ੍ਰਸ਼ਾਸਨ ਨੂੰ ਭੇਜੇ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਬੇਰੀ ਗੇਟ ਦੇ ਬੱਚਿਆਂ ਨੇ ਕੋਰੋਨਾ ਸੰਕਟ ਦੇ ਸਮੇਂ 4000 ਮਾਸਕ ਤਿਆਰ ਕਰਕੇ ਲੋੜਵੰਦ ਤੱਕ ਮੁਫ਼ਤ ਵੰਡਣ ਲਈ ਜਿਲਾ ਪ੍ਰਸ਼ਾਸਨ ਨੂੰ ਸੌਂਪੇ ਹਨ।ਪ੍ਰਿੰਸੀਪਲ ਕਿਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਆਈ.ਟੀ.ਆਈ ਵਿੱਚ ਪੜ੍ਹਦੇ ਸਿਲਾਈ ਨਾਲ ਸੰਬਧਤ ਟਰੇਡ ਦੇ ਬੱਚਿਆਂ …
Read More »ਕੋਵਿਡ-19 ਦੌਰਾਨ ਰਿਹਾਇਸ਼ੀ/ਵਪਾਰਕ ਥਾਵਾਂ ‘ਤੇੇ ਏ.ਸੀ ਦੀ ਵਰਤੋਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਕੋਵਿਡ-19 ਦੌਰਾਨ ਸਿਹਤ ਸੰਸਥਾਵਾਂ ਅਤੇ ਰਿਹਾਇਸ਼ੀ/ਵਪਾਰਕ ਥਾਵਾਂ ‘ਤੇੇ ਏ.ਸੀ (ਏਅਰ ਕੰਡੀਸ਼ਨਰਾਂ) ਦੀ ਵਰਤੋਂ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਕਿਉਂਕਿ ਏਅਰ ਕੰਡੀਸ਼ਨਰ ਇੱਕ ਕਮਰੇ ਵਿੱਚਲੀ ਹਵਾ ਨੂੰ ਘੁੰਮਾ ਕੇ ਰੀ-ਸਰਕੁਲੇਟ ‘ਤੇ ਕੰਮ ਕਰਦਾ ਹੈ।ਮੌਜੂਦਾ ਕੋਵਿਡ-19 ਦੀ ਸਥਿਤੀ ਵਿੱਚ ਮਾਲ, …
Read More »ਖੂਨਦਾਨ ਕਰਕੇ ਮਨਾਈ ਵਿਆਹ ਦੀ ਵਰ੍ਹੇਗੰਢ
ਭੀਖੀ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਵਾਸੀ ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੌਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕਰਕੇ ਮਨਾਈ।
Read More »ਯੂ.ਕੇ ਰਹਿੰਦੇ ਭਾਟ ਭਾਈਚਾਰੇ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਦਿਹਾੜੀਦਾਰ ਤੇ ਮਿਹਨਤ ਮਜ਼ਦੂਰੀ ਕਰਨ ਵਾਲੇ ਗਰੀਬ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਜਿਹੇ ਹਾਲਾਤਾਂ ਵਿੱਚ ਸਰਕਾਰ ਤੋਂ ਇਲਾਵਾ ਆਪਣੇ ਤੌਰ ‘ਤੇ ਕਈ ਵਿਅਕਤੀ ਅੱਗੇ ਆਏ ਹਨ।ਸਥਾਨਕ ਮੋਹਨ ਨਗਰ ਵਾਸੀ ਅਮਿਤ ਕੁਮਾਰ ਨੇ ਦੱਸਿਆ ਹੈ ਕਿ ਬਰਿਸਟਲ ਯੂ.ਕੇ ਰਹਿੰਦੇ ਭਾਟ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਸੁਰਜੀਤ ਕਪੂਰ ਅਤੇ ਸੰਗੀਤਾ ਕਪੂਰ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਾਸੀ ਸੁਰਜੀਤ ਕਪੂਰ ਅਤੇ ਸੰਗੀਤਾ ਕਪੂਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media