Tuesday, November 24, 2026

Monthly Archives: April 2020

ਸਮਾਜ ਨੂੰ ਸਾਰਥਿਕ ਸੰਦੇਸ਼ ਦੇ ਰਹੀ ਹੈ ਸਾਂਝ ਕਲਾ ਮੰਚ ਵਲੋਂ ਜਾਰੀ ਲਘੂ ਫਿ਼ਲਮ – ਢੋਡ, ਭਾਟੀਆ

ਕਪੂਰਥਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਹਿਤ, ਸਭਿਆਚਾਰ ਅਤੇ ਕਲਾ ਨੂੰ ਸਮਰਪਿਤ ਸਾਂਝ ਕਲਾ ਮੰਚ ਵਲੋਂ ਕਰਨ ਦੇਵ ਜਗੋਤਾ ਦੀ ਦੇਖ-ਰੇਖ ਹੇਠ ਤਿਆਰ ਕੀਤੀ ਗਈ ਲਘੂ ਫਿਲਮ ਲਾਈਫ ਇਨ ਕਰਫਿਊ ਜਿਥੇ ਭਖਦੇ ਮਸਲਿਆਂ ਨੂੰ ਦਿਲੋਂ ਛੂਹ ਰਹੀ ਹੈ, ਉਥੇ ਸਮਾਜਿਕ ਕੁਰੀਤੀਆਂ ਨੂੰ ਉਭਾਰਣ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ।                  ਫਿਲਮ ਦੇ …

Read More »

ਬੈਂਕ ਆਫ ਬੜੌਦਾ ਬੀ.ਸੀ.ਪੁਆਇੰਟ ਦੇ ਬਾਹਰ ਸੋਸ਼ਲ ਡਿਸਟੈਂਸ ਰੱਖ ਰਹੀਆਂ ਹਨ ਔਰਤਾਂ

ਜੰਡਿਆਲਾ ਗੁਰੂ, 28 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੋਰੋਨਾ ਮਾਹਾਮਾਰੀ ਕਾਰਨ ਪੂਰੇ ਦੇਸ਼ ‘ਚ ਲਾਕਡਾਊਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਦੇ ਜਨ ਧਨ ਯੋਜਨਾ ਖਾਤੇ ਵਿਚੋਂ 500-500 ਰਪਏ ਪਾਏ ਜਾ ਰਹੇ ਹਨ।ਜੰਡਿਆਲਾ ਗੁਰੂ ਸ਼ਹਿਰ ਦੇ ਤਰਨਤਾਰਨ ਬਾਈਪਾਸ ਵਿਖੇ ਬੈਂਕ ਆਫ ਬੜੌਦਾ ਬੀ.ਸੀ ਪੁਆਇੰਟ ਦੇ ਹਰਜੀਵਨ ਸਿੰਘ ਨੇ ਕਿਹਾ ਕਿ ਇਹ ਪੈਸੇ ਕਢਵਾਉਣ ਲਈ ਔਰਤਾਂ ਵਲੋਂ ਸਰਕਾਰੀ …

Read More »

ਪੰਜਾਬ ਪੁਲਿਸ ਦੀ ਵਰਦੀ `ਤੇ ਛਾਇਆ ਐਸ.ਆਈ ਹਰਜੀਤ ਸਿੰਘ ਦਾ ਨਾਂਅ

ਪਿੰਕੀ ਨੇ ਵੀ ਬਦਲੀ ਆਪਣੀ ਨੇਮ ਪਲੇਟ ਸੰਗਰੂਰ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਪੁਲਿਸ ਦੇ ਡੀ.ਜੀ.ਪੀ ਦਿਨਕਰ ਗੁਪਤਾ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਕੋਵਿਡ-19 ਖਿਲਾਫ ਲੜੀ ਜਾ ਰਹੀ ਲੜਾਈ `ਚ ਮੂਹਰਲੀ ਕਤਾਰ ਦੇ ਯੋਧਿਆਂ `ਤੇ ਕਿਸੇ ਵੀ ਹਮਲੇ ਦੇ ਵਿਰੁੱਧ ਇੱਕਜੁਟਤਾ ਦਿਖਾਉਂਦਿਆਂ ਐਸ.ਆਈ ਹਰਜੀਤ ਸਿੰਘ ਦੇ ਨਾਮ ਦੀ ਪਲੇਟ ਆਪਣੀ ਵਰਦੀ `ਤੇ ਲਾਉਣ ਦੀ ਮੁਹਿੰਮ …

Read More »

‘ਮੈਂ ਵੀ ਹਾਂ ਹਰਜੀਤ ਸਿੰਘ’ ਦੇ ਨਾਅਰੇ ਲਗਾਏ ਗਏ

ਸੰਗਰੂਰ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੀ.ਐਸ.ਪੀ ਸੁਨਾਮ ਸੁਖਵਿੰਦਰਪਾਲ ਸਿੰਘ ਦੀ ਅਗਵਾਈ ‘ਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਏ.ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲੂਟ ਕੀਤਾ ਗਿਆ।ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਹਰਜੀਤ ਸਿੰਘ ਦੇ ਨਾਂ ਦੀਆਂ ਨੇਮ ਪਲੇਟਾਂ ਲਗਾ ਕੇ ‘ਮੈਂ ਵੀ ਹਾਂ ਹਰਜੀਤ ਸਿੰਘ ਦੇ ਨਾਅਰੇ’ ਲਗਾਏ ਗਏ।ਡੀ.ਐਸ.ਪੀ ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਪਟਿਆਲਾ …

Read More »

ਡਾ. ਐਸ.ਕੇ ਪੰਨੂ ਵਲੋਂ 50 ਹਜ਼ਾਰ ਤੇ ਬੱਚਿਆਂ ਵਲੋਂ ਪਾਕਟ ਮਨੀ ‘ਚੋਂ 10 ਹਜ਼ਾਰ ਰੁਪਏ ਰੈਡ ਕਰਾਸ ਨੂੰ ਭੇਂਟ

ਡਿਪਟੀ ਕਮਿਸ਼ਨਰ ਵਲੋਂ ਡਾ. ਪਨੂੰ ਤੇ ਬੱਚਿਆਂ ਦਾ ਧੰਨਵਾਦ ਗੁਰਦਾਸਪੁਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਲੋਕ ਭਲਾਈ ਲਈ ਜ਼ਿਲਾ ਰੈਡ ਕਰਾਸ ਸੋਸਾਇਟੀ ਰਾਹੀ ਕੀਤੇ ਜਾ ਰਹੇ ਕੰਮਾਂ ਤੋ ਪ੍ਰਭਾਵਿਤ ਹੋ ਕੇ ਡਾ. ਐਸ.ਕੇ ਪੰਨੂ, ਪੰਨੂ ਨਰਸਿੰਗ ਹੋਮ ਜ਼ੇਲ ਰੋਡ ਗੁਰਦਾਸਪੁਰ ਵਲੋ 50 ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਰਾਹੀਂ ਜਿਲਾ ਰੈਡ ਕਰਾਸ ਨੂੰ …

Read More »

ਸਮਰਾਟ ਕਾਰਡ ਰਾਸ਼ਨ ਧਾਰਕਾਂ ਨੂੰ 3 ਮਹੀਨੇ ਦੀ ਕਣਕ ਤੇ ਦਾਲ ਵੰਡਣ ਦੀ ਸ਼ੁਰੂਆਤ – ਵਿਧਾਇਕ ਪਿੰਕੀ

ਕਿਹਾ ਪਿੰਡ ਆਂਸਲ ਵਿਖੇ ਕਰਫ਼ਿਊ ਦੌਰਾਨ ਡੋਰ-ਟੂ-ਡੋਰ ਕੀਤੀ ਜਾ ਰਹੀ ਹੈ ਸਪਲਾਈ ਫ਼ਿਰੋਜ਼ਪੁਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਰਫ਼ਿਊ ਦੌਰਾਨ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਅਗਲੇ ਤਿੰਲ ਮਹੀਨੇ ਦੀ ਕਣਕ ਅਤੇ ਦਾਲ ਮੁਫਤ ਦਿੱਤੀ ਜਾ ਰਹੀ ਹੈ।ਇਸ ਲੜੀ ਤਹਿਤ ਅੱਜ ਪਿੰਡ ਆਂਸਲ ਵਿਖੇ ਕਣਕ ਅਤੇ ਦਾਲ ਦੀ ਡੋਰ-ਟੂ-ਡੋਰ ਸਪਲਾਈ ਸ਼ੁਰੂ ਕੀਤੀ ਕਰ ਦਿੱਤੀ ਗਈ ਹੈ।ਜਾਣਕਾਰੀ ਦਿੰਦਿਆਂ …

Read More »

ਸਿਹਤ ਸਕੀਮਾਂ ਸਬੰਧੀ ਫੋਨ ਕਰਕੇ ਪੈਸਿਆਂ ਦੀ ਠੱਗੀ ਤੋਂ ਸੁਚੇਤ ਰਹਿਣ ਲੋਕ – ਸਿਵਲ ਸਰਜਨ

ਫਰੀਦਕੋਟ 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੱਕ ਪਾਸੇ ਸਿਹਤ ਵਿਭਾਗ ਕੋਰੋਨਾ ਦੀ ਮਹਾਂਮਾਰੀ ਕਰਕੇ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਵਿਭਾਗ ਦੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ।ਪਰ ਦੁਜੇ ਪਾਸੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕਿਸੇ ਢੰਗ ਨਾਲ ਗਰਭਵਤੀ ਔਰਤਾਂ ਨੂੰ ਫੋਨ ਕਰਕੇ ਪੈਸਿਆਂ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।         …

Read More »

ਸਵੀਗੀ ਤੇ ਜ਼ੋਮੈਟੋ ਨੂੰ ਘਰ-ਘਰ ਰਾਸ਼ਨ ਸਪਲਾਈ ਦੀ ਦਿੱਤੀ ਆਗਿਆ ਕੀਤੀ ਰੱਦ

ਬਠਿੰਡਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟੇ੍ਰਟ ਬੀ.ਸ੍ਰੀਨਿਵਾਸਨ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਕੇ ਬਠਿੰਡਾ ਵਿੱਚ ਜੋਮੈਟੋ ਅਤੇ ਸਵੀਗੀ ਨੂੰ ਰਾਸ਼ਨ ਦੀ ਹੋਮਡਲੀਵਰੀ ਕਰਨ ਦੀ ਦਿੱਤੀ ਆਗਿਆ ਰੱਦ ਕਰ ਦਿੱਤੀ ਹੈ।ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਲੋਕਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਹ ਲੋਕ ਜਰੂਰੀ ਵਸਤਾਂ ਦੀ ਬਜ਼ਾਏ ਗੈਰ ਜਰੂਰੀ ਵਸਤਾਂ ਦੀ ਸਪਲਾਈ ਕਰ ਰਹੇ ਸਨ।ਜਿਸ …

Read More »

ਪਿੰਡ ਮੋਰਾਂਵਾਲੀ ‘ਚ ਸਾਹਮਣੇ ਆਇਆ ਅੱਜ ਇਕ ਹੋਰ ਕੋਰੋਨਾ ਪੋਜ਼ੀਟਿਵ ਕੇਸ – ਸਿਵਲ ਸਰਜਨ

ਕਿਹਾ ਹੁਣ ਤੱਕ ਲਏ ਗਏ 465 ਸੈਂਪਲਾਂ `ਚੋਂ 391 ਨੈਗੇਟਿਵ ਹੁਸ਼ਿਆਰਪੁਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਮੋਰਾਂਵਾਲੀ ਵਿਖੇ ਇਕ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ।ਉਨਾਂ ਦੱਸਿਆ ਕਿ ਪੇਸ਼ੇ ਵਜੋਂ ਟੈਕਸੀ ਡਰਾਈਵਰ ਜੀਵਨ ਸਿੰਘ (48) ਨਾਂਅ ਦਾ ਇਹ ਵਿਅਕਤੀ 38 ਦਿਨਾਂ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਰਹਿ ਰਿਹਾ ਸੀ ਅਤੇ …

Read More »

ਜਿਲ੍ਹਾ ਤਰਨ ਤਾਰਨ ‘ਚ ਕਰੋਨਾ ਵਾਇਰਸ ਪੀੜ੍ਹਤਾਂ ਦੀ ਗਿਣਤੀ ਵਧ ਕੇ 8 ਹੋਈ – ਡੀ.ਸੀ

ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਕਸਬਾ ਖੇਮਕਰਨ ਦੇ 2 ਲੋਕਾਂ ਦੀ ਰਿਪੋਰਟ ਆਈ ਪੋਜ਼ਟਿਵ ਤਰਨ ਤਾਰਨ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ  ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 8 ਹੋ ਗਈ ਹੈ।ਉਹਨਾਂ ਦੱਸਿਆ ਕਿ ਅੱਜ ਕਸਬਾ ਖੇਮਕਰਨ ਦੇ 2 …

Read More »