ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਮਾਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਸੈਨੇਟਾਈਜ਼ ਕਰਨ ਲਈ ਜਗਤ ਸੁੱਖ ਇੰਡਸਟਰੀ ਲੁਧਿਆਣਾ ਅਤੇ ਅਕਾਲ ਚੈਨਲ ਯੂ.ਕੇ ਵੱਲੋਂ ਸਾਂਝੇ ਤੌਰ ’ਤੇ ਮਸ਼ੀਨ ਭੇਟ ਕੀਤੀ ਗਈ।ਯੂ.ਕੇ ਨਿਵਾਸੀ ਅਮਰੀਕ ਸਿੰਘ ਕੂਨਰ ਦੇ ਇਸ ਉਦਮ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਲਾਘਾ …
Read More »Monthly Archives: April 2020
ਕੋਰੋਨਾ ਮਹਾਂਮਾਰੀ – ਜਾਨ ਪ੍ਰਵਾਹ ਕੀਤੇ ਬਿਨਾਂ ਅਨਾਜ ਭੰਡਾਰ ਕਰਨ ‘ਚ ਜੁੱਟੇ ਐਫ.ਸੀ.ਆਈ ਮੁਲਾਜ਼ਮ ਤੇ ਪੱਲੇਦਾਰ
ਪੰਜਾਬ ਦੀਆਂ ਮੰਡੀਆਂ ਵਿੱਚੋਂ 4 ਲੱਖ ਮੀਟਰਕ ਟਨ ਤੋਂ ਵੱਧ ਹੋ ਚੁੱਕੀ ਹੈ ਕਣਕ ਦੀ ਖਰੀਦ – ਚੱਠਾ ਧੂਰੀ, 28 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਣਕ ਦੇ ਖਰੀਦ ਸੀਜ਼ਨ ‘ਚ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਹਜ਼ਾਰਾਂ ਅਧਿਕਾਰੀ, ਕਰਮਚਾਰੀ ਅਤੇ ਲੱਖਾਂ ਪੱਲੇਦਾਰ-ਮਜ਼ਦੂਰ ਕਣਕ ਭੰਡਾਰ ਕਰਨ ਵਿੱਚ ਲਗਾਤਾਰ ਜੁਟੇ ਹੋਏ ਹਨ ਅਤੇ ਹੁਣ ਤੱਕ ਪੰਜਾਬ ਤੇ …
Read More »ਸਾਦੇ ਢੰਗ ਨਾਲ ਹੋਇਆ ਹਨੀ ਬਾਂਸਲ ਤੇ ਮੋਨਿਕਾ ਦਾ ਵਿਆਹ
ਧੂਰੀ, 28 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਦੁਨੀਆ ਭਰ ਵਿੱਚ ਲਾਕਡਾਊਨ ਕਾਰਨ ਲੋਕ ਘਰਾਂ ਵਿੱਚ ਬੰਦ ਹਨ।ਅਜਿਹੇ ਸਮੇਂ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਧੂਰੀ ਦੇ ਹਨੀ ਬਾਂਸਲ ਪੁੱਤਰ ਚੰਦਰ ਮੋਹਨ ਅਤੇ ਮੋਨਿਕਾ ਪੁੱਤਰੀ ਅਸ਼ੋਕ ਕੁਮਾਰ ਵਾਸੀ ਸਰਹਿੰਦ ਦਾ ਵਿਆਹ ਸਾਦੇ ਢੰਗ ਨਾਲ ਸੰਪਨ ਹੋਇਆ।5 ਵਿਅਕਤੀਆਂ ਦੀ ਹਾਜ਼ਰੀ ਵਿੱਚ ਸਾਦੇ ਢੰਗ ਨਾਲ …
Read More »ਵੱਡ ਅਕਾਰੀ ਪਾਵਨ ਸਰੂਪ ਤਿਆਰ ਕਰਨ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਗਿਆ ਸਪੱਸ਼ਟੀਕਰਨ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਪਰਸਤੁਆਨ ਪੇਂਗਾਨਟ ਅਗਾਮਾ ਸਿੱਖ ਪੁਚੋਂਗ (ਮਲੇਸ਼ੀਆ) ਦੇ ਪ੍ਰਧਾਨ ਅਵਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਪਾਵਨ ਸਰੂਪ ਤਿਆਰ ਕੀਤਾ ਗਿਆ ਹੈ।ਜਿਸ ’ਤੇ ਸੰਗਤਾਂ ਨੇ ਬਹੁਤ ਇਤਰਾਜ਼ ਜਤਾਇਆ ਹੈ।ਇਸ ਲਈ ਸੰਗਤਾਂ …
Read More »ਜਨਮ ਦਿਨ ਮੁਬਾਰਕ – ਅਰਮਾਨ ਗੋਇਲ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਮਾਂ ਮੰਡੀ ਸੰਗਰੂਰ ਵਾਸੀ ਤਰਲੋਚਨ ਗੋਇਲ ਚੀਮਾਂ ਅਤੇ ਮੀਨੂੰ ਗੋਇਲ ਦੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਕਪੂਰ ਅਤੇ ਨੰਦਿਨੀ ਕਪੂਰ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਾਸੀ ਮੁਨੀਸ਼ ਕਪੂਰ ਅਤੇ ਨੰਦਿਨੀ ਕਪੂਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »Updates on COVID-19 of April 27
New Delhi, April 27 (Punjab Post Bureau) – Hon’ble Prime Minister Shri Narendra Modi interacted with the Chief Ministers of all the States through video conference today. He suggested that the chain of transmission of the virus should be broken, strictly for districts falling in the red zone and orange zone. He highlighted the importance for States/UTs to enforce guidelines …
Read More »IAF’s support towards fight against COVID-19
New Delhi, April 27 (Punjab Post Bureau) – Indian Air Force (IAF) has stepped up its efforts to meet all the emerging requirements of the Govt of India during the ongoing novel corona virus pandemic. IAF continues to airlift essential supplies of medicine and ration along with medical personnel within the country, to equip state governments and supporting agencies to …
Read More »Five out of eight Northeast States are Corona free – Dr Jitendra Singh
Other three States have not added any new Corona positive case in the last few days New Delhi, April 27 (Punjab Post Bureau) – Five out of eight Northeast States are Corona free while the other three States have not added any new Corona positive case in the last few days. This was disclosed here today by Union Minister of …
Read More »ਐਮ.ਸੀ ਮਨੋਜ ਕੁਮਾਰ ਵਲੋਂ ਵੰਡਿਆ ਜਾ ਰਿਹਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ
ਭੀਖੀ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਗਰੀਬੀ ਰੇਖਾ ਦੇ ਹੇਠਾਂ ਆਉਣ ਵਾਲੇ ਲੋੜਵੰਦ ਪਰਿਵਾਰਾਂ ਨੂੰ ਵਾਰਡ ਨੰਬਰ 4 ਦੇ ਐਮ.ਸੀ ਮਨੋਜ ਕੁਮਾਰ ਰੋਕੀ ਵਲੋਂ ਆਪਣੀ ਨਿੱਜੀ ਕਮਾਈ ਵਿਚੋਂ ਹੁਣ ਤੱਕ ਲਗਭਗ 100 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਲੋੜਵੰਦ ਪਰਿਵਾਰਾਂ ਵਿਚ ਵੰਡੀਆਂ ਜਾ ਚੱਕੀਆਂ ਹਨ। ਉਨ੍ਹਾਂ ਕਰਫਿਊ ਦੋਰਾਨ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿਚ …
Read More »
Punjab Post Daily Online Newspaper & Print Media