Tuesday, November 24, 2026

Monthly Archives: April 2020

ਰੌਇਲ ਕਾਲਜ ਬੋੜਾਵਾਲ ਮਾਲਵੇ ਖਿੱਤੇ ‘ਚ ਬਣਿਆ ਆਨਲਾਈਨ ਪੇਪਰ ਲੈਣ ਵਾਲਾ ਪਹਿਲਾ ਕਾਲਜ

ਭੀਖੀ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਨੇ ਸਭ ਤੋਂ ਪਹਿਲਾ ਆਨਲਾਈਨ ਸਿੱਖਿਆ ਦਾ ਆਰੰਭ ਕੀਤਾ ਅਤੇ ਘਰ ਬੈਠੇ ਹੀ ਈ-ਲਰਨਿੰਗ ਦੇ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਦਾ ਸੰਪੂਰਨ ਸਿਲੇਬਸ ਖ਼ਤਮ ਕਰਵਾ ਦਿੱਤਾ।               ਇਸ ਕਾਲਜ ਦੇ ਵਿਦਿਆਰਥੀ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਦੇ ਹੋਏ ਘਰਾਂ ਵਿੱਚ ਮਾਸਕ ਬਣਾ …

Read More »

ਮੌਜੂਦਾ ਹਲਾਤ ਦੇ ਮੱਦੇਨਜ਼ਰ ਸੋਨੀ ਨੂੰ ਮਿਲਿਆ ਅੰਮ੍ਰਿਤਸਰ ਦੇ ਕਾਰੋਬਾਰੀਆਂ ਦਾ ਵਫਦ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓ.ਪੀ ਸੋਨੀ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਦੀ ਅਗਵਾਈ ਹੇਠ ਮਿਲਣ ਪਹੁੰਚੇ ਵਪਾਰੀਆਂ ਦੇ ਵਫਦ ਨਾਲ ਗੱਲਬਾਤ ਕਰਦੇ ਉਨਾਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਉਨਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਉਠਾਵਾਗਾਂ ਤਾਂ ਜੋ ਹਰ ਸੰਭਵ ਹੱਲ ਨਿਕਲ …

Read More »

ਤਖ਼ਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਅੰਮ੍ਰਿਤਸਰ ਪੁੱਜਾ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਮਹਾਰਾਸ਼ਟਰ ਦੀ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਯਾਤਰੀਆਂ ਦਾ ਪਹਿਲਾ ਜਥਾ 2 ਬੱਸਾਂ ਰਾਹੀਂ ਅੰਮ੍ਰਿਤਸਰ ਪੁੱਜ ਗਿਆ ਹੈ।ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਇੰਨਾਂ ਬੱਸਾਂ ਵਿਚ 42 ਯਾਤਰੀ ਪਹੁੰਚੇ …

Read More »

ਸਾਬਕਾ ਫੌਜੀਆਂ ਨੇ ਕਣਕ ਦੀ ਸੁਰੱਖਿਅਤ ਖਰੀਦ ਲਈ ਮੰਡੀਆਂ ’ਚ ਸੰਭਾਲੇ ਮੋਰਚੇ

ਮੰਡੀ ਬੋਰਡ ਦੀ ਸਹਾਇਤਾ ਲਈ 55 ਮੰਡੀਆਂ ’ਚ 288 ਜੀ.ਓ.ਜੀ ਤਾਇਨਾਤ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫੌਜੀਆਂ ਨੇ ਵੀ ਅਨਾਜ ਮੰਡੀਆਂ ਵਿੱਚ ਮੋਰਚੇ ਸੰਭਾਲੇ ਹੋਏ ਹਨ ਤਾਂ ਕਿ ਕੋਵਿਡ-19 ਕਾਰਨ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਅਤੇ ਵੇਚਣ ਵਿੱਚ ਕਿਸੇ ਕਿਸਮ ਦੀ …

Read More »

ਕੋਰੋਨਾ ਨੂੰ ਹਰਾ ਕੇ ਘਰ ਪਰਤੀ ਬਲਬੀਰ ਸਿੰਘ ਦੀ ਪਤਨੀ

ਕੈਬਨਿਟ ਮੰਤਰੀ ਸੋਨੀ ਨੇ ਦਿੱਤੀ ਪਰਮਜੀਤ ਕੌਰ ਨੂੰ ਵਧਾਈ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਕ੍ਰਿਸ਼ਨਾ ਨਗਰ ਨਿਵਾਸੀ ਬਲਬੀਰ ਸਿੰਘ, ਜੋ ਕਿ 20 ਅਪ੍ਰੈਲ ਨੂੰ ਕੋਰੋਨਾ ਨੂੰ ਹਰਾ ਕੇ ਆਪਣੇ ਘਰ ਪਹੁੁੰਚ ਚੁੱਕੇ ਹਨ, ਦੀ ਪਤਨੀ ਸ੍ਰੀਮਤੀ ਪਰਮਜੀਤ ਕੌਰ ਉਮਰ 51 ਸਾਲ ਵੀ ਅੱਜ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਆਪਣੇ ਘਰ ਪਹੁੰਚ ਗਈ।ਦੱਸਣਯੋਗ ਹੈ …

Read More »

ਡੀ.ਸੀ ਵਲੋਂ ਰੋਜ਼ਾਨਾ ਵਧੇਰੇ ਲੋਕਾਂ ਦੇ ਸੰਪਰਕ ‘ਚ ਆਉਣ ਵਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਕਿਹਾ ਸੁਪਰ ਸਪਰੈਡਰ ਬਣਨ ਤੋਂ ਗੁਰੇਜ਼ ਕੀਤਾ ਜਾਵੇ ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲੋਕਾਂ ਨੂੰ ਵਧੇਰੇ ਚੌਕਸ ਰਹਿਣ ਦੀ ਹਦਾਇਤ ਕੀਤੀ ਕਰਦਿਆਂ ਕਿਹਾ ਹੈ ਕਿ ਜਿਹੜੇ ਵਿਅਕਤੀ ਰੋਜ਼ਾਨਾ ਵੱਧ ਲੋਕਾਂ ਦੇ ਸੰਪਰਕ ‘ਚ ਆਉਂਦੇ ਹਨ, ਉਹ ਵਾਇਰਸ ਦੇ ਸੰਕ੍ਰਮਣ ਨੂੰ ਫ਼ੈਲਾਉਣ ਵਿੱਚ ਸੁਪਰ ਸਪਰੈਡਰ …

Read More »

ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਪਰਤਣੇ ਸ਼ੁਰੂ

ਟੈਸਟਿੰਗ ਤੋਂ ਬਾਅਦ ਘਰਾਂ ਵਿੱਚ ਹੀ ਨਿਯਮਾਂ ਅਨੁਸਾਰ ਇਕਾਂਤਵਾਸ ਕਰਨ ਦੀ ਹਦਾਇਤ ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਸੰਗਰੂਰ ਨਾਲ ਸਬੰਧਤ ਸੰਗਤ ਦੀ ਵਾਪਸੀ ਸਬੰਧੀ ਸ਼ੁਰੂ ਹੋ ਚੁੱਕੀ ਹੈ ਅਤੇ ਬੱਸਾਂ ਰਾਹੀਂ ਪਰਤ ਰਹੀ ਸਾਰੀ ਸੰਗਤ ਦਾ ਸਿਵਲ ਹਸਪਤਾਲ ਵਿਖੇ ਸਮਾਜਿਕ ਦੂਰੀ ਦਾ ਖਿਆਲ ਰੱਖਦੇ ਹੋਏ …

Read More »

ਇੱਕ ਮਹੀਨੇ ਤੋਂ ਸੇਵਾ ‘ਚ ਜੁੱਟੇ ਹੋਣ ਕਰਕੇ ਪੂਨਮ ਕਾਂਗੜਾ ਦਾ ਸਨਮਾਨ

ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਲੋੜਵੰਦਾਂ ਦੀ ਸੇਵਾ ਵਿੱਚ ਲੱਗੀ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਨੂੰ ਵਪਾਰ ਮੰਡਲ ਸੰਗਰੂਰ, ਸਹਾਰਾ ਫਾਊਂਡੇਸ਼ਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਕੋਰੋਨਾ ਦੀ ਮਹਾਮਾਰੀ ਦੇ …

Read More »

ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਸਮਾਂ ਤਬਦੀਲ

ਇਕ ਮਹੀਨੇ ਦੌਰਾਨ 1921 ਨਵੇਂ ਨਸ਼ਾ ਪੀੜਤ ਮਰੀਜ਼ ਕੀਤੇ ਰਜਿਸਟਰ-ਸਿਵਲ ਸਰਜਨ ਕਪੂਰਥਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ ਛੁਡਾਊ ਪ੍ਰੋਗਰਾਮ ਨੂੰ ਵੱਡੇ ਪੱਧਰ ’ਤੇ ਸਫਲਤਾ ਹਾਸਲ ਹੋਈ ਹੈ, ਜਿਸ ਤਹਿਤ ਹਜ਼ਾਰਾਂ ਦੀ ਗਿਣਤੀ ‘ਚ ਪੀੜਤ ਮਰੀਜ਼ਾਂ ਨੇ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਰੁੱਖ ਕੀਤਾ ਹੈ।ਇਸ ਨੂੰ ਦੇਖਦਿਆਂ …

Read More »

142 ਝੁੱਗੀ-ਝੌਂਪੜੀ ਦੇ ਲੋੜਵੰਦ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਵੰਡਿਆ ਰਾਸ਼ਨ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਉਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਨਿਰੰਤਰ ਸੇਵਾ ਕਾਰਜ਼ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਵਾਇਰਸ ਦੀ ਜਕੜ ‘ਚ ਆਈ ਮਨੁੱਖਤਾ ਦੀ ਮਦਦ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਨਿਊ ਅੰਮ੍ਰਿਤਸਰ ਦੇ ਫ਼ਲੈਟਾਂ ‘ਚ ਰਹਿ ਰਹੇ 140 ਲੋੜਵੰਦ ਪਰਿਵਾਰਾਂ …

Read More »