Tuesday, November 24, 2026

Monthly Archives: April 2020

ਜਨਮ ਦਿਨ ਮੁਬਾਰਕ – ਅਯਾਂਸ਼ ਸਹਿਗਲ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬਟਾਲਾ ਰੋਡ ਵਾਸੀ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਨੂੰ ਪੋਤੇ ਅਤੇ ਸੌਰਭ ਸਹਿਗਲ ਤੇ ਕਾਇਰਾ ਸਹਿਗਲ ਨੂੰ ਹੋਣਹਾਰ ਬੇਟੇ ਅਯਾਂਸ਼ ਸਹਿਗਲ ਦੇ ਪਹਿਲੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸਿਹਤ ਮੰਤਰੀ ਸਿੱਧੂ ਵਲੋਂ ਮੁਹਾਲੀ ਦੇ ਜਗਤਪੁਰਾ ਤੋਂ ਡਰੋਨਾਂ ਰਾਹੀਂ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ

ਕਿਹਾ ਸੰਘਣੀ ਆਬਾਦੀ ਵਾਲੇ ਖੇਤਰ, ਝੁੱਗੀਆਂ-ਝੌਂਪੜੀਆਂ ਦੀ ਸੈਨੀਟਾਈਜੇਸ਼ਨ ਤਰਜ਼ੀਹ ਚੰਡੀਗੜ/ਐਸ.ਏ.ਐਸ ਨਗਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੱਕ ਵਿਲੱਖਣ ਪਹਿਲਕਦਮੀ ਤਹਿਤ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਪਿੰਡ ਜਗਤਪੁਰਾ ਤੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਹਾਜ਼ਰੀ ਵਿੱਚ ਡਰੋਨਾਂ ਰਾਹੀਂ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ।ਇਹ ਮੁਹਿੰਮ ਜਲਦੀ ਹੀ ਪੂਰੇ ਸੂਬੇ ਵਿੱਚ ਚਲਾਈ ਜਾਏਗੀ।ਜਗਤਪੁਰਾ ਤੋਂ ਬਾਅਦ ਇਹ ਮੁਹਿੰਮ …

Read More »

ਹੁਸ਼ਿਆਰਪੁਰ ‘ਚ ਹੁਣ ਤੱਕ ਕੋਰੋਨਾ ਦੇ 406 ਸੈਂਪਲ ‘ਚੋਂ 322 ਨੈਗੇਟਿਵ 66 ਦੀ ਰਿਪੋਰਟ ਆਉਣੀ ਬਾਕੀ

ਹੁਸ਼ਿਆਰਪੁਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 406 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 322 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 66 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਦੀ ਜਾਗਰੂਕਤਾ ਅਤੇ ਚੇਤਨਾ ਦੀ ਬਦੌਲਤ ਅੱਜ ਜ਼ਿਲਾ ਹੁਸ਼ਿਆਰਪੁਰ …

Read More »

ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਪ੍ਰਵਾਸੀਆਂ ਨੂੰ ਰਾਸ਼ਨ ਤੇ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਸੇਵਾ ਨਿਭਾਅ ਰਹੀ ਸਮਾਜ ਸੇਵੀ ਸੰਸਥਾ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਆਪਣੇ ਸਾਥੀਆਂ ਸਮੇਤ ਰਾਸ਼ਨ ਆਦਿ ਵੰਡਣ ਤੋਂ ਬਾਅਦ ਕਿਹਾ ਕਿ ਗੁਰੂ …

Read More »

ਪੁਲਿਸ ਮੁਲਾਜ਼ਮ ਆਪਣੀ ਕਿਰਤ ਕਮਾਈ ‘ਚੋਂ ਲੋੜਵੰਦਾਂ ਦੀ ਕਰ ਰਿਹਾ ਮਦਦ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿੱਥੇ ਪਿਛਲੇ ਕਈ ਦਿਨਾਂ ਤੋਂ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਪੰਜਾਬ ਪੁਲੀਸ ਦੇ ਮੁਲਾਜ਼ਮ ਦਿਨ ਰਾਤ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਲੱਗੇ ਹੋਏ ਹਨ, ਉਥੇ ਇੰਨ੍ਹਾਂ ਮੁਲਾਜ਼ਮਾਂ ਵਿੱਚੋਂ ਕੁੱਝ ਅਜਿਹੇ ਵੀ ਹਨ।ਜਿਹੜੇ ਆਪਣੀ ਕਿਰਤ ਕਮਾਈ ਵਿੱਚੋਂ ਗ਼ਰੀਬਾਂ ਦੀ ਮਦਦ ਲਈ ਘਰ-ਘਰ ਜਾ ਕੇ ਰਾਸ਼ਨ ਵੰਡ ਰਹੇ …

Read More »

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਮਾਤਾ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਮਾਤਾ ਬੀਬੀ ਕਰਮ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਹਿਰਾ ਅਫਸੋਸ ਪ੍ਰਗਟ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਇਕਬਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ …

Read More »

PM addresses 11th Episode of ‘Mann Ki Baat 2.0’

India’s fight against Corona is people driven, eradicate spitting – PM New Delhi, April 26 (Punjab Post Bureau) – Prime Minister Shri Narendra Modi said that India’s fight against Corona is people-driven and along with the people, the government and the administration are fighting the pandemic. He said each and every citizen of the country is a soldier in this …

Read More »

Updates on COVID-19 of April 26

New Delhi, April 26 (Punjab Post Bureau) – Through a graded, pre-emptive and pro-active approach, Government of India is taking several steps along with the States/UTs for prevention, containment and management of COVID-19. These are being regularly reviewed and monitored at the highest level.                The Union Minister for Health & Family Welfare, Dr. …

Read More »

CIMAP’s Herbal products may boost immunity to avoid infection

New Delhi, April 26 (Punjab Post Bureau) – Researchers at Central Institute of Medicinal and Aromatic Plants (CIMAP), Lucknow, has developed scientifically proven two herbal products, which can boost the immunity of the persons as well as help in alleviating the dry cough symptom generally associated with the coronavirus infection.             CIMAP, a constituent laboratory of the Council of Scientific …

Read More »