Tuesday, November 24, 2026

Monthly Archives: April 2020

ਕਾਂਗਰਸੀ ਆਗੂ ਮਿੱਠੂ ਲੱਡਾ ਵੱਲੋਂ ਪੁਲਿਸ ਪ੍ਰਸ਼ਾਸਨ, ਡਾਕਟਰਾਂ ਅਤੇ ਪੱਤਰਕਾਰਾਂ ਦਾ ਸਨਮਾਨ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਰ-ਧੜ ਦੀ ਬਾਜ਼ੀ ਲਗਾ ਕੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਾਲੇ ਡਾਕਟਰਾਂ, ਪੁਲਿਸ ਮੁਲਾਜ਼ਮਾਂ ਅਤੇ ਖਬਰਾਂ ਦੇ ਮਾਧਿਅਮ ਰਾਹੀਂ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਾਲੇ ਫੀਲਡ ਪੱਤਰਕਾਰਾਂ ਦਾ ਅੱਜ ਸਮੂਹ ਗਰਾਮ ਪੰਚਾਇਤ ਪਿੰਡ ਲੱਡਾ ਅਤੇ ਸਰਪੰਚ ਮਿੱਠੂ ਲੱਡਾ ਵੱਲੋਂ ਸਿਰੋਪਾਓ ਪਾ ਕੇ ਸਨਮਾਨ …

Read More »

ਮੰਡੀਆਂ ‘ਚ ਖਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ – ਡਾ. ਭਸੌੜ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਦਿਆ ਕਰਨ ਉਪਰੰਤ ਖਰੀਦ ਦੇ ਪੂਰੇ ਪ੍ਰਬੰਧ ਨਾ ਹੋਣ `ਤੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਉਨਾਂ ਨਾਲ ਪ੍ਰੀਤ ਧੂਰੀ ਤੇ ਅਮਰਦੀਪ ਧਾਂਦਰਾ ਆਦਿ ਵੀ ਮੌਜੂਦ ਸਨ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. …

Read More »

ਥਾਣਾ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯ ਨੇ ਪੇਸ਼ ਕੀਤੀ ਇਨਸਾਨੀਅਤ ਦੀ ਅਨੋਖੀ ਮਿਸਾਲ

ਗੱਡੀ ਹੇਠਾਂ ਆਏ ਬੇਜ਼ੁਬਾਨ ਕਤੂਰੇ ਦਾ ਇਲਾਜ਼ ਕਰਵਾਉਣ ਲਈ ਭੇਜਿਆ ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਰਫਿਊ ਦੌਰਾਨ ਫਲੈਗ ਮਾਰਚ ਕਰਦੇ ਹੋਏ ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਅਧਿਕਾਰੀ ਆਦਿਤਯ ਨੇ ਅਨੋਖੀ ਮਿਸਾਲ ਪੇਸ਼ ਕਰਦਿਆਂ ਸੜਲ ‘ਤੇ ਇੱਕ ਗੱਡੀ ਹੇਠਾਂ ਆਏ ਕਤੂਰੇ ਦੀ ਜ਼ਿੰਦਗੀ ਨੂੰ ਬਚਾਉਣ ਲਈ ਗੱਡੀ ਮਾਲਕ ਨੂੰ ਉਸ ਦਾ ਇਲਾਜ਼ …

Read More »

ਸ਼ਹਿਰ ਵਾਸੀਆਂ ਨੇ ਕੇਕ ਕੱਟ ਕੇ ਮਨਾਇਆ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਦਾ ਜਨਮ ਦਿਨ

ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਕਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ।ਜਿਸ ਦੋਰਾਨ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਦਿਨ ਰਾਤ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਹਰ ਸਮੇਂ ਨਾਕੇ ‘ਤੇ ਡਿਊਟੀ ਦੇ ਰਹੇ ਹਨ।ਭੀਖੀ ਵਾਸੀਆਂ ਵਲੋਂ ਪੁਲਿਸ ਮੁਲਾਜ਼ਮਾਂ ਦੀ ਹੋਂਸਲਾ ਅਫ਼ਜ਼ਾਈ ਲਈ ਅੱਜ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਜਗਵਿੰਦਰ ਸਿੰਘ …

Read More »

ਗੁਰਮਤਿ ਸਮਾਗਮ ਤੇ ਗੁਰਬਾਣੀ ਮੁਕਾਬਲੇ ਅਣਮਿਥੇ ਸਮੇਂ ਤੱਕ ਅੱਗੇ ਪਾਏ – ਹਰਜਿੰਦਰ ਸਿੰਘ

ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਭੀਖੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਮੁਕਾਬਲੇ ਚੱਲ ਰਹੇ ਸਨ।ਉਨ੍ਹਾਂ ਦਾ ਫਾਇਨਲ ਮੁਕਾਬਲਾ ਅਤੇ ਮਹਾਨ ਗੁਰਮਤਿ ਸਮਾਗਾਮ 26 ਅਪ੍ਰੈਲ ਨੂੰ ਰੱਖਿਆ ਗਿਆ ਸੀ, ਉਸ ਪ੍ਰੋਗਰਾਮ …

Read More »

ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਕੀਤਾ ਗਿਆ ਮੈਡੀਕਲ ਚੈਕਅਪ

  ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਨੋਵਲਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਰਫਿਊ ਦੇ ਹੁਕਮਾਂ ਨੂੰ ਜ਼ਿਲ੍ਹੇ ‘ਚ 100 ਫੀਸਦੀ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਈ ਜਾ ਰਹੀ ਹੈ।ਡਿਊਟੀ ਉਪਰ ਤਾਇਨਾਤ ਪੁਲਿਸ ਕਰਮਚਾਰੀਆਂ ਦੀ …

Read More »

Herbal decongestant spray on mask can protect from suffocation

New Delhi, April 25 (Punjab Post Bureau) – Health authorities have been strongly advocating the use of face masks to prevent corona infection. At the same time, wearing a mask for a long time is reportedly causing difficulties in breathing and congestion in the respiratory system. To address this issue, scientists at CSIR-National Botanical Research Institute (NBRI), Lucknow, have developed …

Read More »

GoM reviews current status and actions for management of COVID-19

Dr. Harsh Vardhan commends the collective efforts of all stakeholders in combating COVID-19 New Delhi, April 25 (Punjab Post Bureau) – The 13thmeeting of the high level Group of Ministers (GoM) on COVID-19 was held at Nirman Bhawan, here today, under the chairpersonship of Dr. Harsh Vardhan, Union Minister of Health & Family Welfare. Sh. Hardeep S. Puri, Minister of …

Read More »

Clarification on MHA order allowing Opening of Shops in Lockdown

New Delhi, April 25 (Punjab Post Bureau) – Ministry of Home Affairs issued an Order yesterday on amendments in the consolidated revised guidelines on lockdown measures to allow opening of shops. (https://pib.gov.in/PressReleaseIframePage.aspx?PRID=1618049)  This Order implies that: In rural areas, all shops, except those in shopping malls are allowed to open. In urban areas, all standalone shops, neighborhood shops & shops in residential …

Read More »