ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੱਪੜੇ ਦੇ ਮਾਸਕ ਬਣਾਉਣ ਲਈ ਐਨ.ਆਰ.ਐਲ.ਐਮ ਸਕੀਮ ਅਧੀਨ ਸੈਲਫ ਹੈਲਪ ਗਰੁੱਪਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਲਦੀ ਤੋਂ ਜਲਦੀ ਮਾਸਕ ਬਣਾ ਕੇ ਲੋੜਵੰਦਾਂ ਨੂੰ ਦਿੱਤੇ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਲਵੀ ਚੌਧਰੀ ਨੇ …
Read More »Monthly Archives: April 2020
ਜਿਲ੍ਹੇ ਵਿੱਚ ਹੁਣ ਤੱਕ 1 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਜਾ ਚੁੱਕਾ ਹੈ ਰਾਸ਼ਨ- ਡੀ.ਸੀ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਰਾਹਤ ਦੇ ਕੰਮਾਂ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਹਤ ਦੇ ਨੋਡਲ ਅਧਿਕਾਰੀ ਸੰਦੀਪ ਰਿਸ਼ੀ ਸਾਰੀਆਂ ਧਿਰਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ।ਹੁਣ ਤੱਕ ਇਕ ਲੱਖ 7 ਹਜ਼ਾਰ 200 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਇਆ ਕਰਵਾ ਚੁੱਕੇ ਹਨ, ਜਿਸ ਵਿਚ …
Read More »ਬਿਹਤਰੀਨ ਸੇਵਾਵਾਂ ਦੇਣ ਵਾਲੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦਾ ਹੋਵੇਗਾ ਸਨਮਾਨ – ਓ.ਪੀ ਸੋਨੀ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਇਸ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਡਾਕਟਰਾਂ, ਨਰਸਾਂ ਅਤੇ ਸਫ਼ਾਈ ਸੇਵਕਾਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਵਧੀਆ ਢੰਗ …
Read More »ਅਕਾਲੀ ਆਗੂ ਹਰੀ ਸਿੰਘ ਨੇ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੂੰ ਭੇਜੀਆਂ ਪੀ.ਪੀ.ਈ ਕਿੱਟਾਂ
ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਤੇ ਪ੍ਰੀਤ ਟਰੈਕਟਰਜ਼ ਨਾਭਾ ਦੇ ਐਮ.ਡੀ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਵਿੱਚ ਕਰੀਬ ਪੰਜ ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀ ਕਿੱਟਾਂ ਵੰਡਣ ਉਪਰੰਤ ਹੁਣ ਪੀ.ਪੀ.ਈ ਕਿੱਟਾਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ ਹਨ।ਹਰੀ ਸਿੰਘ ਨੇ ਦੱਸਿਆ ਕਿ ਉਹਨਾਂ …
Read More »ਕੋਰੋਨਾ ਮਹਾਂਮਾਰੀ ਤੋਂ ਜਲਦ ਛੁਟਕਾਰਾ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ – ਆਦਿਤਿਆ
ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਨਿਭਾਈ ਜਾ ਰਹੀ ਡਿਊਟੀ ਸ਼ਲਾਘਾਯੋਗ ਹੈ।ਥਾਣਾ ਸਿਟੀ ਧੂਰੀ ਵਿਖੇ ਤਾਇਨਾਤ ਐਸ.ਐਚ.ਓ ਆਦਿਤਿਆ ਆਈ.ਪੀ.ਐਸ ਦਿਨ ਰਾਤ ਇੱਕ ਕਰ ਕੇ ਆਪਣੀ ਜਿੰਮੇਵਾਰੀ ਨੂੰ ਅੰਜ਼ਾਮ ਦੇ ਰਹੇ ਹਨ।ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਰਕਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਜਿਥੇ …
Read More »ਵਿਧਾਇਕ ਗੋਲਡੀ ਨੇ ਘਨੌਰੀ ਕਲਾਂ ਦੀ ਪੰਚਾਇਤ ਨੂੰ ਦਿੱਤੀ ਮਿੰਨੀ ਫਾਇਰ ਬ੍ਰਿਗੇਡ
ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਣਕ ਦੀ ਚਲ ਰਹੀ ਕਟਾਈ ਦੌਰਾਨ ਆਮ ਤੌਰ ’ਤੇ ਬਿਜ਼ਲੀ ਦੇ ਸ਼ਾਰਟ ਹੋੋੋਣ ਜਾਂ ਕਿਸੇ ਹੋਰ ਕਾਰਣ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਧੂਰੀ ਦੇ ਵਿਧਾਇਕ ਵਲੋਂ ਘਨੌਰੀ ਕਲਾਂ ਦੀ ਪੰਚਾਇਤ ਨੂੰ ਮਿੰਨੀ ਫਾਇਰ ਬ੍ਰਿਗੇਡ ਦਿੱਤੀ ਗਈ ਹੈ।ਵਿਧਾਇਕ ਗੋਲਡੀ ਦਾ ਕਹਿਣਾ ਹੈ ਕਿ ਪੁੱਤਾਂ ਵਾਂਗ ਪਾਲੀ ਕਣਕ …
Read More »ਸਰਕਾਰ ਵਲੋਂ ਕਣਕ ਦੇ ਖਰੀਦ ਪ੍ਰਬੰਧਾਂ ਦੇ ਪੁਖਤਾ ਦਾਅਵਿਆਂ ਦੀ ਖੁੱਲ੍ਹੀ ਪੋਲ
ਮੰਡੀਆਂ ਵਿੱਚ ਕਿਸਾਨ ਤੇ ਆੜਤੀਏ ਪਰੇਸ਼ਾਨ – ਸਮਰਾ ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਕਣਕ ਦੀ ਖਰੀਦ ਬਾਰੇ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾਂ ਦੀ ਪੋਲ ਖੁੱਲ੍ਹਣੀ ਸ਼ੁਰੂ ਹੋ ਗਈ ਹੈ।ਇਹ ਦੋਸ਼ ਲਗਾਉਂਦਿਆਂ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ …
Read More »ਮੁਲਾਜ਼ਮ ਫਰੰਟ ਤੇ ਮੁਲਾਜ਼ਮ ਵਿੰਗ ਵਲੋਂਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟਣ ਦੇ ਫੈਸਲੇ ਦਾ ਸਖ਼ਤ ਵਿਰੋਧ – ਭਗੜਾਣਾ
ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਲ ਇੰਡੀਆ ਮਜ਼ਦੂਰ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਢੀਂਗੀ ਅਤੇ ਮੁਲਾਜ਼ਮ ਫਰੰਟ ਜ਼ਿਲਾ ਸੰਗਰੂਰ ਦੇ ਪ੍ਰਧਾਨ ਸੱਤਪਾਲ ਮੌੜ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਮੁਲਾਜ਼ਮ ਫ਼ਰੰਟ ਤੇ ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨਾਲ ਹੋਈ ਮੀਟਿੰਗ ਵਿੱਚ ਉਪਰੋਕਤ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਉਸ ਮਾਰੂ …
Read More »ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਕੋਰੋਨਾ ਪੀੜਤਾਂ ਦੇ ਬੱਚਿਆਂ ਨੂੰ ਦੇਵੇਗਾ ਮੁਫ਼ਤ ਸਿੱਖਿਆ
ਭੀਖੀ, 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੀ 26 ਮਾਰਚ ਤੋਂ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ।ਜਿਸ ਵਿੱਚ ਵਿਦਿਆਰਥੀ ਬਹੁਤ ਹੀ ਦਿਲਚਸਪੀ ਲੈ ਰਹੇ ਹਨ।ਇਸੇ ਦੌਰਾਨ ਕਾਲਜ ਦੇ ਚੇਅਰਮੈਨ ਏਕਮਜੀਤ ਸੋਹਲ ਨੇ ਐਲਾਨ ਕੀਤਾ ਹੈ ਕਿ ਇਸ ਸੰਕਟ ਦੀ ਘੜੀ ਜੇ ਕਿਸੇ ਦੀ ਮੌਤ ਹੋ ਜਾਂਦੀ ਹੈ …
Read More »ਜਿਲੇ ‘ਚ ਕਰੋਨਾ ਵਾਇਰਸ ਦੇ 289 ਸ਼ੱਕੀ ਮਰੀਜ਼ਾਂ ਵਿਚੋਂ 198 ਮਰੀਜ਼ਾਂ ਦੀ ਰਿਪੋਰਟ ਨੈਗਟਿਵ
ਪੀੜ੍ਹਤ ਦੇ ਸੰਪਰਕ ‘ਚ ਆਏ ਵਿਅਕਤੀਆਂ ਦੇ ਦੁਬਾਰਾ ਲਏ ਗਏ ਸੈਂਪਲਾਂ ਦੀ ਰਿਪੋਰਟ ਵੀ ਨੈਗਟਿਵ ਗੁਰਦਾਸਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 289 ਸ਼ੱਕੀ ਮਰੀਜ਼ਾਂ ਵਿਚੋਂ 198 ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 90 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦੀ ਮੌਤ …
Read More »
Punjab Post Daily Online Newspaper & Print Media