ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਜਾਣ ਲਈ ਪਠਾਨਕੋਟ ਪਹੁੰਚੇ ਹਜ਼ਾਰਾਂ ਪ੍ਰਵਾਸੀ ਪ੍ਰਵਾਸੀ ਮਜ਼ਦੂਰਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਸਥਾਨਾਂ ਤੇ ਕੋਰਿਨਟਾਈਨ ਕਰਨ ਤੋਂ ਬਾਅਦ ਅੱਜ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਕਰਨ ਉਪਰੰਤ ਮਜਦੂਰ ਵੱਖ-ਵੱਖ ਬੱਸਾਂ ਵਿੱਚ ਜੰਮੂ ਕਸਮੀਰ ਲਈ ਰਵਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ …
Read More »Monthly Archives: April 2020
ਮਜੀਠਾ ਵਿਚ ਬਿਕਰਮ ਸਿੰਘ ਮਜੀਠੀਆ ਨੇ ਸ਼ੁਰੂ ਕੀਤੀ ਸੈਨੇਟਾਈਜ਼ੇਸ਼ਨ ਮੁਹਿੰਮ
ਮਜੀਠਾ, 22 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕੇ ‘ਚ ਵੱਡੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੀਟਾਣੂਨਾਸ਼ਕਾਂ ਨਾਲ ਭਰੇ ਟੈਂਕਾਂ ਨਾਲ ਸੈਨੇਟਾਈਜ਼ੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਕੋਵਿਡ-19 ਖ਼ਿਲਾਫ ਆਪਣੀ ਰਣਨੀਤੀ ਬਦਲਣੀ ਪਵੇਗੀ, ਕਿਉਂਕਿ ਗੁਆਂਢੀ ਰਾਜ ਹਰਿਆਣਾ ਵਿਚ ਕੋਵਿਡ ਕੇਸਾਂ …
Read More »ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਜਨਰਲ ਸਕੱਤਰ ਬਲਵੀਰ ਸਿੰਘ ਗਰਚਾ ਨੇ ਪੰਜਾਬ ਸਰਕਾਰ ਵਲੋਂ ਵਿਸ਼ਵ ਮਹਾਂਮਾਰੀ ਕੋਰੋਨਾ ਆਫਤ ਦੇ ਚੱਲਦਿਆਂ ਮੁਲਾਜਮਾਂ ਨੂੰ ਕ੍ਰਮਵਾਰ 30, 20 ਅਤੇ 10 ਫੀਸਦੀ ਤਨਖਾਹਾਂ ਦੀ ਸਰਕਾਰੀ ਖਜਾਨੇ ਵਿਚੋਂ ਕਟੋਤੀ ਸਬੰਧੀ ਚੱਲ ਰਹੀ ਯੋਜਨਾ ਦੀ ਕਰੜੀ ਨਿੰਦਿਆ ਕਰਦਿਆਂ ਇਸ ਨੂੰ …
Read More »ਲੌਂਗੋਵਾਲ ਨੇ ਸੀਨੀਅਰ ਪੱਤਰਕਾਰ ਨਾਲ ਚੰਡੀਗੜ ਪੁਲਿਸ ਵੱਲੋਂ ਦੁਰਵਿਹਾਰ ਦੀ ਨਿੰਦਾ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਦੁਰਵਿਹਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਇੱਕ ਪਾਸੇ ਤਾਂ ਮੌਜੂਦਾ ਸੰਕਟਮਈ ਸਮੇਂ ਦੌਰਾਨ ਪੱਤਰਕਾਰ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ …
Read More »ਲੰਗਰ ਗੁਰੂ ਰਾਮਦਾਸ ਜੀ – ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਰਾਸ਼ੀ ਭੇਟ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਆਪਣੀ ਮਾਤਾ ਸਵਰਗੀ ਬੀਬੀ ਗੁਰਮੀਤ ਕੌਰ ਦੇ ਨਾਂ ’ਤੇ ਲੰਗਰ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਵੱਲੋਂ 11-11 ਹਜ਼ਾਰ ਰੁਪਏ ਦੀ ਰਾਸ਼ੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ ਨੂੰ …
Read More »ਗਿਆਨ ਸਾਗਰ ਇੰਸਟੀਚਿਊਟ ਤੋਂ 8 ਮਰੀਜ਼ ਸਿਹਤਯਾਬ ਹੋਣ ‘ਤੇ ਘਰ ਭੇਜੇ – ਬਲਬੀਰ ਸਿੰਘ ਸਿੱਧੂ
ਆਈਸੋਲੇਸ਼ਨ ਕੇਂਦਰਾਂ ‘ਚ 184 ਮਰੀਜ਼ ਦਾਖਲ ਤੇ 51 ਮਰੀਜ਼ ਸਿਹਤਯਾਬ ਹੋਏ ਚੰਡੀਗੜ, ਅਪ੍ਰੈਲ 21 (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜਿਸ ਤਹਿਤ ਕੇਵਲ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਵਿਚ ਹੀ 500 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕੀਤਾ ਗਿਆ ਹੈ।ਅੱਜ ਇਥੋਂ 8 ਮਰੀਜ਼ਾਂ ਨੂੰ ਸਿਹਤਯਾਬ ਕਰਕੇ ਛੁੱਟੀ ਦਿੱਤੀ ਗਈ ਹੈ।ਜਦਕਿ …
Read More »ਜਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਕੋਰੋਨਾ ਪਾਜ਼ਟਿਵ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ
ਦੂਜੀ ਕੋਰੋਨਾ ਪਾਜ਼ਟਿਵ ਔਰਤ ਦੇ ਸੈਂਪਲ ਮੁੜ ਜਾਂਚ ਲਈ ਭੇਜੇ ਜਾਣਗੇ ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਔਰੰਗਾਬਾਦ ਤੋਂ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਆਈਆਂ 2 ਔਰਤਾਂ ਨੂੰ ਕੋਰੋਨਾ ਪਾਜ਼ਟਿਵ ਪਾਏ ਜਾਣ ’ਤੇ ਗਿਆਨ ਸਾਗਰ ਹਸਪਤਾਲ, ਬਨੂੜ ਵਿਖੇ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ ਇਕ ਔਰਤ ਦੇ ਕੋਰੋਨਾ ਸਬੰਧੀ ਦੋਵੇਂ ਟੈਸਟ …
Read More »ਕੈਬਨਿਟ ਮੰਤਰੀ ਰਾਣਾ ਸੋਢੀ ਨੇ ਜ਼ੇਰੇ ਇਲਾਜ ਕੋਰੋਨਾ ਮਰੀਜ਼ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲ
ਫਿਰੋਜ਼ਪੁਰ 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਕੋਰੋਨਾ ਪਾਜ਼ਟਿਵ ਪੰਜਾਬ ਪੁਲਿਸ ਦੇ ਜਵਾਨ ਨਾਲ ਵੀਡੀਓ ਕਾਲ ਦੇ ਰਾਹੀਂ ਗੱਲਬਾਤ ਕੀਤੀ ਅਤੇ ਉਸ ਦਾ ਹਾਲਚਾਲ ਪੁੱਛਿਆ।ਉਨ੍ਹਾਂ ਮਰੀਜ਼ ਦੇ ਹੋ ਰਹੇ ਇਲਾਜ, ਉਸ ਨੂੰ ਸਿਵਲ ਹਸਪਤਾਲ ਵਿਚ ਡਾਕਟਰੀ ਮਦਦ ਅਤੇ ਉਸ ਦੀ ਰੋਜ਼ਾਨਾ ਹੋ ਰਹੇ ਸੁਧਾਰ ਬਾਰੇ …
Read More »ਅਫਵਾਹਾਂ ’ਤੇ ਨਾ ਦਿੱਤਾ ਜਾਵੇ ਧਿਆਨ – ਸਿਵਲ ਸਰਜਨ
ਫਾਜ਼ਿਲਕਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਪਿੰਡ ਕਾਹਨੇ ਵਾਲੀ ਵਿਖੇ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜੋ ਕਿ ਬਾਹਰੋ ਮਹਾਰਾਸ਼ਟਰ ਸਾਈਡ ਤੋਂ ਆਇਆ ਸੀ ਤੇ ਇਸ ਦੇ ਮੌਤ ਬਾਰੇ ਇਕ ਦਮ ਅਫਵਾਹ ਫੈਲ ਗਈ ਸੀ ਕਿ ਉਪਰੋਕਤ ਵਿਅਕਤੀ ਦੀ ਮੌਤ ਕੋਰੋਨਾ ਨਾਲ ਹੋ ਗਈ।ਜਦੋਂਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਤੁਰੰਤ ਆਪਣੀ ਟੀਮ ਭੇਜ ਕੇ ਉਸ ਸਮੇਤ ਸਾਰੇ …
Read More »ਸੋਮਵਾਰ ਨੂੰ ਲਏ 19 ਸੈਂਪਲਾਂ ਦੀ ਰਿਪੋਟ ਵੀ ਆਈ ਨੈਗੇਟਿਵ
ਬੀਤੀ ਦੇਰ ਸ਼ਾਮ ਪ੍ਰਾਪਤ ਹੋਈ ਸੀ ਤਿੰਨ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਬਠਿੰਡਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰ) – ਬਠਿੰਡਾ ਜ਼ਿਲੇ ਵਿਚ ਕਰੋਨਾ ਦੇ ਰੈਪਿਡ ਟੈਸਟ ਹੋਣੇ ਸ਼ੁਰੂ ਹੋ ਜਾਣ ਤੋਂ ਬਾਅਦ ਹੁਣ ਟੈਸਟਾਂ ਦੀ ਗਿਣਤੀ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜੋ ਕਿ ਕਰੋਨਾ ਦਾ ਜ਼ਿਲੇ ਵਿਚ ਦਾਖਲਾ ਰੋਕਣ ਵਿਚ ਸਹਾਈ ਹੋਵੇਗਾ।ਮੰਗਲਵਾਰ ਨੂੰ ਜ਼ਿਲੇ ਵਿਚ 33 ਰੈਪਿਡ ਟੈਸਟ ਕੀਤੇ …
Read More »
Punjab Post Daily Online Newspaper & Print Media