Journalists performing duties with dedication – D.C Ludhiana, April 21 (Punjab Post Bureau) – In view of several journalists testing positive for Novel Coronavirus (COVID 19) in Mumbai, the District Administration Ludhiana have decided to conduct rapid tests of journalists of district Ludhiana as a precautionary measure. While providing information, Deputy Commissioner Mr. Pradeep Kumar Agrawal informed that media …
Read More »Monthly Archives: April 2020
ਧਾਰਮਿਕ ਨਾਅਰਿਆਂ ਨਾਲ ਗੂੰਜ਼ਿਆ ਸ਼ਹਿਰ
ਪ੍ਰਮਾਤਮਾ ਦੀ ਕਿਰਪਾ ਨਾਲ ਹੋਵੇਗਾ ਕੋਰੋਨਾ ਦਾ ਖਾਤਮਾ – ਸਾਜਨ ਕਾਂਗੜਾ ਸੰਗਰੂਰ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਸ਼ਾਮ 6 ਵਜੇ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਸਣੇ ਅਪਣੇ ਅਪਣੇ ਇਸ਼ਟ ਦੇਵ ਦੇ ਅਪਣੇ ਘਰਾਂ ਅੰਦਰ ਜ਼ੋਰ ਨਾਲ ਨਾਅਰੇ …
Read More »ਖਾਲਸਾ ਕਾਲਜ ਵੱਲੋਂ 21 ਹਜ਼ਾਰ ਮਾਸਕ ਤੇ 21 ਹਜ਼ਾਰ ਸੈਨੀਟਾਇਜ਼ਰ ਜਿਲ੍ਹਾ ਪ੍ਰਸ਼ਾਸਨ ਨੂੰ ਭੇਟ
ਕੁਦਰਤੀ ਆਫਤ ਵਿਚ ਹਰ ਤਰਾਂ ਨਾਲ ਸਾਥ ਦੇਣ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ -ਖੁਰਮਣੀਆਂ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕਾਂ ਦੀ ਸੁਰੱਖਿਆ ਲਈ ਬੇਖੌਫ਼ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਮੰਡੀਆਂ ‘ਚ ਕਿਸਾਨਾਂ ਆਦਿ ਲਈ 21 ਹਜ਼ਾਰ ਮਾਸਕ ਅਤੇ 2100 ਸੈਨੇਟਾਈਜ਼ਰ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ …
Read More »ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਵੀ ਮਦਦਗਾਰ ਹੈ ਕੋਵਾ ਐਪ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੌਰਾਨ ਕਈ ਤਰਾਂ ਦੀਆਂ ਸੇਵਾਵਾਂ ਪ੍ਰਧਾਨ ਕਰਨ ਵਾਲੀ ਕੋਵਾ ਐਪ ਆਪਣੀ ਵਿਲੱਖਣ ਵਿਸ਼ੇਸ਼ਤਾ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰਹਿਣ ਵਿਚ ਸਹਾਇਤਾ ਕਰ ਰਹੀ ਹੈ।ਇਸ ਐਪ ਰਾਹੀਂ ਹਰ ਵਿਅਕਤੀ ਆਪਣੇ ਨੇੜਲੇ ਕਰੋਨਾ ਪਾਜ਼ਟਿਵ ਵਿਅਕਤੀ ਤੋਂ ਆਪਣੀ ਦੂਰੀ ਵੇਖ ਸਕਦਾ ਹੈ।ਇਸ ਤੋਂ ਇਲਾਵਾ ਇਹ ਐਪ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕਾਂਤਵਾਸ ਕੀਤੇ ਜਾਂ ਸ਼ੱਕੀ …
Read More »ਕਰਫਿਊ ਦੌਰਾਨ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ – ਓ.ਪੀ ਸੋਨੀ
ਗ਼ੈਰ ਪੀ.ਡੀ.ਐਸ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ ਵਿੱਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪਣਾਲੀ (ਪੀ.ਡੀ.ਐਸ) ਅਧੀਨ ਆਉਂਦੇ ਹੋਣ ਜਾਂ ਨਹੀਂ।ਆਪਣੇ ਵਿਧਾਨ ਸਭਾ ਹਲਕਾ …
Read More »ਕੋਰੋਨਾ ਨੂੰ ਹਰਾਉਣ ਵਾਲੇ ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਸੋਨੀ ਨੇ ਦਿੱਤੀਆਂ ਸ਼ੁਭਕਾਮਨਾਵਾਂ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨਿਵਾਸੀ ਬਲਬੀਰ ਸਿੰਘ, ਉਮਰ ਕਰੀਬ 67 ਸਾਲ, ਜਿੰਨਾ ਨੂੰ ਇਕ ਅਪ੍ਰੈਲ ਨੂੰ ਕੋਵਿਡ 19 ਤੋਂ ਪੀੜਤ ਹੋ ਜਾਣ ਕਾਰਨ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਨੂੰ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰੀ ਸਿੱਖਿਆ ਤੇ …
Read More »SGRD Medical College started rapid COVID-19 Testing
Amritsar, April 21 (Punjab Post Bureau) – SGPC run Sri Guru Ram Das Institute of Medical Sciences & Research Sri Amritsar is the first centre to start Rapid COVID-19 antibody testing From 17th April 2020. Speaking on this Dean Dr. A.P Singh informed that our agenda was to increase the COVID-19 testing capacity in the …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਨੇ ਸਿਹਤ ਵਿਭਾਗ ਨੂੰ ਸੌਂਪੀਆਂ ਪੀ.ਪੀ.ਈ ਕਿੱਟਾਂ ਤੇ ਹੋਰ ਸਾਮਾਨ
ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓੁਬਰਾਏ ਵੱਲੋਂ ਕੋਵਿਡ-19 (ਕਰੋਨਾ ਵਾਇਰਸ) ਦੀ ਮਹਾਮਾਰੀ ਦੀ ਲਪੇਟ ਵਿੱਚ ਆਏ ਮਰੀਸ਼ਾਂ ਅਤੇ ਸ਼ੱਕੀ ਵਿਅਕਤੀਆਂ ਦੇ ਇਲਾਜ਼ ਅਤੇ ਜਾਂਚ ਕਰ ਰਹੇ ਡਾਕਟਰਾਂ ਅਤੇ ਹੋਰ ਸਟਾਫ ਲਈ ਸਮੱੂਚੇ ਜਿਲ੍ਹੇ ਪ੍ਰਸਾਸਨ ਨੂੰ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ 3 ਪਰਤੀ ਵਾਲੇ …
Read More »ਸੀ.ਆਰ.ਪੀ ਐਫ ਅਧਿਕਾਰੀਆਂ ਨੇ ਵਧਾਇਆ ਪੁਲਿਸ ਜਵਾਨਾਂ ਦਾ ਹੌਸਲਾ
ਕਪੂਰਥਲਾ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਜੀਅ-ਜਾਨ ਨਾਲ ਆਪਣੀ ਡਿੳੂਟੀ ਨਿਭਾਅ ਰਹੇ ਪੁਲਿਸ ਜਵਾਨਾਂ ਦਾ ਹੌਸਲਾ ਵਧਾਉਣ ਲਈ ਸੀ.ਆਰ.ਪੀ.ਐਫ ਦੇ ਉਚ ਅਧਿਕਾਰੀ ਵੀ ਅੱਗੇ ਆਏ ਹਨ।ਇਸ ਤਹਿਤ ਸੀ.ਆਰ.ਪੀ.ਐਫ 245 ਬਟਾਲੀਅਨ ਦੇ ਕਮਾਂਡੈਂਟ ਦਇਆਨਿਧੀ ਤਾਂਤੀ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਪੁਲਿਸ ਨਾਕਿਆਂ ’ਤੇ ਤਾਇਨਾਤ ਪੁਲਿਸ ਜਵਾਨਾਂ ਨੂੰ …
Read More »ਖ਼ਾਲਸਾ ਕਾਲਜ ਸੋਸਾਇਟੀ ਨੇ ‘ਪੀ.ਐਮ ਕੇਅਰਜ਼ ਫ਼ੰਡ’ ਲਈ 10 ਲੱਖ ਦੀ ਰਾਸ਼ੀ ਕੀਤੀ ਪ੍ਰਦਾਨ
ਖ਼ਾਲਸਾ ਵਿੱਦਿਅਕ ਅਦਾਰਿਆਂ ਨੇ ਸਮੂਹ ਪ੍ਰਿੰਸੀਪਲ ਨੇ 15-15 ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਨੇ ਦੇਸ਼ ਵਿਆਪੀ ਛਾਏ ਸੰਕਟ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਅਹਿਮ ਮੀਟਿੰਗ ਕਰਕੇ ‘ਪੀ.ਐਮ.ਕੇਅਰਜ਼ ਫ਼ੰਡ’ ਲਈ 10 ਲੱਖ ਦੀ ਰਾਸ਼ੀ ਰਾਹਤ ਵਜੋਂ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ।ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਸੰਸਥਾਵਾਂ ਦੇ ਪ੍ਰਿੰਸੀਪਲ ਨੇ …
Read More »
Punjab Post Daily Online Newspaper & Print Media