Tuesday, November 24, 2026

Monthly Archives: April 2020

ਫ਼ਾਜਿਲਕਾ ਜ਼ਿਲ੍ਹਾ ਵਾਸੀਆਂ ਲਈ ਰਾਹਤ ਦੀ ਖਬਰ, 110 ਰਿਪੋਰਟਾਂ ਆਈਆਂ ਨੈਗੇਟਿਵ

8 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ – ਡਿਪਟੀ ਕਮਿਸ਼ਨਰ ਫ਼ਾਜਿਲਕਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਾਜ਼ਿਲਕਾ ਜ਼ਿਲ੍ਹ੍ਹਾ ਵਾਸੀਆਂ ਲਈ ਰਾਹਤ ਦੀ ਖਬਰ ਹੈ ਕਿ ਜ਼ਿਲੇ੍ਹ ’ਚ ਹੁਣ ਤੱਕ ਜੋ 118 ਸੈਂਪਲ ਲਏ ਗਏ ਸਨ ਉਨ੍ਹਾਂ ਵਿਚੋਂ 110 ਦੀ ਰਿਪੋਰਟ ਨੈਗੇਟਿਵ ਆਈ ਹੈ, 8 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ …

Read More »

ਕੋਵਿਡ-19 ਦੀ ਜਾਂਚ ਲਈ ਭੇਜੇ 227 ਸੈਂਪਲ਼ਾਂ ਦੀ ਰਿਪੋਰਟ ਨੈਗੇਟਿਵ

ਫਰੀਦਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਜ਼ਿਲੇ ਵਿੱਚ ਕੋਵਿਡ-19 ਦੀ ਜਾਗਰੂਕਤਾ ਤੇ ਰੋਕਥਾਮ ਲਈ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਜ਼ਿਲਾ ਐਪੀਡਿਮੋਲਿਜਸਟ ਡਾ. ਵਿਕਰਮਜੀਤ, ਡਾ. ਅਨੀਤਾ, ਆਰ.ਆਰ.ਟੀ ਟੀਮਾਂ, ਮੈਡੀਕਲ, ਪੈਰਾ-ਮੈਡੀਕਲ ਸਟਾਫ ਅਤੇ ਮਾਸ ਮੀਡੀਆ ਬਰਾਂਚ ਬੜੀ ਮੁਸ਼ੱਕਤ ਨਾਲ ਕੰਮ ਕਰ ਰਹੀਆਂ ਹਨ।ਸਿਵਲ …

Read More »

ਕੋਵਿਡ-19 – ਸੂਬੇ ਦੀਆਂ ਸਾਰੀਆਂ ਜੇਲਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ – ਬ੍ਰਹਮ ਮਹਿੰਦਰਾ

ਚੰਡੀਗੜ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਵਿਭਾਗ ਕੋਵਿਡ -19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ‘ਚ ਖੜ ਕੇ ਕੰਮ ਕਰ ਰਿਹਾ ਹੈ।ਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀ) ਵਿੱਚ ਆਪਣੀਆਂ ਮੁੱਖ ਗਤੀਵਿਧੀਆਂ ਤੋਂ ਇਲਾਵਾ ਸੂਬੇ ਭਰ ਦੀਆਂ ਵੱਡੀਆਂ ਜੇਲਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।             ਸਥਾਨਕ ਸਰਕਾਰਾਂ ਬਾਰੇ …

Read More »

65 ਸੈਂਪਲਾਂ ਵਿਚੋਂ 63 ਦੀ ਰਿਪੋਰਟ ਨੈਗਟਿਵ, 2 ਕੇਸ ਪਾਜ਼ਟਿਵ- ਡਿਪਟੀ ਕਮਿਸ਼ਨਰ

ਰੂਪਨਗਰ, 20 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਜ਼ਿਲ੍ਹੇ ਵਿੱਚ 65 ਸੈਪਲਾਂ ਵਿਚੋਂ 63 ਦੀ ਰਿਪੋਰਟ ਨੈਗਟਿਵ ਤੇ ਕੇਸ ਪਾਜ਼ਟਿਵ ਹਨ।ਜ਼ਿਲ੍ਹਾ ਰੋਪੜ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।ਇਹ ਪੋਜਟਿਵ ਕੇਸ ਚੰਡੀਗੜ੍ਹ ਵਿਖੇ ਹੀ ਗਿਣਿਆ ਗਿਆ ਹੈ।ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ …

Read More »

ਜਨਮ ਦਿਨ ਮੁਬਾਰਕ – ਕਰਨਪ੍ਰੀਤ ਸਿੰਘ

ਲੌਂਗੋਵਾਲ, 20 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਤੇ ਸਤਵੀਰ ਕੌਰ ਵਲੋਂ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

3 ਮਈ ਤੱਕ ਕਰਫਿਊ ‘ਚ ਕੋਈ ਢਿੱਲ ਨਹੀਂ ਦਿੱਤੀ ਜਾ ਸਕਦੀ – ਡਿਪਟੀ ਕਮਿਸ਼ਨਰ

ਕਣਕ ਦੀ ਕਟਾਈ ਲਈ ਕੇਵਲ ਕਿਸਾਨ ਤੇ ਮਜ਼ਦੂਰਾਂ ਨੂੰ ਮਿਲੇਗੀ ਛੋਟ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਿਲ੍ਹੇ ਵਿਚ 3 ਮਈ ਤੱਕ ਕਰਫਿਊ ਵਿਚ ਕਿਸੇ ਕਿਸਮ ਦੀ ਢਿੱਲ ਨੂੰ ਰੱਦ ਕਰ ਦਿੱਤਾ ਹੈ।ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ 3 ਮਈ ਨੂੰ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਹੀ ਢਿੱਲ ਬਾਰੇ ਵਿਚਾਰ ਕੀਤਾ …

Read More »

ਰਾਸ਼ਨ ਨਾ ਮਿਲਣ ਸਬੰਧੀ ਲੱਗੀ ਖਬਰ ਨਿਕਲੀ ਬੇਬਿਨੁਆਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨ ਇਕ ਅਖਬਾਰ ਵਿੱਚ ਲੋਪੋਕੇ ਤੋਂ ਲੱਗੀ ਖਬਰ ਸੀ ਕਿ ਗ੍ਰਾਮ ਪੰਚਾਇਤ ਨਵਾਂ ਜੀਵਨ ਦੇ ਲੋਕਾਂ ਨੂੰ ਕਰਫਿਊ ਦੌਰਾਨ ਰਾਨ ਨਹੀਂ ਮਿਲ ਰਿਹਾ।ਜਿਸ ਕਰਕੇ ਲੋਕ ਬੜੇ ਪਰੇਸ਼ਾਨ ਹਨ।ਇਸ ਦਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਗੰਭੀਰ ਨੋਟਿਸ ਲੈਂਦੇ ਖਬਰ ਜਾਂਚ ਲਈ ਐਸ.ਡੀ.ਐਮ ਅਜਨਾਲਾ ਨੂੰ ਭੇਜੀ ਅਤੇ ਲੋਕਾਂ ਨੂੰ ਤਰੁੰਤ ਰਾਹਤ …

Read More »

ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਛਾਪੇ, 2 ਦੁਕਾਨਾਂ ਨੂੰ 15-15 ਹਜ਼ਾਰ ਰੁਪਏ ਜੁਰਮਾਨਾ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਕਰਫਿਊ ਦੌਰਾਨ ਕਾਲਾਬਾਜ਼ਾਰੀ ‘ਤੇ ਨੱਥ ਪਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਦੁਕਾਨਾਂ ਉਤੇ ਲਗਾਤਾਰ ਛਾਪਾਮਾਰੀ ਕੀਤੀ ਜਾ ਰਹੀ ਹੈ।ਇਸੇ ਦੌਰਾਨ ਡੀ.ਐਫ.ਐਸ.ਓ ਅਮਰਿੰਦਰ ਸਿੰਘ, ਇੰਸਪੈਕਟਰ ਸੰਦੀਪ ਕੁਮਾਰ ਤੇ ਵਿਸ਼ਾਲ ਕੁਮਾਰ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਦੁਕਾਨਾਂ ‘ਤੇ ਛਾਪੇ ਮਾਰ ਕੇ …

Read More »

ਅੰਮ੍ਰਿਤਸਰ ਜਿਲ੍ਹੇ ਦੇ ਜੰਡਿਆਲਾ ਗੁਰੂ, ਟਾਂਗਰਾ ਤੇ ਰਈਆ ਮੰਡੀ ‘ਚ ਪੁੱਜੀ ਕਣਕ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਕਣਕ ਦੀ ਸੁਰੱਖਿਅਤ ਖਰੀਦ ਯਕੀਨੀ ਬਨਾਉਣ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਅਨੁਸਾਰ ਜਿਲ੍ਹੇ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੰਡਿਆਲਾ ਗੁਰੂ, ਟਾਂਗਰਾ ਅਤੇ ਰਈਆ ਦੀਆਂ ਅਨਾਜ ਮੰਡੀਆਂ ਵਿਚ ਕਣਕ ਪਹੁੰਚ ਚੁੱਕੀ ਹੈ, ਜੋ ਕਿ ਵੱਖ-ਵੱਖ ਏਜੰਸੀਆਂ …

Read More »

ਫ਼ਰੀਦਕੋਟ ਦੇ ਤਿੰਨ ਕਰੋਨਾ ਪਾਜ਼ਟਿਵ ਮਰੀਜ਼਼ਾਂ ਦੇ ਸੰਪਰਕ ‘ਚ ਆਏ 126 ਲੋਕਾਂ ਦੇ ਸੈਂਪਲ ਨੈਗਟਿਵ

ਫਰੀਦਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਜਾਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਸਮੂਹ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਇਹ ਖੁਸ਼ੀ ਵਾਲੀ ਗੱਲ ਹੈ ਕਿ ਫ਼ਰੀਦਕੋਟ ਜਿਲ੍ਹੇ ਵਿੱਚ ਕਰੋਨਾ ਪਾਜਟਿਵ ਤਿੰਨ ਮਰੀਜ਼ਾਂ ਵਿੱਚੋਂ ਇੱਕ ਮਰੀਜ਼ ਨੂੰ …

Read More »