ਸਕੂਲਾਂ ਤੇ ਕਾਲਜਾਂ ਦੀਆਂ ਕਿਤਾਬਾਂ ਦੀਆਂ ਦੁਕਾਨਾਂ, ਏ.ਸੀ, ਕੂਲਰਾਂ ਤੇ ਪੱਖਿਆਂ ਦੀ ਵਿਕਰੀ ਨੂੰ ਮਨਜ਼ੂਰੀ ਚੰਡੀਗੜ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਜੰਗ ਵਿਰੁੱਧ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਅੰਦਰ ਕਿਸੇ ਵੀ ਤਰਾਂ ਦੀਆਂ ਗਤੀਵਿਧੀਆਂ `ਤੇ ਸਖ਼ਤੀ ਨਾਲ ਪਾਬੰਦੀ ਲਗਾ ਦਿੱਤੀ ਹੈ।ਹਾਲਾਂਕਿ ਜ਼ਿਲਾ ਮੈਜਿਸਟ੍ਰੇਟਾਂ ਨੂੰ ਸਥਾਨਕ ਜ਼ਰੂਰਤਾਂ ਅਤੇ ਸਮਾਜਿਕ ਵਿੱਥ ਦੇ ਨਿਯਮਾਂ ਦੇ ਅਧਾਰ …
Read More »Monthly Archives: April 2020
ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਇੰਦੌਰ `ਚ ਫਸੇ ਯਾਤਰੀਆਂ ਦੀ ਪੰਜਾਬ ਵਾਪਸੀ ਦਾ ਰਾਹ ਸਾਫ
80 ਤੋਂ ਵਧੇਰੇ ਸ਼ਰਧਾਲੂਆਂ ਨੇ ਲਾਈ ਸੀ ਲੋਕ ਸਭਾ ਮੈਂਬਰ ਕੋਲ ਮਦਦ ਦੀ ਗੁਹਾਰ ਲੁਧਿਆਣਾ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਲਾਗੂ ਕੀਤੇ ਲੌਕਡਾਊਨ ਦੇ ਕਾਰਨ ਸ੍ਰੀ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਏ ਪੰਜਾਬ ਦੇ ਕਈ ਸ਼ਰਧਾਲੂ ਵਾਪਸੀ `ਤੇ ਥਾਂ-ਥਾਂ ਫਸ ਗਏ ਸਨ।ਇਨਾਂ ਵਿੱਚੋਂ ਹੀ 80 ਦੇ ਕਰੀਬ ਸ਼ਰਧਾਲੂ ਇੰਦੌਰ (ਮੱਧ ਪ੍ਰਦੇਸ਼) ਵਿਖੇ ਪਿਛਲੇ ਕਈ ਦਿਨਾਂ ਤੋਂ ਫਸੇ ਹੋਏ …
Read More »ਜਿਸ ਦਿਨ ਕਣਕ ਖਰੀਦੀ ਜਾਂਦੀ ਹੈ, ਉਸੇ ਦਿਨ ਹੁੰਦੀ ਹੈ ਲਿਫ਼ਟਿੰਗ – ਫੂਡ ਇਸਪੈਕਟਰ
ਨੂਰਪੁਰ ਬੇਦੀ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 15 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਅਨਾਜ ਮੰਡੀਆ ‘ਚ ਸ਼ੁਰੂ ਹੋ ਚੁੱਕੀ ਹੈ।ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨਾ ਯਕਾਨੀ ਬਣਾਇਆ ਜਾ ਰਿਹਾ ਹੈ।ਨੂਰਪੁਰ ਬੇਦੀ ਬਲਾਕ ਦੀ ਮੰਡੀ ਸੁਖੇਮਾਜਰਾ ਵਿਖੇ ਜਿਥੇ ਆਪਣੀ ਫਸਲ ਮੰਡੀ ‘ਚ ਲਿਆਉਣ ਵਾਲੇ ਕਿਸਾਨਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ …
Read More »ਕਰੋਨਾ ਕਰਫਿਊ ਦੌਰਾਨ ਜ਼ਿਲਾ ਬਰਨਾਲਾ ‘ਚ ਫਿਲਹਾਲ ਕੋਈ ਨਵੀਂ ਛੋਟ ਨਹੀਂ – ਜਿਲਾ ਮੈਜਿਸਟ੍ਰੇਟ
ਬਰਨਾਲਾ, 20 ਅਪਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਜ਼ਿਲੇ ਵਿੱਚ ਹਾਲ ਦੀ ਘੜੀ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਇਸ ਸਬੰਧੀ ਯੋਗ ਫੈਸਲਾ ਕੀਤਾ ਜਾਵੇਗਾ, ਪਰ ਫਿਲਹਾਲ ਜਿਹੜੀਆਂ ਬੰਦਸ਼ਾਂ ਪਹਿਲਾਂ ਤੋਂ …
Read More »ਕਰਫਿਊ ਦੌਰਾਨ ਬੱਚਿਆਂ ਦੇ ਪਹਿਲੇ ਜਨਮ ਦਿਨ `ਤੇ ਕੇਕ ਭੇਜਣ ਦੀ ਮੁਹਿੰਮ ਰਹੇਗੀ ਜਾਰੀ – ਐਸ.ਐਸ.ਪੀ
ਮਾਨਸਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਵਲ ਕੋਰਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵਲੋਂ ਕੋਰਨਾ ਵਾਇਰਸ ਤੋਂ ਬਚਾਅ ਲਈ ਅਤੇ ਜ਼ਿਲ੍ਹੇ ‘ਚ …
Read More »ਦੂਰ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਰੈਪਿਡ ਟੈਸਟਿੰਗ ਕਿੱਟ ਰਾਹੀਂ ਟੈਸਟਿੰਗ ਕੀਤੀ ਸ਼ੁਰੂ
8 ਕੋਵਿਡ ਟੈਸਟ ਆਏ ਨੈਗੇਟਿਵ, 9 ਦੀ ਰਿਪੋਰਟ ਆਉਣੀ ਬਾਕੀ ਪਟਿਆਲਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪਾਜ਼ਟਿਵ ਕੇਸ ਆਉਣ ਤੇ ਕੰਟੈਨਮੈਂਟ ਜ਼ੋਨ ਏਰੀਏ ਵਿਚ ਜਿਹੜੇ ਲੋਕ ਪਾਜ਼ਟਿਵ ਕੇਸ ਦੇ ਦੂਰ ਦੇ ਸੰਪਰਕ ਵਿਚ ਆਏ ਸਨ।ਉਨ੍ਹਾਂ ਦਾ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਰੈਪਿਡ ਐਂਟੀਬੋਡੀ ਡਾਇਗਨੋਸਟਿਕ ਕਿੱਟ ਕੋਵਿਡ 19 ਰਾਹੀ ਟੈਸਟ ਕੀਤਾ ਗਿਆ। ਜਿਸ ਵਿਚ …
Read More »ਸਾਰੇ ਕਰੋਨਾ ਵਾਇਰਸ ਦੇ ਬਕਾਇਆ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਡੀ.ਸੀ
ਪਿਛਲੇ ਦੋ ਦਿਨਾਂ ਤੋਂ ਨਹੀਂ ਲਏ ਗਏ ਸ਼ੱਕੀ ਕਰੋਨਾ ਸੈਂਪਲ ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਐਮ ਕੇ ਅਰਾਵਿੰਦ ਕੁਮਾਰ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਵਲੋਂ ਲਏ ਗਏ ਕਰੋਨਾ ਵਾਇਰਸ ਦੇ 7 ਸੈਂਪਲ ਜਿਹਨਾਂ ਦੀ ਰਿਪੋਰਟ ਬਕਾਇਆ, ਉਹ ਰਿਪੋਰਟ ਵੀ ਨੈਗੇਟਿਵ ਆਈ ਹੈ ਅਤੇ ਹੁਣ ਜ਼ਿਲੇ ਵਿੱਚ ਕੇਵਲ …
Read More »ਭਾਈ ਨਿਰਮਲ ਸਿੰਘ ਖਾਲਸਾ ਦੇ ਨਾਮ ‘ਤੇ ਹੋਵੇਗੀ ਲੋਹੀਆਂ ਵਿਖੇ ਬਣ ਰਹੀ ਆਈ.ਟੀ.ਆਈ
ਮੁੱਖ ਮੰਤਰੀ ਨੇ ਭੋਗ ਮੌਕੇ ਆਪਣਾ ਸ਼ੋਕ ਸੰਦੇਸ਼ ਭੇਜ ਕੇ ਕੀਤਾ ਦੁੱਖ ਦਾ ਇਜ਼ਹਾਰ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਬੇਵਕਤੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਦੇ ਭੋਗ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਸ਼ੋਕ ਸੰਦੇਸ਼ ਵਿਚ ਲਿਖਿਆ ਗਿਆ …
Read More »ਅੱਜ ਨਹੀਂ ਲਿਆ ਗਿਆ ਹੁਸ਼ਿਆਰਪੁਰ ‘ਚ ਕੋਈ ਵੀ ਸੈਂਪਲ – ਸਿਵਲ ਸਰਜਨ
ਹੁਸ਼ਿਆਰਪੁਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 315 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 295 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 14 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਕੋਈ ਵੀ ਸੈਂਪਲ ਨਹੀਂ ਲਿਆ ਗਿਆ, …
Read More »ਬਠਿੰਡਾ ਜ਼ਿਲੇ ਦੇ 9 ਹੋਰ ਸੈਂਪਲ ਨੈਗੇਟਿਗ, 14 ਦੀ ਰਿਪੋਰਟ ਆਉਣੀ ਬਾਕੀ- ਡੀ.ਸੀ
ਬਠਿੰਡਾ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲੇ ਤੋਂ ਭੇਜੇ ਗਏ 9 ਸੈਂਪਲਾਂ ਦੀ ਰਿਪੋਟ ਨੈਵੇਟਿਵ ਆਈ ਹੈ।ਉਨਾਂ ਨੇ ਦੱਸਿਆ ਕਿ ਹਾਲੇ 14 ਹੋਰ ਸੈਂਪਲਾਂ ਦੀ ਰਿਪੋਟ ਆਉਣੀ ਬਾਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਤੋਂ ਹੁਣ ਤੱਕ 129 ਨਮੂਨੇ ਕਰੋਨਾ ਜਾਂਚ ਲਈ ਲਏ …
Read More »
Punjab Post Daily Online Newspaper & Print Media