ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅੰਤਿਮ ਅਰਦਾਸ ਕੀਤੀ ਗਈ।ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ …
Read More »Monthly Archives: April 2020
ਬੀਬੀ ਕੌਲਾਂ ਜੀ ਭਲਾਈ ਕੇਦਰ ਵੱਲੋਂ ਕਰਫਿਊ ਦੌਰਾਨ ਵੰਡਿਆ ਜਾ ਰਿਹਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤਰਨ ਤਾਰਨ ਰੋਡ ਵਲੋਂ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਹਰ ਮਹੀਨੇ ਭਲਾਈ ਕੇਂਦਰ ਤੋਂ ਹਰ ਮਹੀਨੇ ਰਾਸ਼ਨ ਪ੍ਰਾਪਤ ਕਰਨ ਵਾਲੀਆਂ 2650 ਬੀਬੀਆਂ ਨੂੰ ਵੀ ਘਰ-ਘਰ ਜਾ ਕੇ ਲਗਾਤਾਰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਭਾਈ …
Read More »ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਲਈ ਮਿੱਸੇ ਪਰਸ਼ਾਦਿਆਂ ਦਾ ਲੰਗਰ ਜਾਰੀ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਫੈਡਰੇਸ਼ਨ ਆਗੂ ਮਧੂਪਾਲ ਸਿੰਘ ਗੋਗਾ ਵਲੋਂ ਵਾਰਡ ਨੰਬਰ 39 ਵਿਖੇ ਸਹਿਯੋਗੀਆਂ ਦੀ ਮਦਦ ਨਾਲ ਆਪਣੇ ਗ੍ਰਹਿ ਵਿਖੇ ਲੋੜਵੰਦ ਪਰਿਵਾਰਾਂ ਲਈ ਮਿੱਸੇ ਪਰਸ਼ਾਦਿਆਂ ਦਾ ਲੰਗਰ ਤਿਆਰ ਕਰਨ ਦੀ ਸੇਵਾ ਲਗਾਤਾਰ ਜਾਰੀ ਹੈ।ਤਸਵੀਰ ਵਿੱਚ ਤਿਆਰ ਕੀਤੇ ਗਏ ਪ੍ਰਸ਼ਾਦਿਆਂ ਨਾਲ ਮਨਪ੍ਰੀਤ ਕੌਰ, ਨਿਰਮਲਜੀਤ ਕੋਰ, ਬਲਬੀਰ ਸਿੰਘ, ਸਵਿੰਦਰ ਕੋਰ, ਲਖਵਿੰਦਰ ਕੋਰ, ਤਰੁਨ, ਤਨੂ ਤੇ ਉਦੇਵੀਰ …
Read More »ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਸਮੇਤ 6 ਖਿਲਾਫ ਮੁਕੱਦਮੇ ਦਰਜ਼
ਐਮਰਜੈਂਸੀ ਤੋਂ ਬਿਨਾਂ ਘਰੋਂ ਬਾਹਰ ਨਿਕਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ.ਐਚ.ਓ ਧੂਰੀ, 19 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਸਮੇਤ 6 ਵਿਅਕਤੀਆਂ ਖਿਲਾਫ ਮੁਕੱਦਮੇ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋੋਂ ਕਰਫਿਊ ਦੀ ਉਲੰਘਣਾ ਕਰਨ …
Read More »ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਖ਼ੁਦ ਮੌਕੇ ਉਤੇ ਜਾ ਕੇ ਦਿਵਾਇਆ ਵਿਆਹੁਤਾ ਨੂੰ ਇਨਸਾਫ
ਪੁਲਿਸ ਨੂੰ ਕੇਸ ਦੀ ਜਾਂਚ ਕਰਨ ਲਈ ਦਿੱਤਾ 5 ਦਿਨਾਂ ਦਾ ਸਮਾਂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ‘ਤੇ ਇੱਕ ਮਹਿਲਾ ਦੀ ਸ਼ਿਕਾਇਤ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ‘ਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ …
Read More »ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ
ਓ.ਪੀ ਸੋਨੀ ਨੇ ਵੀ ਫੋਨ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਵਾਸੀ ਹਰਜਿੰਦਰ ਸਿੰਘ (65) ਨੇ ਕੋਰੋਨਾ ਵਿੁਰੱਧ ਜੰਗ ਜਿੱਤ ਲਈ ਹੈ।ਲਗਭਗ 16 ਦਿਨਾਂ ਬਾਅਦ ਉਹ ਤੰਦਰੁਸਤ ਹੋ ਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਆਪਣੇ ਪਿੰਡ ਨੂੰ ਗਏ ਹਨ।ਖੁਸ਼ੀ ਵਿੱਚ ਖੀਵੇ ਹੋਏ ਹਰਜਿੰਦਰ ਸਿੰਘ ਨੇ ਦੱਸਿਆ …
Read More »ਬੈਂਕ ਆਫ ਇੰਡੀਆ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੋਈ ਹੋਰ ਸਮਾਜ ਸੇਵੀ ਸੰਸਥਾਵਾਂ ਤੇ ਕਾਰਪੋਰੇਟ ਅਦਾਰੇ ਵੀ ਆ ਰਹੇ ਹਨ।ਅੱਜ ਬੈਂਕ ਆਫ ਇੰਡੀਆ ਦੇ ਜੋਨਲ ਦਫਤਰ ਨੇ 50 ਲੋੜਵੰਦ ਪਰਿਵਾਰਾਂ ਨੂੰ ਆਪਣੇ ਵੱਲੋਂ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ।ਮੈਨੇਜਰ ਰਵਿੰਦਰ ਸਿੰਘ …
Read More »ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਜਾਣਗੇ ਚਲਾਨ – ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ।ਇਸ ਨੂੰ ਯਕੀਨੀ ਬਨਾਉਣ ਲਈ ਪੰਜਾਬ ਪੁਲਿਸ ਹਰ ਥਾਂ ਨਿਗਰਾਨੀ ਰੱਖੇਗੀ ਅਤੇ ਜਿਸ ਵੀ ਵਿਅਕਤੀ ਨੇ ਮਾਸਕ ਨਾ ਪਾਉਣ …
Read More »ਕਣਕ ਦੀ ਖਰੀਦ ਲਈ ਪਾਸ ਦੀ ਕੋਈ ਕਮੀ ਨਹੀਂ – ਮੰਡੀ ਅਫਸਰ
ਪਾਸ ਲੈਣ ਲਈ ਕਿਸਾਨ ਆਪਣੇ ਆੜਤੀਏ ਨਾਲ ਸੰਪਰਕ ਕਰਨ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਲੋਂੜੀਦੇ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸੇ ਵੀ ਕਿਸਾਨ ਨੂੰ ਪਾਸ ਦੇ ਮੁੱਦੇ …
Read More »ਡਾਕਟਰੀ ਤੇ ਜ਼ਰੂਰੀ ਸੇਵਾਵਾਂ ਲਈ ਕੋਵਿਡ ਹੈਲਪਲਾਈਨ ਨੰਬਰ ਜਾਰੀ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਜਨਤਕ ਮਹੱਤਵ ਦੇ ਵੱਖ-ਵੱਖ ਡਾਕਟਰੀ ਅਤੇ ਜ਼ਰੂਰੀ ਸੇਵਾਵਾਂ ਸਬੰਧੀ ਮੁੱਦਿਆਂ ਦੇ ਸਮੇਂ ਸਿਰ ਅਤੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਵਿਡ -19 ਕੰਟਰੋਲ ਰੂਮ ਵੱਲੋਂ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਤ …
Read More »
Punjab Post Daily Online Newspaper & Print Media