Tuesday, November 24, 2026

Monthly Archives: April 2020

ਲੰਗਰ ਵਿੱਚ ਸਹਿਯੋਗ ਕਰਨ ‘ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਪਿੰਡ ਤਾਬੋਵਾਲੀ ਤੇ ਮਾਲਾਵਾਲੀ ਦੇ ਸਹਿਯੋਗ ਨਾਲ ਧਾਰਮਿਕ ਸੰਸਥਾ ਵਾਲਮੀਕਿ ਰੰਘਰੇਟਾ ਸ਼ਕਤੀ ਮੰਚ ਦੇ ਪ੍ਰਧਾਨ ਵੀਰ ਦਲਬੀਰ ਸਿੰਘ ਕੁੱਕੂ ਤੇ ਉਨਾਂ ਦੇ ਸਾਥੀਆਂ ਵਲੋਂ ਗਰੀਬਾਂ ਤੇ ਲੋੜਵੰਦ ਮਜਦੂਰਾਂ ਵਾਸਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ।ਇਸ ਸੇਵਾ ਵਿੱਚ ਗੁਮਟਾਲਾ ਬਾਈਪਾਸ ਪੁਲਿਸ ਚੌਂਕੀ ਦੇ …

Read More »

ਕਾਂਗਰਸੀ ਆਗੂ ਨਿਰਮਲ ਸਿੰਘ ਨਿੰਮਾ ਨੇ ਲੋੜਵੰਦਾਂ ਨੂੰ ਵੰਡਿਆ ਸੁੱਕਾ ਰਾਸ਼ਨ

ਅੰਮ੍ਰਿਤਸਰ, 19 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਵਾਰਡ ਨੰਬਰ 43 ਦੇ ਕਾਂਗਰਸੀ ਆਗੂ ਤੇ ਇੰਚਾਰਜ਼ ਨਿਰਮਲ ਸਿੰਘ ਨਿੰਮਾ ਵਲੋਂ ਕਰਫਿਊ ਕਾਰਣ ਘਰਾਂ ਵਿੱਚ ਬੰਦ ਹੋਏ ਪਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ।ਨਿਰਮਲ ਸਿੰਘ ਨਿੰਮਾ ਨੇ ਦੱਸਿਆ ਕਿ ਹਲਕਾ ਪੂਰਬੀ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਵਲੋਂ ਹਲਕਾ ਵਾਸੀਆਂ ਲਈ ਲਗਾਤਾਰ ਰਾਸ਼ਨ ਭੇਜਿਆ ਜਾ …

Read More »

ਮੱਖ ਮੰਤਰੀ ਵਲੋਂ ਏ.ਸੀ.ਪੀ ਅਤੇ ਕਾਨੂੰਗੋ ਵਾਰਸਾਂ ਦੇ ਲਈ 50-50 ਲੱਖ ਦੀ ਐਕਸ-ਗ੍ਰੇਸ਼ੀਆ ਦਾ ਐਲਾਨ

ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਅਧਿਕਾਰੀਆਂ ਏ.ਸੀ.ਪੀ ਅਨਿਲ ਕੋਹਲੀ ਅਤੇ ਗੁਰਮੇਲ ਸਿੰਘ ਕਾਨੂੰਗੋ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਕੋਰੋਨਾਵਾਇਰਸ ਕਰਕੇ ਕਿਸੇ ਵੀ ਅਧਿਕਾਰੀ ਦੀ ਡਿਊਟੀ ਦੌਰਾਨ ਮੌਤ ਹੋਣ `ਤੇ ਉਸ ਦੇ ਮੈਂਬਰਾਂ ਨੂੰ ਇੰਨੀ ਹੀ ਰਾਸ਼ੀ …

Read More »

ਡੀ.ਜੀ.ਪੀ ਦਿਨਕਰ ਗੁਪਤਾ ਨੇ ਏ.ਸੀ.ਪੀ ਕੋਹਲੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਏ.ਸੀ.ਪੀ. ਕੋਹਲੀ ਦੇ ਦੁੱਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਡੀ.ਜੀ.ਪੀ ਦਿਨਕਰ ਗੁਪਤਾ ਨੇ ਕਿਹਾ ਕਿ ਏ.ਸੀ.ਪੀ ਅਨਿਲ ਕੋਹਲੀ ਦੇ ਦੇਹਾਂਤ ਨਾਲ ਪੰਜਾਬ ਪੁਲਿਸ ਨੇ ਇਕ ਦਲੇਰ ਅਤੇ ਜੋਸ਼ੀਲਾ ਅਧਿਕਾਰੀ ਗਵਾ ਲਿਆ ਹੈ।               ਉਨਾਂ ਕਿਹਾ ਕਿ ਜਲੰਧਰ ਵਿਚ ਜੰਮੇ-ਪਲੇ ਅਨਿਲ ਕੋਹਲੀ (38/ਪੀਆਰ) ਸਾਲ 1989 ਵਿਚ ਬੀ.ਏ …

Read More »

ਕੈਪਟਨ ਅਮਰਿੰਦਰ ਵਲੋਂ ਕੋਵਿਡ-19 ਕਾਰਨ ਏ.ਸੀ.ਪੀ ਤੇ ਕਾਨੂੰਗੋ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏ.ਸੀ.ਪੀ. ਉਤਰੀ ਲੁਧਿਆਣਾ ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨ।                  ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਏ.ਸੀ.ਪੀ ਨੂੰ ਇੱਕ ਦਲੇਰ ਅਧਿਕਾਰੀ …

Read More »

ਡਾਇਗਨੌਸਟਿਕ ਸੈਂਟਰ ‘ਚ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ਼

ਫਤਹਿਗੜ੍ਹ ਸਾਹਿਬ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਤਹਿਗੜ੍ਹ ਸਾਹਿਬ ਪੁਲਿਸ ਨੇ ਸਰਹਿੰਦ ਬੱਸੀ ਰੋਡ ਸਥਿਤ ਦੀਪਕ ਸਕੈਨਰਜ਼ ਡਾਇਗਨੌਸਟਿਕ ਸੈਂਟਰ ਦੇ ਮਾਲਕ ਡਾ. ਦੀਪਕਜੋਤ ਸਿੰਘ ਅਤੇ ਉਸ ਦੇ ਦੋ ਸਹਾਇਕਾਂ ਜਗਦੀਪ ਸਿੰਘ ਤੇ ਜਗਦੇਵ ਸਿੰਘ ਖਿਲਾਫ ਕਰਫਿਊ ਅਤੇ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ਼ ਕੀਤਾ ਹੈ।ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਥਾਣਾ ਫਤਹਿਗੜ੍ਹ …

Read More »

ਜਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 59 ਸੈਂਪਲ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ -ਡੀ.ਸੀ

ਤਰਨ ਤਾਰਨ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸ਼ੱਕੀ ਮਰੀਜ਼ਜਾਂ ਦੇ 59 ਸੈਂਪਲ ਜਾਂਚ ਕਰਨ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਹਨ।ਬੀਤੇ ਦਿਨ ਜਾਂਚ ਲਈ ਭੇਜੇ ਗਏ ਹਨ, ਜਦਕਿ ਇਕ ਸੈਂਪਲ ਦੀ ਰਿਪੋਟਰ ਨੈਗੇਟਿਵ ਪਾਈ ਗਈ ਹੈ।     …

Read More »

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਏਕਾਂਤਵਾਸ

ਕਿਹਾ ਪ੍ਰਸਾਸ਼ਕੀ ਕੰਮ ਜਾਰੀ ਰੱਖਾਂਗਾ, ਲੋਕ ਹਿੱਤ ਵਿੱਚ ਜਨਤਕ ਮੇਲ-ਜੋਲ ਘਟਾਇਆ ਲੁਧਿਆਣਾ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਦਿਨੋਂ ਦਿਨ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾ ਲਿਆ ਹੈ। ਅਗਰਵਾਲ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ …

Read More »

ਪਿੰਡ ਵਾੜਾ ਭਾਈ ਕਾ ‘ਚ ਲੱਭੇ ਕੋਰੋਨਾ ਪਾਜ਼ਟਿਵ ਦੇ 45 ਪ੍ਰਾਇਮਰੀ ਸੰਪਰਕ ਕੀਤੇ ਇਕਾਂਤਵਾਸ

ਫਿਰੋਜ਼ਪੁਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਜਾ ਕੇ ਵਾੜਾ ਭਾਈ ਕਾ ਵਿਖੇ ਚਲਾਈ ਗਈ ਮੁਹਿੰਮ ਤਹਿਤ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ 45 ਲੋਕਾਂ (ਪ੍ਰਾਇਮਰੀ ਕੰਟੈਕਟ) ਦੀ ਪਹਿਚਾਣ ਕੀਤੀ ਗਈ ਹੈ।ਇਨ੍ਹਾਂ ਸਾਰੇ ਲੋਕਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਨਾਲ ਹੀ ਇਨ੍ਹਾਂ ਦੇ …

Read More »

`ਸਰਬੱਤ ਦਾ ਭਲਾ ਸੁਸਾਇਟੀ` ਵਲੋਂ ਗੁਰਦਾਸਪੁਰ ਨੂੰ ਪੀ.ਪੀ.ਈ ਕਿੱਟਾਂ, ਐਨ-95 ਤੇ ਤਿੰਨ ਪਰਤੀ ਮਾਸਕ ਭੇਂਟ

ਗੁਰਦਾਸਪੁਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – `ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ` ਦੇ ਬਾਨੀ ਡਾ. ਐਸ.ਪੀ ਉਬਰਾਏ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਨੂੰ ਭੇਜੀਆਂ ਗਈਆਂ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ ਤਿੰਨ ਪਰਤੀ ਮਾਸਕ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਮੈਂਬਰ ਹਰਜਿੰਦਰ ਸਿੰਘ ਵਲੋਂ ਹਸਪਤਾਲ ਵਿਖੇ ਪੁਹੰਚ ਕੇ ਸਿਵਲ ਸਰਜਨ ਡਾ. ਕਿਸ਼ਨ ਚੰਦ, ਐਸ.ਐਮ.ਓ ਡਾ. …

Read More »