Tuesday, November 24, 2026

Monthly Archives: April 2020

35 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਪੰਜਾਬ ਸਰਕਾਰ ਵੱਲੋਂ ਭੇਜਿਆ ਸੁੱਕਾ ਰਾਸ਼ਨ-ਸੋਨੀ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਵੱਲੋਂ ਕਰਫਿੳੂ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਲਗਾਤਾਰ ਸੁੱਕਾ ਰਾਸ਼ਨ ਤੇ ਲੰਗਰ ਦੀ ਸਪਲਾਈ ਕੀਤੀ ਜਾ ਰਹੀ ਹੈ।ਇਸ ਕੰਮ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਟੀਮਾਂ ਘਰ-ਘਰ ਪਹੁੰਚ ਰਹੀਆਂ ਹਨ, ਤਾਂ ਕਿ ਕੋਈ ਵੀ ਪਰਿਵਾਰ ਰੋਟੀ ਤੋਂ ਵਾਂਝਾ ਨਾ ਰਹੇ।’ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ …

Read More »

ਡਾਕਟਰੀ ਸਹਾਇਤਾ, ਚਿੰਤਾ ਤੇ ਤਣਾਅ ਬਾਰੇ ਸਲਾਹ ਲਈ ਡਾਇਲ ਕਰੋ 18001804104

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇ ਪੰਜਾਬ ਸਰਕਾਰ ਨੇ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ।ਲੋਕ ਟੈਲੀ-ਕਾਨਫਰੰਸਿੰਗ ਰਾਹੀਂ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।   …

Read More »

ਬਿਜਲੀ ਦਾ ਐਡਵਾਂਸ ਬਿਲ ਜਮਾਂ ਕਰਵਾ ਕੇ ਬੈਂਕ ਨਾਲੋਂ ਕਰੋ ਦੁੱਗਣੀ ਕਮਾਈ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਖੱਪਤਕਾਰਾਂ ਨੂੰ ਬਿਜਲੀ ਦੇ ਬਿਲ ਐਡਵਾਂਸ ਜਮ੍ਹਾ ਕਰਵਾ ਕੇ ਮੋਟੀ ਵਿਆਜ਼ ਦਰ ਵਸੂਲਣ ਦਾ ਮੌਕਾ ਦਿੱਤਾ ਗਿਆ ਹੈ।               ਬਾਰਡਰ ਜੋਨ ਦੇ ਚੀਫ ਪ੍ਰਦੀਪ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਵੇਲੇ ਮੌਜੂਦਾ ਵਿਆਜ਼ ਦਰਾਂ ਅਨੁਸਾਰ ਬੈਂਕ ਵੱਲੋਂ ਮਿਆਦੀ …

Read More »

ਜਗਤਾਰ ਸਿੰਘ ਪੁਲਿਸ ਚੌਂਕੀ ਭਲਵਾਨ ਦੇ ਇੰਚਾਰਜ਼ ਨਿਯੁੱਕਤ

ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਐਸ.ਐਸ.ਪੀ ਸੰਗਰੂਰ ਸੰਦੀਪ ਗਰਗ ਵੱਲੋਂ ਸਬ ਇੰਸਪੈੈਕਟਰ ਜਗਤਾਰ ਸਿੰਘ ਨੂੰ ਥਾਣਾ ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਭਲਵਾਨ ਵਿਖੇ ਬਤੌਰ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਜਗਤਾਰ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਤੋਂ ਬਚਣ ਲਈ ਲੋਕ ਕਰਫਿਊ ਦੀ ਪਾਲਣਾ ਨੂੰ …

Read More »

ਅਨਾਜ ਮੰਡੀ ਧੂਰੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ

ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ – ਥੋਰੀ ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਜ਼ਿਲਾ੍ਹ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਅਨਾਜ ਮੰਡੀ ਅਤੇ ਸਿਵਲ ਹਸਪਤਾਲ ਧੂਰੀ ਦਾ ਦੌਰਾ ਕੀਤਾ ਗਿਆ।ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਤਸੱਲੀ ਪ੍ਰਗਟ ਕਰਦਿਆਂ ਘਣਸ਼ਿਆਮ ਥੋਰੀ ਨੇ …

Read More »

ਪੰਜਾਬ ਸਰਕਾਰ ਕਰਵਾਏਗੀ ਕੋਵਿਡ-19 ਪਾਜ਼ਟਿਵ ਏ.ਸੀ.ਪੀ ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ

ਲੁਧਿਆਣਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ਼ ਲਈ ਪੰਜਾਬ ਸਰਕਾਰ ਐਸ.ਪੀ.ਐਸ ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਹੈ।ਜਿਸ ਨੇ ਕੁੱਝ ਦਿਨ ਪਹਿਲਾਂ ਕੋਰੋਨਾਵਾਇਰਸ ਦੇ ਪਾਜ਼ਟਿਵ ਪਾਏ ਗਏ ਲੁਧਿਆਣਾ ਦੇ ਏ.ਸੀ.ਪੀ ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫੈਸਲਾ ਕੀਤਾ ਹੈ।                 ਇਹ ਖੁਲਾਸਾ …

Read More »

ਵਰਤੋਂ ਉਪਰੰਤ ਥੁੱਕਣ ਦਾ ਕਾਰਨ ਬਣਨ ਵਾਲੀਆਂ ਵਸਤਾਂ ਦੀ ਵਿਕਰੀ ’ਤੇ ਰੋਕ – ਜਿਲ੍ਹਾ ਮੈਜਿਸਟਰੇਟ

ਵਾਰ-ਵਾਰ ਥੁੱਕਣ ਨਾਲ ਕੋਰੋਨਾ ਮਹਾਂਮਾਰੀ ਫੈਲਣ ਦੇ ਵੱਧਦੇ ਹਨ ਆਸਾਰ ਫ਼ਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ਾਜ਼ਿਲਕਾ ਜ਼ਿਲੇ੍ਹ ’ਚ ਪਾਨ, ਪਾਨ-ਮਸਾਲਾ, ਚਿਊਂਗਮ, ਬਬਲਗਮ, ਚੱਬਣ ਵਾਲਾ ਤੰਬਾਕੂ ਅਤੇ ਜ਼ਰਦਾ ਆਦਿ ਦੀ ਵਰਤੋਂ ਅਤੇ ਵਿਕਰੀ ’ਤੇ ਪੂਰਨ ਤੌਰ ’ਤੇ ਮਨਾਹੀ ਕੀਤੀ ਹੈ।                 ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ …

Read More »

ਪਿੰਡ ਕੁਬੇ ਦੀ ਧੀ ਨੇ ਪ੍ਰਧਾਨ ਮੰਤਰੀ ਜਨ ਧੰਨ ਸਕੀਮ ਦੇ 500 ਰੁਪਿਆਂ ਨਾਲ ਬਣਾਏ ਮਾਸਕ ਵੰਡੇ

ਡਿਪਟੀ ਕਮਿਸ਼ਨਰ ਵਲੋਂ ਮਨਜੀਤ ਕੌਰ ਦੀ ਦਿਆਨਤਦਾਰੀ ਦੀ ਸ਼ਲਾਘਾ ਧਨੌਲਾ/ਬਰਨਾਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਬਰਨਾਲਾ ਦੇ ਪਿੰਡ ਕੁੱਬੇ ਦੀ ਧੀ ਮਨਜੀਤ ਕੌਰ ਦੇ ਸਮਾਜਸੇਵੀ ਉਪਰਾਲਿਆਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਮਨਜੀਤ ਕੌਰ ਨੂੰ ਆਰਥਿਕ ਤੌਰ ’ਤੇ ਪੈਰਾਂ ’ਤੇ ਖੜਾ ਕਰਨ ਲਈ ਸੁਹਿਰਦ ਕਦਮ ਚੁੱਕੇ ਗਏ ਹਨ।                ਡਿਪਟੀ ਕਮਿਸ਼ਨਰ ਬਰਨਾਲਾ ਤੇਜ …

Read More »

ਹੁਸ਼ਿਆਰਪੁਰ ਜਿਲੇ ਦੇ ਇੱਕ ਹੋਰ ਮਰੀਜ਼ ਨੇ ਕੋਰੋਨਾ `ਤੇ ਪਾਈ ਫਤਿਹ

ਡਿਪਟੀ ਕਮਿਸ਼ਨਰ ਨੇ ਉਜਵਲ ਭਵਿਖ ਲਈ ਦਿਤੀਆਂ ਸ਼ੁਭਕਾਮਨਾਵਾਂ ਹੁਸ਼ਿਆਰਪੁਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਪੀੜਤ ਜਾਨ ਗਵਾਉਣ ਵਾਲੇ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ ਦੀ ਧਰਮ ਪਤਨੀ ਸ਼੍ਰੀਮਤੀ ਪਰਮਜੀਤ ਕੌਰ ਨੇ ਵੀ ਕੋਰੋਨਾ `ਤੇ ਜਿੱਤ ਹਾਸਲ ਕਰ ਲਈ ਹੈ ਅਤੇ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਸਿਹਤ ਵਿਭਾਗ ਨੇ ਉਸ ਨੂੰ ਫੁੱਲ ਸੌਂਪ ਕੇ ਰਵਾਨਾ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀਮਤੀ …

Read More »