ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜੰਮੂ-ਕਸ਼ਮੀਰ ਦੇ ਵਸਨੀਕ ਜੋ ਕਿ ਕੋਵਿਡ 19 ਦੇ ਚੱਲਦੇ ਲਾਕਡਾਊਨ ਕਾਰਨ ਅੰਮ੍ਰਿਤਸਰ ਵਿੱਚ ਫਸ ਗਏ ਹਨ, ਉਨਾਂ ਦੇ ਰਹਿਣ-ਸਹਿਣ ਤੇ ਖਾਣ-ਪੀਣ ਦੀ ਸਹੂਲਤ ਲਈ ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸ਼ਹਿਰ ਵਿਚ ਸਥਿਤ ਜੰਮੂ-ਕਸ਼ਮੀਰ ਸਰਕਾਰ ਦੇ ਗੈਸਟ ਹਾਊਸ ਨੂੰ ਪਨਾਹ ਘਰ ਐਲਾਨ ਦਿੱਤਾ ਹੈ।ਉਨਾਂ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕਰੀਬ 50 ਲੋਕ, …
Read More »Monthly Archives: April 2020
ਪਿੰਡਾਂ ਦੀਆਂ ਫਿਰਨੀਆਂ ਅਤੇ ਸ਼ਹਿਰਾਂ ਦੀਆਂ ਗਲੀਆਂ ‘ਚ ਲੱਗੇ ਠੀਕਰੀ ਪਹਿਰੇ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਸੰਕਟ ਕਾਰਨ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ, ਖੇਤ ਮਜ਼ਦੂਰਾਂ, ਕੰਬਾਇਨਾਂ, ਰੀਪਰਾਂ, ਦੁੱਧ ਤੇ ਡੇਅਰੀ ਉਤਪਾਦਕਾਂ, ਸਬਜੀ ਤੇ ਫਲ ਵਿਕਰੇਤਾ ਆਦਿ ਨੂੰ ਆਉਣ-ਜਾਣ ਦੀ ਢਿੱਲ ਦਿੱਤੀ ਹੋਈ ਹੈ, ਤਾਂ ਕਿ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਮਿਲਦੀਆਂ ਰਹਿਣ।ਇਸ ਦੇ ਬਾਵਜ਼ੂਦ ਵੀ ਕਈ ਲੋਕ ਕਰਫਿਊ ਦੀ ਉਲੰਘਣਾ ਕਰਦੇ …
Read More »ਡੀ.ਸੀ ਦਫਤਰ ਦੇ ਕਰਮਚਾਰੀਆਂ ਵੱਲੋਂ ਦੋ ਦਿਨ ਦੀ ਤਨਖਾਹ ਰਾਹਤ ਕੰਮਾਂ ‘ਚ ਦੇਣ ਦਾ ਐਲਾਨ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀ, ਜੋ ਕਿ ਕਰਫਿਊ ਵਾਲੇ ਦਿਨ ਤੋਂ ਲਗਾਤਾਰ ਤਨ ਅਤੇ ਮਨ ਨਾਲ ਲੋੜਵੰਦ ਲੋਕਾਂ ਦੀ ਸਹਾਇਤਾ ਵਿਚ ਲੱਗੇ ਹੋਏ ਹਨ, ਨੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਵਿਚ ਵਿੱਤੀ ਯੋਗਦਾਨ ਪਾਉਣ ਦੇ ਇਰਾਦੇ ਨਾਲ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਅਤੇ …
Read More »ਕਣਕ ਦੀ ਕਟਾਈ ‘ਚ ਵਰਤੀ ਜਾਣ ਵਾਲੀ ਮਸ਼ੀਨਰੀ ਨੂੰ ਵੀ ਕਰਫਿਊ ਤੋਂ ਛੋੋਟ
ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲ ਸਕਣਗੀਆਂ ਕੰਬਾਇਨਾਂ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਲੋੜ ਵਿਚ ਆਉਣ ਵਾਲੇ ਖੇਤੀ ਸੰਦ, ਜਿਸ ਵਿਚ ਟਰੈਕਟਰ-ਟਰਾਲੀ, ਕੰਬਾਇਨ, ਰੀਪਰ ਆਦਿ ਨੂੰ ਜਿਲ੍ਹਾ ਮੈਜਿਸਟਰੇਟ ਨੇ ਕੋਵਿਡ 19 ਤੋਂ ਬਚਾਅ ਲਈ ਲਗਾਏ ਗਏ ਕਰਫਿਊ ਤੋਂ ਢਿੱਲ ਦੇ ਦਿੱਤੀ ਹੈ।ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ …
Read More »ਦੁੱਧ ਅਤੇ ਡੇਅਰੀ ਉਤਪਾਦ ਵੇਚਣ ਵਾਲਿਆਂ ਦੇ ਕਰਫਿਊ ਪਾਸ ਹੁਣ 3 ਮਈ ਤੱਕ ਚੱਲਣਗੇ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਉਤੇ ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਜਿਲ੍ਹੇ ਵਿਚ ਆਮ ਲੋਕਾਂ ਲਈ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਜਿਹੜੇ ਕਿਸਾਨਾਂ ਜਾਂ ਡੇਅਰੀ ਮਾਲਕਾਂ ਨੂੰ ਕਰਫਿਊ ਪਾਸ ਜਾਰੀ ਕੀਤੇ ਸਨ, ਉਨਾਂ …
Read More »ਕਣਕ ਦੀ ਕਟਾਈ ਲਈ ਕਿਸਾਨਾਂ ਤੇ ਖੇਤ ਮਜ਼ਦੂੂਰਾਂ ਨੂੰ ਦਿੱਤੀ ਕਰਫਿਊ ‘ਚ ਛੋਟ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਾੜੀ ਦੀ ਫਸਲ ਦੀ ਕਟਾਈ ਅਤੇ ਸਾਂਭ-ਸੰਭਾਲ ਲਈ ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕੋਵਿਡ 19 ਦੀ ਰੋਕਥਾਮ ਲਈ ਜਿਲ੍ਹੇ ਭਰ ਵਿਚ ਲਗਾਏ ਗਏ ਕਰਫਿੳੂ ਤੋਂ ਕੁੱਝ ਘੰਟਿਆਂ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ।ਜਾਰੀ ਕੀਤੇ ਗਏ ਹੁਕਮਾਂ ਵਿਚ ਉਨਾਂ ਲਿਖਿਆ ਹੈ ਕਿ ਕਣਕ ਦੀ ਫਸਲ …
Read More »ਕਣਕ ਦੀ ਖਰੀਦ ’ਚ ਅੜਿੱਕਾ ਡਾਹੁਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰੇਗਾ ਮੰਡੀ ਬੋਰਡ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋਈ ਹੈ, ਪਰ ਜਿਲ੍ਹੇ ਵਿਚ ਕਣਕ ਦੀ ਕਟਾਈ ਸ਼ੁਰੂ ਨਾ ਹੋਣ ਕਾਰਨ ਅਜੇ ਮੰਡੀ ਵਿਚ ਫਸਲ ਨਹੀਂ ਆਈ, ਪਰ ਮੰਡੀ ਬੋਰਡ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ।ਇਹ ਪ੍ਰਗਟਾਵਾ ਕਰਦੇ ਮੰਡੀ ਅਧਿਕਾਰੀ ਜਸਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ …
Read More »ਕੰਬਾਈਨ ਹਾਸਵੈਸਟਰ ਮਸ਼ੀਨਾਂ ਨੂੰ ਸੋਡੀਅਮ ਹਾਈਪੋਕਲੋਰਾਈਟ ਕੀਤਾ ਕੀਟਾਣੂ ਮੁਕਤ – ਡਾ. ਅਮਰੀਕ ਸਿੰਘ
ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ (ਕੋਵਿਡ-19) ਦੇ ਸੰਕਟ ਦੇ ਚੱਲਦਿਆਂ ਬਲਾਕ ਪਠਾਨਕੋਟ ਅੰਦਰ ਚੱਲਣ ਵਾਲੀਆਂ ਸਮੂਹ ਕੰਬਾਈਨ ਹਾਰਵੈਸਟਰ ਮਸ਼ੀਨਾਂ ਨੂੰ ਕਟਾਣੂ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ੇ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਡਾ. ਅਮਰੀਕ …
Read More »11 ਵਿਚੋਂ ਸਿੱਖ ਬੀਬੀ ਸਮੇਤ 4 ਵਿਅਕਤੀਆਂ ਦੀ ਰਿਹਾਈ ਦਾ ਦਮਦਮੀ ਟਕਸਾਲ ਵਲੋਂ ਸਵਾਗਤ
ਢਾਡੀ ਮਾਨ ਦੀ ਗ੍ਰਿਫ਼ਤਾਰੀ ਬੇਲੋੜੀ ਕੀਤਾ ਜਾਵੇ ਤੁਰੰਤ ਰਿਹਾਅ – ਬਾਬਾ ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਦੇ ਸਨੌਰ ਸਬਜ਼ੀ ਮੰਡੀ ਵਿਖੇ ਪੁਲੀਸ ਅਤੇ ਨਿਹੰਗ ਸਿੰਘਾਂ ਵਿਚ ਹੋਈ ਝੜਪ ਦੇ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਚੋਂ 11 ਨਿਹੰਗ ਸਿੰਘਾਂ …
Read More »ਸਬਜ਼ੀ ਮੰਡੀ ਹਮਲਾ – ਪੁਲਿਸ ਨੇ ਅਦਾਲਤ `ਚੋਂ ਇੱਕ ਮਹਿਲਾ ਸਮੇਤ 4 ਕਰਵਾਏ ਰਿਹਾਅ -ਐਸ.ਐਸ.ਪੀ
ਕਿਹਾ ਬਾਕੀ 6 ਜਣਿਆਂ ਵਿਰੁੱਧ ਕਾਨੂੰਨ ਮੁਤਾਬਿਕ ਜਾਰੀ ਰਹੇਗੀ ਕਾਰਵਾਈ ਪਟਿਆਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਪੁਲਿਸ ਨੇ ਸਨੌਰ ਰੋਡ ਪਟਿਆਲਾ ਸਬਜ਼ੀ ਮੰਡੀ ਵਿਖੇ 12 ਅਪ੍ਰੈਲ 2020 ਨੂੰ ਸਵੇਰੇ ਪੁਲਿਸ ਪਾਰਟੀ ਉਪਰ ਕੀਤੇ ਜਾਨਲੇਵਾ ਹਮਲਾ ਮਾਮਲੇ `ਚ ਅਹਿਮ ਫੈਸਲਾ ਲੈਂਦਿਆਂ ਹਮਦਰਦੀ ਤੇ ਮਾਨਵਤਾ ਪੱਖੀ ਰਵੱਈਆ ਅਪਣਾਉਂਦਿਆਂ ਇੱਕ ਮਹਿਲਾ ਸਮੇਤ 4 ਜਣਿਆਂ ਨੂੰ ਅਦਾਲਤ ਵਿੱਚੋਂ ਰਿਹਾਅ ਕਰਵਾਇਆ ਹੈ। …
Read More »
Punjab Post Daily Online Newspaper & Print Media