ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਨੇ ਆਪਣੀ ਕਿਰਤ ਕਮਾਈ ਵਿੱਚੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪਿਆ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਕੇ ਲੰਗਰਾਂ ਲਈ …
Read More »Monthly Archives: April 2020
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਗਾਏ ਸੈਨੇਟਾਈਜੇਸ਼ਨ ਟਨਲ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲਾ ਹਰ ਵਿਅਕਤੀ ਹੁਣ ਸਾਰਾ ਸੈਨੇਟਾਈਜ ਕੀਤਾ ਜਾਵੇਗਾ।ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਦੋ ਪ੍ਰਵੇਸ਼ ਦੁਆਰਾਂ ’ਤੇ ਸੈਨੇਟਾਈਜੇਸ਼ਨ ਟਨਲ ਲਗਾਈਆਂ ਗਈਆਂ ਹਨ।ਇੱਕ ਟਨਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਯੂਨੀਵਰਸਿਟੀ ਵੱਲਾ ਅਤੇ ਇੱਕ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਈ ਗਈ ਹੈ।ਆਰੰਭਤਾ ਸਮੇਂ …
Read More »ਕਰਿਆਨਾ ਤੇ ਰਾਸ਼ਨ ਸਪਲਾਈ ਦੇ ਕਰਫਿਊ ਪਾਸ ਹੁਣ 30 ਅਪ੍ਰੈਲ ਤੱਕ ਚੱਲਣਗੇ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ‘ਚ ਆਮ ਲੋਕਾਂ ਨੂੰ ਨਿੱਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਜ਼ਿਲਾ ਖੁਰਾਕ ਤੇ ਸਪਲਾਈ ਵਿਭਾਗ ਵਲੋਂ ਜਾਰੀ ਕੀਤੇ ਗਏ ਜੋ ਕਰਫਿਊ ਪਾਸ 14 ਅਪ੍ਰੈਲ ਨੂੰ ਖਤਮ ਹੋ ਰਹੇ ਸਨ ਉਹ ਹੁਣ 30 ਅਪ੍ਰੈਲ ਤੱਕ ਚੱਲਣਗੇ।ਜਿਲਾ ਖੁਰਾਕ ਤੇ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਵਿਚ ਰਾਸ਼ਨ ਤੇ ਕਰਿਆਨਾ …
Read More »ਇਕ ਫੋਨ ਕਾਲ ‘ਤੇ ਕਿਸਾਨਾਂ ਨੂੰ ਮਿਲੇਗੀ ਖੇਤੀ ਮਾਹਿਰਾਂ ਦੀ ਰਾਇ – ਮੁੱਖ ਖੇਤੀਬਾੜੀ ਅਧਿਕਾਰੀ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਦਿਨ ਤੋਂ ਹੀ ਕਿਸਾਨਾਂ ਨਾਲ ਫਸਲਾਂ ਦੀਆਂ ਸਮੱਸਿਆਵਾਂ ਤੇ ਸਾਉਣੀ ਦੀਆਂ ਫਸਲਾਂ ਦੀ ਬਿਜ਼ਾਈ ਲਈ ਖਾਦ, ਬੀਜ਼ ਤੇ ਕੀਟਨਾਸ਼ਕਾਂ ਆਦਿ ਦੀ ਸਲਾਹ ਦੇਣ ਲਈ ਖੇਤੀਬਾੜੀ ਵਿਭਾਗ ਨੇ ਫੋਨ ‘ਤੇ ਕਾਸਨਾਂ ਨਾਲ ਰਾਬਤਾ ਬਣਾਇਆ ਹੋਇਆ ਹੈ।ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਅਧਿਕਾਰੀ ਕਿਸਾਨਾਂ ਦੇ ਸਵਾਲਾਂ ਦਾ ਜਵਾਬ …
Read More »ਪੰਜਾਬੀ ਸੰਗੀਤ ਜਗਤ ਦੇ ਸੰਸਦ ਮੈਂਬਰਾਂ ਨੂੰ ਭਾਈਚਾਰੇ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
ਲਹਿਰਾਗਾਗਾ/ ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਕੋਰੋਨਾ ਵਾਇਰਸ ਵਰਗੀ ਬਿਮਾਰੀ ਨੇ ਵਿਸ਼ਵ ਪੱਧਰ ‘ਤੇ ਤਬਾਹੀ ਮਚਾ ਰੱਖੀ ਹੈ।ਅੱਜ ਦਾ ਸਮਾਂ ਬਹੁਤ ਮਾੜਾ ਹੈ।ਹਰ ਇਨਸਾਨ ਦੋ ਵਕਤ ਦੀ ਰੋਟੀ ਖਾਤਰ ਫਿਕਰਮੰਦ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਗਾਇਕ ਰਣਜੀਤ ਮਣੀ ਨੇ ਪੰਜਾਬ ਦੇ ਕਲਾਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਅੱਜ ਦਾ ਸਮਾਂ ਇਕ ਦੂਜੇ …
Read More »ਕਰੋਨਾ ਪ੍ਰਕੋਪ ਤੇ ਕਰਫਿਊ ਦੌਰਾਨ ਡਾ. ਸ਼ੈਲੂ ਕਰਨਗੇ ਗਰੀਬਾਂ ਦਾ ਮੁਫ਼ਤ ਇਲਾਜ਼
ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਮੌਜੂਦਾ ਸੰਕਟਮਈ ਸਥਿਤੀ ‘ਚ ਜਿਥੇ ਜਿਆਦਾਤਰ ਪ੍ਰਾਈਵੇਟ ਡਾਕਟਰ ਆਪਣੇ ਹਸਪਤਾਲ ਬੰਦ ਕਰ ਕੇ ਭੱਜ ਗਏ ਹਨ।ਉਥੇ ਲੌਂਗੋਵਾਲ ਦੇ ਹਰੀਹਰ ਹਸਪਤਾਲ ਦੇ ਮਾਲਕ ਡਾ: ਮੁਨੀਸ਼ ਵਸ਼ਿਸ਼ਟ (ਸ਼ੈਲੂ) ਨੇ 30 ਅਪ੍ਰੈਲ ਤੱਕ ਲੌਂਗੋਵਾਲ ਦੇ ਗਰੀਬ ਲੋਕਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ।ਡਾ. ਸ਼ੈਲੂ ਨੇ ਕਿਹਾ ਹੈ ਕਿ ਉਹ 24 ਘੰਟੇ ਲੋੜਵੰਦ …
Read More »ਮੁੱਖ ਮੰਤਰੀ ਪੰਜਾਬ ਨੇ ਸਰਬ ਪਾਰਟੀ ਮੀਟਿੰਗ ‘ਚ ਆਏ ਸਾਰੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਕੀਤਾ ਵਾਅਦਾ
ਕੋਵਿਡ-19 ਖ਼ਿਲਾਫ਼ ਜੰਗ ਨੂੰ ਤੀਬਰ ਕਰਨ ਅਤੇ ਵੱਡੇ ਪੱਧਰ ‘ਤੇ ਟੈਸਟਿੰਗ ਦਾ ਦਿੱਤਾ ਭਰੋਸਾ ਚੰਡੀਗੜ੍ਹ, 14 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦੀ ਗੰਭੀਰਤਾ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਦੇਸ਼ ਪੱਧਰ ਉਤੇ ਲੌਕਡਾਊਨ ਵਧਣ ਦੇ ਮੱਦੇਨਜ਼ਰ ਰਾਜ ਵਿੱਚ ਵੀ 3 ਮਈ ਤੱਕ ਮੁਕੰਮਲ ਕਰਫਿਊ/ਲੌਕਡਾਊਨ ਰਹੇਗਾ।ਉਨ੍ਹਾਂ …
Read More »ਹੁਸ਼ਿਆਰਪੁਰ ਤੋਂ ਚੰਗੀ ਖਬਰ – ਕੋਰੋਨਾ `ਤੇ ਫਤਿਹ ਪਾਉਣ `ਚ ਕਾਮਯਾਬ ਰਿਹਾ ਗੁਰਪ੍ਰੀਤ ਸਿੰਘ
ਡਿਪਟੀ ਕਮਿਸ਼ਨਰ ਨੇ ਫੁੱਲ ਅਤੇ ਫ਼ਲ ਭੇਟ ਕਰਕੇ ਘਰ ਲਈ ਕੀਤਾ ਰਵਾਨਾ ਹੁਸ਼ਿਆਰਪੁਰ, 14 ਅਪਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਹੁਸ਼ਿਆਰਪੁਰ ਲਈ ਅੱਜ ਇਕ ਚੰਗੀ ਖਬਰ ਹੈ ਕਿ ਪਿੰਡ ਮੋਰਾਂਵਾਲੀ ਦਾ ਵਸਨੀਕ ਗੁਰਪ੍ਰੀਤ ਸਿੰਘ ਕੋਰੋਨਾ `ਤੇ ਫਤਿਹ ਪਾਉਣ ਵਿੱਚ ਕਾਮਯਾਬ ਹੋ ਗਿਆ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਇਸ ਨੌਜਵਾਨ ਨੂੰ …
Read More »ਅੰਮ੍ਰਿਤਸਰ ਤੋਂ ਆਈ ਖੁਸ਼ਖਬਰੀ – ਸ਼ੱਕੀ ਇਲਾਕਿਆਂ ‘ਚੋਂ ਨਹੀਂ ਮਿਲਿਆ ਇਕ ਵੀ ਮਰੀਜ਼
ਸਿਹਤ ਵਿਭਾਗ ਦੀਆਂ ਟੀਮਾਂ ਨੇ 3 ਦਿੰਨਾਂ ‘ਚ 12000 ਤੋਂ ਵੱਧ ਘਰਾਂ ਤੱਕ ਕੀਤੀ ਪਹੁੰਚ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੁਸ਼ੀ ਦੀ ਗੱਲ ਹੈ ਕਿ ਅੰਮ੍ਰਿਤਸਰ ਸ਼ਹਿਰ ਦੇ `ਹੌਟ ਸਪਾਟ` ਸਮਝੇ ਜਾਂਦੇ ਇਲਾਕੇ ਵਿਚੋਂ ਇਕ ਵੀ ਕੋਵਿਡ ਦਾ ਮਰੀਜ਼ ਨਹੀਂ ਮਿਲਿਆ।ਇਸ ਇਲਾਕੇ ਵਿੱਚ ਕੋਵਿਡ 19 ਕਾਰਨ ਅਕਾਲ ਚਲਾਣਾ ਕਰ ਗਏ ਭਾਈ ਨਿਰਮਲ ਸਿੰਘ ਖਾਲਸਾ ਅਤੇ ਕਾਰਪੋਰੇਸ਼ਨ ਦੇ ਸਾਬਕਾ …
Read More »ਗੁਰਦਾਸਪੁਰ ਜ਼ਿਲੇ ਵਿੱਚ ਮਿਲਿਆ ਪਹਿਲਾ ਕਰੋਨਾ ਪੋਜ਼ਟਿਵ ਮਰੀਜ਼
ਗੁਰਦਾਸਪੁਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿੰਡ ਭੈਣੀ ਪਸਵਾਲ ਬਲਾਕ ਕਾਹਨੂੰਵਾਨ ਗੁਰਦਾਸਪੁਰ ਦੇ ਇਕ 60 ਸਾਲਾ ਮਰੀਜ਼ ਦੀ ਕਰੋਨਾ ਰਿਪੋਰਟ ਪੋਜ਼ਵਿਟ ਆਈ ਹੈ। ਉਨਾਂ ਦੱਸਿਆ ਕਿ ਮਰੀਜ਼ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹੋਇਆ ਸੀ ਅਤੇ ਕਰੋਨਾ ਵਾਇਰਸ ਦੇ ਲੱਛਣ ਤੋਂ …
Read More »
Punjab Post Daily Online Newspaper & Print Media