`ਵਿਸਾਖੀ` ਸ਼ਬਦ ਵਿਸਾਖ ਤੋਂ ਬਣਿਆ ਹੈ, ਜੋ ਬਿਕਰਮੀ ਸੰਮਤ ਦਾ ਦੂਜਾ ਮਹੀਨਾ ਹੈ।ਇਹ ਮਹੀਨਾ ਗਰਮੀਆਂ ਦੀ ਸ਼ੁਰੂਆਤ ਅਤੇ ਕਣਕ ਦੀ ਵਾਢੀ ਵੱਲ ਸੰਕੇਤ ਕਰਦਾ ਹੈ।ਇਸ ਤਿਉਹਾਰ ਦਾ ਨਿਕਾਸ ਪੁਰਾਤਨ ਕਾਲ ਤੋਂ ਮੰਨਿਆ ਗਿਆ ਹੈ ਅਤੇ ਸਮੇਂ ਦੇ ਬਦਲਣ ਨਾਲ ਇਸ ਦਾ ਰੂਪਾਂਤਰਣ ਹੁੰਦਾ ਗਿਆ।ਜਿਸ ਵਿੱਚ ਕਈ ਧਾਰਮਿਕ ਰਵਾਇਤਾਂ ਵੀ ਜੁੜਦੀਆਂ ਗਈਆਂ। …
Read More »Monthly Archives: April 2020
ਕਵਿਤਾ ਵਿੱਚ ਵਿਸਾਖੀ
`ਮੇਰਾ ਪਿੰਡ` ਵਾਲੇ ਗਿਆਨੀ ਗੁਰਦਿੱਤ ਸਿੰਘ ਦਾ ਇਕ ਲੇਖ ਹੈ-`ਤਿੱਥ ਤਿਉਹਾਰ`, ਜਿਸ ਵਿੱਚ ਵਿਸਾਖੀ ਦੇ ਮੇਲੇ ਬਾਰੇ ਉਹ ਲਿਖਦੇ ਹਨ: “ਵੈਸਾਖੀ ਬਸੰਤ ਰੁੱਤ ਦੀ ਸਿਖਰ ਹੁੰਦੀ ਹੈ, ਜਦੋਂ ਹਰ ਸ਼ਾਖ ਨਵਾਂ ਵੇਸ ਕਰਦੀ ਹੈ।ਸੁੱਕੀਆਂ ਝਾੜੀਆਂ ਮੁੜ ਲਗਰਾਂ ਛੱਡਦੀਆਂ ਹਨ।ਨਵੇਂ-ਨਵੇਂ ਕੂਲੇ ਪੱਤੇ ਸ਼ੇਸ਼ਨਾਗ ਦੀਆਂ ਜੀਭਾਂ ਵਾਂਗ ਕਾਦਰ ਦੀ ਕੁਦਰਤ ਦੇ ਗੁਣ ਗਾਉਣ ਲਈ ਰੁੰਡ-ਮੁੰਡ ਮੁੱਢਾਂ …
Read More »ਅਦੁੱਤੀ ਇਤਿਹਾਸਕ ਘਟਨਾ: ਸੰਤ ਸਿਪਾਹੀ ਦੀ ਸਿਰਜਨਾ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਤ-ਸਿਪਾਹੀ, ਖਾਲਸੇ ਦੀ ਸਿਰਜਨਾ ਲਈ ਜਿਸ ਫੌਲਾਦ ਦੀ ਵਰਤੋਂ ਕੀਤੀ ਸੀ, ਉਸਨੂੰ ਸੀ੍ਰ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਮੇਂ ਵਿੱਚ ਹੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਸੀ।ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਨੇ, ਸ੍ਰੀ ਗੁਰੂ ਨਾਨਕ ਦੇਵ ਜੀ …
Read More »ਸਮਾਜਿਕ ਦੂਰੀ ਕੋਰੋਨਾ ਵਾਇਰਸ ਦਾ ਸਭ ਤੋਂ ਪ੍ਰਭਾਵਸ਼ਾਲੀ ਟੀਕਾ – ਡਾ: ਅਸ਼ੋਕ ਉਪਲ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੀ ਦੁਨੀਆ ਵਿਸ਼ਵ ਕੋਰੋਨਾ ਵਰਗੀ ਮਹਾਂਮਾਰੀ ਨਾਲ ਜੂਝ ਰਿਹਾ ਹੈ।ਸਾਰੇ ਦੇਸ਼ ਇਸ ਬਿਮਾਰੀ ਦਾ ਇਲਾਜ਼ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਜੇ ਤੱਕ ਇਸ ਵਾਇਰਸ ਦਾ ਕੋਈ ਇਲਾਜ਼ ਨਹੀਂ ਲੱਭਾ।ਕੋਰੋਨਾ ਤੋਂ ਬਚਣ ਲਈ ਘਰ ਦੇ ਅੰਦਰ ਰਹਿਣਾ ਤੇ ਸਮਾਜਿਕ ਦੂਰੀ ਸਭ ਤੋਂ ਪ੍ਰਭਾਵਸ਼ਾਲੀ ਟੀਕਾ ਹੈ।ਸਥਾਨਕ ਉਪਲ ਨਿਊਰੋ ਹਸਪਤਾਲ ਦੇ ਬਾਨੀ …
Read More »ਜੰਡਿਆਲਾ ਪ੍ਰੈਸ ਕਲੱਬ ਨੇ ਨਾਕੇ ‘ਤੇ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਪਹੁੰਚਾਇਆ ਖਾਣ ਪੀਣ ਦਾ ਸਮਾਨ
ਜੰਡਿਆਲਾ ਗੁਰੂ, 12 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕਰੋਨਾ ਵਾਇਰਸ ਦੇ ਚੱਲਦਿਆਂ ਜੰਡਿਆਲਾ ਪੈ੍ਸ ਕਲੱਬ (ਰਜਿ) ਦੇ ਮੈਬਰਾਂ ਵਲੋਂ ਕਸਬੇ ਵਿੱਚ ਕਰਫਿਊ ਦੀ ਪਾਲਣਾ ਲਈ ਲਗਾਏ ਗਏ ਨਾਕਿਆਂ ‘ਤੇ ਦਿਨ ਰਾਤ ਮੁਸਤੈਦੀ ਨਾਲ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ ਨੂੰ ਖਾਣ ਪੀਣ ਦਾ ਸਮਾਨ ਤੇ ਠੰਡਾ ਪਾਣੀ ਪਹੁੰਚਾਇਆ ਗਿਆ। ਕਲੱਬ ਦੇ ਪ੍ਰਧਾਨ …
Read More »ਪਟਿਆਲਾ ‘ਚ ਡਿਊਟੀ ਕਰਦੇ ਮੁਲਜ਼ਮਾਂ ‘ਤੇ ਕਾਤਲਾਨਾ ਹਮਲਾ ਮੰਦਭਾਗੀ ਘਟਨਾ- ਮਲਹੋਤਰਾ
ਜੰਡਿਆਲਾ ਗੁਰੂ, 12 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਪਟਿਆਲਾ ਸਬਜ਼ੀ ਮੰਡੀ ਵਿੱਚ ਧੱਕੇ ਨਾਲ ਦਾਖਲ ਹੋਣ ਵਾਲੇ ਅਖੌਤੀ ਨਿਹੰਗਾਂ ਵਲੋਂ ਪੁਲਿਸ ਮੁਾਲਜ਼ਮਾਂ ‘ਤੇ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ।ਕਰੋਨਾ ਵਾਇਰਸ ਤੋਂ ਛੁਟਕਾਰਾ ਪਾਉਣ ਅਤੇ ਦੇਸ਼ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਲਈ ਮਿਲ ਕੇ ਚੱਲਣ ਦੀ ਲੋੜ ਸਮੇਂ …
Read More »ਗਰਭਵਤੀ ਔਰਤਾਂ ਦੀ ਸਿਹਤਯਾਬੀ ਲਈ ਹਰ ਹਫਤੇ ਹੋਵੇੇਗਾ ਟੀਕਾਕਰਨ – ਡਾ. ਅੰਜੂ ਬਾਲਾ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਸਬੰਧ ਵਿੱਚ ਕੀਤੇ ਗਏ ਲਾਕਡਾਊਨ (ਕਰਫਿੳ) ਦੌਰਾਨ ਸਰਕਾਰੀ ਹਸਪਤਾਲ ਲੌਂਗੋਵਾਲ ਵਿਖੇ ਮਲਟੀਪਰਪਜ਼ ਫੀਮੇਲ ਮੈਡਮ ਨਵਦੀਪ ਕੌਰ ਅਤੇ ਬਰਿੰਦਰਪਾਲ ਸਿੰਘ (ਮੇਲ) ਵਲੋਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਡਾਕਟਰ ਅੰਜੂ ਬਾਲਾ ਨੇ ਕਿਹਾ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਗਰਭਵਤੀ …
Read More »ਮਾਰਕੀਟ ਕਮੇਟੀਆਂ ਦੇ ਸਕੱਤਰ ਆੜ੍ਹਤੀਆਂ ਨੂੰ ਜਾਰੀ ਕਰਨਗੇ ਹੋਲੋਗ੍ਰਾਮ ਵਾਲਾ ਸਟਿਕਰ
ਸਟਿਕਰਾਂ `ਤੇ ਦਰਜ ਮਿਤੀ ਅਨੁਸਾਰ ਕਿਸਾਨ ਮੰਡੀਆਂ ਵਿਚ ਫ਼ਸਲ ਲੈ ਕੇ ਆਉਣਗੇ ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਰਾਹੀਂ ਕਣਕ ਦੀ ਖਰੀਦ ਕਾਰਜ਼ਾਂ ਲਈ ਕਰਫ਼ਿਊ ਤੋਂ ਛੋਟ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕਿਸਾਨ …
Read More »ਡਾ. ਅੰਬੇਡਕਰ ਜੀ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ – ਪੂਨਮ ਕਾਂਗੜਾ
14 ਨੂੰ ਖੂਨਦਾਨ ਕਰਨਗੇ ਵਲੰਟੀਅਰ ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਮਾਜ ਸੇਵੀ ਕੰਮ ਕਰਕੇ ਮਨਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਸੰਗਠਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਨੇ …
Read More »ਪੱਤਰਕਾਰ ਮਨੋਜ ਕੁਮਾਰ ਸਿੰਗਲਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਪਿੰਡ ਸ਼ੇਰੋਂ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਮਨੋਜ ਕੁਮਾਰ ਸਿੰਗਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਨਿਰਮਲਾ ਦੇਵੀ (65) ਦਾ ਇੱਕ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ‘ਚ ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ …
Read More »
Punjab Post Daily Online Newspaper & Print Media