ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੱਜ ਪਿੰਡਾਂ ਵਿਚ ਪੰਚਾਇਤਾਂ ਵੱਲੋਂ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।ਇਸ ਸਬੰਧੀ ਵੱਖ-ਵੱਖ ਪਿੰਡਾਂ ਦੇ ਦੌਰੇ ਉਨ੍ਹਾਂ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਪਿੰਡਾਂ ਵਿਚ ਸੈਨੀਟਾਈਜ਼ਰ ਦੇ ਸਪਰੇਅ, ਸਮਾਜਿਕ ਦੂਰੀ ਯਕੀਨੀ ਬਣਾਉਣ, …
Read More »Monthly Archives: April 2020
ਕਰਫਿਓ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਕਰਿਆਨਾਂ ਅਤੇ ਦਵਾਈਆਂ ਦੀ ਕੀਤੀ ਜਾਵੇਗੀ ਹੋਮ ਡਿਲਵਰੀ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਦਿਨਾਂ ਦੋਰਾਨ ਸੁਜਾਨਪੁਰ, ਜੁਗਿਆਲ, ਪਠਾਨਕੋਟ ਅਤੇ ਦੁਨੇਰਾ ਵਿਖੇ ਕੁੱਲ 15 ਕੇਸ ਕਰੋਨਾ ਵਾਇਰਸ ਨਾਲ ਪਾਜ਼ਟਿਵ ਪਾਏ ਗਏ ਹਨ, ਜਦਕਿ ਇੱਕ ਮਹਿਲਾ ਦੀ ਇਲਾਜ ਦੋਰਾਨ ਮੋਤ ਹੋ ਗਈ ਸੀ।ਜਿਸ ‘ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਪਲਾਨ ਬਣਾ ਕੇ ਇਲਾਕਿਆਂ ਨੂੰ ਸੀਲ ਕੀਤਾ ਗਿਆ …
Read More »ਵਿਸਾਖੀ ਦੇ ਪਵਿੱਤਰ ਦਿਹਾੜਾ ਘਰ ਵਿੱਚ ਰਹਿ ਕੇ ਮਨਾਇਆ ਜਾਵੇ – ਡਿਪਟੀ ਕਮਿਸ਼ਨਰ
ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਇਕੱਠਾਂ ਤੋਂ ਕੀਤਾ ਜਾਵੇ ਗੁਰੇਜ਼ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿੱਚ ਹੀ ਰਹਿ ਕੇ ਮਨਾਇਆ ਜਾਵੇ।ਉਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ’ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ …
Read More »399ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ …
Read More »ਪਟਿਆਲਾ ਵਿਖੇ ਅਖੌਤੀ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਹਮਲੇ ਦੀ ਨਿਖੇਧੀ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਵਿਖੇ ਕੁੱਝ ਅਖੌਤੀ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਕਰਫਿਊ ਦੇ ਚੱਲਦਿਆਂ ਹਰ ਇੱਕ ਨੂੰ ਕਾਨੂੰਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ।ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਸਮੇਂ ਸਭ ਨੂੰ ਅਨੁਸ਼ਾਸਨ ਵਿਚ ਰਹਿਣਾ …
Read More »ਲੋਕਾਂ ਨੂੰ ਕੋਵਿਡ 19 ਬਾਰੇ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ
ਬਠਿੰਡਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਬਿਮਾਰੀ ਸਬੰਧੀ ਬਠਿੰਡਾ ਜ਼ਿਲੇ ਤੋਂ ਹੁਣ ਤੱਕ ਗਏ ਸਾਰੇ 103 ਨਮੂਨਿਆਂ ਦੀ ਜਾਂਚ ਰਿਪੋਟ ਨੈਗੇਟਿਵ ਆਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦੱਸਿਆ ਕਿ ਫਿਲਹਾਲ ਕਿਸੇ ਵੀ ਨਮੂਨੇ ਦੀ ਰਿਪੋਟ ਬਕਾਇਆ ਨਹੀਂ ਹੈ ਅਤੇ ਜ਼ਿਲੇ ਵਿਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ।ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ …
Read More »ਪਾਜ਼ਟਿਵ ਕੇਸ ਦੇ ਸੰਪਰਕ ਵਿੱਚ ਆਏ ਸਾਰੇ ਵਿਅਕਤੀਆਂ ਦੇ ਸੈਂਪਲ ਆਏ ਨੈਗਟਿਵ – ਡਾ. ਮਲਹੋਤਰਾ
ਰਾਜਿੰਦਰਾ ਹਸਪਤਾਲ ਤੋਂ ਕੀਤੀ ਛੁੱਟੀ, ਘਰ ਵਿਚ ਹੀ ਇਕਾਂਤਵਾਸ ‘ਚ ਰਹਿਣ ਲਈ ਕਿਹਾ ਪਟਿਆਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਬੀਤੇ ਦਿਨੀਂ ਸਿਵਲ ਲਾਈਨ ਏਰੀਏ ਵਿਚ ਪੀ.ਸੀ.ਐਸ. ਅਧਿਕਾਰੀ ਦੀ ਸਰਕਾਰੀ ਕੋਠੀ ਦੇ ਕੁਆਟਰ ਵਿਚ ਰਹਿਣ ਵਾਲੇ ਮਾਲੀ ਦੇ ਕੋਵਿਡ ਪਾਜ਼ਟਿਵ ਆਉਣ ਤੇ ਉਸ ਦੇ ਨੇੜੇ ਦੇ ਸੰਪਰਕ ਵਿਚ ਆਏ 7 ਵਿਅਕਤੀਆਂ ਨੂੰ …
Read More »ਕਰੋਨਾ ਪਾਜ਼ਟਿਵ ਮਰੀਜ਼ ਦੀ ਇਲਾਜ ਦੌਰਾਨ ਪਹਿਲੀ ਰਿਪੋਰਟ ਆਈ ਨੈਗਟਿਵ -ਸਿਵਲ ਸਰਜਨ
ਫ਼ਰੀਦਕੋਟ, 12 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜਿਲ੍ਹੇ ਦੇ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੇ ਘਰ ਅੱਜ ਦੂਹਰੀਆਂ ਖੁਸ਼ੀਆਂ ਆਈਆਂ ਹਨ।ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਉਕਤ ਮਰੀਜ਼ ਦੇ ਇਲਾਜ ਮਗਰੋਂ ਲਏ ਗਏ ਪਹਿਲੇ ਸੈਂਪਲ ਜਾਂਚ ਲਈ ਅੰਮਿਤਸਰ ਵਿਖੇ ਭੇਜੇ ਗਏ ਸਨ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ ਵੀ …
Read More »ਬਲਬੀਰ ਸਿੰਘ ਸਿੱਧੂ ਵਲੋਂ ਪਟਿਆਲਾ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜ਼ਮਾਂ `ਤੇ ਹੋਏ ਹਮਲੇ ਦੀ ਨਿੰਦਾ
ਚੰਡੀਗੜ੍ਹ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਪਟਿਆਲਾ ਦੀ ਸਬਜ਼ੀ ਮੰਡੀ ਵਿਖੇ ਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੌਕੀ `ਤੇ ਤਾਇਨਾਤ ਪੁਲਿਸ ਅਧਿਕਾਰੀਆਂ `ਤੇ ਹੋਏ “ਵਹਿਸ਼ੀ ਹਮਲੇ” ਦੀ ਨਿਖੇਧੀ ਕੀਤੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਪੁਲਿਸ ਅਧਿਕਾਰੀਆਂ ਦੇ ਨਾਲ …
Read More »ਅਖੌਤੀ ਨਿਹੰਗਾਂ ਵਲੋਂ ਜ਼ਖਮੀ ਕੀਤੇ ਪੁਲਿਸ ਜਵਾਨ ਨੂੰ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਇਕ ਲੱਖ ਦੀ ਮਦਦ
ਪੁਲਿਸ ਮੁਲਾਜ਼ਮਾਂ ਉਤੇ ਕੀਤਾ ਗਿਆ ਹਮਲਾ ਅਤਿ ਨਿੰਦਣਯੋਗ – ਬਾਬਾ ਹਾਕਮ ਸਿੰਘ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜਿਲੇ ਵਿਚ ਨਿਹੰਗਾਂ ਦੇ ਬਾਣੇ ਵਿਚ ਆਏ ਬਹੁ-ਰੂਪੀਆਂ ਵਲੋਂ ਡਿਊਟੀ ਕਰ ਰਹੇ ਪੁਲਿਸ ਮਲਾਜ਼ਮਾਂ ਉਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦੇ ਕਾਰ ਸੇਵਾ ਸੰਪਰਦਾਇ ਸਰਹਾਲੀ ਸਾਹਿਬ ਦੇ ਉਪ ਮੁਖੀ ਬਾਬਾ ਹਾਕਮ ਸਿੰਘ ਨੇ ਇਸ ਹਮਲੇ ਦੌਰਾਨ ਜ਼ਖਮੀ ਹੋਏ ਪੁਲਿਸ ਮੁਲਾਜ਼ਮ …
Read More »
Punjab Post Daily Online Newspaper & Print Media