ਥਾਣਾ ਪਸਿਆਣਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਦਰਜ਼ ਕੀਤੇ ਗਏ ਕੇਸ ਰਾਜਪੁਰਾ / ਪਟਿਆਲਾ 12 ਅਪ੍ਰੈਲ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਆਈ.ਜੀ ਪੁਲਿਸ ਪਟਿਆਲਾ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਖ਼ੁਦ ਅਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਪੂਰਾ ਇਹਤਿਆਤ ਵਰਤਦਿਆਂ ਗੁਰੂ ਘਰ ਦੀ ਮਰਿਆਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਮੱਦੇਨਜ਼ਰ ਨੇੜਲੀ …
Read More »Monthly Archives: April 2020
ਸਬਜ਼ੀ ਮੰਡੀ `ਚ ਪੁਲਿਸ ਮੁਲਾਜ਼ਮਾਂ `ਤੇ ਜਾਨਲੇਵਾ ਹਮਲਾ ਕਰਨ ਵਾਲੇ ਨਿਹੰਗ ਮਾਰੂ ਹਥਿਆਰਾਂ ਸਮੇਤ ਕਾਬੂ
ਮੁਕਾਬਲੇ ਦੌਰਾਨ ਮਹਿਲਾ ਸਮੇਤ 11 ਕਾਬੂ, ਮਾਰੂ ਹਥਿਆਰ ਤੇ 39 ਲੱਖ ਦੇ ਕਰੀਬ ਨਕਦੀ ਬਰਾਮਦ ਰਾਜਪੁਰਾ / ਪਟਿਆਲਾ 12 ਅਪ੍ਰੈਲ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਪਟਿਆਲਾ ਪੁਲਿਸ ਨੇ ਆਈ.ਜੀ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੇਸ਼ੇਵਰ ਢੰਗ ਨਾਲ ਕੀਤੇ ਸਫ਼ਲ ਉਪਰੇਸ਼ਨ ਮਗਰੋਂ ਇਥੇ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜ਼ਮਾਂ ਉਪਰ ਜਾਨਲੇਵਾ ਹਮਲਾ …
Read More »ਡਾਕਟਰ ਨਾਲ ਸੰਪਰਕ ਦਾ ਸਮਾਂ ਸਵੇਰੇ 7 ਤੋਂ 11 ਵਜੋਂ ਤੱਕ – ਡੀ.ਸੀ
ਗਰੁੱਪਾਂ ‘ਚ ਬੈਠ ਕੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਲੋਕਾਂ ਨੂੰ 7 ਵਜੇ ਤੋਂ 11 ਵਜੇ ਤੱਕ ਛੋਟ ਜਰੂਰੀ ਕੰਮਾਂ ਜਿਵੇ ਕਰਿਆਨਾ, ਸਬਜੀ, ਬੈਂਕ, ਦਵਾਈਆਂ ਆਦਿ ਲਈ ਦਿੱਤੀ ਗਈ ਹੈ।ਪਰ ਇਸ ਦੇ ਉਲਟ ਲੋਕਾਂ ਵੱਲੋਂ ਕਰਫਿਓ ਦੀ ਉਲੰਘਣਾ ਕੀਤੀ ਜਾ ਰਹੀ ਹੈ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ …
Read More »ਜਿਲਾ ਪਠਾਨਕੋਟ ਵਿੱਚ ਦੁਨੇਰਾ ਨਿਵਾਸੀ ਯਸ਼ ਪਾਲ ਦੀ ਕਰੋਨਾ ਰਿਪੋਰਟ ਪਾਜ਼ਟਿਵ
4 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਨੇਗੇਟਿਵ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਨੀਵਾਰ ਨੂੰ ਜਿਲ੍ਹਾ ਪਠਾਨਕੋਟ ਦੇ ਦੁਨੇਰਾ ਨਿਵਾਸੀ ਯਸ਼ ਪਾਲ (42) ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ 4 ਲੋਕਾਂ ਦੀ ਮੈਡੀਕਲ ਰਿਪੋਰਟ ਨੈਗਟਿਵ ਆਈ ਹੈ।ਇਸ ਦੇ ਨਾਲ ਹੀ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਦੀ ਸੰਖਿਆ 15 ‘ਤੇ ਪਹੁੰਚ ਗਈ ਹੈ ਅਤੇ ਇਸ ਤੋਂ …
Read More »ਜ਼ਿਲ੍ਹੇ ਵਿਚ ਮੋਬਾਈਲ ਓਟ ਕਲੀਨਿਕ ਦੀ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ – ਡੀ.ਸੀ ਰੋਜ਼ਾਨਾ ਤਿੰਨ ਜਾਂ ਚਾਰ ਪਿੰਡ ਕਵਰ ਕਰੇਗੀ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਵਿਸ਼ੇਸ਼ ਵੈਨ
ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਓਟ ਕਲੀਨਿਕਾਂ ਵਿਚ ਵਧ ਰਹੀ ਭੀੜ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਮੋਬਾਈਲ ਓਟ ਕਲੀਨਿਕ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਸੀ.ਐਚ.ਸੀ ਕਾਲਾ ਸੰਘਿਆਂ ਦੇ ਓਟ ਕਲੀਨਿਕ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਟਾਫ, ਦਵਾਈਆਂ, ਡਾਟਾ ਐਂਟਰੀ …
Read More »ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ ਸਬੰਧੀ ਅੰਤਿਮ ਮਿਤੀ ਦੁਬਾਰਾ ਮਿਥਣ ਦੀ ਹਦਾਇਤ
ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਅਕਾਦਮਿਕ ਸੈਸ਼ਨ 2020-21 ਦੇ ਦਾਖ਼ਲਿਆਂ ਸਬੰਧੀ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ।ਰਾਜ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਡਾਇਰੈਕਟਰ, ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ …
Read More »ਕਣਕ ਦੇ ਮੰਡੀਕਰਨ ਤੇ ਰਾਹਤ ਕਾਰਜਾਂ `ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣਗੇ ਪੂਰਾ ਸਹਿਯੋਗ – ਸ਼ੇਰਗਿੱਲ
ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਲੈਫ਼ਟੀਨੈਂਟ ਜਨਰਲ ਟੀ.ਐਸ ਸ਼ੇਰਗਿਲ (ਪੀ.ਵੀ.ਐਸ.ਐਮ), ਸੀਨੀਅਰ ਵਾਇਸ ਚੇਅਰਮੈਨ ਜੀ.ਓ.ਜੀ ਅਤੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਨੇ ਦੱਸਿਆ ਹੈ ਕਿ ਖੁਸ਼ਹਾਲੀ ਦੇ ਰਾਖੇ ਕੋਵਿਡ-19 ਖਿਲਾਫ ਵਿੱਢੀ ਜੰਗ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।ਉਨ੍ਹਾਂ ਕਿਹਾ ਕਿ ਅਗਾਮੀ ਕਣਕ ਦੇ ਮੰਡੀਕਰਨ ਅਤੇ ਹੋਰ ਰਾਹਤ ਕਾਰਜ ਵਿਚ ਵੀ ਖੁਸ਼ਹਾਲੀ ਦੇ ਰਾਖਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ …
Read More »ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ
ਨਿਗਰਾਨ ਅਧਿਕਾਰੀਆਂ ਨਾਲ ਰੱਖਣਗੇ ਤਾਲਮੇਲ ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਲਈ 206 ਕੇਂਦਰ ਸਥਾਪਤ ਕੀਤੇ ਗਏ ਹਨ ਜਿੰਨ੍ਹਾਂ ਵਿਚ 15 ਅਪ੍ਰੈਲ ਤੋਂ 15 ਮਈ ਤੱਕ ਕਣਕ ਦੀ ਖਰੀਦ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇੰਨ੍ਹਾਂ ਖਰੀਦ …
Read More »ਜਿਲ੍ਹਾ ਮੈਜਿਸਟਰੇਟ ਨੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਕੀਤਾ ਲਾਜ਼ਮੀ
ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਅਤੇ ਜਨਤਕ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਵਿੱਚ ਹਰ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਆਮ ਥੋਰੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਹਰ ਵਿਅਕਤੀ ਆਪਣੇ ਘਰ ਰਹੇ ਅਤੇ ਜੋ ਵਿਅਕਤੀ ਆਪਣੇ ਘਰ ਤੋਂ ਕਿਸੇ ਐਮਰਜੈਂਸੀ ਕਾਰਨ …
Read More »ਸ਼ਾਂਤੀ ਨਿਕੇਤਨ ਪਾਰਕ ‘ਚ ਕੁਦਰਤ ਮਿਹਰਬਾਨ, ਖਿੜੇ ਹਜ਼ਾਰਾਂ ਫੁੱਲ
ਸ਼ਮਸ਼ਾਨ ਘਾਟ ਵਿਖੇ ਮ੍ਰਿਤਕਾਂ ਦੀਆਂ ਅਸਥੀਆਂ ਰੱਖਣ ਦੇ ਪ੍ਰਬੰਧ ਪੂਰੇ – ਪਵਨ ਗਰਗ ਧੂਰੀ, 12 ਅਪ੍ਰੈਲ (ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਡਰਦਿਆਂ ਜਿਥੇ ਮਨੁੱਖ ਆਪਣੇ ਘਰਾਂ ਵਿੱਚ ਬੰਦ ਹੈ, ਉਥੇ ਹੀ ਕੁਦਰਤ ਪਾਰਕਾਂ ਵਿੱਚ ਲੱਗੇ ਫੁੱਲ-ਬੂਟਿਆਂ ਅਤੇ ਹੋਰ ਵਨਸਪਤੀ ‘ਤੇ ਪੂਰੀ ਮਿਹਰਬਾਨ ਹੋਈ ਪਈ ਹੈ।ਸਮੁੱਚੇ ਭਾਰਤ ਦਾ ਮਾਹੌਲ ਪ੍ਰਦੂਸ਼ਣ ਰਹਿਤ ਬਣਿਆ ਹੋਇਆ ਹੈ।ਪਾਰਕਾਂ ਵਿੱਚ ਲੱਗੇ …
Read More »
Punjab Post Daily Online Newspaper & Print Media