Tuesday, November 24, 2026

Monthly Archives: April 2020

ਮੁੰਡੀ ਖਰੜ ਦੀ ਇਕ ਮਹਿਲਾ ਦੀ ਮੌਤ ਤੋਂ ਬਾਅਦ ਕੋਰੋਨਾਵਾਇਰਸ ਦੀ ਰਿਪੋਰਟ ਆਈ ਪਾਜ਼ਟਿਵ

ਐਸ.ਏ.ਐਸ ਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋੋ) – ਮੁੰਡੀ ਖਰੜ ਦੀ ਰਹਿਣ ਵਾਲੀ ਇਕ 78 ਸਾਲਾ ਮਹਿਲਾ ਜੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ, ਦੀ ਮੌਤ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਲਈ ਰਿਪੋਰਟ ਪਾਜ਼ਟਿਵ ਪਾਈ ਗਈ। ਉਕਤ ਮਹਿਲਾ ਨੂੰ ਸਿਵਲ ਹਸਪਤਾਲ ਖਰੜ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ 7 ਅਪ੍ਰੈਲ 2020 ਨੂੰ ਉਸ ਦੀ ਮੌਤ ਹੋ ਗਈ …

Read More »

ਮੈਕਸ ਹਸਪਤਾਲ ਨੂੰ ਕੋਵਿਡ-19 ਦੇ ਨਮੂਨੇ ਇਕੱਠੇ ਕਰਨ ਦੀ ਦਿੱਤੀ ਆਗਿਆ

ਐਸ.ਏ.ਐਸ ਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋੋ) – ਜਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਮੈਕਸ ਸੁਪਰ ਸਪੈਸੈਲਿਟੀ ਹਸਪਤਾਲ ਫੇਜ਼-6 ਨੂੰ ਕੋਵਿਡ-19 ਦੇ ਟੈਸਟ ਲਈ ਨਮੂਨੇ ਇਕੱਠੇ ਕਰਨ ਦੀ ਆਗਿਆ ਦਿੱਤੀ।ਉਨਾਂ ਦੱਸਿਆ ਕਿ ਹਸਪਤਾਲ ਪ੍ਰਬੰਧਕ ਇਸ ਸਬੰਧੀ ਪੰਜਾਬ ਸਰਕਾਰ ਅਤੇ ਆਈ.ਸੀ.ਐਮ.ਆਰ ਵਲੋਂ ਜਾਰੀ ਨਿਰਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ।ਇਸ ਤੋਂ ਇਲਾਵਾ, ਨਮੂਨਿਆਂ ਨੂੰ ਇਕੱਤਰ ਕਰਨ ਤੋਂ ਬਾਅਦ ਹਸਪਤਾਲ ਉਨ੍ਹਾਂ ਨੂੰ ਸਰਕਾਰੀ ਦਿਸ਼ਾ …

Read More »

ਘਰਾਂ ਵਿੱਚ ਮਨਾਉ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਗੁਰਪੁਰਬ ਤੇ ਵਿਸਾਖੀ – ਡੀ.ਸੀ

ਸਰਕਾਰ 2021 ‘ਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤੇ ਖਾਲਸੇ ਦਾ ਸਾਜਨਾ ਦਿਵਸ ਜੋ ਕਿ ਕ੍ਰਮਵਾਰ 12 ਅਤੇ 13 ਅਪ੍ਰੈਲ ਨੂੰ ਆ ਰਹੇ ਹਨ, ਨੂੰ ਸਾਰੇ ਲੋਕ ਆਪਣੇ ਘਰਾਂ ਵਿਚ …

Read More »

350 ਤੋਂ ਵੱਧ ਵਲੰਟੀਅਰ ਪੰਜਾਬ ਪੁਲਿਸ ਨਾਲ ਕਰ ਰਹੇ ਹਨ ਕੰਮ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਪੁਲਿਸ ਨੇ ਕੋਵਿਡ-19 ਸਬੰਧੀ ਰਾਹਤ ਕਾਰਜ਼ਾਂ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਾਇਲ 112 ਵਰਕਰ ਫੋਰਸ ਵਿਚ ਵਲੰਟੀਅਰਾਂ ਨੂੰ ਸ਼ਾਮਿਲ ਕੀਤਾ ਹੈ।ਜਿਸ ਸਦਕਾ ਪੁਲਿਸ ਨੂੰ ਇਨਾਂ ਨੌਜਵਾਨਾਂ ਦਾ ਸਾਥ ਮਿਲਣ ਨਾਲ ਨਾ ਕੇਵਲ ਲੋੜਵੰਦ ਲੋਕਾਂ ਤੱਕ ਪਹੁੰਚ ਸੌਖੀ ਹੋਈ ਹੈ, ਬਲਿਕ ਰਾਤ ਨੂੰ ਕਰਫਿਊ ਲਾਗੂ ਕਰਵਾਉਣ ਵਿੱਚ ਵੀ ਇਹ …

Read More »

ਹਾਰਵੈਸਟਰ ਕੰਬਾਇਨਾਂ, ਸਟਰਾਅ ਰੀਪਰਾਂ ਦੇ ਓਪਰੇਟਰਾਂ ਨੂੰ ਜਾਰੀ ਕੀਤੇ ਕਰਫਿਊ ਪਾਸ – ਡੀ.ਸੀ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਾੜੀ ਦੀ ਮੁੱਖ ਫਸਲ ਕਣਕ ਦੀ ਕਟਾਈ/ਗਹਾਈ ਕਰੀਬ 8-10 ਦਿਨਾਂ ਤੱਕ ਅੰਮ੍ਰਿਤਸਰ ਜ਼ਿਲੇ ਅੰਦਰ ‘ਚ ਸ਼ੁਰੂ ਹੋਣ ਜਾ ਰਹੀਂ ਹੈ।ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਗੰਭੀਰ ਸਥਿਤੀ ਦੇਖਦਿਆ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਹੋਇਆ ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲਾ ਅੰਮ੍ਰਿਤਸਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਕਟਾਈ ਲਈ ਹਾਰਵੈਸਟਰ ਕੰਬਾਇਨਾਂ …

Read More »

ਬੈਂਕ ਤੇ ਹਸਪਤਾਲ ਜਾਂਦੇ ਵਕਤ ਰੱਖੋ ਆਪਸੀ ਦੂਰੀ ਦਾ ਪੂਰਾ ਖਿਆਲ – ਸਿਵਲ ਸਰਜਨ

ਕਿਹਾ ਘਰੋਂ ਬਾਹਰ ਨਿਕਲਦੇ ਵਕਤ ਮਾਸਕ ਦੀ ਵਰਤੋਂ ਜ਼ਰੂਰ ਕਰੋ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਜੁਗਲ ਕਿਸ਼ੋਰ, ਜਿੰਨਾ ਨੇ ਅੱਜ ਹੀ ਆਪਣਾ ਅਹੁੱਦਾ ਸੰਭਲਿਆ ਹੈ, ਨੇ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਵਿਚ ਬੈਂਕ ਅਤੇ ਹਸਪਤਾਲ ਜਾਂਦੇ ਲੋਕਾਂ ਨੂੰ ਸੁਚੇਤ ਕਰਦੇ ਕਿਹਾ ਕਿ ਦੋਵਾਂ ਥਾਵਾਂ …

Read More »

ਕਰਫਿਊ ਦੌਰਾਨ ਵੀ ਅਵਾਰਾ ਪਸ਼ੂਆਂ ਤੇ ਪੰਛੀਆਂ ਦੀ ਸੰਭਾਲ ਜਾਰੀ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਅੰਮਿ੍ਰਤਸਰ ਵਿਚ ਜਿੱਥੇ ਕਰਫਿਊ ਦੇ ਦਿਨਾਂ ਦੌਰਾਨ ਵੀ ਲੋੜਵੰਦ ਲੋਕਾਂ ਤੱਕ ਲੰਗਰ ਤੇ ਸੁੱਕਾ ਰਾਸ਼ਨ ਪਹੁੰਚਾਉਣ ਲਈ ਸ਼ਹਿਰ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚ ਕਰ ਰਹੇ ਹਨ, ਉਥੇ ਸ਼ਹਿਰ ਦੀਆਂ ਸੜਕਾਂ ਉਤੇ ਫਿਰਦੇ ਅਵਾਰਾ ਕੁੱਤਿਆਂ, ਗਾਵਾਂ ਅਤੇ ਸ਼ਹਿਰ ਦੇ ਕਈ ਚੌਕਾਂ ਵਿਚ ਵੱਡੀ ਗਿਣਤੀ ਵਿਚ ਬੈਠਦੇ ਕਬੂਤਰਾਂ ਤੇ ਹੋਰ …

Read More »

ਮਾਰਕਫੈਡ ਵੱਲੋਂ ਰਾਸ਼ਨ ਵਸਤਾਂ ਦੀ ਘਰ-ਘਰ ਸਪਲਾਈ ਸ਼ੁਰੂ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੀ ਸਥਿਤੀ ਵਿਚ ਅੰਮ੍ਰਿਤਸਰ ਦੇ ਲੋਕਾਂ ਨੂੰ ਸੁਰੱਖਿਅਤ ਵਸਤਾਂ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈਡ ਨੇ ਲੋਕਾਂ ਦੀ ਮੰਗ ‘ਤੇ ਘਰ-ਘਰ ਵਸਤਾਂ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ।ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਤੋਂ ਕਰਿਆਨੇ ਦਾ …

Read More »

ਪੁਲਿਸ ਨੇ ਠੇਕੇ ਦੇ ਕਰਿੰਦੇ ਦੇ ਅੰਨੇ ਕਤਲ ਦੀ ਗੁੱਥੀ ਸੁਲਝਾਈ

ਲੁਧਿਆਣਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਪਿੰਡ ਚੁੱਪਕੀ ਵਿਖੇ ਠੇਕੇ ਦੇ ਕਰਿੰਦੇ ਦੇ ਹੋਏ ਅੰਨੇ ਕਤਲ ਦਾ ਮਾਮਲਾ ਲੁਧਿਆਣਾ ਪੁਲਿਸ ਵਲੋਂ ਸੁਲਝਾ ਲਿਆ ਗਿਆ ਹੈ।ਪੁਲਿਸ ਨੇ ਇਸ ਮਾਮਲੇ ਵਿੱਚ ਲੋੜੀਂਦੇ ਕਥਿਤ ਦੋ ਕਾਤਲਾਂ ਨੂੰ ਕਾਤਲਾਂ ਕਤਲ ਲਈ ਵਰਤੇ ਹਥਿਆਰਾਂ ਅਤੇ ਚੋਰੀ ਕੀਤੀ ਨਗਦੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।ਦੋਸ਼ੀਆਂ ਤੋਂ ਪੁਛਗਿਛ ਜਾਰੀ ਹੈ।           …

Read More »

ਆਸ-ਅਹਿਸਾਸ` ਵਲੋਂ ਔਰਤਾਂ ਨੂੰ ਵੰਡੇ ਜਾ ਰਹੇ ਸੈਨੇਟਰੀ ਨੈਪਕਿਨ ਪੈਡ

ਰੋਜ਼ਾਨਾ 1000 ਲੋਕਾਂ ਤੱਕ ਪਹੁੰਚਾਇਆ ਜਾ ਰਿਹੈ ਭੋਜਨ ਲੁਧਿਆਣਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਔਰਤਾਂ ਵਿੱਚ ਸਿਹਤ ਸੰਭਾਲ ਅਤੇ ਉਨਾਂ ਦੀ ਅੰਦਰੂਨੀ ਸਫਾਈ ਲਈ ਲਗਾਤਾਰ ਯਤਨਸ਼ੀਲ ਸੰਸਥਾ `ਆਸ-ਅਹਿਸਾਸ` ਵਲੋਂ ਕੋਵਿਡ 19 ਨੂੰ ਧਿਆਨ ਵਿੱਚ ਰੱਖਦਿਆਂ ਜਿਥੇ ਰੋਜ਼ਾਨਾ 1000 ਲੋੜਵੰਦਾਂ ਤੱਕ ਤਿਆਰ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਹੀ ਬਾਜ਼ਾਰ ਬੰਦ ਹੋਣ ਕਾਰਨ ਗਰੀਬ ਖੇਤਰਾਂ ਦੀਆਂ ਔਰਤਾਂ ਲਈ 1000 …

Read More »