Tuesday, November 24, 2026

Monthly Archives: April 2020

ਜਿਲ੍ਹਾ ਸੰਗਰੂਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 2 ਹੋਈ

ਕੱਲ੍ਹ ਗੱਗੜਪੁਰ ‘ਚ ਤੇ ਹੁਣ ਦਹਿਲੀਜ਼ ਕਲਾਂ ‘ਚ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ਟਿਵ ਸੰਗਰੂਰ/ ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਅਹਿਮਦਗੜ੍ਹ ਦੇ ਪਿੰਡ ਦਹਿਲੀਜ਼ ਕਲਾਂ ਦੇ ਇਕ ਵਸਨੀਕ ਦਾ ਟੈਸਟ ਪਾਜ਼ਟਿਵ ਆਉਣ ਮਗਰੋਂ ਜਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 2 ਹੋ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਹੈ ਕਿ ਜੋ …

Read More »

ਬੁਢਲਾਡਾ ਦੇ 11 ਪਾਜ਼ਟਿਵ ਮਰੀਜ਼ਾਂ ਦੇ ਸੰਪਰਕ ‘ਚ ਆਏ ਵਿਅਕਤੀ ਪ੍ਰਸ਼ਾਸਨ ਨਾਲ ਖੁੱਦ ਸੰਪਰਕ ਕਰਨ-ਡੀ.ਸੀ

ਬੁਢਲਾਡਾ/ ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਟਿਵ ਆਉਣ ਤੋਂ ਬਾਅਦ ਬੁਢਲਾਡਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ ਅਤੇ ਡੀ.ਐਸ.ਪੀ ਬੁਢਲਾਡਾ ਜਸਪਿੰਦਰ ਸਿੰਘ ਗਿੱਲ ਨਾਲ ਮੀਟਿੰਗ ਕੀਤੀ।           …

Read More »

ਸੋਨੀ ਨੇ ਕੇਂਦਰੀ ਹਲਕੇ ਦੇ 1500 ਪਰਿਵਾਰਾਂ ਲੋੜਵੰਦ ਲਈ ਸੁੱਕਾ ਰਾਸ਼ਨ ਤੇ 500 ਪਰਿਵਾਰਾਂ ਲਈ ਭੇਜਿਆ ਲੰਗਰ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵੱਲੋਂ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋੜਵੰਦ ਲੋਕਾਂ ਲਈ ਲਗਾਤਾਰ ਸੁੱਕਾ ਰਾਸ਼ਨ ਤੇ ਤਿਆਰ ਲੰਗਰ ਦੀ ਸਪਲਾਈ ਭੇਜੀ ਜਾ ਰਹੀ ਹੈ। ਬੀਤੇ ਦਿਨੀਂ ਪੰਜ ਟਰੱਕ ਭੇਜਣ ਤੋਂ ਬਅਦ ਅੱਜ ਫਿਰ ਆਪਣੀ ਰਿਹਾਇਸ਼ ਤੋਂ 1500 ਪਰਿਵਾਰਾਂ ਲਈ ਸੁੱਕਾ ਰਾਸ਼ਨ ਅਤੇ 500 ਪਰਿਵਾਰਾਂ ਲਈ ਤਿਆਰ ਲੰਗਰ ਕੇਂਦਰੀ …

Read More »

ਅਮਨਦੀਪ ਹਸਪਤਾਲ ਵਲੋਂ ਰੈਡ ਕਰਾਸ ਦੇ ‘ਕੋਵਿਡ 19 ਰਲੀਫ ਫੰਡ’ ‘ਚ 5 ਲੱਖ ਦਾ ਸਹਿਯੋਗ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਮਨਦੀਪ ਗਰੁੱਪ ਆਫ ਹਸਪਤਾਲ ਦੇ ਮੁਖੀ ਡਾਕਟਰ ਅਵਤਾਰ ਸਿੰਘ ਵਲੋਂ ਰੈਡ ਕਰਾਸ ਭਵਨ ਵਿਖੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਨੂੰ ਕੋਵਿਡ 19 ਰਿਲੀਫ ਫੰਡ ਲਈ 5 ਲੱਖ ਰੂਪਏ ਦਾ ਚੈਕ ਭੇਟ ਕੀਤਾ।ਡਿਪਟੀ ਕਮਿਸ਼ਨਰ ਢਿਲੋਂ ਨੇ ਇਸ ਰਕਮ ਲਈ ਧੰਨਵਾਦ ਕਰਦੇ ਸ਼ਹਿਰ ਦੇ ਵਪਾਰੀਆਂ, ਰਾਜਸੀ ਵਿਅਕਤੀਆਂ, ਸਨਅਤਕਾਰਾਂ ਅਤੇ ਆਰਥਿਕ ਤੌਰ ਉਤੇ ਸਮਰੱਥ …

Read More »

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਰਿਲੀਫ ਫੰਡ ਲਈ ਦਿੱਤੀ ਇਕ ਦਿਨ ਦੀ ਤਨਖਾਹ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ-ਰਿਲੀਫ਼ ਫੰਡ ਵਿੱਚ ਪਾਈ ਹੈ।ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਕਟਵਾ ਕੇ 2 ਲੱਖ 23 ਹਜ਼ਾਰ ਤੋਂ ਵੱਧ ਦਾ ਰਕਮ ਦਾ ਯੋਗਦਾਨ ਪਾਇਆ ਹੈ।ਸੂਦ …

Read More »

ਜਿਲ੍ਹਾ ਅੰਮ੍ਰਿਤਸਰ ‘ਚ ਮਾਰਚ ਮਹੀਨੇ ਦੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 12 ਕਰੋੜ ਦੀ ਅਦਾਇਗੀ -ਡਿਪਟੀ ਕਮਿਸ਼ਨਰ

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਰਿਲੀਫ ਫੰਡ ‘ਚ ਦਿੱਤੀ ਇੱਕ ਦਿਨ ਦੀ ਤਨਖਾਹ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਵਰਗਾਂ ਦੇ ਪੈਨਸ਼ਨਰਾਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬੈਂਕਾਂ ਰਾਹੀਂ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਕੋਵਿਡ-19 ਦੀਆਂ ਬੰਦਿਸ਼ਾਂ ਦੇ …

Read More »

ਡਿਪਟੀ ਡਾਇਰੈਕਟਰ ਨੇ ਨਗਰ ਕੌਂਸਲ ਧੂਰੀ ਦੇ ਸੇਫਟੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਧੂਰੀ, 10 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਦਫਤਰ ਨਗਰ ਕੌਂਸਲ ਧੂਰੀ ਵਿਖੇ ਮਾਨਯੋਗ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਪਟਿਆਲਾ ਮਿਸ. ਜਸ਼ਨਪ੍ਰੀਤ ਕੌਰ ਗਿੱਲ ਵੱਲੋਂ ਕੋਵਿਡ-19 ਵਾਇਰਸ ਦੇ ਪ੍ਰਬੰਧਾਂ ਸਬੰਧੀ ਨਗਰ ਕੌਂਸਲ ਵੱਲੋ ਕੀਤੀ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ।ਡਿਪਟੀ ਡਾਇਰੈਕਟਰ ਵੱਲੋਂ ਨਗਰ ਕੌਂਸਲ ਦੇ ਸਾਰੇ ਸਫਾਈ ਕਰਮਚਾਰੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਉਨਾਂ ਨੂੰ ਦਸਤਾਨੇ, ਹੈਂਡ ਸੈਨੀਟਾਈਜ਼ਰ, …

Read More »

ਸੋਢੀ ਟੇਲਰ ਵੱਲੋਂ ਕੀਤੀ ਜਾ ਰਹੀ ਹੈ ਲੋੜਵੰਦਾਂ ਲਈ ਮਾਸਕ ਬਨਾਉਣ ਦੀ ਸੇਵਾ

ਧੂਰੀ, 10 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਫੈਲੇ ਵਾਇਰਸ ਦੌਰਾਨ ਧੂਰੀ ਦੇ ਇੱਕ ਨੌਜਵਾਨ ਟੇਲਰ ਮਾਸਟਰ ਅਮਰਿੰਦਰ ਸਿੰਘ ਸੋਢੀ ਅਤੇ ਉਸ ਦੇ ਸਹਾਇਕ ਕਾਰੀਗਰਾਂ ਵੱਲੋਂ ਲੋੜਵੰਦ ਲੋਕਾਂ ਨੂੰ ਮਾਸਕ ਬਣਾ ਕੇ ਵੰਡਣ ਦੀ ਸੇਵਾ ਨਿਭਾਈ ਜਾ ਰਹੀ ਹੈ।ਧੂਰੀ ਵਿੱਚ ਖੱਤਰੀ ਸਭਾ, ਮਾਲਵਾ ਫਰੈਂਡਜ਼ ਪਰਿਵਰਤਨ ਸੋਸਾਇਟੀ ਧੂਰੀ, ਸਟੈਪ ਆਨ ਸੋਸਾਇਟੀ ਧੂਰੀ ਆਦਿ ਵਰਗੀਆਂ ਪ੍ਰਸਿੱਧ ਸਮਾਜਸੇਵੀ ਸੰਸਥਾਵਾਂ …

Read More »

Punjab extends Curfew till May 1, Task Force to decide on exit strategy

Cabinet also decides on High-Powered Committee to draw roadmap for Post-Covid Economic Revival Chandigarh, April 10 (Punjab Post Bureau) – Amid apprehensions of community spread of COVID-19, the Punjab Government on Friday decided to extend the curfew in the state till May 1, 2020.             The decision was taken at a meeting of the Council of Ministers, chaired by Chief …

Read More »

ਪੰਜਾਬ ਵਿੱਚ ਕਰਫਿਊ 1 ਮਈ ਤੱਕ ਵਧਿਆ

ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਵਿੱਚ ਕਰਫਿਊ 1 ਮਈ ਤੱਕ ਵਧਾ ਦਿੱਤਾ ਹੈ।ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਉਪਰੰਤ ਇੱਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ।ਹੋਰ ਵੇਰਵਿਆਂ ਦੀ ਉਡੀਕ ਹੈ।

Read More »