Tuesday, November 24, 2026

Monthly Archives: April 2020

ਜਿਲ੍ਹਾ ਮੈਜਿਸਟਰੇਟ ਵਲੋਂ ਕਰੋਨਾ ਨਾਲ ਹੋਈ ਮੌਤ ਦੇ ਸਸਕਾਰ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਫਰੀਦਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਨਾਲ ਪੀੜਤ ਮ੍ਰਿਤਕ ਦੀ ਦੇਹ ਦਾ ਸਸਕਾਰ ਕਰਨ ਲਈ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਲੋਂ ਕਰੋਨਾ ਵਾਇਰਸ ਪੀੜਤਾਂ ਦੀ ਮੌਤ ਹੋ ਜਾਣ ਦੀ ਸੂਰਤ ਵਿਚ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰਨ ਲਈ ਹਦਾਇਤਾਂ/ਗਾਈਡਲੈਂਸ ਜਾਰੀ ਕੀਤੀਆਂ ਗਈਆਂ।     …

Read More »

ਮਗਨਰੇਗਾ ਕਾਮਿਆਂ ਦੀ 92 ਕਰੋੜ ਦੀ ਬਕਾਇਆ ਰਾਸ਼ੀ ਜਾਰੀ – ਤ੍ਰਿਪਤ ਬਾਜਵਾ

136000 ਕਾਮਿਆਂ ਨੂੰ 7 ਅਪ੍ਰੈਲ ਤੱਕ ਦਿੱਤੀ ਬਣਦੀ ਉਜ਼ਰਤ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਸੂਬੇ ਦੇ 136000 ਕਾਮਿਆਂ ਦੀ 7 ਅਪ੍ਰੈਲ ਤੱਕ ਬਣਦੀ ਸਾਰੀ ਉਜ਼ਰਤ ਦੀ 92 ਕਰੋੜ ਰੁਪਏ ਦੀ ਰਾਸ਼ੀ ਕੱਲ ਉਨਾਂ ਦੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਗਈ ਹੈ ਤਾਂ ਕਿ ਇਸ …

Read More »

ਜਿਲ੍ਹਾ ਪਟਿਆਲਾ `ਚ ਸਾਰੇ ਧਾਰਮਿਕ ਅਸਥਾਨ ਆਮ ਲੋਕਾਂ ਲਈ ਬੰਦ ਰੱਖਣ ਦੇ ਹੁਕਮ

ਕੋਈ ਵੀ ਧਾਰਮਿਕ ਇਕੱਠ ਕਰਨ ਦੀ ਇਜ਼ਾਜਤ ਨਹੀਂ ਹੋਵੇਗੀ-ਜਿਲ੍ਹਾ ਮੈਜਿਸਟਰੇਟ ਪਟਿਆਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਕੋਵਿਡ-19 ਦੇ ਜੀਵਾਣੂ ਤੋਂ ਬਿਮਾਰੀ ਤੋਂ ਬਚਾਅ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪਟਿਆਲਾ ਵਿਖੇ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਨੇ ਡਿਜ਼ਾਸਟਰ ਮੈਨੇਜਮੈਂਟ ਐਕਟ-2005 ਤਹਿਤ ਜ਼ਿਲ੍ਹਾ ਪਟਿਆਲਾ ਦੀ ਹੱਦ ਵਿੱਚ ਪੈਂਦੇ ਸਮੂਹ ਧਾਰਮਿਕ ਅਸਥਾਨਾਂ ਨੂੰ ਅਗਲੇ …

Read More »

ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਲੰਗਰ ਗੁਰੂ ਰਾਮਦਾਸ ਲਈ 51 ਹਜ਼ਾਰ ਰੁਪਏ ਭੇਟ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਜੋਕੇ ਵਿਸ਼ਵ ਸੰਕਟ ਸਮੇਂ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. …

Read More »

ਮੀਡੀਆ ਵਲੋਂ ਕੋਵਿਡ 19 ਵਿਰੁੱਧ ਲੜਾਈ ‘ਚ ਨਿਭਾਈ ਜਾ ਰਹੀ ਭੂਮਿਕਾ ਦੀ ਪੰਜਾਬ ਸਰਕਾਰ ਵਲੋਂ ਸ਼ਲਾਘਾ

ਕਿਹਾ ਸੇਵਾਵਾਂ ਨਿਭਾਉਣ ਸਮੇਂ ਸਿਹਤ ਸਬੰਧੀ ਸਾਵਧਾਨੀਆਂ ਤੇ ਬਣਾਈ ਰੱਖਣ ਸਮਾਜਿਕ ਦੂਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਮੇਸ਼ਾਂ ਦੀ ਤਰਾਂ ਹੀ ਕੋਵਿਡ 19 ਮਹਾਂਮਾਰੀ ਵਿਰੁੱਧ ਜੰੰਗ ਵਿਚ ਮੀਡੀਆ ਭਾਈਚਾਰਾ ਕੋਵਿਡ 19 ਵਿਰੁੱਧ ਇਸ ਜੰਗ ਵਿੱਚ ਵੀ ਸਭ ਤੋਂ ਅੱਗੇ ਹੈ ਅਤੇ ਜਾਣਕਾਰੀ ਦੇ ਪ੍ਰਵਾਹ ਨੂੰ ਯਕੀਨੀ ਬਣਾਉਣ ਵਿੱਚ ਮੀਡੀਆ ਵਲੋਂ ਨਿਭਾਇਆ ਜਾ ਰਿਹਾ ਅਹਿਮ ਯੋਗਦਾਨ ਸਰਾਹਣਯੋਗ ਹੈ।ਇਹਨਾਂ ਸ਼ਬਦਾਂ …

Read More »

ਸਾਰੇ ਪ੍ਰਾਈਵੇਟ ਸਕੂਲ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ – ਸਿੱਖਿਆ ਮੰਤਰੀ ਸਿੰਗਲਾ

ਆਨਲਾਈਨ ਕਲਾਸਾਂ ਲਈ ਵੀ ਨਹੀਂ ਮੰਗ ਸਕਣਗੇ ਫੀਸ – ਸਿੱਖਿਆ ਮੰਤਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ …

Read More »

ਕੋਵਿਡ-19 ਜੰਗ `ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਸਨਮਾਨ ਲਈ ਡੀ.ਜੀ.ਪੀ ਨੇ ਮੰਗੇ ਨਾਂਅ

ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੋਵਿਡ-19 ਵਿਰੁੱਧ ਜੰਗ ‘ਚ ਮੋਹਰਲੀ ਕਤਾਰ ਵਿੱਚ ਖੜ ਕੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਭੇਜਣ ਲਈ ਕਿਹਾ ਹੈ।ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਚੁਣੇ ਗਏ ਨੁਮਾਇੰਦਿਆਂ ਜਿਵੇਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ …

Read More »

ਚਾਰ ਸੂਬਿਆਂ ਨੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਅਹਿਮ ਅਭਿਆਸ ਸਾਂਝੇ ਕੀਤੇ

ਪੰਜਾਬ ਸਰਕਾਰ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਲਈ ਸ਼ੁਰੂ ਕਰੇਗੀ ਰੈਪਿਡ ਟੈਸਟਿੰਗ ਮੁਹਿੰਮ – ਸਿਹਤ ਮੰਤਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ, ਰਾਜਸਥਾਨ, ਛੱਤੀਸਗੜ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਦੇਰ ਸ਼ਾਮ ਵੀਡੀਓ ਕਾਨਫ਼ਰੰਸ ਜ਼ਰੀਏ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਸੂੂਬਆਂ ਵਿੱਚ ਅਪਣਾਏ ਗਏ ਅਹਿਮ ਅਭਿਆਸ ਸਾਂਝੇ ਕੀਤੇ।ਹਰੇਕ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਨੇ ਆਪਣੀ ਰਣਨੀਤੀ …

Read More »

ਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਲਈ ਦਿੱਤੀਆਂ 90 ਪੀ.ਪੀ.ਈ ਕਿੱਟਾਂ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਸੰਸਥਾ ਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ 90 ਪੀ.ਪੀ.ਈ (ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ) ਕਿੱਟਾਂ ਭੇਜੀਆਂ ਹਨ, ਜੋ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਸੌਂਪ ਦਿੱਤੀਆਂ ਹਨ।ਇਸ ਉਪਰਾਲੇ ਲਈ ਖ਼ਾਲਸਾ ਏਡ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਨਾਗਰਾ ਨੇ …

Read More »