Tuesday, November 24, 2026

Monthly Archives: April 2020

ਪਟਿਆਲਾ ਜਿਲੇ ਦੇ 103 ਸੈਂਪਲਾਂ ਵਿਚੋਂ ਇੱਕ ਪਾਜ਼ਟਿਵ, 80 ਨੈਗੇਟਿਵ ਅਤੇ 22 ਦੀ ਰਿਪੋਰਟ ਆਉਣੀ ਬਾਕੀ

ਪਟਿਆਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੋਂ ਹੁਣ ਤੱਕ ਕੋਰੋਨਾ ਜਾਂਚ ਲਈ ਭੇਜੇ ਕੁੱਲ 33 ਸੈਂਪਲਾਂ ਵਿਚੋਂ 11 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਜਾਂਚ ਲਈ ਲਏ ਜ਼ਿਲ੍ਹੇ ਦੇ 103 ਸੈਂਪਲਾਂ ਵਿਚੋਂ ਇੱਕ ਪਾਜ਼ਟਿਵ ਅਤੇ 80 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ …

Read More »

ਕਰਫਿਊ ਦੀ ਉਲੰਘਣਾ ਕਰਨ ‘ਤੇ ਦਵਾਈਆਂ ਦੀ ਦੁਕਾਨ ਸੀਲ – ਕਈ ਕਰਫ਼ਿਊ ਪਾਸ ਜ਼ਬਤ

ਪਟਿਆਲਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੁੱਝ ਦਵਾਈ ਵਿਕਰੇਤਾਵਾਂ ਵਲੋਂ ਕੋਵਿਡ 19 ਤਹਿਤ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਦੁਕਾਨਾਂ ਖੋਲ ਕੇ ਦਵਾਈਆਂ ਦੀ ਵਿਕਰੀ ਕਰਨ ਸਮੇਂ ਸਮਾਜਿਕ ਦੂਰੀ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ।ਡਰੱਗ ਇੰਸਪੈਕਟਰ ਰੋਹਿਤ ਕਾਲੜਾ, ਸੰਤੋਸ਼ ਜ਼ਿੰਦਲ ਅਤੇ ਅਮਨ ਵਰਮਾ ਦੀ ਟੀਮ ਵਲੋਂ ਰਾਜਿੰਦਰਾ ਹਸਪਤਾਲ ਦੇ ਨਜਦੀਕ ਸਿਆਲਕੋਟ ਮੈਡੀਕੋਜ਼ (ਖਾਨੇਵਾਲ ਪਾਤੜਾਂ ਦਵਾਈਆਂ ਦੀ ਦੁਕਾਨ) ਨੂੰ ਕੋਵਿਡ …

Read More »

ਕੋਰੋਨਾ ਪੀੜਤ ਰਹੇ ਸਰਪੰਚ ਮੋਹਨ ਸਿੰਘ ਦੇ ਸਸਕਾਰ ਮੌਕੇ ਬਲਬੀਰ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਪੁੱਜੇ

ਸਿਹਤ ਮੰਤਰੀ ਨੇ ਲਾਕਡਾਊਨ ਦੌਰਾਨ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ਼ ਕੀਤੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਪੀੜਤ ਰਹੇ ਮ੍ਰਿਤਕ ਦੇ ਸਸਕਾਰ ਸਬੰਧੀ ਲੋਕਾਂ ਦੇ ਦਿਲਾਂ ਵਿੱਚ ਪੈਦਾ ਹੋ ਰਹੀਆਂ ਗਲਤ ਧਾਰਨਾਵਾਂ ਨੂੰ ਖਾਰਜ ਕਰਦਿਆਂ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਜਿਲਾ …

Read More »

ਹੁਣ ਪੰਜਾਬ ‘ਚ ਹੋਣਗੇ ਕਰੋਨਾ ਵਾਇਰਸ ਸਬੰਧੀ 800 ਟੈਸਟ ਰੋਜਾਨਾ – ਡੀ.ਕੇ ਤਿਵਾੜੀ

5 ਆਰ.ਟੀ.ਪੀ.ਸੀ.ਆਰ ਅਤੇ 4 ਆਰ.ਐਨ.ਏ ਐਕਸਟਰੈਕਸ਼ਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਸਥਾਪਤ ਚੰਡੀਗੜ, 10 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਅਤੇ 4 ਆਰ.ਐਨ.ਏ ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ …

Read More »

ਪਿੰਡ ਚਤਾਮਲੀ ਦੇ ਸ਼ਮਸ਼ਾਨ ਘਾਟ ਵਿਖੇ ਹੋਇਆ ਕਰੋਨਾ ਪੀੜਤ ਦਾ ਸੰਸਕਾਰ

ਪੀ.ਜੀ.ਆਈ ਚੰਡੀਗੜ੍ਹ ਵਿਖੇ ਲਏ ਸੀ ਅੰਤਿਮ ਸਾਹ ਰੂਪਨਗਰ, 9 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੋਨਾ ਦੀ ਬਿਮਾਰੀ ਨਾਲ ਪੀੜਤ ਪਿੰਡ ਚਤਾਮਲੀ ਨਿਵਾਸੀ ਦਾ ਵੀਰਵਾਰ ਨੂੰ ਕੋਵਿਡ-19 ਦੇ ਪ੍ਰੋਟੋਕੋਲ ਅਤੇ ਨਿਯਮਾਂ ਤਹਿਤ ਪਿੰਡ ਦੇ ਸਮਸ਼ਾਨ ਘਾਟ ਵਿਖੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਅੰਤਿਮ ਸੰਸਕਾਰ 2 ਹੈਲਥ ਵਰਕਰਾਂ, …

Read More »

ਰਾਜ ਰਾਣੀ ਪਰਿਵਾਰ ਦੇ 99 ਸੈਂਪਲਾਂ ‘ਚੋਂ 6 ਪਾਜ਼ਟਿਵ, 62 ਨੈਗਟਿਵ ਤੇ ਬਾਕੀ ਰਿਪੋਰਟਾਂ ਦੀ ਉਡੀਕ

116 ਸੰਪਰਕ ਦੇ ਲੋਕਾਂ ਵਿੱਚੋਂ ਅੱਜ ਤੱਕ ਲਏ ਗਏ ਸਨ ਸੈਂਪਲ ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਸੁਜਾਨਪੁਰ ਨਿਵਾਸੀ ਮਹਿਲਾ ਰਾਜ ਰਾਣੀ ਜੋ ਕਰੀਬ 75 ਸਾਲ ਦੀ ਬਜ਼ੁਰਗ ਮਹਿਲਾ ਸੀ ਦਾ ਕਰੋਨਾ ਟੈਸਟ ਪਾਜ਼ਟਿਵ ਆਉਣ ‘ਤੇ ਪਿਛਲੇ ਦਿਨੀ ਉਸ ਦੀ ਅੰਮ੍ਰਿਤਸਰ ਵਿਖੇ ਇਲਾਜ਼ ਦੋਰਾਨ ਮੋਤ ਹੋ ਗਈ ਸੀ।ਇਸ ਤੋਂ ਬਾਅਦ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਰਿਵਾਰ ਦੇ ਸਾਰੇ ਨਜ਼ਦੀਕੀ …

Read More »

ਬਿਨ੍ਹਾਂ ਮਾਸਕ ਜਨਤਕ ਥਾਵਾਂ ‘ਤੇ ਕੋਈ ਗਿਆ ਤਾਂ ਹੋਵੇਗੀ ਕਾਰਵਾਈ -ਡੀ.ਸੀ

ਕਿਹਾ ਬਿਮਾਰ ਬੰਦੇ ਦੀ ਸਿਹਤ ਵਿਭਾਗ ਨੂੰ ਸੂਚਨਾ ਦੇਣ ਲਈ ਘਰ ਦਾ ਮੁੱਖੀ ਹੋਵੇਗਾ ਜਿੰਮੇਵਾਰ ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਿਨ੍ਹਾਂ ਮਾਸਕ ਜਨਤਕ ਥਾਵਾਂ ਤੇ ਕੋਈ ਗਿਆ ਤਾਂ ਹੋਵੇਗੀ ਕਾਰਵਾਈ ਅਤੇ ਘਰ ਦੇ ਮੁੱਖੀ ਦੀ ਜਿੰਮੇਦਾਰੀ ਹੋਵੇਗੀ ਕਿ ਉਹ ਬਿਮਾਰ ਬੰਦੇ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਵੇ।ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ …

Read More »

ਸਰਬੱਤ ਦਾ ਭੱਲਾ ਟਰੱਸਟ ਵਲੋਂ ਜ਼ਿਲਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੈਨੀਟਾਈਜ਼ਰ ਕੀਤੇ ਭੇਟ

ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਦੁੱਬਈ ਦੇ ਉਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ ਉਬਰਾਏ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਕੀਤੇ ਜਾ ਰਹੇ ਅਹਿਮ ਉਪਰਾਲਿਆ ਦੇ ਤਹਿਤ ਸੂਬੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਸਟਾਫ਼ ਤੇ ਦਿਨ ਰਾਤ ਸੜਕਾਂ ‘ਤੇ ਡਿਊਟੀ ਨਿਭਾਅ ਰਹੇ ਪੁਲਿਸ ਅਧਿਕਾਰੀਆਂ ਤੇ …

Read More »

ਜਿਲ੍ਹੇ ਵਿੱਚ ਇਹਤਿਆਤ ਵਜੋਂ 1938 ਬੈਡਾਂ ਵਾਲੇ ਸੱਤ ‘ਕੋਵਿਡ-19 ਕੇਅਰ ਸੈਂਟਰ’ ਸਥਾਪਿਤ

ਕਪੂਰਥਲਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹਤਿਆਤ ਵਜੋਂ ਜ਼ਿਲ੍ਹੇ ਵਿਚ 1928 ਬੈਡਾਂ ਦੀ ਸਮਰੱਥਾ ਵਾਲੇ ਸੱਤ ‘ਕੋਵਿਡ-19 ਕੇਅਰ ਸੈਂਟਰ’ ਸਥਾਪਿਤ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਚ ਕੁੱਲ 495 ਕਮਰੇ ਅਤੇ 38 ਹਾਲ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਬੇਬੇ ਨਾਨਕੀ ਸੁਲਤਾਨਪੁਰ …

Read More »

ਕੋਰੋਨਾ ਜਾਗਰੂਕਤਾ ਲਈ ਯੁਵਕ ਸੇਵਾਵਾਂ ਵਿਭਾਗ ਕਰਵਾ ਰਿਹੈ ਟਿਕਟਾਕ ਮੁਕਾਬਲਾ

15 ਤੋਂ 35 ਸਾਲ ਦੇ ਲੋਕ ਮੁਕਾਬਲੇ ’ਚ ਲੈ ਸਕਦੇ ਹਨ ਹਿੱਸਾ-ਪ੍ਰੀਤ ਕੋਹਲੀ ਕਪੂਰਥਲਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਘਰ ਬੈਠੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਰਾਹੀਂ ਟਿਕਟਾਕ ਮੁਕਾਬਲਾ ਕਰਵਾਇਆ ਜਾ ਰਿਹਾ ਹੈ।                   ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ …

Read More »