ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ‘ਚ ਇੱਕ ਪਾਜ਼ਟਿਵ ਕੇਸ ਆਉਣ ਨਾਲ ਨੱਥੂਆਣਾ ਗੇਟ ਵਾਸੀਆਂ ਨੇ ਆਪਣੇ ਮੁਹੱਲੇ ਨੂੰ ਸੀਲ਼ ਕਰ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਾਹਿਲ ਨਾਮਕ ਲੜਕਾ ਕੋਰੋਨਾ ਪਾਜ਼ਟਿਵ ਆਇਆ ਹੈ, ਜੋ ਕਿ ਪਿੱਛਲੇ ਦਿਨੀਂ ਵਿਦੇਸ਼ ਤੋਂ ਵਾਪਸ ਆਇਆ ਸੀ।ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ …
Read More »Monthly Archives: April 2020
ਡਾਕਟਰੀ ਅਮਲੇ ਨੂੰ ਕੋਰੋਨਾ ਵਾਇਰਸ ਤੋਂ ਬਚਾਉਣਣ ਲਈ ਪ੍ਰਸ਼ਾਸਨ ਨੇ ਤਿਆਰ ਕਰਵਾਏ ਕੋਵਿਡ ਟੈਸਟਿੰਗ ਸਟੇਸ਼ਨ ਤੇ ਪੌਡ – ਥੋਰੀ
ਬਿਨਾਂ ਸੰਪਰਕ ‘ਚ ਆਇਆਂ ਡਾਕਟਰ ਕਰਨਗੇ ਸ਼ੱਕੀ ਮਰੀਜ਼ਾਂ ਦੀ ਜਾਂਚ ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਜਿਹੀ ਮਾਰੂ ਬਿਮਾਰੀ ਨਾਲ ਜੂਝ ਰਹੇ ਨਾਗਰਿਕਾਂ ਨੂੰ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਸਿਹਤਯਾਬ ਕਰਨ ਲਈ ਦ੍ਰਿੜਤਾ ਨਾਲ ਦਿਨ ਰਾਤ ਜੁੱਟੇ ਮੈਡੀਕਲ ਸਟਾਫ਼ ਦੀ ਸੁਰੱਖਿਆ ਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਵੇਕਲਾ ਅਤੇ ਮਹੱਤਵਪੂਰਨ ਉਪਰਾਲਾ …
Read More »ਜਿਲ੍ਹਾ ਸੰਗਰੂਰ ‘ਚ ਮਿਲਿਆ ਪਹਿਲਾ ਕੋਰੋਨਾ ਪਾਜ਼ਟਿਵ ਮਰੀਜ਼
ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਜਿਲ੍ਹਾ ਸੰਗਰੂਰ ਵਿੱਚ ਕੋਰੋਨਾ ਦਾ ਪਹਿਲਾ ਮਰੀਜ਼ ਮਿਲਣ ਨਾਲ ਅੱਜ ਜ਼ੀਰੋ ਖਤਮ ਹੋ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ `ਕੋਰੋਨਾ ਵਾਇਰਸ ਦਾ ਪਾਜ਼ਟਿਵ ਪਾਇਆ ਗਿਆ 65 ਸਾਲਾਂ ਦਾ ਬਜੁਰਗ ਅਮਰਜੀਤ ਸਿੰਘ ਇਥੋਂ ਨੇੜਲੇ ਪਿੰਡ ਗੱਗੜਪੁਰ ਦਾ ਰਹਿਣ ਵਾਲਾ ਹੈ, ਉਸ ਨੇ 24 ਮਾਰਚ ਨੂੰ ਦਿੱਲੀ ਸਾਹਨੇਵਾਲ ਹਵਾਈ ਉਡਾਣ ਵਿੱਚ …
Read More »ਭਾਜਪਾ ਆਗੂ ਅਮਨਦੀਪ ਪੂਨੀਆ ਨੇ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਵੰਡੇ
ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਜਾਰੀ ਲਾਕਡਾਊਨ ਮੌਕੇ ਆਪਣੀ ਡਿਊਟੀ ਵਿੱਚ ਲੱਗੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਸੂਬਾ ਭਾਜਪਾ ਦੇ ਸਾਬਕਾ ਸਕੱਤਰ ਅਮਨਦੀਪ ਸਿੰਘ ਪੂਨੀਆ ਵਲੋਂ ਸੈਨੇਟਾਈਜ਼ਰ ਵੰਡੇ ਗਏ। ਅਮਨਦੀਪ ਪੂਨੀਆ ਨੇ ਕਿਹਾ ਕਿ ਖਤਰਨਾਕ ਕੋਰੋਨਾ ਵਾਇਰਸ ਤੋਂ ਆਮ ਜਨਤਾ ਨੂੰ ਬਚਾਉਣ ਲਈ ਪੁਲਿਸ ਮੁਲਾਜ਼ਮ ਆਪਣੀ ਜਾਨ ਦੀ ਪਰਵਾਹ ਨਾ ਕਰਦੇ …
Read More »ਕੋਵਿਡ-19 ਨਾਲ ਲੜਣ ਲਈ ਤਨਖਾਹ ‘ਚੋਂ 30% ਕਟੌਤੀ ਲਈ ਵਿਧਾਇਕ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੌਜੂਦਾ ਵਿੱਤ ਵਰ੍ਹੇ 2020-21 ਲਈ ਕੋਵਿਡ-19 ਨਾਲ ਲੜਣ ਲਈ ਵਿਧਾਇਕ ਵਲੋਂ ਆਪਣੀ ਤਨਖਾਹ ਵਿਚੋਂ 30% ਦੀ ਕਟੌਤੀ ਕਰਨ ਦੀ ਪੇਸ਼ਕਸ਼ ਕੀਤੀ ਹੈ।ਵਿਧਾਇਕ ਅਮਨ ਅਰੋੜਾ ਆਪਣੀ ਮਾਰਚ ਮਹੀਨੇ …
Read More »ਕੋਰੋਨਾ ਵਾਇਰਸ ਦੇ ਪ੍ਰਭਾਵ ਨਾਲ ਬਦਲ ਰਿਹੈ ਵਿਦਿਅਕ ਸਿਸਟਮ
ਅਧਿਆਪਕਾਂ ਨੂੰ ਅਪਡੇਟ ਕਰਨ ਲਈ ਯੂਨੀਵਰਸਿਟੀ ਵਿਖੇ ਆਨਲਾਈਨ ਵਰਕਸ਼ਾਪ ਅੱਜ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਕੋਰੋਨਾ ਵਾਇਰਸ ਦੇ ਪ੍ਰਪੋਕ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਸਿਖਿਆ ਦੇਣ ਤੋਂ ਬਾਅਦ ਅਧਿਆਪਕਾਂ ਨੂੰ ਵੀ ਅਪਡੇਟ ਕਰਨ ਲਈ ਆਨਲਾਈਨ ਵਰਕਸ਼ਾਪ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੀ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗ ਸਕੂਲ ਆਫ਼ ਐਜੂਕੇਸ਼ਨ ਵਲੋਂ ਇਸ …
Read More »Professional Development Programme for faculty members & Scholars at GNDU today
Amritsar, April 9 (Punjab Post Bureau) – School of Education (SOE) Guru Nanak Dev University under the scheme of Pandit Madan Mohan Malaviya Nation Mission on Teacher and Training (PMMMNMTT) Department of Higher Education, Ministry of Human Resource Development Government of India is organising one day online workshop on Planning and Organising Research using Scopus and Mendeley to be held …
Read More »ਕਸਬੇ ਦੀਆਂ ਗਊਸ਼ਾਲਾਵਾਂ ਲਈ ਰਸਦ ਲਈ ਮਿਲ ਰਿਹਾ ਹੈ ਸੰਗਤਾਂ ਦਾ ਭਰਪੂਰ ਸਮਰਥਨ – ਵਿਜੈ ਗੋਇਲ
ਲੌਂਗੋਵਾਲ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਪ੍ਰਕੋਪ ਕਾਰਨ ਲਾਏ ਗਏ ਕਰਫਿਊ ਦੌਰਾਨ ਕਸਬੇ ਦੀਆਂ ਸ੍ਰੀ ਕ੍ਰਿਸ਼ਨ ਗਊਸ਼ਾਲਾ ਅਤੇ ਸ੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ ਵਿਖੇ ਮੌਜੂਦ ਗਊਆਂ ਲਈ ਰਸਦ ਅਤੇ ਆਟੇ ਦਾਣੇ ਆਦਿ ਦੀ ਘਾਟ ਨੂੰ ਦੇਖਦਿਆਂ ਮਸਲਾ ਜਦੋਂ ਰਾਮ ਬਾਗ ਕਮੇਟੀ ਅਤੇ ਕਾਂਗਰਸ ਦੇ ਸਿਟੀ ਪ੍ਰਧਾਨ ਸ੍ਰੀ ਵਿਜੈ ਕੁਮਾਰ ਗੋਇਲ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਆਪਣੇ …
Read More »ਡੇਅਰੀ ਤੇ ਮਾਸਹਾਰੀ ਖਾਣੇ ਨਾਲ ਨਹੀਂ ਫੈਲਦਾ ਕੋਰੋਨਾ ਵਾਇਰਸ – ਡਾ. ਪਵਨ ਮਲਹੋਤਰਾ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪਵਨ ਮਲਹੋਤਰਾ ਨੇ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਵਾਇਰਸ ਸਿਰਫ ਮਨੁੱਖ ਤੋਂ ਮਨੁੱਖ ਦੇ ਸੰਪਰਕ ਵਿੱਚ ਆਉਣ ਨਾਲ ਫੈਲਦਾ ਹੈ, ਇਸ ਲਈ ਪਸ਼ੂ ਜਾਂ ਪਸ਼ੂਆਂ ਤੋਂ ਪੈਦਾ ਹੁੰਦੇ ਉਤਪਾਦ, ਜਿੰਨਾਂ ਵਿਚ ਦੁੱਧ, ਅੰਡੇ, ਮੀਟ, ਮੱਛੀ ਆਦਿ ਸ਼ਾਮਿਲ ਹਨ, ਨਾਲ ਮਨੁੱਖ ਨੂੰ ਕੋਰੋਨਾ ਵਾਇਰਸ ਦਾ ਕੋਈ ਖ਼ਤਰਾ …
Read More »ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕੇਗੀ ਪੰਜਾਬ ਸਰਕਾਰ, ਜ਼ਿਲ੍ਹੇ ਵਿੱਚ 650 ਕੰਬਾਇਨਾਂ ਲਈ ਪਰਮਿਟ ਜਾਰੀ- ਡੀ.ਸੀ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫ਼ਿਊ ਤੇ ਤਾਲਾਬੰਦੀ ਦੌਰਾਨ ਆ ਚੁੱਕੇ ਹਾੜ੍ਹੀ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਣਕ ਦੀ ਵਾਢੀ ਲਈ ਕਰਫ਼ਿਊ ਵਿੱਚ ਲੋੜੀਂਦੀਆਂ ਛੋਟਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਕਿਸਾਨ ਆਪਣੀ ਫਸਲ ਦੀ ਸਾਂਭ-ਸੰਭਾਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਆਉਣ-ਜਾਣ ਲਈ ਛੋਟ …
Read More »
Punjab Post Daily Online Newspaper & Print Media