ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਸਟੀਚਿਊਟ ਫਾਰ ਡਿਜ਼ਾਸਟਰਜ਼, ਐਮਰਜੈਂਸੀ ਐਂਡ ਐਕਸੀਡੈਂਟਸ (ਆਈਡੀਈਏ) ਨੇ ਕੋਵੀਡ-19 ਲਈ ਸਵੈ-ਮੁਲਾਂਕਣ ਟੂਲਕਿੱਟ ਲਾਂਚ ਕੀਤੀ ਹੈ।ਇਸ ਨੂੰ psdm.gov.in ’ਤੇ ਅਪਲੋਡ ਕੀਤਾ ਗਿਆ ਹੈ ਜਿਥੋਂ ਕੋਈ ਵੀ ਵਿਅਕਤੀ ਇਸ ਟੂਲਕਿਟ ਦੀ ਵਰਤੋਂ ਬਿਨਾਂ ਕਿਸੇ ਟੈਸਟ ਤੋਂ ਕੋਰੋਨਾ ਵਾਇਰਸ ਸਬੰਧੀ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਲਈ ਕਰ ਸਕਦਾ ਹੈ।ਇਸ ਵਿਚ ਬਿਮਾਰੀ ਸਬੰਧੀ ਲੱਛਣਾਂ, ਯਾਤਰਾ …
Read More »Monthly Archives: April 2020
ਬਿਜਲੀ ਦੀਆਂ ਢਿੱਲੀਆਂ ਤਾਰਾਂ ਤੇ ਸਪਾਰਕਿੰਗ ਬਾਰੇ ਸ਼ਿਕਾਇਤ ਹੁਣ ਵੱਟਸ ਐਪ ‘ਤੇ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਵਾਢੀ ਦੇ ਸੀਜ਼ਨ ਵਿਚ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ ਅਤੇ ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਤੋਂ ਕਣਕ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਕੰਟਰੋਲ ਰੂਮ ਕਾਇਮ ਕੀਤਾ ਗਿਆ ਹੈ।ਕਿਸਾਨ ਵੀਰ ਇਸ ਕੰਟਰੋਲ ਰੂਮ ਉਤੇ ਆਪਣੇ ਫੋਨ ਤੋਂ ਵੱਟਸਐਪ ਕਰਕੇ ਸੂਚਨਾ ਦੇ ਸਕਦੇ …
Read More »ਅੰਮ੍ਰਿਤਸਰ ਸ਼ਹਿਰ ਦੀ ਹਰ ਗਲੀ ਨੂੰ ਕੀਤਾ ਜਾ ਰਿਹਾ ਵਾਇਰਸ ਮੁਕਤ – ਮੇਅਰ
ਵੱਡੀਆਂ ਸੜਕਾਂ ਤੋਂ ਬਾਅਦ ਛੋਟੀਆਂ ਗਲੀਆਂ ਵਿਚ ਸਪਰੇਅ ਜਾਰੀ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਸ਼ਹਿਰ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਸ਼ਹਿਰ ਵਿੱਚ ਲਗਾਤਾਰ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ।ਉੁਨਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀਆਂ ਸਾਰੀਆਂ 85 ਵਾਰਡਾਂ ਵਿਚ ਪੈਂਦੀਆਂ ਵੱਡੀਆਂ ਗਲੀਆਂ ਤੇ …
Read More »ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ
ਪਾਇਲਟ ਪ੍ਰਾਜੈਕਟ ਵਜੋਂ ਕ੍ਰਿਸ਼ਨਾ ਨਗਰ ਤੇ ਸੁਲਤਾਨਵਿੰਡ ਰੋਡ ਦੇ ਇਲਾਕੇ ਨੂੰ ਚੁਣਿਆ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਦੋ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਨਗਰ ਨਿਗਮ ਤੇ ਜਿਲਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਲਿਆ ਹੈ।ਇਹ ਫੈਸਲਾ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਮੇਅਰ ਕਰਮਜੀਤ …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਾਮਵਰ ਸਮਾਜ ਸੇਵਕ ਅਤੇ ਦੁਬਈ ਦੇ ਉਘੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਲੋਕ ਸੇਵਾ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਸ਼ਵ ਮਹਾਂਮਾਰੀ ਕਰੋਨਾ ਸੰਕਟ ਦੌਰਾਨ ਲੋੜਵੰਦਾਂ ਲਈ ਆਟਾ-ਦਾਲ-ਚਾਵਲ-ਖੰਡ, ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ `ਚ ਵੈਂਟੀਲੇਟਰ ਅਤੇ ਹੱਥ ਸਾਫ਼ ਕਰਨ ਲਈ ਸੈਨੀਟਾਈਜ਼ਰ ਆਦਿ ਦੀ ਸੇਵਾ ਆਰੰਭੀ ਗਈ ਹੈ।ਇਸੇ ਤਹਿਤ …
Read More »ਕਰਫਿਊ ਦੌਰਾਨ ਫੀਸ ਮੰਗਣ ਵਾਲੇ ਅੰਮਿ੍ਰਤਸਰ ਜਿਲ੍ਹੇ ਦੇ 2 ਹੋਰ ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਅੰਮ੍ਰਿਤਸਰ ਜ਼ਿਲ੍ਹੇ ਦੇ 2 ਹੋਰ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ …
Read More »ਕਰੋਨਾ ਵਾਈਰਸ ਦੇ ਪਾਜ਼ਟਿਵ ਕੇਸ ਮਿਲਣ ‘ਤੇ ਸਾਹਪੁਰਕੰਡੀ ਟਾਊਨਸ਼ਿਪ ਵਿਖੇ ਕਰਫਿਓ ਲਾਗੂ
ਘਰਾਂ ਅਤੇ ਪਾਰਕਾਂ ਨੂੰ ਕਰਵਾਇਆ ਸੈਨੀਟਾਈਜ਼ ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਖੇਤਰ ਵਿੱਚ ਕਰੋਨਾ ਵਾਈਰਸ ਦੇ ਪਾਜ਼ਟਿਵ ਕੇਸ ਮਿਲਣ ਮਗਰੋਂ ਇਹ ਪਸ਼ਟੀ ਹੋਈ ਹੈ ਕਿ ਇੱਕ ਮਹਿਲਾ ਸ਼ਾਹਪੁਰਕੰਡੀ ਟਾਊਨਸ਼ਿਪ ਦੀ ਪਾਈ ਗਈ ਸੀ। ਬੁੱਧਵਾਰ ਨੂੰ ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਟੀ-3 ਕਲੋਨੀ (ਜੁਗਿਆਲ) …
Read More »ਸਿਹਤ ਵਿਭਾਗ ਨੇ ਸੁਜਾਨਪੁਰ ਵਿੱਚ ਘਰ-ਘਰ ਕਰਵਾਇਆ ਕੋਰੋਨਾ ਸਰਵੇ
ਮੁਹੱਲਾ ਸੇਖਾਂ ਵਿਖੇ ਇਕਾਂਤਵਾਸ ਕੀਤੇ ਘਰ੍ਹਾਂ ‘ਚ ਪਹੁੰਚੀ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਜਾਂਚ ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਵਿਖੇ ਕਰੋਨਾ ਵਾਈਰਸ ਦੇ ਪਾਜ਼ਟਿਵ ਕੇਸ ਮਿਲਣ ਤੋਂ ਬਾਅਦ ਜਿਲ੍ਹਾ ਪ੍ਰਸਾਸਨ ਵੱਲੋਂ ਪੂਰੀ ਤਰ੍ਹਾਂ ਨਾਲ ਕਰਫਿਊ ਲਾਗੂ ਕਰ ਦਿੱਤਾ ਹੋਇਆ ਹੈ।ਜਿਸ ਦੋਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੂਰੇ ਸੁਜਾਨਪੁਰ ਵਿੱਚ ਕੋਰੋਨਾ ਸਰਵੇ ਕਰਵਾ ਕੇ ਡਾਟਾ ਇਕੱਠਾ ਕੀਤਾ …
Read More »ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਮੁਫਤ ਸਿਲੰਡਰ ਵੰਡੇ
ਜੰਡਿਆਲਾ ਗੁਰੂ, (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿੰਡ ਝੀਤਾ ਕਲਾ ਵਿਖੇ ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਮੁੌਤ ਰਸੋਈ ਗੈਸ ਸਿਲੰਡਰ ਭਰਵਾ ਕੇ ਲਾਭਪਾਤਰੀਆ ਨੂੰ ਵੰਡੇ ਗਏ।ਸਾਬਕਾ ਸਰਪੰਚ ਕਾਬਲ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਗਰੀਬ ਵਰਗ ਦੇ ਲਾਭਪਾਤਰੀਆਂ ਨੂੰ ਰਸੋਈ ਗੈਸ ਦੇ ਸਿਲੰਡਰ ਮੁਫਤ ਵੰਡੇ ਜਾ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਗਰੀਬਾਂ ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਚੱਲਦਿਆਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਵਲੋਂ ਹਲਕਾ ਦੱਖਣੀ ਦੇ ਗੁਰੂੂ ਅਰਜਨ ਦੇਵ ਨਗਰ ਅਤੇ ਹੋਰ ਇਲਾਕਿਆਂ ਵਿੱਚ ਰਾਸ਼ਨ ਦੀ ਤੀਸਰੀ ਖੇਪ 5 ਹਜਾਰ ਘਰਾਂ ਤੱਕ ਪਹੁੰਚਾਈ ਹੈ।ਜਿਸ ਵਿੱਚ ਚਾਵਲ, ਖੰਡ ਪੱਤੀ, ਹਲਦੀ, ਮਿਰਚਾਂ, ਜੀਰਾ, ਨਿਊਟਰੀ ਆਦਿ ਰਸਦਾਂ ਸ਼ਾਮਲ ਹਨ।ਇਸ ਤੋਂ ਪਹਿਲਾਂ ਬੀਬੀ ਕੌਲਾਂ ਜੀ ਭਲਾਈ ਕੇਂਦਰ …
Read More »
Punjab Post Daily Online Newspaper & Print Media