Wednesday, November 25, 2026

Monthly Archives: April 2020

ਸਰਬੱਤ ਦਾ ਭਲਾ ਟਰੱਸਟ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਜਰੂਰਤਮੰਦ ਲੋਕਾਂ ਲਈ ਰਾਸ਼ਨ ਦੀ ਗੱਡੀ ਭੇਟ

ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਉਘੀ ਸਮਾਜ ਸੇਵੀ ਸਖਸੀਅਤ ਡਾ. ਐਸ.ਪੀ ਸਿੰਘ ਓਬਰਾਏ ਦੁਬਈ ਵਾਲਿਆਂ ਵੱਲੋਂ ਕਰੋਨਾ ਵਾਈਰਸ ਦੀ ਮਹਾਮਾਰੀ ਦੋਰਾਨ ਕੀਤੇ ਜਾ ਰਹੇ ਰਾਹਤ ਕਾਰਜਾਂ ਦੇ ਤਹਿਤ ਅੱਜ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਨੂੰ ਰਾਸ਼ਨ ਦੀ ਪਹਿਲੀ ਖੇਪ ਭੇਜੀ ਗਈ।ਜੋ ਅੱਜ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਗੁਰਦਾਸਪੁਰ ਤੇ ਜਿਲ੍ਹਾ ਪਠਾਨਕੋਟ …

Read More »

ਸੁਜਾਨਪੁਰ ਦੀ ਰਾਜ ਰਾਣੀ ਦੇ ਪਤੀ ਤੇ ਪੰਜ ਹੋਰ ਮੈਂਬਰਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ

ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਵਿਖੇ 75 ਸਾਲ ਦੀ ਜਿਸ ਬਜ਼ੁਰਗ ਔਰਤ ਰਾਜ ਰਾਣੀ ਦੀ ਕਰੋਨਾ ਵਾਈਰਸ ਨਾਲ ਮੋਤ ਹੋ ਗਈ ਸੀ, ਅੱਜ ਸਵੇਰੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਔਰਤ ਦਾ ਪਤੀ ਪ੍ਰੇਮ ਪਾਲ ਪਾਜ਼ਟਿਵ ਆਇਆ ਸੀ ਅਤੇ ਇਸ ਪਰਿਵਾਰ ਦੇ ਕਰੀਬ 5-6 ਮੈਂਬਰਾਂ ਦੇ ਟੈਸਟ ਰੀਸੈਂਪਲਿੰਗ ਲਈ ਭੇਜੇ ਗਏ ਸਨ।ਇਹ ਰਿਪੋਰਟ ਆਉਣ …

Read More »

ਮਿਹਨਤ ਮਜ਼ਦੂਰੀ ਕਰਨ ਵਾਲੇ ਗਰੀਬਾਂ ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਕਾਰਨ ਦਿਹਾੜੀ ਲਗਾ ਕੇ ਘਰ ਦਾ ਚੁੱਲ੍ਹਾ ਚੌਂਕਾ ਚਲਾਉਣ ਵਾਲੇ ਗਰੀਬ ਤੇ ਲੋੜਵੰਦਾਂ ਦੀ ਸਹਾਇਤਾ ਲਈ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ।ਵਾਰਡ ਨੰਬਰ 57 ਅਤੇ ਵਾਰਡ ਨੰ: 59 ਦੀ ਗਲੀ ਮਸਜਿਦ ਵਾਲੀ, ਗਲੀ ਟੋਕੇ ਵਾਲੀ, ਗਲੀ ਡੇਅਰੀ ਵਾਲੀ, ਢਪਈ ਰੋਡ ਦੇ ਲਗਭਗ 100 ਘਰਾਂ ਵਿੱਚ ਪੰਜਾਬ ਮੀਡੀਅਮ ਰਿੰਡਸਟਰੀ …

Read More »

ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਉਘੇ ਖੇਡ ਪ੍ਰਮੋਟਰ ਤੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਤੇ ਸੇਵਾ ਮੁਕਤ ਪੁਲੀਸ ਅਧਿਕਾਰੀ ਅਵਤਾਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਬਲਜੀਤ ਕੌਰ (60) ਦਾ ਦਿਹਾਂਤ ਹੋ ਗਿਆ।ਉਹ ਬਾਬਾ ਦੀਪ ਸਿੰਘ ਪਬਲਿਕ ਸਕੂਲ ਗੌਂਸਾਬਾਦ ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਜਿਕਰਯੋਗ ਹੈ ਕਿ ਬੀਬੀ ਬਲਜੀਤ ਕੌਰ …

Read More »

ਪਿੰਡ ਕਾਲੇ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਜੁਡੀਸ਼ੀਅਲ ਕੌਂਸਲ ਨੇ ਵੰਡਿਆ ਰਾਸ਼ਨ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਵਾਰਡ ਨੰਬਰ ਇਕ ਦੇ ਇਲਾਕੇ ਪਿੰਡ ਕਾਲੇ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੇ ਹੋਏ ਜੁਡੀਸ਼ੀਅਲ ਕੌਂਸਲ ਦੇ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸਟ, ਰਜਿੰਦਰ ਸਾਹਨੀ। ਉਨਾਂ ਦੇ ਨਾਲ ਹਨ ਸਾਹਿਲ ਅਰੋੜਾ, ਸੁਰਜੀਤ ਸਿੰਘ, ਵੰਦਨਾ, ਸੂਰਜ ਬੇਰੀ, ਦੀਪਕ ਮਹਾਜਨ ਗੋਰਵ, ਕਿਰਨ ਤੇ ਜੀ.ਐਸ ਸੰਧੂ।

Read More »

ਖੇਡ ਮੈਦਾਨ ਵਿਰਾਨ, ਸਮਾਜ ‘ਚ ਜੁੱਟੇ ਕੋਚ ਤੇ ਖਿਡਾਰੀ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਕੋਰੋਨਾ ਵਾਇਰਸ ਦੇ ਚੱਲਦਿਆਂ ਜਿਥੇ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵਲੋਂ ਕਿਸੇ ਵੀ ਕਿਸਮ ਦੀਆਂ ਖੇਡ ਗਤੀਵਿਧੀਆ ਅਤੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ‘ਤੇ ਅਗਲੇ ਹੁਕਮਾਂ ਤੱ ਪਾਬੰਦੀ ਲਗਾ ਦਿੱਤੀ ਹੈ, ਉਥੇ ਗੁਰੂ ਨਾਨਕ ਦੇਵ ਯੂਨਿਵਰਸੀਟੀ ਸਮੇਤ ਸ਼ਹਿਰ ਦੇ ਸਰਕਾਰੀ ਤੇ ਗੈਰ ਸਰਕਾਰੀ ਖੇਡ ਮੈਦਾਨਾਂ ਵਿੱਚ ਰੌਣਕ ਕਦੋਂ ਵਾਪਿਸ ਪਰਤੇਗੀ …

Read More »

ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ – ਲੌਂਗੋਵਾਲ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਦੇ ਪ੍ਰਬੰਧਕਾਂ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਰਜ਼ ਕਰਵਾਏ ਗਏ ਝੂਠੇ ਪਰਚੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਕਾਰਵਾਈ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ ਹੈ।ਜਿਸ …

Read More »

ਅੰਤਿਮ ਰਸਮਾਂ ਪੂਰੀਆਂ ਕਰਨ ਨਾਲ ਕਰੋਨਾ ਦਾ ਕੋਈ ਖ਼ਤਰਾ ਨਹੀਂ -ਸਿਹਤ ਮਾਹਿਰ

ਆਪਣੇ ਪਿਆਰਿਆਂ ਨੂੰ ਸਨਮਾਨ ਨਾਲ ਅੰਤਿਮ ਵਿਦਾਇਗੀ ਦਿਓ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਹਿਲਾਂ ਲੁਧਿਆਣਾ ਅਤੇ ਹੁਣ ਅੰਮ੍ਰਿਤਸਰ ਸ਼ਹਿਰ ਵਿੱਚ ਕ੍ਰਮਵਾਰ ਆਪਣੇ ਮਾਤਾ-ਪਿਤਾ, ਜੋ ਕਿ ਕੋਵਿਡ 19 ਤੋਂ ਪੀੜਤ ਸਨ, ਦੀ ਮੌਤ ਹੋ ਜਾਣ ਉਤੇ ਉਨਾਂ ਦੇ ਬੱਚਿਆਂ ਤੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰਨ ਦੀਆਂ ਘਟਨਾਵਾਂ ਨੂੰ ਮੰਦਭਾਗਾ ਦੱਸਦੇ ਡਿਪਟੀ …

Read More »

ਐਸ.ਈ ਜਸਵਿੰਦਰ ਸਿੰਘ ਦੀ ਮਿ੍ਰਤਕ ਦੇਹ ਲੈਣ ਤੋਂ ਪਰਿਵਾਰ ਨੇ ਕੀਤਾ ਇਨਕਾਰ

ਐਸ.ਡੀ.ਐਮ ਦੀ ਅਗਵਾਈ ‘ਚ ਪਟਵਾਰੀਆਂ ਨੇ ਕੀਤਾ ਸਸਕਾਰ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਗਰ ਨਿਗਮ ਦੇ ਸਾਬਕਾ ਸੀਨੀਅਰ ਇੰਜੀਨੀਅਰ ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ।ਡਿਪਟੀ ਕਮਿਸ਼ਨਰ ਸ਼ਿਵਦੁਲਾਰ …

Read More »

ਓ.ਪੀ.ਡੀ ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੈਂਸ ਹੋਣਗੇ ਰੱਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਚੱਲਦੇ ਲਗਾਏ ਗਏ ਕਰਫਿੳੂ ਦੌਰਾਨ ਕਈ ਨਿੱਜੀ ਹਸਪਤਾਲਾਂ ਵੱਲੋਂ ਵਾਇਰਸ ਦੇ ਡਰ ਕਾਰਨ ਆਪਣੀ ਓ.ਪੀ.ਡੀ ਸੇਵਾ (ਆੳੂਟ ਪੇਸ਼ੈਂਟ ਡਿਪਾਰਟਮੈਂਟ) ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਆਮ ਬਿਮਾਰੀਆਂ ਦੇ ਮਰੀਜ਼ਾਂ ਨੂੰ ਦਵਾਈ ਲੈਣ ਲਈ ਖੱਜ਼ਲ ਹੋਣਾ ਪੈ ਰਿਹਾ ਹੈ।ਇਸ ਨੂੰ ਗੰਭੀਰਤਾ ਨਾਲ ਲੈਂਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ …

Read More »