Wednesday, November 25, 2026

Monthly Archives: April 2020

State Medical Specialists deliberate with AIIMS Experts to strenghthen Covid Response Strategy

Chandigarh, April  7 (Punjab Post Bureau) – With an aim to further fortify state’s overall strategy to deal with rising Covid 19 threat more effectively, medical specialists from across the state deliberated with AIIMS experts on wide ranging issues including line of treatment, supportive management and testing of the cases.             As many as 92 medical heads of district hospitals, …

Read More »

Capt. Amarinder lauds Medical Fraternity for Stupendous work in Covid-19 Battle

Chandigarh, April  7 (Punjab Post Bureau) – Punjab Chief Minister Capt. Amarinder Singh has lauded the stupendous efforts of all doctors, paramedics and health workers  who are relentlessly working to save lives and check the spread of COVID-19 across the State.             In a message on the World Health Day, Capt. Amarinder said that it was a matter of great satisfaction …

Read More »

ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਤੇ ਨਾ ਲੋੜ – ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ

ਅਕਾਲੀ ਦਲ ਪ੍ਰਧਾਨ ਵਲੋਂ ਉਠਾਏ ਮੁੱਦਿਆਂ `ਤੇ ਸੂਬਾ ਸਰਕਾਰ ਪਹਿਲਾਂ ਹੀ ਕਰ ਰਹੀ ਕੰਮ – ਮੁੱਖ ਮੰਤਰੀ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਕ ਸਰਬ ਪਾਰਟੀ ਮੀਟਿੰਗ …

Read More »

ਕਰੋਨਾ ਬਿਮਾਰੀ ਦੇ ਮ੍ਰਿਤਕਾਂ ਦਾ ਸਸਕਾਰ ਕਰਕੇ ਮਾਲ ਵਿਭਾਗ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕਾਇਮ ਨਵੀਂ ਮਿਸਾਲ -ਕਾਂਗੜ

ਮਿਸਾਲੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਕੀਤਾ ਜਾਵੇਗਾ ਸਨਮਾਨ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਉਕਤ ਪ੍ਰਗਟਾਵਾ ਅੱਜ ਇਥੇ ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।           …

Read More »

ਪੰਚਾਇਤ ਵਿਭਾਗ ਨੂੰ ਸ਼ਾਮਲਾਤ ਜਮੀਨਾਂ ਦੀ ਖੁੱਲੀ ਬੋਲੀ ਕਰਵਾਉਣ ਦਾ ਪ੍ਰੋਗਰਾਮ ਉਲੀਕਣ ਲਈ ਕਿਹਾ – ਤ੍ਰਿਪਤ ਬਾਜਵਾ

ਮਨਰੇਗਾ ਰਾਹੀਂ ਕੀਤੀ ਜਾਵੇਗੀ 550 ਸਾਲਾ ਮੌਕੇ ਹਰ ਪਿੰਡ ਵਿੱਚ ਲਾਏ ਗਏ ਬੂਟਿਆਂ ਦੀ ਸੰਭਾਲ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਹੋਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾ ਦੀਆਂ ਹਰ ਸਾਲ ਹੋਣ ਵਾਲੀਆਂ ਖੁੱਲੀਆਂ ਬੋਲੀਆਂ ਲਈ …

Read More »

ਸਹਿਕਾਰੀ ਸਭਾਵਾਂ ਦੇ ਮੈਂਬਰ ਪਿਛਲੇ ਸਾਲ ਵਾਂਗ ਹੀ ਲੈ ਸਕਣਗੇ ਹੱਦ ਕਰਜ਼ਾ – ਸੁਖਜਿੰਦਰ ਰੰਧਾਵਾ

ਕੋਵਿਡ-19 ਸੰਕਟ ਦੇ ਚੱਲਦਿਆਂ 2019-20 ਵਾਲੇ ਵਿੱਤੀ ਨੇਮ 2020-21 ਤੱਕ ਵਧਾਉਣ ਦਾ ਫੈਸਲਾ ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ `ਤੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਉਨਾਂ ਨੂੰ ਇਸ ਸਾਲ ਹੱਦ ਕਰਜ਼ਾ ਪਿਛਲੇ ਵਿੱਤੀ ਸਾਲ ਵਾਂਗ ਹੀ …

Read More »

ਜਨਮ ਦਿਨ ਮੁਬਾਰਕ – ਤੀਰਥ ਜੋਸ਼ੀ

ਸੰਗਰੂਰ, 7 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਸੰਗਰੂਰ ਵਾਸੀ ਲਲਿਤ ਜੋਸ਼ੀ ਅਤੇ ਸੁਨੀਤ ਜੋਸ਼ੀ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਪ੍ਰਾਈਵੇਟ ਤੇ ਚੈਰੀਟੇਬਲ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਨੂੰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੀ ਆਗਿਆ

ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ  ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਪ੍ਰਾਈਵੇਟ ਹਸਪਤਾਲ, ਚੈਰੀਟੇਬਲ ਹਸਪਤਾਲ ਅਤੇ ਨਰਸਿੰਗ ਹੋਮ ਨੂੰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ।ਜਾਰੀ ਹੁਕਮਾਂ …

Read More »

ਮੱਛੀ ਪਾਲਕਾਂ ਨੂੰ ਮੱਛੀ ਪੂੰਗ ਸਪਲਾਈ ਕਰਨ ਦੀ ਮਿਲੀ ਆਗਿਆ

ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਹਰਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਐਸ.ਪੀ ਆਂਗਰਾ ਦੀਆਂ ਹਦਾਇਤਾਂ ਅਨੁਸਾਰ ਮੱਛੀ ਪੂੰਗ ਫਾਰਮ ਬੀੜ ਸ਼ਿਕਾਰਗਾਹ ਕਪੂਰਥਲਾ ਵਿਖੇ ਮੱਛੀ ਪੂੰਗ ਤਿਆਰ ਕਰ ਲਿਆ ਗਿਆ ਹੈ ਅਤੇ ਸਪਲਾਈ ਯੋਗ ਹੈ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ …

Read More »