Wednesday, November 25, 2026

Monthly Archives: April 2020

ਕਰਫਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਨੂੰ ਖੁੱਲੀ ਜੇਲ੍ਹ ‘ਚ ਕੀਤਾ ਬੰਦ

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੁਲੀਸ ਨੇ ਖੁੱਲੀਆਂ ਜੇਲ੍ਹਾਂ ਵਿੱਚ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਵਿਅਕਤੀਆਂ ਦੇ ਮੋਟਰਸਾਈਕਲ, ਕਾਰਾਂ, ਸਾਈਕਲ ਅਤੇ ਹੋਰ ਸਾਧਨ ਵੀ ਪੁਲਿਸ ਵੱਲੋਂ ਥਾਣੇ ਬੰਦ ਕੀਤੇ ਜਾ ਰਹੇ ਹਨ।       …

Read More »

ਨਿੱਜੀ ਪ੍ਰੈਕਟਿਸ ਕਰਦੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਡਾਕਟਰੀ ਸੇਵਾਵਾਂ ਦੇਣ ਦਾ ਦਿੱਤਾ ਭਰੋਸਾ

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਧੂਰੀ ਬ੍ਰਾਂਚ ਦੀ ਮੀਟਿੰਗ ਡਾ. ਜਗਦੀਸ਼ ਰਾਜ ਪ੍ਰਧਾਨ ਦੀ ਅਗਵਾਈ ਹੇਠ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨਾਲ ਹੋਈ।ਜਿਸ ਵਿੱਚ ਹਲਕਾ ਵਿਧਾਇਕ ਦਲਵੀਰ ਗੋਲਡੀ, ਐਸ.ਐਮ.ਓ ਧੂਰੀ ਤੇ ਡਾ. ਗੁਰਸ਼ਰਨ ਸਿੰਘ ਤੋਂ ਇਲਾਵਾ ਇਲਾਕੇ ਦੇ ਪ੍ਰਾਈਵੇਟ ਪ੍ਰੈਕਟਿਸ ਕਰਨ ਵਾਲੇ ਤਕਰੀਬਨ 15 ਡਾਕਟਰ ਮੌਜੂਦ ਸਨ।ਡਾਕਟਰਾਂ ਨੇ ਸੂਬਾ ਸਰਕਾਰ ਦੇ ਹੁਕਮਾਂ ਦੀ …

Read More »

ਵਿਆਹ ਦੀ 6ਵੀਂ ਵਰ੍ਹੇਗੰਢ ਮੁਬਾਰਕ – ਸਰਬਜੀਤ ਸਿੰਘ ਮਾਨ ਅਤੇ ਗੁਰਵਿੰਦਰ ਕੌਰ ਮਾਨ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਮਾਨਾਵਾਲਾ ਅੰਮ੍ਰਿਤਸਰ ਵਾਸੀ ਸਰਬਜੀਤ ਸਿੰਘ ਮਾਨ ਅਤੇ ਗੁਰਵਿੰਦਰ ਕੌਰ ਮਾਨ ਨੂੰ ਵਿਆਹ ਦੀ 6ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕਰਫਿਊ ਦੌਰਾਨ ਚੱਲੀ ਗੋਲੀ, ਅਣਪਛਾਤਿਆਂ ਖਿਲਾਫ ਕੇਸ ਦਰਜ਼

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਐਸ.ਪੀ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ ਰਾਤ ਰਾਮਨਗਰ ਬਸਤੀ ਦੇ ਲੋਕਾਂ ਵੱਲੋਂ ਚਮਕੌਰ ਸਿੰਘ ਦੀ ਅਗਵਾਈ ਵਿੱਚ ਠੀਕਰੀ ਪਹਿਰਾ ਲਗਾਇਆ ਹੋਇਆ ਸੀ ਕਿ ਅਚਾਨਕ ਸ਼ਾਮੀ 7.30 ਦੇ ਕਰੀਬ ਅਣਪਛਾਤੇ ਮੋਟਰਸਾਈਕਲ ਸਵਾਰ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।ਉਹਨਾਂ ਕਿਹਾ ਕਿ ਥਾਣਾ …

Read More »

ਪਿੰਡ ਦੇ ਨਾਕੇ ਦੇ ਸੇਵਾਦਾਰ ਕੋਈ ਕੁਤਾਹੀ ਜਾਂ ਨਸ਼ਾ ਨਾ ਕਰਨ – ਡੀ.ਐਸ.ਪੀ ਸੁਮਿਤ ਸੂਦ

ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾਵਾਇਰਸ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਹੇਠ ਪੰਜਾਬ ਪੁਲਿਸ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਕੇ ਲਾਉਣ ਦੇ ਹੁਕਮ ਦਿੱਤੇ ਹਨ।ਐਸ.ਐਚ.ਓ ਸੰਦੌੜ੍ਹ ਕੁਲਵੰਤ ਸਿੰਘ ਨੇ ਕਿਹਾ ਕਿ ਜਰੂਰੀ ਕੰਮਾਂ ਲਈ ਪਿੰਡ ਵਿੱਚ ਆਉਣ ਜਾਣ ਵਾਲੇ ਵਿਅਕਤੀਆਂ ਦੇ ਪਛਾਣ ਪੱਤਰ ਜਰੂਰ ਦੇਖੇ ਜਾਣ।ਇਸੇ ਦੌਰਾਨ ਡੀ.ਐਸ.ਪੀ ਮਾਲੇਰਕੋਟਲਾ ਸੁਮਿਤ ਸੂਦ …

Read More »

ਪਿੰਡ ਬਿਸ਼ਨਗੜ੍ਹ ਨੂੰ ਸੈਨਟਾਈਜ਼ ਕੀਤਾ ਗਿਆ, ਨੌਜੁਆਨਾਂ ਲਾਏ ਸਖਤ ਨਾਕੇੇ

ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਪਿੰਡ ਬਿਸ਼ਨਗੜ੍ਹ ਦੀ ਪੰਚਾਇਤ ਵੱਲੋਂ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਸਾਰੇੇ ਪਿੰਡ ਵਿੱਚ ਸੈਨਾਟਾਈਜ਼ਰ ਦਾ ਛਿੜਕਾਅ ਕੀਤਾ ਗਿਆ।ਪਿੰਡ ਦੇ ਮੋਹਤਵਰ ਜਗਤਾਰ ਸਿੰਘ ਨੇ ਕਿਹਾ ਕਿ ਪਿੰਡ ਦੇੇ ਨਿਵਾਸੀ ਏਕੇ ਦਾ ਸਬੂਤ ਦੇ ਰਹੇ ਹਨ ਅਤੇ ਪ੍ਰਸਾਸ਼ਨ ਦੇ ਨਿਰਦੇਸ਼ਾਂ ਹੇਠ ਪਿੰਡ ਵਿੱਚ ਦਾਖਲ ਹੋਣ ਵਾਲੇੇ …

Read More »

ਜੀ.ਐਸ.ਟੀ ਦਾ ਬਕਾਇਆ ਜਾਰੀ ਕਰਨ ਲਈ ਕੈਪਟਨ ਨੇ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ

ਕੋਵਿਡ-19 ਸੰਕਟ ਦੇ ਮੱਦੇਨਜ਼ਰ ਪੰਜਾਬ ਲਈ ਦੱਸੀ ਫੌਰੀ ਲੋੜ ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐਸ.ਟੀ ਬਕਾਏ ਦੀ ਅਦਾਇਗੀ ਦੇ ਤੁਰੰਤ ਭੁਗਤਾਨ ਅਤੇ ਹੋਰ ਲਟਕਦੇ ਮਾਮਲਿਆਂ ਦੇ ਹੱਲ ਲਈ ਦਖਲ ਦੇਣ …

Read More »

ਸੰਕਟ ਦੀ ਘੜੀ ਕਿਰਾਇਆ ਲੈਣ ਲਈ ਦਬਾਅ ਨਾ ਪਾਉਣ ਮਕਾਨ ਮਾਲਕ – ਡਿਪਟੀ ਕਮਿਸ਼ਨਰ

ਮਾਨਸਾ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਬਿਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਜੋ ਕਿ ਲਗਾਤਾਰ ਜਾਰੀ ਹੈ।ਲੋਕਾਂ ਦੇ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਹੈ ਤਾਂ ਜੋ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਿਆ ਜਾ ਸਕੇ।          ਇਨ੍ਹਾਂ …

Read More »

16 ਹਜ਼ਾਰ ਪਰਿਵਾਰਾਂ ਨੂੰ ਵੰਡੀ ਕਣਕ ਤੇ 79000 ਵਿਅਕਤੀਆਂ ਨੂੰ ਨਗਦ ਪੈਨਸ਼ਨ

ਬਠਿੰਡਾ, 6 ਅਪਰੈਲ (ਪੰਜਾਬ ਪੋਸਟ – ਕੈਂਥ) – ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦੱਸਿਆ ਹੈ ਕਿ ਜ਼ਿਲੇ ਦੇ 44 ਲੋਕਾਂ ਦੇ ਕਰੋਨਾਂ ਸਬੰਧੀ ਹੋਏ ਟੈਸਟ ਦੀ ਰਿਪੋਟ ਪ੍ਰਾਪਤ ਹੋਈ ਹੈ ਅਤੇ ਰਿਪੋਟ ਅਨੁਸਾਰ ਇੰਨਾਂ ਵਿੱਚ ਕਰੋਨਾ ਦੇ ਲੱਛਣ ਨਹੀਂ ਪਾਏ ਗਏ ਹਨ।ਉਨਾਂ ਨੇ ਦੱਸਿਆ ਕਿ ਫਿਲਹਾਲ ਬਠਿੰਡਾ ਜ਼ਿਲੇ ਵਿਚ ਕਰੋਨਾ ਵਾਇਰਸ ਤੋਂ ਪੀੜਤ ਕੋਈ ਮਰੀਜ਼ ਨਹੀਂ ਹੈ, …

Read More »