ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿੱਚ ਕੋਵਿਡ 19 ਤੋਂ ਪੀੜਤ ਮਰੀਜਾਂ ਦੇ ਇਲਾਜ ਲਈ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਦਸਤਾਨੇ, ਇੰਫਰਾ ਰੈਡ ਥਰਮਾਮੀਟਰ, ਸੈਨੀਟਾਈਜਰ, ਹਾਈਪੋਕਲੋਰਾਈਟ ਘੋਲ, ਐਂਟੀ-ਵਾਇਰਲ ਡਰੱਗਜ਼, ਪੈਰਾਸੀਟਾਮੋਲ ਦੇ ਨਾਲ ਲਗਭਗ 2500 ਪੀਪੀਈ ਕਿੱਟਾਂ, 25000 ਐਨ 95 ਮਾਸਕ ਅਤੇ 7 ਲੱਖ ਟ੍ਰਿਪਲ ਲੇਅਰ ਮਾਸਕ ਅਤੇ ਐਂਟੀਬਾਇਓਟਿਕਸ ਆਦਿ ਮੌਜੂਦਾ ਸਮੇਂ ਦੀ ਮੰਗ ਤੋਂ ਕਿਤੇ ਜਿਆਦਾ …
Read More »Monthly Archives: April 2020
ਡਿਊਟੀ ਨੂੰ ਦਿੱਤੀ ਪਹਿਲ, ਪਿਤਾ ਦੀਆਂ ਅਸਥੀਆਂ ਜਲ ਪ੍ਰਵਾਹ ਨਾ ਕਰ ਸਕੇ ਡਾ. ਬਲਵਿੰਦਰ ਸਿੰਘ
ਸਰਕਾਰ ਤੇ ਜ਼ਿਲਾ ਪ੍ਰਸ਼ਾਸ਼ਨ ਦੇ ਅਕਸ ਨੂੰ ਹੋਰ ਨਿਖਾਰਦੇ ਹਨ ਅਜਿਹੇ ਅਧਿਕਾਰੀ – ਡੀ.ਸੀ ਹੁਸ਼ਿਆਰਪੁਰ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਜਹਾਂ ਰਹੇਗਾ ਵਹੀਂ ਰੌਸ਼ਨੀ ਲੁਟਾਏਗਾ, ਕਿਸੀ ਚਿਰਾਗ ਕਾ ਅਪਨਾ ਮਕਾਂ ਨਹੀਂ ਹੋਤਾ। ਇਹ ਸਤਰਾਂ ਅੱਜ ਦੇ ਦੌਰ ਵਿੱਚ ਹਰ ਉਸ ਵਿਅਕਤੀ, ਕਰਮਚਾਰੀ ਅਤੇ ਅਧਿਕਾਰੀ ਨੂੰ ਸਮਰਪਿਤ ਹਨ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣੇ ਨਿੱਜੀ ਹਿੱਤਾਂ ਨੂੰ ਨਜ਼ਰ-ਅੰਦਾਜ਼ ਕਰਕੇ ਸਮਾਜ …
Read More »ਜਿਲ੍ਹਾ ਫਤਹਿਗੜ੍ਹ ਸਾਹਿਬ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇੇ 2 ਮਰੀਜ਼ – ਸਿਵਲ ਸਰਜਨ
ਪ੍ਰਸ਼ਾਸਨ ਵਲੋਂ ਤਿੰਨ ਪਿੰਡ ਪਿੰਡ ਮਨੈਲੀ, ਸੰਘੋਲ ਤੇ ਸਾਨੀਪੁਰ ਸੀਲ ਫਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।ਕੋਰੋਨਾ ਵਾਇਰਸ ਸਬੰਧੀ ਪਾਜ਼ੇਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ …
Read More »ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਮੰਤਰੀ ਆਸ਼ੂ ਵਲੋਂ ਸ਼ਲਾਘਾ
ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਅੱਜ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਪੂਰ ਸ਼ਲਾਘਾ ਕੀਤੀ। ਆਸ਼ੂ ਨੇ ਕਿਹਾ ਕਿ ਅੱਜ ਜਦੋਂ ਕੋਵਿਡ 19 ਦੇ …
Read More »ਕੋਰੋਨਾਵਾਇਰਸ ਤੋਂ ਬਚਾਅ ਲਈ ਮਦਦ ਵਾਸਤੇ ਅੱਗੇ ਆਈ ਪਟਿਆਲਾ ਇੰਡਸਟਰੀ ਐਸੋਸੀਏਸ਼ਨ
4 ਲੱਖ ਦੀ ਲਾਗਤ ਨਾਲ 60 ਹਜ਼ਾਰ ਮੁੜ ਵਰਤੋਂਯੋਗ ਦੋ ਪਰਤੀ ਕੱਪੜੇ ਦੇ ਮਾਸਕ ਮੁਹੱਈਆ ਕਰਵਾਏ -ਕੁਮਾਰ ਅਮਿਤ ਪਟਿਆਲਾ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸ ਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਿਥੇ ਬਹੁਤ ਸਾਰੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਪਣਾ ਸਹਿਯੋਗ ਦੇ ਰਹੀਆਂ ਹਨ ਉਥੇ …
Read More »ਡੀ.ਸੀ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡਾਂ ਵਿੱਚ ਪਹਿਰੇ ਲਾਉਣ ਦੇ ਹੁਕਮ
ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਧੰਨਵਾਦ ਫਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸਾਸ਼ਨ ਵਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਤੇ 24 …
Read More »ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਸੈਨੇਟਾਈਜੇਸ਼ਨ ਮੁਹਿੰਮ ਜ਼ੋਰਾਂ `ਤੇ
ਫ਼ਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੈਨੇਟਾਈਜੇਸ਼ਨ ਮੁਹਿੰਮ ਜ਼ੋਰਾਂ `ਤੇ ਚੱਲ ਰਹੀ ਹੈ ਅਤੇ ਇਸ ਮੁਹਿੰਮ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ …
Read More »ਪ੍ਰਵਾਸੀ ਮਜ਼ਦੂਰਾਂ ਨੂੰ ਸੁਰੱਖਿਅਤ ਥਾਂ ‘ਤੇ ਠਹਿਰਾਇਆ, ਖਾਣ-ਪੀਣ ਤੇ ਹੋਰ ਸਹੂਲਤਾਂ ਪ੍ਰਦਾਨ
ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨੇਮਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ – ਕੁਮਾਰ ਅਮਿਤ ਪਟਿਆਲਾ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਆਪੀ ਲਾਕਡਾਊਨ ਅਤੇ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ 200 ਦੇ ਕਰੀਬ ਦਿਹਾੜੀਦਾਰ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਜਗ੍ਹਾ ਵਿਖੇ ਠਹਿਰਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕੁਮਾਰ …
Read More »ਜਿਲ੍ਹੇ ਦੀਆਂ ਮੰਡੀਆਂ ’ਚ ਭੀੜ ਰੋਕਣ ਲਈ ਖੰਡ ਮਿੱਲ ਵਾਂਗ ਪਰਚੀ ਪ੍ਰਣਾਲੀ ਲਾਗੂ ਕਰਨ ’ਤੇ ਵਿਚਾਰ
ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ ਨਵਾਂਸ਼ਹਿਰ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਣਕ ਦੀ ਫ਼ਸਲ ਦੀ ਖਰੀਦ ਲਈ 15 ਅਪਰੈਲ ਤੋਂ ਸ਼ੁਰੂ ਕੀਤੇ ਜਾਣ ਵਾਲੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਇਕੱਠ ਰੋਕਣ ਲਈ ਖੰਡ ਮਿੱਲ ਵਾਂਗ ਪਰਚੀ ਪ੍ਰਣਾਲੀ ਲਾਗੂ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ …
Read More »ਫੇਸਬੁੱਕ ਅਤੇ ਵਟਸਐਪ ‘ਤੇ ਜਾਅਲੀ ਤੇ ਅਫਵਾਹਕੁੰਨ ਪੋਸਟਾਂ ਪਾਉਣ ‘ਤੇ 34 ਮਾਮਲੇ ਦਰਜ਼- 4 ਗ੍ਰਿਫਤਾਰ
ਚੰਡੀਗੜ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਕੋਵਿਡ -19 ਸੰਕਟ ਦੇ ਮੱਦੇਨਜ਼ਰ ਸੋਸ਼ਲ ਮੀਡੀਆ `ਤੇ ਅਫਵਾਹਾਂ ਫੈਲਾਉਣ ਅਤੇ, ਜਾਅਲੀ ਖ਼ਬਰਾਂ ਕਾਰਨ ਪੈਦਾ ਹੋਣ ਵਾਲੇ ਦਹਿਸ਼ਤ ਦੇ ਮਾਹੌਲ ਨਾਲ ਨਜਿੱਠਣ ਲਈ ਸਖਤ ਕਾਰਵਾਈ ਕਰਦਿਆਂ 34 ਕੇਸ ਦਰਜ ਕੀਤੇ ਹਨ।ਜਦਕਿ ਰਾਜ ਦੀ ਸ਼ਾਂਤੀ ਭੰਗ ਕਰਨ ਲਈ ਇੱਕ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਹੈ। …
Read More »
Punjab Post Daily Online Newspaper & Print Media