ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਲੋਕਾਂ ਨੂੰ ਜਿਥੇ ਘਰਾਂ ਵਿੱਚ ਰਹਿਣ ਲਈ ਪ੍ਰਸਾਸ਼ਨ ਵਲੋਂ ਮੁਨਾਦੀ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਪੁਲਿਸ ਵਿਭਾਗ ਵਲੋਂ ਸਖਤੀ ਵਰਤੀ ਜਾ ਰਹੀ ਹੈ।ਥਾਣਾ ਸੁਲਤਾਨਵਿੰਡ ਮੁਖੀ ਪ੍ਰਣੀਤ ਸਿੰਘ ਨੇ ਦੱਸਿਆ ਕਿ ਸੜਕੀ ਆਵਾਜਾਈ ਰੋਕਣ ਲਈ ਸ਼ੀਹਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ, ਸੁਲਤਾਨਵਿੰਡ ਨਹਿਰ ਅਤੇ ਪਿੰਡ ਸੁਲਤਾਨਵਿੰਡ ‘ਚ …
Read More »Monthly Archives: April 2020
ਕਰਫ਼ਿਊ ਦੌਰਾਨ ਘਰਾਂ ‘ਚ ਰਹਿਣਾ ਲੋਕਾਂ ਦੇ ਹਿੱਤ ‘ਚ – ਸੋਨੀ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੌਰਾਨ ਆਮ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕਰਦੇ ਕਿਹਾ ਹੈ ਕਿ ਘਰਾਂ ਵਿੱਚ ਜਨਤਾ ਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹਾ ਅਧਿਕਾਰੀ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ …
Read More »ਪਿੰਡ ਝੀਤਾ ਕਲਾਂ ਨੂੰ ਕੀਤਾ ਸੈਨਾਟਾਈਜ਼
ਜੰਡਿਆਲਾ ਗੁਰੂ, 6 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਲਕਾ ਅਟਾਰੀ ਅਧੀਨ ਆਉਦੇ ਪਿੰਡ ਝੀਤਾ ਕਲਾਂ ਦੇ ਸਰਪੰਚ ਕਾਬਲ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਨੂੰ ਨੱਥ ਪਾਉਣ ਲਈ ਪਿੰਡ ਨੂੰ ਸੈਨੇਟਾਇਜ ਕੀਤਾ ਗਿਆ ਹੈ।ਉਨਾਂ ਕਿਹਾ ਕਿ ਕਈ ਸੰਸਥਾਵਾਂ ਲੋਕਾਂ ਦੀ ਮਦਦ ਲਈ ਆ ਰਹੀਆਂ ਹਨ।ਪਰ ਪਿੰਡ ‘ਚ ਜਿਆਦਾਤਰ ਲੋਕ ਗਰੀਬ ਹਨ।ਇਸ ਕਰਕੇ ਪ੍ਰਸਾਸ਼ਨ ਨੂੰ ਚਾਹੀਦਾ ਹੈ ਕਿ ਉਹ …
Read More »ਰੋਜ਼ਾਨਾ ਸਵੇਰੇ ਤਿੰਨ ਘੰਟੇ ਖੁੱਲਣਗੀਆਂ ਮੈਡੀਕਲ ਲੈਬਾਰਟਰੀਆਂ – ਡੀ.ਸੀ
ਕਪੂਰਥਲਾ, 6 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਮੈਡੀਕਲ ਲੈਬਾਰਟਰੀਆਂ ਰੋਜ਼ਾਨਾ ਸਵੇਰੇ 5 ਤੋਂ ਸਵੇਰੇ 8 ਵਜੇ (3 ਘੰਟੇ) ਤੱਕ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ।ਲੈਬਾਰਟਰੀ ਮਾਲਕ ਕਰੋਨਾ …
Read More »ਰਾਈਸ ਸ਼ੈਲਰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੇ ਆਦੇਸ਼
ਕਪੂਰਥਲਾ, 6 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲੱਗੇ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕਰਦਿਆਂ ਰਾਈਸ ਸ਼ੈਲਰ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਾਈਸ ਸ਼ੈਲਰ ਪਹਿਲਾਂ ਵਾਂਗ ਖੁੱਲ੍ਹੇ ਰੱਖਣਗੇ। ਕਰਫਿੳੂ ਦੌਰਾਨ ਰਾਈਸ ਸ਼ੈਲਰ ’ਤੇ …
Read More »ਹਫਤੇ ਦੇ ਪੰਜ ਦਿਨ ਖੁੱਲੀ ਰਹੇਗੀ ਸਬਜ਼ੀ ਮੰਡੀ ਵੱਲਾ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਸਬਜ਼ੀ ਮੰਡੀ ਹਫਤੇ ਦੇ ਪੰਜ ਦਿਨ ਤੜਕੇ ਸਵੇਰੇ ਤੋਂ 10 ਵਜੇ ਤੱਕ ਖੋਲਣ ਦਾ ਫੈਸਲਾ ਕੀਤਾ ਗਿਆ ਹੈ।ਫਰੂਟ ਤੇ ਵੈਜੀਟੇਬਲ ਮਰਚੈਂਟ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ ਨੇ ਦੱਸਿਆ ਹੈ ਕਿ ਸ਼ੂਕਰਵਾਰ ਨੂੰ ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਵਲੋਂ ਐਸੋਸੀਏਸ਼ਨ ਨਾਲ ਕੀਤੀ ਗਈ ਮੀਟਿੰਗ ਵਿੱਚ ਇਹ …
Read More »ਕਰਫਿਊ ਦੋਰਾਨ ਆਂਡੇ ਅਤੇ ਚਿਕਨ ਮੀਟ ਦੀ ਦਿੱਤੀ ਜਾ ਰਹੀ ਡੋਰ ਟੂ ਡੋਰ ਸਪਲਾਈ
ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲੀਆਂ – ਡਾ. ਕਲਭੁਸਣ ਸ਼ਰਮਾ ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰਫਿਊ ਦੌਰਾਨ ਦੁੱਧ ਲੋਕਾਂ ਦੀ ਅਹਿਮ ਲੋੜ ਹੈ, ਇਸ ਤੋਂ ਇਲਾਵਾ ਮੀਟ ਅਤੇ ਅੰਡੇ ਵੀ ਲੋਕਾਂ ਦੇ ਭੋਜਨ ਦਾ ਜਰੂਰੀ ਹਿੱਸਾ ਹਨ, ਜਿਸ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਅਤੇ ਪਸ਼ੂ ਪਾਲਕਾਂ ਦੀ ਮਦਦ ਲਈ ਜਿਲੇ ਦੇ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲੀਆਂ ਰੱਖੀਆਂ …
Read More »ਪਠਾਨਕੋਟ ਦੇ ਸੁਜਾਨਪੁਰ ਦੀ 75 ਸਾਲਾ ਮਹਿਲਾ ਰਾਜ ਰਾਣੀ ਦਾ ਕਰੋਨਾ ਟੈਸਟ ਪਾਜ਼ਟਿਵ
ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਦੀ ਰਹਿਣ ਵਾਲੀ 75 ਸਾਲ ਦੀ ਮਹਿਲਾ ਰਾਜ ਰਾਣੀ ਦਾ ਕਰੋਨਾ ਟੈਸਟ ਪਾਜਟਿਵ ਹੈ।ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮੁਹੱਲਾ ਸੇਖਾ ਸੁਜਾਨਪੁਰ ਜਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਰਾਜ ਰਾਣੀ ਕਰੀਬ 1 ਅਪ੍ਰੈਲ ਨੂੰ ਛਾਤੀ ‘ਚ ਦਰਦ ਹੋਣ ਕਰ ਕੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਈ ਸੀ, ਉਹ …
Read More »ਕੋਰੋਨਾ ਪੀੜਤਾਂ ਦੀ ਸਹੀ ਦੇਖਭਾਲ ਯਕੀਨੀ ਬਣਾਉਣ ਕੈਪਟਨ ਅਮਰਿੰਦਰ ਸਿੰਘ – ਲੌਂਗੋਵਾਲ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਪੀੜਤਾਂ ਦੀ ਦੇਖਭਾਲ ਸੰਜ਼ੀਦਗੀ ਨਾਲ ਕਰਨ ਲਈ ਕਿਹਾ ਹੈ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਇਲਾਜ਼ ਵਿਚ ਕੀਤੀ ਜਾ …
Read More »ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ – ਲੌਂਗੋਵਾਲ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਸ ਸੰਕਟਮਈ ਸਮੇਂ ’ਚ ਸਿੱਖ ਸੰਸਥਾ ਹਰ ਤਰ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ ਹੈ ਅਤੇ ਲੋੜ ਅਨੁਸਾਰ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਬਿਲਕੁੱਲ ਤਿਆਰ ਹੈ।ਉਨਾਂ ਨੇ ਕੋਰੋਨਾ ਵਾਇਰਸ ਕਾਰਨ ਸਥਾਨਕ ਗੁਰੂ ਨਾਨਕ ਹਸਪਤਾਲ ਵਿਖੇ ਡਿਊਟੀ ਨਿਭਾਉਣ ਵਾਲੇ ਸਟਾਫ ਦੇ ਠਹਿਰਣ ਲਈ ਸ੍ਰੀ ਦਰਬਾਰ ਸਾਹਿਬ …
Read More »
Punjab Post Daily Online Newspaper & Print Media