ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ -ਜਗਸੀਰ ਸਿੰਘ) – ਵਿਸ਼ਵ ਪੱਧਰ ‘ਤੇ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਨੇੜਲੇ ਪਿੰਡ ਤਕੀਪੁਰ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਪਹਿਰੇ ਲਗਾ ਕੇ ਸੀਲ ਕੀਤਾ ਹੋਇਆ ਹੈ ਤਾਂ ਕਿ ਇਸ ਪਿੰਡ ਵਿੱਚ ਕੋਰੋਨਾ ਵਾਇਰਸ ਨੂੰ ਰੋਕਿਆ ਜਾ ਸਕੇ।ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਪੰਚਾਇਤ, ਪੰਚ, ਸਰਪੰਚ, ਨੰਬਰਦਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਸਰਪੰਚ ਧਰਵਿੰਦਰ ਸਿੰਘ, …
Read More »Monthly Archives: April 2020
ਤਨਖਾਹਾਂ ਤੇ ਹੋਰ ਬਿੱਲਾਂ ਲਈ ਨਵੇਂ ਆਈ.ਐਫ.ਐਮ.ਐਸ ਸਿਸਟਮ ਦੇ ਯੂਜਰ ਆਈ.ਡੀ ਤੇ ਪਾਸਵਰਡ ਖਜ਼ਾਨਾ ਦਫ਼ਤਰ ‘ਚ ਉਪਲੱਬਧ
ਪਠਾਨਕੋਟ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਤਨਖਾਹਾਂ ਅਤੇ ਹੋਰ ਬਿੱਲਾਂ ਲਈ ਨਵਾਂ ਆਈ.ਐਫ.ਐਮ.ਐਸ ਸਿਸਟਮ ਤਿਆਰ ਕੀਤਾ ਗਿਆ ਹੈ।ਪਹਿਲਾਂ ਟੀ.ਸੀ.ਐਸ ਕੰਪਨੀ ਵਲੋਂ ਚਲਾਇਆ ਜਾ ਰਿਹਾ ਆਈ.ਐਫ.ਐਮ.ਐਸ ਸਿਸਟਮ ਬੰਦ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਖਜ਼ਾਨਾ ਅਫ਼ਸਰ ਪਠਾਨਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਵਾਂ ਆਈ.ਐਫ.ਐਮ.ਐਸ ਸਿਸਟਮ ਐਨ.ਆਈ.ਸੀ ਵਲੋਂ ਤਿਆਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਯੂਜਰ ਆਈ.ਡੀ ਅਤੇ ਪਾਸਵਰਡ …
Read More »ਭੱਠਾ ਮਜ਼ਦੂਰਾਂ ਨੂੰ ਜਰੂਰੀ ਵਸਤਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਪ੍ਰੇਮ ਜੋਗਾ
ਭੀਖੀ/ਮਾਨਸਾ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਭੱਠਾ ਐਸ਼ੋਸੀਏਸਨ ਵਲੋਂ ਦੂਰ ਸੰਚਾਰ ਮਾਧਿਅਮ ਰਾਹੀਂ ਹੋਏ ਮਸ਼ਵਰੇ ਤੋਂ ਬਾਅਦ ਬਲਾਕ ਪ੍ਰਧਾਨ ਪ੍ਰੇਮ ਜੋਗਾ ਨੇ ਕਿਹਾ ਕਿ ਭੱਠਿਆਂ ‘ਤੇ ਮੋਜੂਦ ਮਜ਼ਦੂਰਾਂ ਨੂੰ ਲੋੜੀਦੀਆਂ ਜਰੂਰੀ ਵਸਤਾਂ ਸਮੇਂ-ਸਮੇਂ ਸਿਰ ਮੁਹੱਈਆਂ ਕਰਵਾਇਆ ਜਾ ਰਹੀਆਂ ਹਨ।ਉਨਾਂ ਕਿਹਾ ਕਿ ਯੂਨੀਅਨ ਸੂਬਾ ਸਰਕਾਰ ਦੇ ਹੁਕਮਾਂ ਮੁਤਾਬਿਕ ਕੋਰੋਨਾ ਮਹਾਂਮਾਰੀ ਦੌਰਾਨ ਲੋਕਡਾਊਨ ਦਾ ਪੂਰਾ ਸਮੱਰਥਨ ਕਰ ਰਹੀ …
Read More »ਕਰਫਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ ਦਾ ਕਰਵਾਇਆ ਮੈਡੀਕਲ ਚੈਕਅੱਪ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁਲਾਜ਼ਮਾਂ ਨੂੰ ਵੰਡੇ ਫਲਾਂ ਦੇ ਪੈਕਟ ਭੀਖੀ/ਮਾਨਸਾ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਿਛਲੇ ਤਿੰਨ ਹਫ਼ਤਿਆਂ ਤੋਂ ਸੂਬੇ ਅੰਦਰ ਕਰਫਿਊ ਨੂੰ ਜ਼ਿਲ੍ਹੇ ‘ਚ 100 ਫੀਸਦੀ ਲਾਗੂ ਕਰਵਾਉਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ …
Read More »ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਰੋਨਾ ਵਾਇਰਸ ਦੀ ਮਾਰ ਹੇਠ ਆਏ ਸ੍ਰੀ ਹਰਿਮੰਦਰ ਸਾਹਿਬ ਦੇ ਹਾਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ‘ਤੇ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਈ ਖਾਲਸਾ ਦੇ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ …
Read More »ਆਮ ਆਦਮੀ ਪਾਰਟੀ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਸ਼ਹਿਰੀ ਉੋਪ ਪ੍ਰਧਾਨ ਰਜਿੰਦਰ ਪਲਾਹ ਦੀ ਅਗਵਾਈ ‘ਚ ਸੀਨੀਅਰ ਆਗੂ ਮੁਖਵਿੰਦਰ ਸਿੰਘ ਵਿਰਦੀ ਦੇ ਯਤਨਾਂ ਸਦਕਾ ਵਾਰਡ ਨੰਬਰ 76 ਦੇ ਇਲਾਕੇ ਛੇਹਰਟਾ ਵਿਖੇ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਪ੍ਰਧਾਨ ਰਜਿੰਦਰ ਪਲਾਹ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪ ਵਰਕਰਾਂ ਵੱਲੋਂ ਰਾਸ਼ਨ ਵੰਡਿਆ ਜਾ ਰਿਹਾ …
Read More »ਵਲੰਟੀਅਰਾਂ ਨੇ ਚੌਕਾਂ ‘ਚ ਸੈਨੇਟਾਈਜ਼ ਕੀਤੀਆਂ ਗੱਡੀਆਂ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਕਰਫਿਊ ਦੌਰਾਨ ਸਥਾਨਕ ਸੁਲਤਾਨਵਿੰਡ ਰੋਡ ਸਥਿਤ 100 ਫੁੱਟੀ ਰੋਡ ਦੇ ਟੀ-ਪੁਆਇੰਟ ‘ਤੇ ਲਗਾਏ ਗਏ ਪੁਲਿਸ ਨਾਕੇ ‘ਤੇ ਲੰਘਣ ਵਾਲੀਆਂ ਪਾਸਾਂ ਵਾਲੀਆਂ ਗੱਡੀਆਂ ਨੂੰ ਸੈਨੇਟਾਈਜ਼ ਕਰਦੇ ਹੋਏ ਵਲੰਟੀਅਰ।
Read More »ਪੁਲਿਸ ਵਿਭਾਗ ਦੀ ਸਖਤੀ ਕਾਰਣ ਬਜ਼ਾਰ ਤੇ ਸੜਕਾਂ ਦਿਖੀਆਂ ਸੁੰਨਸਾਨ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਨੂੰ ਲੱਗੂ ਕਰਨ ਲਈ ਅੱਜ ਪੁਲਿਸ ਵਿਭਾਗ ਦੀ ਸਖਤੀ ਕਾਰਣ ਸ਼ਹਿਰ ਦੀਆਂ ਸੜਕਾਂ ਸੁੰਨਸਾਨ ਦਿਖੀਆਂ।ਪਹਿਲਾਂ ਵਾਂਗ ਸੜਕਾਂ ‘ਤੇ ਲੱਗਦੀਆਂ ਰੇਹੜੀਆਂ ਤੋਂ ਇਲਾਵਾ ਚੱਲਣ ਵਾਲੇ ਸਾਈਕਲ ਰਿਕਸ਼ਾ ਵੀ ਨਾ ਦਿਸੇ।ਜਦਕਿ ਸਵੇਰ ਸਮੇਂ ਗਲੀਆਂ ਵਿੱਚ ਸਬਜ਼ੀ ਤੇ ਫਲਾਂ ਦੀਆਂ ਰੇਹੜੀਆਂ …
Read More »ਪਸ਼ੂ ਪਾਲਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲੀਆਂ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰ ਵਲੋਂ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਇਸ ਸੰਕਟ ਦੀ ਘੜੀ ਦੁੱਧ ਲੋਕਾਂ ਦੀ ਅਹਿਮ ਲੋੜ ਹੈ, ਇਸ ਤੋਂ ਇਲਾਵਾ ਮੀਟ ਅਤੇ ਅੰਡੇ ਵੀ ਲੋਕਾਂ ਦੇ ਭੋਜਨ ਦਾ ਅਹਿਮ ਹਿੱਸਾ ਹਨ।ਜਸ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਅਤੇ ਪਸ਼ੂ ਪਾਲਕਾਂ ਦੀ ਮਦਦ ਲਈ ਜਿਲ੍ਹੇ ਦੇ ਸਾਰੇ ਪਸ਼ੂ ਹਸਪਤਾਲ ਅਤੇ …
Read More »ਕਣਕ ਦੀ ਵਾਢੀ ਅਤੇ ਖਰੀਦ ਦੇ ਢੁੱਕਵੇਂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਭਰੋਸਾ ਦਿੱਤਾ ਹੈ ਕਿ ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਅਤੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਬੀਤੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਖੇਤੀ ਕਾਰਜ਼ …
Read More »
Punjab Post Daily Online Newspaper & Print Media