ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਕਮਾਈ ਕਰਨ ਤੋਂ ਅਸਮਰਥ ਦਿਹਾੜੀਦਾਰ ਤੇ ਹੋਰ ਕਿਰਤੀ ਵਰਗ ਦੀਆਂ ਲੋੜਾਂ ਪੂਰੀਆਂ ਕਰਨ ‘ਚ ਲੱਗੇ ਜਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਲਈ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਮੈਨਜਮੈਂਟ ਅਤੇ ਸਟਾਫ ਵੱਲੋਂ ਐਸ.ਡੀ.ਐਮ ਮਜੀਠਾ ਸ੍ਰੀਮਤੀ ਅਲਕਾ ਕਾਲੀਆ ਦੀ ਪ੍ਰੇਰਣਾ ‘ਤੇ ਪ੍ਰਿੰਸੀਪਲ ਡਾ. …
Read More »Monthly Archives: April 2020
ਖੁਸ਼ਹਾਲੀ ਦੇ ਰਾਖਿਆਂ ਵਲੋਂ ਮਹੀਨੇ ਦੀ ਅੱਧੀ ਤਨਖਾਹ ਰਾਹਤ ਕਾਰਜ਼ਾਂ ’ਚ ਲਗਾਉਣ ਦਾ ਐਲਾਨ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਰਮ ਵਿਸ਼ਿਸਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਟੀ.ਐਸ ਸ਼ੇਰਗਿਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨ ਆਫ ਗਵਰਨੈਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਨਾਲ ਸਰਕਟ ਹਾਊਸ ਵਿਖੇ ਹੋਈ ਮੀਟਿੰਗ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਖੁਸ਼ਹਾਲੀ ਦੇ ਰਾਖੇ, ਜੋ ਕਿ ਸਾਬਕਾ ਫੌਜੀ ਹਨ, ਵੱਲੋਂ ਆਪਣੀ ਮਹੀਨੇ ਦੀ ਅੱਧੀ ਤਨਖਾਹ ਜਿਲ੍ਹੇ ਵਿੱਚ ਚੱਲ ਰਹੇ ਰਾਹਤ …
Read More »ਕੋਰੋਨਾ ਵਾਇਰਸ – ਓ.ਪੀ.ਡੀ ਦੌਰਾਨ ਸਮਾਜਿਕ ਦੂਰੀ ਬਣਾਉਣਾ ਜਰੂਰੀ – ਸਿਵਲ ਸਰਜਨ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਸਮੂਹ ਐਸ.ਐਮ.ਓ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ ਵਿੱਚ ਆਉਣ ਵਾਲੇ ਮਰੀਜ਼ਾਂ ਦਰਮਿਆਨ ਸਮਾਜਿਕ ਦੂਰੀ ਬਣਾਉਣ ਦੇ ਨਾਲ-ਨਾਲ ਹਸਪਤਾਲ ਅਤੇ ਕਲੀਨਕਾਂ ਵਿੱਚ ਆਉਂਦਾ …
Read More »ਕੋਰੋਨਾ ਵਾਇਰਸ ਦੇ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਲਈ ਵਿਸ਼ੇਸ਼ ਨੀਤੀ ਐਲਾਨੇ ਪੰਜਾਬ ਸਰਕਾਰ – ਪੀਰ ਮੁਹੰਮਦ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਹ ਪੰਜਾਬ ਵਿੱਚ ਵੱਸਦੇ ਅਲੱਗ-ਅਲੱਗ ਧਰਮਾਂ ਦੇ ਮੁੱਖੀਆਂ ਨਾਲ ਗੱਲਬਾਤ ਕਰਕੇ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਸ਼ਿਕਾਰ ਹੋ ਕੇ ਸਰੀਰ ਤਿਆਗਣ ਵਾਲੇ ਪ੍ਰਣੀਆਂ ਦੇ ਦਾਹ ਸੰਸਕਾਰ …
Read More »ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਦੇਹ ਦਾ ਸਸਕਾਰ ਰੋਕਣਾ ਮੰਦਭਾਗਾ – ਲੋਕ ਗਾਇਕ ਕਲਾਂ ਮੰਚ
ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ -ਜਗਸੀਰ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲੋਕ ਗਾਇਕ ਕਲਾਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਨਾਲ ਜਿਥੇ ਸਿੱਖ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਸੰਗੀਤ …
Read More »ਕਰਫਿਊ ਦੌਰਾਨ ਡਿਊਟੀ ਦੇ ਰਹੇ ਸਾਰੇ ਕਰਮਚਾਰੀਆਂ ਦਾ ਸਰਕਾਰ ਕਰੇ ਵਿਸ਼ੇਸ਼ ਬੀਮਾ – ਬਲਵਿੰਦਰ ਸਿੰਘ
ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੇਂਦਰ ਸਰਕਾਰ ਵਲੋਂ ਕਰੋਨਾ ਵਾਇਰਸ (ਕੋਵਿਡ 19) ਦੇ ਕਹਿਰ ਦੌਰਾਨ ਕੰਮ ਕਰ ਰਹੇ ਸਿਹਤ ਵਿਭਾਗ ਦੇ ਸਟਾਫ ਦਾ ਵਿਸ਼ੇਸ਼ ਬੀਮਾ ਕਰਨਾ ਸ਼ਲਾਘਾਯੋਗ ਕਦਮ ਹੈ।ਪਾਵਰਕੌਮ ਦੀ ਪ੍ਰਮੁੱਖ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੱਖਣ ਜੋਨ ਦੇ ਸਕੱਤਰ ਬਲਵਿੰਦਰ ਸਿੰਘ ਲੌਂਗੋਵਾਲ ਸਰਕਲ ਸੰਗਰੂਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਿੱਲੋਂ, ਸਕੱਤਰ ਯਸ਼ਪਾਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ …
Read More »ਡਾ: ਹਰਿੰਦਰਜੀਤ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਡਾ: ਹਰਿੰਦਰਜੀਤ ਸਿੰਘ ਨੇ ਕੱਲ 1 ਅਪ੍ਰੈਲ 2020 ਨੂੰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਦੀ ਇਹ ਨਿਯੁੱਕਤੀ ਡਾ: ਦਲਬੀਰ ਸਿੰਘ ਛੀਨਾ ਦੇ 31 ਮਾਰਚ 2020 ਨੂੰ ਸੇਵਾਮੁਕਤ ਹੋਣ ਉਪਰੰਤ ਹੋਈ ਹੈ।ਨਵ-ਨਿਯੁੱਕਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ …
Read More »ਮਜੀਠਾ ਤਹਿਸੀਲ ਦੇ ਸਾਰੇ 113 ਪਿੰਡਾਂ ਤੇ ਮਜੀਠਾ ਸ਼ਹਿਰ ‘ਚ ਸਪਰੇਅ ਦਾ ਕੰਮ ਮੁਕੰਮਲ – ਐਸ.ਡੀ.ਐਮ ਮਜੀਠਾ
ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਭੇਜੇ ਗਏ ਰਸਾਇਣ ਸੋਡੀਅਮ ਹਾਈਪੋ ਕਲੋਰਾਈਟ ਦੀ ਸਪਰੇਅ ਦਾ ਕੰਮ ਮਜੀਠਾ ਤਹਿਸੀਲ ਦੇ ਸਾਰੇ 113 ਪਿੰਡਾਂ ਤੇ ਮਜੀਠਾ ਸ਼ਹਿਰ ਵਿੱਚ ਮੁਕੰਮਲ ਕਰ ਲਿਆ ਗਿਆ ਹੈ।ਐਸ.ਡੀ.ਐਮ ਮਜੀਠਾ ਸ੍ਰੀਮਤੀ ਅਲਕਾ ਕਾਲੀਆ ਨੇ ਦੱਸਿਆ ਕਿ ਬੀ.ਡੀ.ਪੀ.ਓ ਮਜੀਠਾ ਸੰਦੀਪ ਸ਼ਰਮਾ ਤੇ ਉਨਾਂ ਦੀ ਟੀਮ ਦੀ ਨਿਗਰਾਨੀ ‘ਚ ਪਿੰਡਾਂ ਤੇ ਸ਼ਹਿਰ ਵਿਚ ਲੋਕਾਂ …
Read More »ਜਿਲ੍ਹਾ ਪ੍ਰਸ਼ਾਸਨ ਲੋੜਵੰਦ ਦਿਹਾੜੀਦਾਰਾਂ ਦੀ ਸਾਰ ਲੈਣ ਵਿੱਚ ਲੱਗਾ
ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਵਿਚ ਕਰਫਿਊ ਵਾਲੇ ਦਿਨ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਦਿਹਾੜੀਦਾਰਾਂ ਦੀ ਸਾਰ ਲੈਣ ਵਿਚ ਲੱਗਾ ਹੋਇਆ ਹੈ।ਡਿਪਟੀ ਕਮਿਸ਼ਨਰ ਸਿਵਦੁਲਾਰ ਸਿੰਘ ਨੇ ਦੱਸਿਆ ਹੈ ਕਿ ਰੋਜ਼ਾਨਾ ਕਰੀਬ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਪਹੁੰਚ ਰਹੀਆਂ ਹਨ।ਇਸ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਧਾ …
Read More »ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜਿਲਾ ਪੱਧਰੀ ਕਾਲ ਸੈਂਟਰ ਸਥਾਪਿਤ
ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਰਾਜ ਵਿੱਚ ਖੇਤੀਬਾੜੀ ਨਾਲ ਸਬੰਧਿਤ ਧੰਦਿਆ, ਬੀਜ਼ਾਂ, ਖਾਦਾਂ ਅਤੇ ਕੀਟਨਾਸ਼ਕ ਜਹਿਰਾਂ ਦੇ ਪ੍ਰਬੰਧਾਂ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜਿਲ੍ਹਾ ਪੱਧਰ ‘ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ …
Read More »
Punjab Post Daily Online Newspaper & Print Media