ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵਿਚ ਵੱਧ ਕੀਮਤ ਵਸੂਲ ਕੇ ਜ਼ਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਉਤੇ ਛਾਪਾ ਮਾਰਨ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ …
Read More »Monthly Archives: April 2020
ਕਰਫਿਊ ਦੌਰਾਨ ਰਾਸ਼ਟਰੀ ਸੇਵਕ ਸੰਘ ਨੇ 1500 ਪਰਿਵਾਰਾਂ ਨੂੰ ਵੰਡਿਆ ਰਾਸ਼ਨ – ਰਾਮੇਸ਼ਵਰ ਦਾਸ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਵਿਸ਼ਵਵਿਆਪੀ ਕੋਰੋਨਾ ਸੰਕਟ ਦੀ ਮਹਾਮਾਰੀ ਦੇ ਕਾਰਨ ਤਿੰਨ ਹਫ਼ਤੇ ਦੇ ਲਾਕਡਾਉਨ ਤੋਂ ਪ੍ਰੇਸ਼ਾਨ ਦੇਸ਼ ਦੇ ਗਰੀਬ ਤੇ ਜਰੂਰਤਮੰਦ ਲੋਕਾਂ ਦੇ ਭੋਜਨ ਦੀ ਜਿੰਮੇਦਾਰੀ ਰਾਸ਼ਟਰੀ ਸੇਵਕ ਸੰਘ ਵਰਕਰ ਨਿਭਾਅ ਰਹੇ ਹਨ।ਸੰਸਥਾ ਦੇ ਖੇਤਰੀ ਪ੍ਰਚਾਰਕ ਰਾਮੇਸ਼ਵਰ ਦਾਸ ਨੇ ਅੰਮ੍ਰਿਤਸਰ ਸੰਘ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਜਰੂਰਤਮੰਦ ਮਜਦੂਰਾਂ, ਗਰੀਬ ਪਰਵਾਰਾਂ ਅਤੇ …
Read More »ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਪੰਥ ਦੇ ਮਹਾਨ ਕੀਰਤਨੀਏ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਨਿਰਮਲ ਸਿੰਘ ਬਹੁਤ ਹੀ ਨੇਕ ਦਿਲ, ਮਿਲਣਸਾਰ, ਗੁਰੂ ਘਰ ਨੂੰ ਸਮਰਪਿਤ ਤੇ ਉਚੀ-ਸੁੱਚੀ ਸ਼ਖਸੀਅਤ ਦੇ ਮਾਲਕ ਸਨ।ਨਿਰਧਾਰਤ ਰਾਗਾਂ ਅਤੇ ਤੰਤੀ ਸਾਜ਼ਾਂ ਵਿੱਚ ਗੁਰਬਾਣੀ ਦਾ ਕੀਰਤਨ …
Read More »ਕਰਫਿਊ ਦੌਰਾਨ ਲੋੜਵੰਦਾਂ ਤੱਕ ਲੰਗਰ ਪਹੁੰਚਾ ਰਹੀ ਹੈ ਸੰਪ੍ਰਦਾਇ ਕਾਰ ਸੇਵਾ ਸੰਤ ਭੂਰੀ ਵਾਲੇ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ।ਡੇਰਾ ਸੰਤ ਭੂਰੀ ਵਾਲਾ ਵਿਖੇ ਬਾਬਾ ਜੀ ਦੀ ਨਿਗਰਾਨੀ ਹੇਠ ਬਕਾਇਦਾ ਮੂੰਹ ਉਪਰ ਮਾਸਕ ਅਤੇ ਹੱਥਾਂ ਉਪਰ ਦਸਤਾਨੇ …
Read More »ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅਕਾਲੀ ਦਲ ਵੰਡੇਗਾ 5000 ਰਾਸ਼ਨ ਕਿੱਟਾਂ – ਹਰੀ ਸਿੰਘ
ਧੂਰੀ, 3 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਆਪਣਾ ਕੰਮਕਾਰ ਗੁਆ ਚੁੱਕੇ ਗਰੀਬ ਮਜ਼ਦੂਰ ਪਰਿਵਾਰਾਂ ਦੀ ਰੋਜ਼ੀ ਰੋਟੀ ਦਾ ਖਿਆਲ ਕਰਦਿਆਂ ਹਲਕਾ ਧੂਰੀ ਦੇ ਕਰੀਬ 5 ਲੋੜਵੰਦ 5000 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡਣ ਦਾ ਐਲਾਨ ਕੀਤਾ ਹੈ।ਧੂਰੀ ਵਿਖੇ …
Read More »ਪੰਜਾਬ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ਦਾ ਸੁਰੱਖਿਆ ਕਿੱਟਾਂ ਨਾਲ ਸਨਮਾਨ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਵਿੱਚ ਸਫਾਈ ਦਾ ਕੰਮ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ‘ਤੇ ਡੀ.ਸੀ.ਪੀ ਜਗਮੋਹਨ ਸਿੰਘ ਵੱਲੋਂ ਸੁਰੱਖਿਆ ਲਈ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਕਿਹਾ ਕਿ ਜੋ ਲੋਕ ਮੋਰਚੇ ‘ਤੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਹਨ, ਸਾਡਾ ਸਾਰਿਆਂ ਦਾ …
Read More »ਭਾਈ ਨਿਰਮਲ ਸਿੰਘ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਕਰਮਚਾਰੀਆਂ ਨੂੰ ਦਿੱਤੇ ਸਰਟੀਫਿਕੇਟ
ਏ.ਸੀ.ਆਰ ਵਿੱਚ ਦਰਜ਼ ਹੋਵੇਗਾ ਬਤੌਰ ਕਰਮਚਾਰੀ ਕੀਤਾ ਕੰਮ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਥ ਪ੍ਰਸਿਧ ਕੀਰਤਨੀਏ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ਨਿਰਮਲ ਸਿੰਘ ਜਿੰਨਾ ਦਾ ਅੰਤਿਮ ਸੰਸਕਾਰ ਕੱਲ ਪਿੰਡ ਵੇਰਕਾ ਦੀ ਸ਼ਾਮਲਾਟ ਜ਼ਮੀਨ ਵਿਚ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ ਸੀ, ਦੀਆਂ ਅੰਤਿਮ ਰਸਮਾਂ ਵਿਚ ਬਿਨਾਂ-ਕਿਸੇ ਦਬਾਅ ਵਿੱਚ ਆਪਣੀ ਡਿਊਟੀ ਲਈ ਗਏ ਸਿਹਤ …
Read More »ਕਰੋਨਾ ਵਾਇਰਸ ਦੇ ਡਰ ਕਾਰਨ ਪਿੰਡ ਸਾਹੋਕੇ ਕੀਤਾ ਸੀਲ
ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਾਹੋਕੇ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਪਿੰਡ ਨੂੰ ਮੁਕੰਮਲ ਤੌਰ ‘ਤੇ ਸੀਲ ਕਰ ਦਿੱਤਾ ਹੈ।ਹੁਣ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਸਾਹੋਕੇ ਵਿੱਚ ਦਾਖਿਲ ਨਹੀਂ ਹੋ ਸਕਦਾ।ਸਰਪੰਚ ਸੁਲੱਖਣ ਸਿੰਘ ਤੇ ਪੰਚਾਇਤ ਮੈਂਬਰਾਂ ਨੇ ਸਰਕਾਰ ਦੇ ਹੁਕਮਾਂ ਨੂੰ ਮੰਨਦੇ ਹੋਏ ਅਤੇ ਪਿੰਡ ਵਾਸੀਆਂ …
Read More »ਕਰਫਿਊ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ ਅਨੁਸਾਰ ਲਿਆ ਜਾਵੇਗਾ – ਕੈਪਟਨ ਅਮਰਿੰਦਰ
ਕਿਹਾ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਪਾਬੰਦੀਆਂ ਲੋੜ ਮੁਤਾਬਕ ਜਾਰੀ ਰਹਿਣਗੀਆਂ ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਕਰਫਿਊ ਨੂੰ 14 ਅਪਰੈਲ ਤੋਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ `ਤੇ ਨਿਰਭਰ ਕਰੇਗਾ।ਜਿਸ `ਤੇ ਉਹ ਰੋਜ਼ਾਨਾ ਨਿੱਜੀ ਤੌਰ `ਤੇ ਨਿਗਰਾਨੀ ਰੱਖ ਰਹੇ ਹਨ। ਮੁੱਖ ਮੰਤਰੀ …
Read More »ਕੈਪਟਨ ਅਮਰਿੰਦਰ ਸਿੰਘ ਵਲੋਂ ਹਾੜੀ ਸੀਜ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ
ਕਿਸਾਨਾਂ ਕੋਲ ਪਹੁੰਚ ਕੇ ਕਣਕ ਖਰੀਦਣ ਦੀ ਪ੍ਰਣਾਲੀ ਲਈ ਵਿਸਥਾਰਤ ਤਜਵੀਜ਼ ਸੌਂਪਣ ਲਈ ਆਖਿਆ ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਿਜ਼ਰਵ ਬੈਂਕ ਆਫ ਇੰਡੀਆ ਵਲੋਂ ਪੰਜਾਬ ਸਰਕਾਰ ਦੀ ਬੇਨਤੀ `ਤੇ ਅਪਰੈਲ 2020 ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਵਾਸਤੇ 22936 ਕਰੋੜ ਰੁਪਏ ਮਨਜ਼ੂਰ ਕਰ ਲਏ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਖੇਤੀਬਾੜੀ …
Read More »
Punjab Post Daily Online Newspaper & Print Media