Wednesday, November 25, 2026

Monthly Archives: April 2020

ਉਦਯੋਗ ਵਿਭਾਗ ਕੋਵਿਡ-19 ਦੇ ਟਾਕਰੇ ਲਈ ਉਪਲਬਧ ਕਰਵਾਏਗਾ ਸਵਦੇਸ਼ੀ ਵੈਂਟੀਲੇਟਰ

ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦਾ ਮੁਕਾਬਲਾ ਕਰਨ ਲਈ, ਪੰਜਾਬ ਦਾ ਉਦਯੋਗ ਵਿਭਾਗ ਜ਼ੋਰਦਾਰ ਢੰਗ ਨਾਲ ਘੱਟ ਖਰਚੇ ਵਾਲੇ ਵੈਂਟੀਲੇਟਰਾਂ ਦੇ ਨਿਰਮਾਣ ਲਈ ਸੂਬੇ ਦੀਆਂ ਵੱਖ-ਵੱਖ ਸਨਅਤੀ ਇਕਾਈਆਂ ਨੂੰ ਉਤਸ਼ਾਹਿਤ ਕਰ ਰਿਹਾ ਹੈ, ਜਿਸ ਲਈ ਚਾਰ ਅਜਿਹੀਆਂ ਇਕਾਈਆਂ ਪਹਿਲਾਂ ਹੀ ਪਛਾਣੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਨਮੂਨਿਆਂ ਦੀ ਤੇਜ਼ੀ ਨਾਲ ਜਾਂਚ ਕੀਤੀ …

Read More »

ਤਖਤ ਸਚਖੰਡ ਬੋਰਡ ਵਲੋਂ ਜਾਰੀ ਹਨ ਲੰਗਰ ਤੇ ਸੈਨੀਟਾਈਜੇਸ਼ਨ ਸੇਵਾਵਾਂ

ਹਜ਼ੂਰ ਸਾਹਿਬ (ਨੰਦੇੜ), 3 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਲਗਾਤਾਰ ਚਾਰ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਘਰ ਲੰਗਰ ਪਹੁੰਚਾਉਣ ਅਤੇ ਸਿੱਖ ਭਾਈਚਾਰੇ ਵਲੋਂ ਆਪਣੇ ਰਿਹਾੋੲਸ਼ੀ ਖੇਤਰਾਂ ‘ਚ ਸੈਨੀਟਾਈਜੇਸ਼ਨ ਸੇਵਾ ਜਾਰੀ ਹੈ।              ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ਵਿੱਚ ਤਖਤ ਸਚਖੰਡ ਬੋਰਡ ਬਹੁਤ ਅਹਿਮ …

Read More »

ਸ਼੍ਰੋਮਣੀ ਕਮੇਟੀ ਨੇ 300 ਬੈਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਲੌਂਗੋਵਾਲ

ਬਿਨਾਂ ਭੇਦ-ਭਾਵ ਲੰਗਰ ਸੇਵਾ ਲਗਾਤਾਰ ਜਾਰੀ – ਮਹਿਤਾ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਲਗਾਤਾਰ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਹੈ।ਲੰਗਰ ਮੁਹੱਈਆ ਕਰਵਾਉਣ ਦੀ ਸੇਵਾ ਦੇ ਨਾਲ ਹੀ ਮੈਡੀਕਲ ਸੇਵਾਵਾਂ ਲਈ ਵੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵਿਖੇ ਪ੍ਰਬੰਧ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ …

Read More »

ਸ਼੍ਰੋਮਣੀ ਕਮੇਟੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਏਗੀ ਅਖੰਡ ਪਾਠ

ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ 11 ਅਪ੍ਰੈਲ ਨੂੰ ਹੋਵੇਗੀ ਅੰਤਿਮ ਅਰਦਾਸ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਕੀਰਤਨੀਏ …

Read More »

ਸਮਾਜਸੇਵੀ ਨੌਜਵਾਨ ਨੇ ਧੂਰੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਚੁੱਕਿਆ ਬੀੜਾ

ਧੂਰੀ, 2 ਅਪ੍ਰੈਲ਼ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਟਰਾਂਸਪੋਰਟ ਦੇ ਮਾਲਕ ਰਵੀ ਭੂਸ਼ਨ ਸ਼ਰਮਾ ਦੇ ਨੌਜਵਾਨ ਪੁੱਤਰ ਸ਼ੁਭਮ ਸ਼ਰਮਾ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਧੂਰੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਇਸ ਮੁਹਿੰਮ ਵਿੱਚ ਦੋਸਤਾਂ ਨੂੰ ਨਾਲ ਲੈ ਕੇ ਸ਼ੁਭਮ ਸ਼ਰਮਾ ਵੱਲੋਂ ਧੂਰੀ ਦੇ ਹਰੇਕ ਵਾਰਡ ਵਿੱਚ ਘਰ-ਘਰ ਜਾ ਕੇ ਮੁਹੱਲਿਆਂ ਨੂੰ ਪ੍ਰੈਸ਼ਰ …

Read More »

ਐਡਵੋਕੇਟ ਖੁਰਮਣੀਆਂ ਤੇ ਸਹਿਯੋਗੀਆਂ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਖੁਰਮਣੀਆਂ) – ਕੋਰੋਨਾ ਵਾਇਰਸ ਕਰਕੇ ਦੇਸ਼ ਵਿੱਚ ਲੱਗੇ ਕਰਫਿਊ ਦੌਰਾਨ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹੋਏ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਘਰ ਘਰ ਜਾ ਕੇ ਰਾਸ਼ਨ ਵੰਡਣ ਦੀ ਸੇਵਾ ਕੀਤੀ ਅਤੇ ਭਿਆਨਕ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਦੱਸੀਆਂ …

Read More »

MHA blacklists 960 foreigners present in India on tourist visas

Legal action to be taken for their involvement in Tablighi Jamaat activities- Amit Shah New Delhi, April 2 (Punjab Post Bureau) – Under the directions of Union Home Minister, Shri Amit Shah, the Ministry of Home Affairs (MHA) has blacklisted 960 foreigners, present in India on tourist visas, for their involvement in Tablighi Jamaat activities. ‪            MHA has also directed …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਾਝਾ ਜੋਨ ‘ਚ 27 ਗੁਰਦੁਆਰਿਆਂ ਤੋਂ ਕੀਤੀ ਜਾ ਰਹੀ ਹੈ ਲੰਗਰ ਸੇਵਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਹਾਮਾਰੀ ਕੋਰੋਨਾਵਾਇਰਸ ਕਾਰਨ ਅੱਜ ਜਦੋਂ ਪੂਰੀ ਦੁਨੀਆ ਚਿੰਤਾ ਵਿਚ ਹੈ, ਤਾਂ ਅਜਿਹੇ ਸੰਕਟਮਈ ਸਮੇਂ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਗੁਰੂ ਬਖਸ਼ੇ ਸਿਧਾਂਤਾਂ ਦੀ ਸੇਧ ਵਿਚ ਲਗਾਤਾਰ ਲੋੜਵੰਦਾਂ ਤੱਕ ਲੰਗਰ ਭੇਜਣ ਲਈ ਕਾਰਜਸ਼ੀਲ ਹੈ।ਮਾਝਾ ਜੋਨ ਲਈ ਦੇਖ-ਰੇਖ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, …

Read More »

ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸਸਕਾਰ ਦੇ ਵਿਰੋਧ ਨਾਲ ਮਨੁੱਖਤਾ ਸ਼ਰਮਸ਼ਾਰ ਹੋਈ – ਲੌਂਗੋਵਾਲ

ਕਿਹਾ ਸ਼੍ਰੋਮਣੀ ਕਮੇਟੀ ਨੇ ਸਸਕਾਰ ਲਈ ਜ਼ਮੀਨ ਦੀ ਕੀਤੀ ਸੀ ਪੇਸ਼ਕਸ਼ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਥ ਪ੍ਰਸਿੱਧ ਕੀਰਤਨੀਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਮਗਰੋਂ ਅੰਤਿਮ ਸਸਕਾਰ ਕਰਨ ਦਾ ਵਿਰੋਧ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …

Read More »

ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਵਿਛੋੜਾ ਸਿੱਖ ਜਗਤ ਲਈ ਵੱਡਾ ਘਾਟਾ – ਬਾਬਾ ਹਰਨਾਮ ਸਿੰਘ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੋਰੋਨਾ ਵਾਇਰਸ ਨਾਲ ਪੀੜਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਗੁਰੂ ਘਰ ਦੇ ਮਹਾਨ ਕੀਰਤਨੀਏ …

Read More »