ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੌਂਸਲ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਨੂੰ ਸਮੇਂ ਸਿਰ ਬਿਨ੍ਹਾਂ ਕਿਸੇ ਕਟੌਤੀ ਦੇ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਛੀਨਾ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ 22 …
Read More »Monthly Archives: April 2020
ਹੋਰਨਾਂ ਸੂਬਿਆਂ ਤੋਂ ਜੰਮੂ ਕਸਮੀਰ ਜਾਣ ਵਾਲੇ ਪ੍ਰਵਾਸੀ ਮਜਦੂਰਾਂ ਦੀ ਸੰਖਿਆ 1000 ਤੋਂ ਪਾਰ
ਪ੍ਰਵਾਸੀ ਮਜਦੂਰਾਂ ਦੇ ਭੋਜਨ, ਰਹਿਣ ਤੇ ਸਿਹਤ ਸੇਵਾਵਾਂ ਦਾ ਰੱਖਿਆ ਜਾ ਰਿਹੈ ਧਿਆਨ ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਚਲ ਰਹੇ ਕਰਫਿਓ ਦੋਰਾਨ ਭਾਰੀ ਸੰਖਿਆ ਵਿੱਚ ਪ੍ਰਵਾਸੀ ਮਜ਼ਦੂਰ ਜੰਮੂ ਕਸ਼ਮੀਰ ਨੂੰ ਜਾਣ ਲਈ ਪਠਾਨਕੋਟ ਵਿਖੇ ਪਹੁੰਚ ਰਹੇ ਹਨ, ਪਰ ਜੰਮੂ ਕਸਮੀਰ ਦੀ ਸਰਹੱਦ ਕਰਫਿਊ ਦੇ ਚਲਦਿਆਂ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ।ਜਿਸ ਕਾਰਨ …
Read More »ਜਿਲ੍ਹਾ ਪਠਾਨਕੋਟ ਦੇ ਕਰੀਬ 421 ਪਿੰਡਾਂ ਵਿੱਚ ਸੈਨੇਟਾਈਜੇਸ਼ਨ ਦਾ ਕੰਮ ਮੁਕੰਮਲ
ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਦੀ ਨਿਗਰਾਨੀ ‘ਚ ਜਿਲ੍ਹਾ ਪਠਾਨਕੋਟ ਦੇ 421 ਪਿੰਡਾਂ ਵਿੱਚ ਸਪਰੇਅ ਦਾ ਕੰਮ ਮੁਕੰਮਲ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਕਰੀਬ 17 ਹਜਾਰ ਕੀਟਨਾਸ਼ਕ ਸਪਰੇਅ ਦੀ ਦਵਾਈ ਭੇਜੀ ਗਈ ਸੀ, ਜਿਸ ਨਾਲ ਜਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਨੂੰ ਸਪਰੇਅ ਕਰ ਕੇ ਕੀਟਾਣੂ ਮੁਕਤ ਬਣਾਇਆ ਗਿਆ …
Read More »ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਨੇ ਬੁਤਾਲਾ ਵਿਖੇ ਗਰੀਬ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ/ ਬੁਤਾਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ਵਿਚ ਫੈਲੀ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਕਾਰਨ ਲੋਕਾਂ ਦੇ ਬੰਦ ਪਏ ਰੁਜ਼ਗਾਰ ਦੇ ਚੱਲਦਿਆਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਅੰਮ੍ਰਿਤਸਰ ਵੱਲੋਂ ਇਤਿਹਾਸਕ ਗੁਰਦੁਆਰਾ ਬਾਬਾ ਪੱਲ੍ਹਾ ਜੀ ਪਿੰਡ ਬੁਤਾਲਾ ਵਿਖੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਕਮਿਸ਼ਨ ਵੱਲੋਂ ਗੁਰਦੁਆਰਾ ਬਾਬਾ ਪੱਲ੍ਹਾ ਜੀ ਪਿੰਡ ਬੁਤਾਲਾ ਵਿਖੇ ਲਗਾਏ ਗਏ ਰਸੀਵਰ ਰਾਜਿੰਦਰ ਸਿੰਘ ਰੂਬੀ ਅਟਾਰੀ ਨੇ …
Read More »ਪਦਮ ਸ੍ਰੀ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਬਿਮਾਰੀ ਨਾਲ ਮੌਤ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਅਵਾਰਡੀ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਬਿਮਾਰੀ ਨਾਲ ਅੱਜ ਸਵੇਰੇ 4.30 ਵਜੇ ਮੌਤ ਹੋ ਗਈ ਹੈ।ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਦੇਖਦਿਆਂ ਭਾਈ ਨਿਰਮਲ ਸਿੰਘ ਖਾਲਸਾ ਦੋ ਦਿਨ ਪਹਿਲਾਂ ਗੁਰੂ ਨਾਨਕ ਹਸਪਤਾਲ ਦਾਖਲ ਹੋਏ ਸਨ ਅਤੇ ਕੋਰੋਨਾ ਟੈਸਟ ਪਾਜ਼ਟਿਵ ਆਉਣ ‘ਤੇ ਸਥਾਨਕ ਗੁਰੂ ਨਾਨਕ ਹਸਪਤਾਲ ਦੀ ਆਈਸੋਲੇਸ਼ਨ …
Read More »ਸੂਬਾ ਸਰਕਾਰ ਦੀ ਸਹਾਇਤਾ ਵਾਸਤੇ ਕੰਪਨੀਆਂ ਨੂੰ ਸੀ.ਐਸ.ਆਰ ਫੰਡ ਵਰਤਣ ਦੀ ਇਜਾਜ਼ਤ ਦੇਵੇ ਕੇਂਦਰ
ਕੋਵਿਡ-19 ਨਾਲ ਨਿਪਟਣ ਲਈ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ ਵਿੱਚ ਕੰਪਨੀਆਂ ਨੂੰ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੇ ਫੰਡ ਵਰਤਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਵਿਰੁੱਧ ਕੀਤੇ ਜਾ …
Read More »ਮਿਡ-ਡੇਅ ਮੀਲ ਦਾ ਅਨਾਜ ਸੀਲਬੰਦ ਪੈਕਟਾਂ ‘ਚ ਵਿਦਿਆਰਥੀਆਂ ਦੇ ਘਰ ਪਹੁੰਚਾਉਣਗੇ ਅਧਿਕਾਰੀ – ਸਿੱਖਿਆ ਮੰਤਰੀ
ਖਾਣਾ ਪਕਾਉਣ ਦੀ ਕੀਮਤ ਸਿੱਧੀ ਵਿਦਿਆਰਥੀਆਂ ਦੇ ਬੈਂਕ ਖਾਤੇ ‘ਚ ਪਵੇਗੀ ਚੰਡੀਗੜ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਜ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਸੀਲਬੰਦ ਪੈਕੇਟਾਂ ਰਾਹੀਂ ਮਿਡ-ਡੇਅ ਮੀਲ ਦਾ ਅਨਾਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ …
Read More »3 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲੀਸ ਨੇ ਸੁਲਝਾਇਆ ਧਾਰੀਵਾਲ ਹੱਤਿਆਕਾਂਡ ਦਾ ਮਾਮਲਾ
2 ਦੋਸ਼ੀ ਸਾਬਕਾ ਸਰਪੰਚ ਦਲਬੀਰ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਸ਼ਾਮਲ ਪਾਏ ਗਏ ਚੰਡੀਗੜ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਸ਼ੋਕ ਕੁਮਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ ਜਿਸ ਨੂੰ 10 ਫਰਵਰੀ 2020 ਨੂੰ ਗੁਰਦਾਸਪੁਰ ਜ਼ਿਲੇੇ ਦੇ ਧਾਰੀਵਾਲ ਖੇਤਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ। …
Read More »ਆਸ਼ੂ ਵਲੋਂ ਚਿਤਾਵਨੀ `ਜਰੂਰੀ ਵਸਤਾਂ ਦੇ ਵੱਧ ਭਾਅ ਵਸੂਲਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ
ਚੰਡੀਗੜ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਧ ਕੀਮਤ ਵਸੂਲ ਕੇ ਜਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ‘ਤੇ ਛਾਪਾ ਮਾਰਨ ਦੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ …
Read More »Randhawa appeals Jathedar Sri Akal Takht Sahib to give message to Sikh Sangat for not congregating on Vaisakhi
Sikh Sangat should stay indoors & pray for well being of all Chandigarh, April 1 (Punjab Post Bureau) – The Cooperation and Jails Minister Sukhjinder Singh Randhawa has appealed to the Jathedar Sri Akal Takht Sahib Giani Harpreet Singh to give a message to the Sikh community to not congregate on the occasion of Vaisakhi. He said that owing to …
Read More »
Punjab Post Daily Online Newspaper & Print Media