Tuesday, November 24, 2026

Monthly Archives: April 2020

Cabinet Secretary meeting with Chief Secretaries / DGPs of all States via Video Conferencing

New Delhi, April 1 (Punjab Post Bureau) – Cabinet Secretary took a meeting today by video-conferencing with all the Chief Secretaries/DGPs of the States.              The States were sensitized about the intensive contact tracing of Tablighi Jamat participants as this has increased the risk of containment efforts of COVID-19.  The States were asked to complete the contact tracing process on …

Read More »

74 flights operated till date under Lifeline Udan

More than 22 tonnes cargo transported in single day New Delhi, April 1 (Punjab Post Bureau) –  Under Lifeline Udan initiative of Ministry of Civil Aviation, 74 flights have been operated till date for transporting medical cargo across the country. A total of 37.63 tonnes of cargo has been transported till date out of which more than 22 tonnes has …

Read More »

ਆਪ ਵਿਧਾਇਕ ਨੇ ਐਮਰਜੈਂਸੀ ਲੋੜ ਲਈ ਡੈਂਟਲ ਹਸਪਤਾਲ ਸਰਕਾਰ ਨੂੰ ਕੀਤਾ ਸਮਰਪਿਤ

ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਕਾਰਨ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਸਥਿਤੀ ਅਤੇ ਉਸ ਦੀਆਂ ਤਿਆਰੀਆਂ ਬਾਰੇ ਸੁਨਾਮ ਹਲਕਾ ਵਿਧਾਇਕ ਅਮਨ ਅਰੋੜਾ ਨੇ ਡਿਪਟੀ ਕਮੀਸ਼ਨਰ ਘਨਸ਼ਿਆਮ ਥੋਰੀ ਨਾਲ ਮੁਲਾਕਾਤ ਕੀਤੀ ਅਤੇ ਜਿਲੇ ਦੇ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਵਿਧਾਇਕ ਅਰੋੜਾ ਨੇ ਭਗਵਾਨ ਦਾਸ ਅਰੋੜਾ ਮੈਮੋਰੀਅਲ ਹਸਪਤਾਲ …

Read More »

ਲੌਂਗੋਵਾਲ ਹਸਪਤਾਲ ਨੂੰ ਕਰੋਨਾ ਵਾਇਰਸ ਇਲਾਜ਼ ਤੇ ਸੰਭਾਲ ਕੇਂਦਰ ਬਣਾਉਣ ਦੀ ਮੰਗ

ਆਮ ਲੋਕਾਂ ਨੂੰ ਬੇਰਹਿਮੀ ਨਾਲ ਕੁੱਟਣ ਦੀ ਬਜ਼ਾਏ ਹਮਦਰਦੀ ਨਾਲ ਪੇਸ਼ ਆਵੇ ਪੁਲਿਸ ਸਟਾਫ ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀਆਂ ਜਨਤਕ ,ਜਮਹੂਰੀ ਅਤੇ ਲੋਕ ਪੱਖੀ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਤਰਕਸ਼ੀਲ ਸੁਸਾਇਟੀ ਪੰਜਾਬ, ਡੈਮੋਕਰੈਟਿਕ ਟੀਚਰਜ਼ ਫਰੰਟ `ਦੇਸ਼ ਭਗਤ ਯਾਦਗਾਰ ਕਮੇਟੀ, ਪ੍ਰਗਤੀਸੀਲ ਵਿਚਾਰ ਮੰਚ ਨੇ ਕਰੋਨਾਵਾਇਰਸ ਬਿਮਾਰੀ ਦੇ ਫੈਲਾਅ ‘ਤੇ ਚਿੰਤਾ ਪ੍ਰਗਟ ਕਰਦਿਆਂ ਲੋਕਾਂ ਨੂੰ …

Read More »

ਪਿੰਡ ਢੱਡਰੀਆਂ ਤੇ ਲੋਹਾਖੇੜ੍ਹਾ ਦੇ ਸਰਪੰਚ ਨੇ ਅਪਣੀ ਇੱਕ ਸਾਲ ਦੀ ਤਨਖਾਹ ਕੀਤੀ ਦਾਨ

ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਵਿੱਚ ਫੈਲ ਚੁੱਕੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਅਤੇ 21 ਦਿਨ ਦੇ ਕਰਫਿਉ ਦੌਰਾਨ ਗਰੀਬਾਂ ਨੂੰ ਖਾਣ ਪੀਣ ਤੇ ਹੋਰ ਲੋੜਵੰਦ ਵਸਤਾਂ ਮੁਹੱਈਆ ਕਰਾਉਣ ਦੇ ਲਈ ਨੇੜਲੇ ਪਿੰਡ ਲੋਹਾਖੇੜ੍ਹਾ ਦੇ ਸਰਪੰਚ ਜਗਸੀਰ ਸਿੰਘ ਜੱਗੀ ਅਤੇ ਨੇੜਲੇ ਪਿੰਡ ਢੱਡਰੀਆ ਦੇ ਸਰਪੰਚ ਗੁਰਚਰਨ ਸਿੰਘ ਨੇ ਆਪਣੀ ਇੱਕ ਸਾਲ ਦੀ ਤਨਖਾਹ ਨੇ ਪੰਜਾਬ ਸਰਕਾਰ …

Read More »

ਕੋਰੋਨਾ ਵਾਇਰਸ ਸਬੰਧੀ ਹੁਣ ਤੱਕ ਜ਼ਿਲ੍ਹੇ ਦੇ ਸਾਰੇ ਸ਼ੱਕੀਆਂ ਦੀ ਰਿਪੋਰਟ ਨੈਗੇਟਿਵ- ਡੀ.ਸੀ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੀ ਹਦਾਇਤ

ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੋਵਲ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚੋਂ ਟੈਸਟ ਲਈ ਭੇਜੇ ਗਏ ਸਾਰੇ 11 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਨਾਲ ਸਬੰਧਤ ਬਾਹਰੋਂ ਆਏ 972 ਯਾਤਰੀਆਂ ਦੀ ਸੂਚੀ ਵਿਚੋਂ ਮੌਜੂਦਾ …

Read More »

ਤੰਦਰੁਸਤ ਵਿਅਕਤੀ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ – ਨਵਜੋਤ ਸਿੱਧੂ

ਧੂਰੀ, 31 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਕ੍ਰਿਕੇਟਰ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਆਮ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਆਮ ਲੋਕਾਂ ਵੱਲੋਂ ਮਾਸਕ ਪਹਿਨਣ ਦੀ ਰਵਾਇਤ ਇੱਕ ਵਹਿਮ ਹੈ।ਉਹਨਾਂ ਦੱਸਿਆ ਕਿ ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਵੈਬਸਾਈਟ ‘ਤੇ ਉਹਨਾਂ ਨੇ …

Read More »

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਦੀ ਮਦਦ ਲਈ ਵੱਧ-ਚੜ੍ਹ ਕੇ ਅੱਗੇ ਆਉਣ ਦੀ ਅਪੀਲ

ਦਾਨੀਆਂ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਪਾਇਆ ਜਾ ਸਕਦੈ ਯੋਗਦਾਨ ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੀਮਤੀ ਦੀਪਤੀ ਉਪਲ ਨੇ ਨੋਵਲ ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰੇਕ ਗਰੀਬ ਅਤੇ ਲੋੜਵੰਦ ਤੱਕ ਪਹੁੰਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਦੇ ਬਹੁਤ ਸਾਰੇ ਬੇਘਰੇ, …

Read More »

ਜੰਡਿਆਲਾ ਗੁਰੂ ਪੁਲਿਸ ਵਲੋਂ ਸੈਨੇਟਾਈਜਰ ਦੀ ਕਾਲਾਬਜ਼ਾਰੀ ਕਰਦੇ ਦੋ ਕਾਬੂ

ਜੰਡਿਆਲਾ ਗੁਰੂ, 31 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਜਿਲਾ ਪੁਲਿਸ ਮੁੱਖੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਐਸ.ਐਚ.ਓ ਜੰਡਿਆਲਾ ਗੁਰੂ ਰਛਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਮੁਸਤੈਦੀ ਵਿਖਾਉਂਦਿਆਂ ਹੋਇਆਂ ਕਰੋਨਾ ਵਰਗੀ ਮਹਾਂਮਾਰੀ ਦੇ ਦੇਸ਼ ਵਿਚ ਫੈਲੇ ਪ੍ਰਭਾਵ …

Read More »

ਮਾਸਕ ਤੇ ਸੈਨੇਟਾਈਜ਼ਰ ਵੱਧ ਕੀਮਤ ‘ਤੇ ਵੇਚਣ ਵਾਲੇ ਨੂੰ ਹੋ ਸਕਦੀ ਹੈ 7 ਸਾਲ ਤੱਕ ਦੀ ਕੈਦ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਵਸਤਾਂ, ਜਿਸ ਵਿਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਿਲ ਹਨ, ਦੀ ਕਾਲਾਬਾਜ਼ਾਰੀ ਵਿਰੁੱਧ ਭਾਰਤ ਸਰਕਾਰ ਨੇ ਸਖਤ ਫੈਸਲੇ ਲਏ ਹਨ। ਹੁਣ ਜੇਕਰ ਕੋਈ ਇੰਨਾਂ ਉਤਪਾਦਾਂ ਦੀ ਵੱਧ ਕੀਮਤ ਵਸੂਲਦਾ ਫੜਿਆ ਗਿਆ ਤਾਂ ਉਸ ਨੂੰ ਜ਼ਰੂਰੀ ਵਸਤਾਂ ਦੇ ਐਕਟ 1955 ਦੀ ਧਾਰਾ 7 ਤਹਿਤ ਘੱਟ ਤੋਂ ਘੱਟ …

Read More »