ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨਾਂ ਐਨ.ਆਰ.ਆਈ ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ, ਜੋ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ।ਪਰ ਉਨ੍ਹਾਂ ਨੇ ਅਜੇ ਤੱਕ ਡਿਪਟੀ ਕਮਿਸ਼ਨਰ, ਸਿਵਲ ਸਰਜਨ ਜਾਂ ਪੁਲਿਸ ਨਾਲ ਆਪਣੇ ਪੰਜਾਬ ਆਉਣ ਸਬੰਧੀ ਸੰਪਰਕ ਨਹੀਂ ਕੀਤਾ। …
Read More »Monthly Archives: April 2020
ਡਾਕਟਰੀ ਸਲਾਹ ਲਈ ਹੈਲਪਲਾਈਨ ਨੰਬਰ 18001804104 ਜਾਰੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਹੱਲ ਲਈ, ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 1800 180 4104 ਸ਼ੁਰੂ ਕੀਤਾ ਗਿਆ ਹੈ।ਜਿਸ ਨਾਲ ਲੋਕ ਟੈਲੀ-ਕਾਨਫਰੰਸ ’ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ …
Read More »ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਲੋਂ ਕੀਤਾ ਜਾ ਰਿਹੈ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ – ਸ਼ਕਤੀ ਕੌਸ਼ਲ
ਭੀਖੀ/ਮਾਨਸਾ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਲਗਾਤਾਰ ਸੈਨੇਟਾਈਜ਼ਰ ਛਿੜਕਾਅ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜੁਆਇੰਟ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਰੀਜ਼ਨ ਬਠਿੰਡਾ ਸ਼ਕਤੀ ਕੌਸ਼ਲ ਨੇ ਜ਼ਿਲ੍ਹੇ ਨੂੰ ਸੈਨੇਟਾਈਜ਼ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ। ਸ਼ਕਤੀ …
Read More »
Punjab Post Daily Online Newspaper & Print Media