5 ਨੰਦੇੜ ਤੋਂ ਆਏ ਸ਼ਰਧਾਲੂ ਤੇ ਇਕ ਜਵਾਹਰਪੁਰ ਤੋਂ ਐਸ.ਏ.ਐਸ ਨਗਰ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ 6 ਪਾਜ਼ਟਿਵ ਕੇਸ ਸਾਹਮਣੇ ਆਏ ਹਨ, ਜਿੰਨਾਂ ਨਾਲ ਕੇਸਾਂ ਦੀ ਗਿਣਤੀ 92 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ 6 ਮਾਮਲਿਆਂ ਵਿਚੋਂ 5 ਸ਼ਰਧਾਲੂ ਹਨ, …
Read More »Daily Archives: May 1, 2020
ਮਜ਼ਦੂਰ ਦਿਵਸ ‘ਤੇ ਵਿਧਾਇਕ ਰਮਿੰਦਰ ਆਵਲਾ ਨੇ ਲਹਿਰਾਇਆ ਤਿਰੰਗਾ
ਕੋਵਿਡ 19 ਦੇ ਮੱਦੇਨਜ਼ਰ ਮਜ਼ਦੂਰਾਂ ਨੂੰ ਦਿੱਤਾ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਦਾ ਸੰਦੇਸ਼ ਜਲਾਲਾਬਾਦ (ਫਾਜ਼ਿਲਕਾ), 1 ਮਈ (ਪੰਜਾਬ ਪੋਸਟ ਬਿਊਰੋ) – 1 ਮਈ ਨੂੰ ਕੌਮੀ ਮਜਦੂਰ ਦਿਵਸ ‘ਤੇ ਹਲਕਾ ਵਿਧਾਇਕ ਰਮਿੰਦਰ ਆਵਲਾ ਨੇ ਕਮਰੇ ਵਾਲਾ ਰੋਡ ਸਥਿਤ ਪੰਜਾਬ ਪੱਲੇਦਾਰ ਯੂਨੀਅਨ ਦਫਤਰ ਪਹੁੰਚ ਕੇੇ ਕੌਮੀ ਝੰਡਾ ਲਹਿਰਾਇਆ।ਆਵਲਾ ਨੇ ਸਮੂਹ ਮਜ਼ਦੂਰਾਂ ਨੰੂ ਕੌਮੀ ਮਜ਼ਦੂਰ ਦਿਵਸ ’ਤੇ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਕਰੋਨਾ …
Read More »ਪੰਜਾਬ ਰਾਜ ਬਿਜਲੀ ਨਿਗਮ ਦੀ ਮੈਨੇਜਮੈਂਟ, ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਕੋਵਿਡ
ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਰਾਹਤ ਫੰਡ ‘ਚ ਦਿੱਤੀ ਆਪਣੀ ਇੱਕ ਦਿਨ ਦੀ ਤਨਖ਼ਾਹ/ਪੈਨਸ਼ਨ ਚੰਡੀਗੜ, 1 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ `ਤੇ ਪੀ.ਐਸ.ਪੀ.ਸੀ.ਐਲ /ਪੀ.ਐਸ.ਟੀ.ਸੀ.ਐਲ ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 7.91 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਪਰਉਪਕਾਰੀ ਭਾਵਨਾ ਦੀ …
Read More »ਪੰਜਾਬ ਸਰਕਾਰ ਹਰ ਹਾਲਾਤ ਨਾਲ ਨਜਿੱਠਣ ਲਈ ਤਿਆਰ – ਕੈਬਨਿਟ ਮੰਤਰੀ ਅਰੋੜਾ
ਕੋਵਿਡ ਰਾਹਤ ਕਾਰਜਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 1 ਮਈ (ਪੰਜਾਬ ਪੋਸਟ ਬਿਊਰੋ) – ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੈਦਾ ਹੋਏ ਹਰ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ ਹੈ ਅਤੇ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਜੀਅ ਤੋੜ ਯਤਨ ਕੀਤੇ ਜਾ …
Read More »ਨਾਂਦੇੜ ਤੋਂ ਪਰਤੇ 4 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ
ਫ਼ਾਜ਼ਿਲਕਾ, 1 ਮਈ (ਪੰਜਾਬ ਪੋਸਟ ਬਿਊਰੋ) – ਨੰਦੇੜ ਤੋਂ ਪਰਤੇ 4 ਸ਼ਰਧਾਲੂਆਂ ਦੀ ਕੋਵਿਡ-19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਪਾਜਿਟਵ ਆਈ ਹੈ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।ਇਨ੍ਹਾਂ ਪਾਜ਼ਟਿਵ ਕੇਸਾਂ ਵਿਚੋ ਦੋ ਮੇਲ ਅਤੇ ਦੋ ਫੀਮੇਲ ਮਰੀਜ ਹਨ।ਪਿੰਡ ਟਿੰਡਾਂ ਵਾਲਾ ਨਿਵਾਸੀ ਮਰੀਜ ਮਰਦ ਹੈ ਜਦਕਿ ਜਲਾਲਾਬਾਦ ਦੇ ਇਕ ਮਰਦ ਅਤੇ ਦੋ ਸਥਾਨਕ ਔਰਤਾਂ ਦੀ ਰਿਪੋਰਟ …
Read More »ਨਰਾਇਣਗੜ੍ਹ ਛੰਨਾ ਦੇ ਕੋਰੋਨਾ ਪਾਜਟਿਵ ਨੌਜਵਾਨ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਭੇਜਿਆ
ਕੋਰੋਨਾ ਪੀੜਤ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਕੀਤੀ ਪਛਾਣ ਫਤਹਿਗੜ੍ਹ ਸਾਹਿਬ, 1 ਮਈ (ਪੰਜਾਬ ਪੋਸਟ ਬਿਊਰੋ) – ਪਿੰਡ ਨਰਾਇਣਗੜ੍ਹ ਛੰਨਾ ਵਿੱਚ ਇਕ ਨੌਜਵਾਨ, ਜੋ ਕਿ ਜੀਂਦ ਹਰਿਆਣਾ ਤੋਂ ਕੰਬਾਈਨ ਨਾਲ ਕਣਕ ਦੀ ਵਾਢੀ ਕਰ ਕੇ 02 ਦਿਨ ਪਹਿਲਾਂ ਹੀ ਪਰਤਿਆ ਸੀ, ਦੀ ਕੋਰੋਨਾ ਸਬੰਧੀ ਰਿਪੋਰਟ ਪੌਜਟਿਵ ਆਉਣ ’ਤੇ ਉਸ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਬਨੂੰੜ ਵਿਖੇ ਦਾਖਲ ਕਰਵਾਇਆ …
Read More »ਜਿਲੇ ‘ਚ ਕਰੋਨਾ ਵਾਇਰਸ ਦੇ 1234 ਸ਼ੱਕੀ ਮਰੀਜ਼ਾਂ ਵਿਚੋਂ 807 ਦੀ ਰਿਪੋਰਟ ਨੈਗਟਿਵ
ਗੁਰਦਾਸਪੁਰ, 1 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1234 ਸ਼ੱਕੀ ਮਰੀਜ਼ਾਂ ਵਿੱਚੋਂ 807 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 423 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।01 ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ ਅਤੇ 03 ਪਿੰਡ ਭੱਟੀਆਂ ਦੇ …
Read More »ਉਦਯੋਗਾਂ ਨੂੰ ਕਰਫਿਊ ਦੌਰਾਨ ਚਲਾਉਣ ਲਈ ਲੋੜੀਂਦੇ ਪ੍ਰਬੰਧਾਂ ਹਿੱਤ ਉਦਯੋਗਿਕ ਐਸੋਸੀਏਸਨਾਂ ਨਾਲ ਮੀਟਿੰਗ
ਤਰਨ ਤਾਰਨ, 1 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਪਰਦੀਪ ਕੁਮਾਰ ਸਭਰਵਾਲ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਲੋਂ ਅੱਜ ਤਰਨ ਤਾਰਨ ਜਿਲੇ ਅੰਦਰ ਉਦਯੋਗਾਂ ਨੂੰ ਕਰਫਿਊ ਦੌਰਾਨ ਚਲਾਉਣ ਲਈ ਲੋੜੀਂਦੇ ਪ੍ਰਬੰਧਾਂ ਹਿੱਤ ਜਿਲੇ ਨਾਲ ਸਬੰਧਤ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਜਿਲਾ …
Read More »ਜਿਲ੍ਹੇ ਦੇ ਸਮੂਹ ਸਕੂਲਾਂ, ਕਾਲਜ਼ਾਂ, ਹੋਸਟਲਾਂ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਇਕਾਂਤਵਾਸ ਕੇਂਦਰ ਬਨਾਉਣ ਦੇ ਹੁਕਮ
ਫ਼ਤਹਿਗੜ੍ਹ ਸਾਹਿਬ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵਲੋਂ ਕੋਵਿਡ-19 ਨੂੰ ਰੋਕਣ ਅਤੇ ਇਸ ’ਤੇ ਕਾਬੂ ਪਾਉਣ ਲਈ ਫ਼ਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ/ਹਾਈ/ਐਲੀਮੈਂਟਰੀ ਸਕੂਲ, ਕਾਲਜ, ਹੋਸਟਲ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਅਗਲੇ ਹੁਕਮਾਂ ਤੱਕ ਇਕਾਂਤਵਾਸ ਕੇਂਦਰ ਐਲਾਨਿਆ ਗਿਆ ਹੈ। ਸ਼੍ਰੀਮਤੀ ਗਿੱਲ ਨੇ …
Read More »443 ਸੈਂਪਲਾਂ ‘ਚੋਂ 02 ਸੈਂਪਲ ਪਾਜ਼ਟਿਵ, 285 ਨੈਗਟਿਵ, 154 ਦੀ ਪੈਂਡਿੰਗ ਤੇ 02 ਤੰਦਰੁਸਤ – ਡੀ.ਸੀ
ਰੂਪਨਗਰ, 1 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਰੂਪਨਗਰ ਜ਼ਿਲ੍ਹੇ ਦੇ 02 ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਦੋਨਾਂ ਦੀ ਟਰੈਵਲ ਹਿਸਟਰੀ ਦੇਖੀ ਜਾ ਰਹੀ ਹੈ।ਨੰਗਲ ਨੇੜਲੇ ਭੰਗਲ ਵਿਅਕਤੀ ਦੇ 09 ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਸੰਬਧੀ ਜਾਣਕਾਰੀ ਮਿਲੀ ਹੈ, ਜ਼ਿਨ੍ਹਾ ਦੇ ਸੈਂਪਲ ਲਏ ਗਏ ਹਨ ਅਤੇ ਦੂਜੇ …
Read More »
Punjab Post Daily Online Newspaper & Print Media