ਕਪੂਰਥਲਾ, 1 ਮਈ (ਪੰਜਾਬ ਪੋਸਟ ਬਿਊਰੋ) – ਡਾਕ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਪੱਤਰ ਲੇਖਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿਚੋਂ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ।ਕਪੂਰਥਲਾ ਪੋਸਟਲ ਡਵੀਜ਼ਨ ਦੇ ਸੁਪਰਡੈਂਟ ਦੇਸੂ ਰਾਮ ਨੇ ਦੱਸਿਆ ਕਿ ਡਾਕ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ‘ਢਾਈ ਅੱਖਰ’ ਤਹਿਤ ‘ਪਿਆਰੇ …
Read More »Daily Archives: May 1, 2020
ਪੱਤਰਕਾਰ ਭਾਈਚਾਰੇ ਦਾ ਕੈਪਟਨ ਸਰਕਾਰ ਕਰਾਵੇ 50 ਲੱਖ ਦਾ ਬੀਮਾ – ਜੇਜੀਆਂ
ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵੀ ਅਤੇ ਪੰਜਾਬ ਸਟੇਟ ਆਯੁਰਵੈਦਿਕ ਸੇਵਾ ਸੰਘ ਦੇ ਪ੍ਰਧਾਨ ਡਾ. ਪਿਆਰਾ ਸਿੰਘ ਗੋਬਿੰਦਗੜ੍ਹ ਜੇਜੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਲੜਾਈ ਲੜ ਰਹੇ ਸਿਹਤ ਤੇ ਪੁਲਿਸ ਮੁਲਾਜ਼ਮਾਂ ਨੂੰ ਜਿਵੇਂ ਅਨੇਕਾਂ ਸਹੂਲਤਾਂ ਦਿੱਤੀਆਂ ਹਨ।ਉਸੇ ਤਰ੍ਹਾਂ ਲੋਕਤੰਤਰ ਦੇ ਚੌਥੇ ਥੰਮ ਮੰਨੇ ਜਾਂਦੇ ਮੀਡੀਆ ਖੇਤਰ ਵਿੱਚ …
Read More »ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਇਕਾਂਤਵਾਸ ਲਈ ਐਸ.ਜੀ.ਪੀ.ਸੀ ਨੇ ਗੁਰਦੁਆਰਿਆਂ ‘ਚ ਕੀਤੇ ਪ੍ਰਬੰਧ – ਲੌਂਗੋਵਾਲ
ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਰੱਖਣ ਲਈ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹਨ।ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ।ਇਸ ਸਬੰਧ ਵਿਚ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਸੰਗਰੂਰ `ਚ ਫਸੇ ਜੰਮੂ-ਕਸ਼ਮੀਰ ਦੇ 120 ਵਿਅਕਤੀਆਂ ਨੂੰ 3 ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਵਾਪਸ – ਡਿਪਟੀ ਕਮਿਸ਼ਨਰ
ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿੱਚ ਲਗਾਏ ਗਏ ਕਰਫ਼ਿਊ ਕਾਰਨ ਸੰਗਰੂਰ `ਚ ਫਸੇ ਜੰਮੂ ਕਸ਼ਮੀਰ ਦੇ 120 ਵਿਅਕਤੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਘਰਾਂ ਨੂੰ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲੇ ਦੀਆਂ 6 ਸਬ ਡਵੀਜ਼ਨਾਂ ਸੰਗਰੂਰ, ਸੁਨਾਮ, ਖਨੌਰੀ, ਅਹਿਮਦਗੜ, ਮਲੇਰਕੋਟਲਾ ਅਤੇ ਧੂਰੀ `ਚੋਂ 3 ਵਿਸ਼ੇਸ਼ ਬੱਸਾਂ …
Read More »ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਵਲੋਂ ਕੋਵਿਡ ਲਈ ਜਿਲਾ ਪ੍ਰਸ਼ਾਸਨ ਨੂੰ 5 ਲੱਖ ਦਾ ਚੈਕ ਭੇਟ
ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਵੱਖ-ਵੱਖ ਦਾਨੀ ਸੱਜਣ, ਉਦਯੋਗਿਕ ਤੇ ਸਮਾਜਿਕ ਸੰਸਥਾਵਾਂ ਆਪੋ ਆਪਣੀ ਸਮਰੱਥਾ ਅਨੁਸਾਰ ਜ਼ਿਲਾ ਪ੍ਰਸ਼ਾਸਨ ਨੂੰ ਮੈਡੀਕਲ ਲੋੜਾਂ ਮੁਤਾਬਕ ਸਹਾਇਤਾ ਸਮੱਗਰੀ ਤੇ ਵਿੱਤੀ ਮਦਦ ਮੁਹੱਈਆ ਕਰਵਾਉਣ ਵਿੱਚ ਮੋਹਰੀ ਬਣੇ ਹੋਏ ਹਨ ਜ਼ਿਲਾ ਪ੍ਰਬੰਧਕੀ …
Read More »ਹੋਰਨਾਂ ਸੂਬਿਆਂ ਦੇ ਵਸਨੀਕਾਂ ਲਈ ਘਰ ਜਾਣ ਲਈ ਵੈਬਸਾਈਟ ਲਿੰਕ ਜਾਰੀ
ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ 19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਕਾਰਨ ਕਈ ਸੂਬਿਆਂ ਦੇ ਵਿਅਕਤੀ ਪੰਜਾਬ ਵਿਚ ਫ਼ਸੇ ਹੋਏ ਹਨ।ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਇਨ੍ਹਾਂ ਨੂੰ ਆਪਣੇ-ਆਪਣੇ ਘਰ ਵਾਪਸ ਭੇਜਿਆ ਜਾ ਰਿਹਾ ਹੈ।ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਇਕ ਵੈਬਸਾਈਟ ਲਿੰਕ ਜ਼ਾਰੀ ਕੀਤਾ ਹੈ ਤਾਂ ਕਿ ਚਾਹਵਾਨ ਵਿਅਕਤੀ …
Read More »ਸੰਗਰੂਰ ਜਿਲ੍ਹੇ ਦੇ ਐਂਟਰੀ ਪੁਆਇੰਟਾਂ `ਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਤਾਇਨਾਤੀ ਲਾਹੇਵੰਦ – ਡੀ.ਸੀ
ਸੰਗਰੂਰ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਜਿਲ੍ਹੇ ਦੇ ਐਂਟਰੀ ਪੁਆਇੰਟਾਂ `ਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਤਾਇਨਾਤੀ ਲਾਹੇਵੰਦ ਸਾਬਤ ਹੋ ਰਹੀ ਹੈ ਕਿਉਂਕਿ ਜਿਲੇ ਵਿਚ ਦਾਖਲ ਹੋਣ ਤੋਂ ਪਹਿਲਾਂ ਇਨ੍ਹਾਂ ਚੈਕ ਪੋਸਟਾਂ ‘ਤੇ ਲਏ ਗਏ ਦੋ ਵਿਅਕਤੀਆਂ ਦੇ ਨਮੂਨੇ ਕੋਵਿਡ -19 ਪਾਜ਼ਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਐਂਟਰੀ ਪੁਆਇੰਟਾਂ ‘ਤੇ ਕਰੀਬ …
Read More »ਆਸਟ੍ਰੇਲੀਆ ‘ਚ ‘ਇੰਟਰਨੈਸ਼ਨਲ ਸਟੂਡੈਂਟ ਹੈਲਪ ਆਰਗੇਨਾਈਜੇਸ਼ਨ’ ਵਿਦਿਆਰਥੀਆਂ ਦੀ ਕਰੇਗੀ ਹਰ ਮਦਦ – ਜੁਗਨਦੀਪ ਜਵਾਹਰਵਾਲਾ
ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਨੇੜਲੇ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਦੇ ਜ਼ੰਮਪਲ ਅਤੇ ਪਿਛਲੇ ਸਮੇਂ ਤੋਂ ਆਸਟ੍ਰੇਲੀਆ ਵਿੱਚ ਰਹਿੰਦਿਆਂ ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਰੋਲ ਨਿਭਾਅ ਕੇ ਵੱਖਰੀ ਪਹਿਚਾਣ ਬਣਾ ਚੁੱਕੇ ਜੁਗਨਦੀਪ ਸਿੰਘ ਜਵਾਹਰਵਾਲਾ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਫੈਲ ਚੁੱਕੀ ਕਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।ਇਸ ਦੌਰਾਨ ਆਸਟ੍ਰੇਲੀਆ …
Read More »ਭਾਈ ਦਰਸ਼ਨ ਸਿੰਘ ਤੇ ਗੁਰੂ ਕੀ ਵਡਾਲੀ ਦੇ ਗੁਰਪ੍ਰੀਤ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ
ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦਿੱਤੀ ਵਧਾਈ ਅੰਮਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੰਕਟ ਦੇ ਦਿਨਾਂ ਵਿਚ ਖੁਸ਼ੀ ਵਾਲੀ ਖਬਰ ਹੈ ਕਿ ਕੋਵਿਡ 19 ਤੋਂ ਪੀੜਤ ਜ਼ਿਲ੍ਹੇ ਦੇ ਦੋ ਮਰੀਜ਼ਾਂ ਨੇ ਕੋਰੋਨਾ ਨੂੰ ਹਰਾ ਕੇ ਜਿੰਦਗੀ ਦੀ ਜੰਗ ਜਿੱਤੀ ਹੈ।ਇੰਨਾਂ ਵਿਚੋਂ ਇਕ ਹੈ ਪਿੰਡ ਗੁਰੂ ਕੀ ਵਡਾਲੀ ਦਾ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ, ਜੋ …
Read More »ਅਕਾਲੀ ਆਗੂ ਹਰੀ ਸਿੰਘ ਨੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਿਲਾਂ
ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ਼ ਹਰੀ ਸਿੰਘ ਨਾਭਾ ਨੇ ਅਨਾਜ ਮੰਡੀ ਧੂਰੀ ‘ਚ ਹੋ ਰਹੀ ਕਿਸਾਨਾਂ ਦੀ ਖੱਜ਼ਲ-ਖੁਆਰੀ ਅਤੇ ਖੁੱਲੇ੍ਹ ਅੰਬਰ ਹੇਠ ਅਨਾਜ ਮੰਡੀ ਅੰਦਰ ਪਈਆਂ ਲੱਖਾਂ ਦੀ ਗਿਣਤੀ ਵਿਚ ਬੋਰੀਆਂ ਦੀ ਲਿਫਟਿੰਗ ਨਾ ਹੋਣ ‘ਤੇ ਅਤੇ ਕਣਕ ਦੀ ਭਰਾਈ ਲਈ ਬੋਰੀਆਂ ਦੀ ਘਾਟ ‘ਤੇ ਚਿੰਤਾ ਪ੍ਰਗਟ ਕੀਤੀ।ਅੱਜ ਅਨਾਜ …
Read More »
Punjab Post Daily Online Newspaper & Print Media