Tuesday, November 24, 2026

Daily Archives: May 2, 2020

ਕਰਫਿਊ ਦੇ ਚੱਲਦੇ ਖੇਤੀ ਵਿਭਾਗ ਨੇ ਕੰਟਰੋਲ ਰੂਮ ਦਾ ਸਮਾਂ 17 ਮਈ ਤੱਕ ਵਧਾਇਆ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਦਿਨ ਤੋਂ ਹੀ ਕਿਸਾਨਾਂ ਨਾਲ ਫਸਲਾਂ ਦੀਆਂ ਸਮੱਸਿਆਵਾਂ ਤੇ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਖਾਦ, ਬੀਜ ਤੇ ਕੀਟਨਾਸ਼ਕਾਂ ਆਦਿ ਦੀ ਸਲਾਹ ਦੇਣ ਲਈ ਖੇਤੀਬਾੜੀ ਵਿਭਾਗ ਨੇ ਫੋਨ ਉਤੇ ਕਾਸਨਾਂ ਨੂੰ ਹਰੇਕ ਤਰਾਂ ਦੀ ਜਾਣਕਾਰੀ ਦੇਣ ਲਈ ਬਣਾਏ ਗਏ ਕੰਟਰੋਲ ਰੂਮ ਦਾ ਸਮਾਂ 17 ਮਈ ਤੱਕ ਵਧਾ ਦਿੱਤਾ ਹੈ।ਜ਼ਿਲਾ …

Read More »

ਕਾਂਗਰਸੀ ਆਗੂਆਂ ਨੇ ਮਜ਼ਦੂਰ ਦਿਵਸ ਮੌਕੇ ਤਿਰੰਗੇ ਲਹਿਰਾ ਕੇ ਕੇਂਦਰ ਤੋਂ ਮੰਗਿਆ ਪੰਜਾਬ ਦਾ ਹੱਕ

ਕੇਂਦਰ ਸਰਕਾਰ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ ਬੰਦ ਕਰੇ-ਸੋਨੀ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਜਦੂਰ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਵੱਖ-ਵੱਖ ਥਾਂਵਾਂ ‘ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿੱਚ ਭੂਮਿਕਾ ਨਿਭਾਉਣ ਵਾਲੇ ਮਜਦੂਰਾਂ …

Read More »

ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ੍ਰੀ ਹਰਿਮੰਦਰ ਸਾਹਿਬ ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਕਿਹਾ ਵਾਹਿਗੁਰੂ ਲੋਕਾਈ ਨੂੰ ਮਹਾਂਮਾਰੀ ਤੋਂ ਬਚਾਏ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦਾ ਵਿਗਿਆਨ ਕੋਲ ਅਜੇ ਤੱਕ ਕੋਈ ਡਾਕਟਰੀ ਇਲਾਜ਼ ਨਹੀਂ ਹੈ।ਉਸ ਤੋਂ ਕੇਵਲ ਵਾਹਿਗੁਰੂ ਹੀ ਲੋਕਾਈ ਨੂੰ ਬਚਾਅ ਸਕਦਾ ਹੈ।ਉਕਤ ਸਬਦਾਂ ਦਾ ਪ੍ਰਗਟਾਵਾ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਸਰਬਤ ਦੇ …

Read More »

ਕਾਂਗਰਸੀਆਂ ਨੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਸਿਆਸੀ ਭੇਦਭਾਵ ਤੋਂ ਉਪਰ ਉਠ ਕੇ ਪੰਜਾਬ ਦੀ ਕਰੇ ਆਰਥਿਕ ਮਦਦ – ਧੂਰਾ  ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਅਤੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡ ਧੂਰਾ ਵਿਖੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਪੱਖ-ਪਾਤ …

Read More »

ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਮੱਦਦ ‘ਚ ਮੋਹਰੀ ਨੇ ਹਰੀ ਸਿੰਘ

ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ਦੀਪਕ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ਼ ਅਤੇ ਪ੍ਰੀਤ ਟਰੈਕਟਰਜ਼ ਐਂਡ ਕੰਬਾਇਨਜ਼ ਗਰੁੱਪ ਦੇ ਐਮ.ਡੀ ਹਰੀ ਸਿੰਘ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਯਤਨਸ਼ੀਲ ਹਨ।ਉਹਨਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਜਿਥੇ ਉਹ ਆਮ ਲੋਕਾਂ ਵਿੱਚ ਵਿਚਰ ਕੇ …

Read More »

ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੰਡੀਆਂ ਵਿੱਚ ਕੋਈ ਦਿੱਕਤ – ਚੇਅਰਮੈਨ ਪ੍ਰੇਮ ਮਿੱਤਲ

ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਤੀ ਮਾਸਕਾਂ ਦੀ ਵੰਡ ਭੀਖੀ/ਮਾਨਸਾ, 1 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਵਲੋਂ ਅੱਜ ਬੁਢਲਾਡਾ, ਬੋਹਾ ਤੇ ਕੁਲਾਣਾ ਦੀ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ।ਉਨਾਂ ਨੇ ਉਥੇ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਬਚਾਅ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪ ਕਰੀਬ …

Read More »

32 ਸਾਲਾਂ ਔਰਤ ਨੇ ਕੋਰੋਨਾ ਤੋਂ ਜਿੱਤੀ ਜੰਗ-ਸਿਵਲ ਹਸਪਤਾਲ ਕਰਵਾ ਰਹੀ ਸੀ ਇਲਾਜ਼

ਭੀਖੀ/ਮਾਨਸਾ, 1 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਹੈ ਕਿ ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ਼ ਕਰਵਾ ਰਹੀ ਇਕ ਔਰਤ ਦੀ ਰਿਪੋਰਟ ਨੈਗਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਉਕਤ ਔਰਤ ਦੀ ਉਮਰ 32 ਸਾਲ ਹੈ ਅਤੇ ਇਸ ਔਰਤ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿੱਤੀ ਗਈ ਹੈ।     …

Read More »