ਅਧਿਕਾਰੀਆਂ ਨੇ ਲਿਆ ਇਕਾਂਤਵਾਸ ਕੇਂਦਰਾਂ ਅਤੇ ਲੰਗਰ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਮਹਾਂਰਾਸ਼ਟਰ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਦੇ ਇਕਾਂਤਵਾਸ ਸਮੇਂ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਖ਼ੁਦ ਦੇਖ-ਰੇਖ ਕਰਨ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਅਤੇ ਸਾਰੇ …
Read More »Daily Archives: May 3, 2020
ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਸੁਣੀਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ
ਕੈਪਟਨ ਸਰਕਾਰ ਝੂਠੇ ਵਾਅਦੇ ਕਰਨ ਦੀ ਬਜ਼ਾਏ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰੇ – ਢੀਂਡਸਾ ਧੂਰੀ, 3 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੋਰੋਨਾ ਮਹਾਂਮਾਰੀ ਦੌਰਾਨ ਅੱਜ ਅਨਾਜ ਮੰਡੀ ਧੂਰੀ ਵਿਖੇ ਪਹੁੰਚ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ …
Read More »ਸੁੱਕੇ ਰਾਸ਼ਨ ਦੇ ਨਾਲ ਮਾਸਕ ਤੇ ਸੈਨੇਟਾਈਜ਼ਰ ਵੰਡਣ ਦਾ ਸਿਲਸਿਲਾ ਜਾਰੀ – ਸਿੰਗਲਾ
ਧੂਰੀ, 3 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਆਪ ਆਗੂ ਸੰਦੀਪ ਸਿੰਗਲਾ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ ਜਾਰੀ ਹੈ। ਉਨਾਂ ਦੱਸਿਆ ਕਿ ਸੰਕਟ ਦੀ ਘੜੀ ਉਹਨਾਂ ਦੀ ਟੀਮ ਵੱਲੋਂ ਧੂਰੀ ਹਲਕੇ ਦੇ ਲੋੜਵੰਦਾਂਂ ਤੱਕ ਮੁਫਤ ਰਾਸ਼ਨ ਦੇ ਨਾਲ-ਨਾਲ ਫਰੰਟ ਲਾਈਨ ‘ਤੇ ਡਿਊਟੀਆਂ ਵਿੱਚ ਲੱਗੇ ਪੁਲਿਸ ਕਰਮਚਾਰੀਆਂ, ਡਾਕਟਰਾਂ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਤੱਕ ਮਾਸਕ ਤੇ ਸੈਨੇਟਾਈਜ਼ਰ ਭੇਜੇ …
Read More »ਐਕਸਪ੍ਰੈਸ ਵੇਅ ਲਈ ਨਿਰਣਾਇਕ ਨਤੀਜੇ ਤੱਕ ਲੜਾਂਗੇ ਲੜਾਈ – ਔਜਲਾ, ਡਿੰਪਾ
ਕਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਅੰਮ੍ਰਿਤਸਰ ਤੇ ਤਰਨਤਾਰਨ ਨਾਲ ਜੁੜਨਾ ਅਹਿਮ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰ ਸਰਕਾਰ ਦੀ ਭਾਰਤ ਮਾਲਾ ਪਰਿਯੋਜਨਾ ਤਹਿਤ ਬਨਣ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਪ੍ਰੋਜੈਕਟ ਦੀ ਤਜ਼ਵੀਜ ਦੌਰਾਨ ਸਿੱਖਾਂ ਦੀ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਤੇ ਇਤਿਹਾਸਿਕ ਤੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਨੂੰ ਬਾਹਰ ਕਰਨ ਨੂੰ ਲੈ ਕੇ ਚੱਲ ਰਹੀਆਂ ਕਿਆਸ ਅਰਾਈਆਂ ਦਰਮਿਆਨ ਗੁਰਜੀਤ ਸਿੰਘ …
Read More »
Punjab Post Daily Online Newspaper & Print Media