Tuesday, November 24, 2026

Daily Archives: May 4, 2020

ਲੌਂਗੋਵਾਲ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਦੁੱਖ ਪ੍ਰਗਟ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣਾ ਕਰ ਜਾਣ `ਤੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਨੇ ਅਫਸੋਸ ਪ੍ਰਗਟ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦਿਓਸੀ ਨੇ ਆਖਿਆ ਕਿ ਸਮੁੱਚੀ ਜਥੇਬੰਦੀ ਕਰਤਾ ਪੁਰਖ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿਛੜੀ ਰੂਹ ਨੂੰ …

Read More »

ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਜੈਨ ਪਰਿਵਾਰ ਨੂੰ ਕੀਤਾ ਸਨਮਾਨਿਤ

40 ਦਿਨਾਂ ਤੋ ਨਿਰੰਤਰ ਲੰਗਰ ਚਲਾਉਣਾ ਵੱਡੀ ਸੇਵਾ – ਪੂਨਮ ਕਾਂਗੜਾ ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਡਿਊਟੀ ਨਿਭਾਅ ਰਹੇ ਸਫਾਈ ਕਰਮਚਾਰੀਆਂ, ਪੁਲਿਸ ਕਰਮੀਆਂ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ, ਬਿਜਲੀ ਕਰਮਚਾਰੀਆਂ ਅਤੇ ਹੋਰ ਲੋੜਵੰਦਾਂ ਲਈ ਲਗਾਤਾਰ ਲੰਗਰ ਦੀ ਸੇਵਾ ਨਿਭਾਅ ਰਹੇ ਸਵਰਗੀ ਮੇਲਾ ਰਾਮ ਦੀ ਹੱਟੀ …

Read More »

ਮੁਸਲਿਮ ਆਗੂਆਂ ਵਲੋਂ ਭਾਈ ਲੌਂਗੋਵਾਲ ਦੀ ਧਰਮ ਪਤਨੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਇਸਲਾਮੀਆ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਪ੍ਰਧਾਨ ਨਿਗਮ ਖਾਨ, ਖਜਾਨਚੀ ਬਹਾਦਰ ਖਾਨ, ਇੰਤਜ਼ਾਮੀਆ ਕਮੇਟੀ ਪੁਰਾਣੀ ਜਾਮਾ ਮਸਜਿਦ ਸੁਨਾਮੀ ਪੱਤੀ ਲੌਂਗੋਵਾਲ ਦੇ ਪ੍ਰਧਾਨ ਮੇਜਰ ਖਾਨ ਅਤੇ …

Read More »

ਮੱਧ ਪ੍ਰਦੇਸ਼ ਤੋਂ ਪੈਦਲ ਚੱਲੇ 8 ਮਜ਼ਦੂਰ ਚੀਮਾਂ ਪੁਲਿਸ ਨੇ ਪ੍ਰਸਾਸ਼ਨ ਦੇ ਧਿਆਨ ‘ਚ ਲਿਆਂਦੇ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਜਿਲ੍ਹਾ ਮਾਨਸਾ ਦੀ ਹੱਦ ‘ਤੇ ਲਾਏ ਨਾਕੇ ਦੌਰਾਨ ਮੱਧ ਪ੍ਰਦੇਸ਼ ਤੋਂ ਪੈਦਲ ਚੱਲ ਕੇ ਇਥੇ ਪਹੰੁਚੇ 8 ਮਜ਼ਦੂਰਾਂ ਨੂੰ ਉਨਾਂ ਦੇ ਸਥਾਨਾਂ ’ਤੇ ‘ਤੇ ਪਹੁੰਚਾਉਣ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਚੀਮਾ ਦੇ ਐਸ.ਐਚ.ਓ ਇੰਸਪੈਕਟਰ …

Read More »

ਪੰਜਾਬ ਸਰਕਾਰ ਕਿਸਾਨਾਂ ਨੂੰ 1 ਜੂਨ ਤੋਂ ਝੋਨਾ ਲਾਉਣ ਦੀ ਦੇਵੇ ਇਜਾਜ਼ਤ -ਚੱਠਾ

ਕਿਸਾਨਾਂ ਨੂੰ ਕਣਕ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਸੰਗਰੂਰ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੇ ਸਮੂਹ ਕਿਸਾਨ ਸਰਕਾਰ ਤੋਂ ਮੰਗ ਕਰਦੇ ਹਨ ਕਿ ਝੋਨੇ ਦੀ ਪੂਸਾ-44 ਕਿਸਮ ਨੂੰ ਬੰਦ ਨਾ ਕੀਤਾ ਜਾਵੇ।ਕਿਉਂਕਿ ਇਸ ਦਾ ਝਾੜ ਦੂਜੀਆਂ ਕਿਸਮਾਂ ਨਾਲੋਂ 7 ਤੋਂ …

Read More »

ਕੋਰੋਨਾ ਖਿਲਾਫ਼ ਜ਼ੰਗ ਵਿੱਚ ਪਿੰਡਾਂ ਦੀਆਂ ਔਰਤਾਂ ਵੀ ਪਾ ਰਹੀਆਂ ਹਨ ਅਹਿਮ ਯੋਗਦਾਨ

‘ਆਜੀਵਿਕਾ’ ਮਿਸ਼ਨ ਤਹਿਤ ਸਵੈ-ਸਹਾਈ ਗਰੁੱਪਾਂ ਨੇ ਤਿਆਰ ਕੀਤੇ 15 ਹਜ਼ਾਰ ਮਾਸਕ ਕਪੂਰਥਲਾ, 4 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਵਿਆਪੀ ਕੋਰੋਨਾ ਖਿਲਾਫ਼ ਜੰਗ ਵਿਚ ਸੂਬੇ ਦੇ ਪਿੰਡਾਂ ਦੀਆਂ ਔਰਤਾਂ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ‘ਆਜੀਵਿਕਾ’ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਨਾਲ ਸਬੰਧਤ ਔਰਤਾਂ ਵੱਲੋਂ ਸੇਫਟੀ ਮਾਸਕ ਤਿਆਰ ਕੀਤੇ ਜਾ ਰਹੇ ਹਨ।ਇਹ ਮਾਸਕ ਕੋਰੋਨਾ ਖਿਲਾਫ਼ …

Read More »

ਹੁਣ ਤੱਕ 33335 ਮੀਟਰਿਕ ਟਨ ਕਣਕ ਦੀ ਆਮਦ ਹੋਈ – ਡਿਪਟੀ ਕਮਿਸ਼ਨਰ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਚੱਲ ਰਹੇ ਕਰੋਨਾ ਦ ਸੰਕਟ ਦੋਰਾਨ ਕਿਸਾਨਾਂ ਲਈ ਪਠਾਨਕੋਟ ਦੀਆਂ ਸਾਰੀਆਂ ਦਾਨਾਂ ਮੰਡੀਆਂ ਖੋਲੀਆਂ ਗਈਆਂ ਸਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਦਾਨਾ ਮੰਡੀਆਂ ਵਿੱਚ 33335 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 30279 ਮੀਟਰਿਕ ਟਨ ਕਣਕ ਦੀ ਖ਼ਰੀਦ …

Read More »

ਸੈਨਾ ਅਧਿਕਾਰੀਆਂ ਨੇ ਸਿਹਤ ਵਿਭਾਗ ਤੇ ਪੰਜਾਬ ਪੁਲਿਸ ਦੇ ਯੋਧਿਆਂ ਨੂੰ ਕੀਤਾ ਸਨਮਾਨਿਤ

ਕਰੋਨਾ ਮਹਾਮਾਰੀ ਦੇ ਕਾਰਨ ਲਗਾਏ ਕਰਫਿਊ ਦੋਰਾਨ ਸੇਵਾਵਾਂ ਦੀ ਕੀਤੀ ਪ੍ਰਸੰਸਾ ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿਖੇ ਸੈਨਾ ਦੀ ਗੁਰਜ ਡਵੀਜਨ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਸਨਮਾਨ ਸਮਾਰੋਹ ਆਯੋਜਿਤ ਕੀਤੇ ਗਏ। ਦੇਸ਼ ‘ਚ ਚੱਲ ਰਹੇ ਕਰੋਨਾ ਵਾਈਰਸ ਮਹਾਮਾਰੀ ਵਿੱਚ ਆਪਣਾ ਸਹਿਯੋਗ ਦੇਣ ਵਾਲੇ ਡਾਕਟਰ ਅਤੇ ਸਟਾਫ ਤੋਂ ਇਲਾਵਾ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਨਮਾਨ ਦਿੱਤਾ ਗਿਆ।ਜਿਸ ਅਧੀਨ ਮਾਮੂਨ …

Read More »

ਡਾ. ਓਬਰਾਏ ਨੇ ਐਸ.ਐਸ.ਪੀ ਪਠਾਨਕੋਟ ਨੂੰ ਭੇਜੇ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਤੇ ਤੀਹਰੀ ਪਰਤ ਦੇ ਮਾਸਕ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ ਸਿੰਘ ਉਬਰਾਏ ਵੱਲੋਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ ਤੀਹਰੀ ਪਰਤ ਦੇ ਮਾਸਕ ਪਠਾਨਕੋਟ ਦੇ ਐਸ.ਐਸ.ਪੀ ਦੀਪਕ ਹਿਲੋਰੀ ਨੂੰ ਭੇਜੇ ਗਏ।ਟਰੱਸਟ ਦੇ ਜਿਲਾ ਗੁਰਦਾਸਪੁਰ ਅਤੇ ਪਠਾਨਕੋਟ ਦੇ …

Read More »

ਸ੍ਰੀ ਸਾਈ ਕਾਲਜ ਦੇ ਹੋਸਟਲ ‘ਚ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਸਮੇਤ 29 ਲੋਕਾਂ ਨੂੰ ਕੀਤਾ ਇਕਾਂਤਵਾਸ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬੇ ਵਿੱਚ ਲਗਾਏ ਗਏ ਕਰਫਿਊ ਕਾਰਨ ਪੰਜਾਬ ਤੋਂ ਬਾਹਰ ਗਏ ਲੋਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।ਜਿਸ ਅਧੀਨ ਪਿਛਲੇ ਦਿਨਾਂ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਵਿਦੇਸ਼ ਵਿੱਚ ਪੜਦੇ ਵਿਦਿਆਰਥੀ ਅਤੇ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਈ ਸੰਗਤ ਵਿੱਚੋਂ ਵੀ ਕੁੱਝ ਲੋਕ ਜਿਲ੍ਹਾ ਪਠਾਨਕੋਟ ਵਿਖੇ ਵਾਪਸ ਲਿਆਂਦੇ …

Read More »