Tuesday, November 24, 2026

Daily Archives: May 5, 2020

ਆਨਲਾਈਨ ਮੀਟਿੰਗ ‘ਚ ਜਿਲ੍ਹਾ ਸਿੱਖਿਆ ਅਫਸਰ ਨੇ ਲਿਆ ਆਨਲਾਈਨ ਦਾਖਲਾ ਮੁਹਿੰਮ ਦਾ ਜਾਇਜ਼ਾ

ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਇੰਜੀ ਸੰਜੀਵ ਗੌਤਮ ਨੇ ਪੜ੍ਹੋ ਪੰਜਾਬ ਕੋਆਰਡੀਨੇਟਰ, ਬੀ.ਪੀ.ਈ.ਓ ਅਤੇ ਸੈਂਟਰ ਮੁੱਖੀਆਂ ਨਾਲ ਜੂਮ ਐਪ ਰਾਹੀਂ ਆਨਲਾਈਨ ਮੀਟਿੰਗ ਕੀਤੀ।ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਥੇ ਸੋਸਲ ਮੀਡੀਆ ਦੇ ਸਹਿਯੋਗ ਨਾਲ ਸਰਕਾਰੀ ਅਧਿਆਪਕਾਂ ਵਲੋਂ ਵੱਟਸਐਪ, ਯੂ-ਟਊਬ , ਟੀ.ਵੀ ਚੈਨਲ ਤੇ ਰੇਡੀਓ ਦੇ ਮਾਧਿਅਮ ਨਾਲ ਬੱਚਿਆਂ ਤੱਕ ਆਪਣਾ ਸੁਨੇਹਾ ਅਤੇ ਕੰਮ ਪਹੁੰਚਾਇਆ ਜਾ …

Read More »

ਸੂਬਿਆਂ ਦੀਆਂ ਸਰਹੱਦਾਂ ਦੇ ਨਾਕਿਆਂ ‘ਤੇ ਤਾਇਨਾਤ ਪੁਲਿਸ, ਸਿਹਤ ਕਰਮੀਆਂ ਤੇ ਅਧਿਆਪਕਾਂ ਦਾ ਸਨਮਾਨ

ਫੁੱਲਾਂ ਦੀ ਕੀਤੀ ਵਰਖਾ, ਸੈਨੀਟਾਈਜ਼ਰ, ਮਾਸਕ ਤੇ ਦਸਤਾਨੇ ਵੰਡੇ ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ (ਕੋਵਿਡ-19) ਦੇ ਲਗਾਤਾਰ ਵਧਦੇ ਫੈਲਾਓ ਨੂੰ ਵੇਖਦੇ ਹੋਏ ਪੰਜਾਬ ਦੀਆਂ ਨਾਲ ਲੱਗਦੇ ਸੂਬਿਆਂ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।ਇਸੇ ਪ੍ਰਕਾਰ ਹਿਮਾਚਲ ਦੇ ਮਨਾਲੀ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਚੱਕੀ ਪੁੱਲ ‘ਤੇ ਜਬਰਦਸਤ ਨਾਕਾਬੰਦੀ ਕਰਕੇ ਦੋਵਾਂ ਸੂਬਿਆਂ ‘ਚ ਪ੍ਰਵੇਸ਼ ਕਰਨ ਵਾਲਿਆਂ ਦੀ ਬਾਰੀਕੀ …

Read More »

ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ‘ਚ ਸੋਮਵਾਰ ਆਏ ਦੋ ਹੋਰ ਕਰੋਨਾ ਪਾਜ਼ਟਿਵ ਕੇਸ

ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਜਾਨਪੁਰ ਦੇ ਖੇਤਰ ਵਿੱਚ ਸੋਮਵਾਰ ਦੋ ਕਰੋਨਾ ਪਾਜ਼ਟਿਵ ਮਰੀਜ਼ ਹੋਰ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਹੀ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਮਾਮਲਿਆਂ ਦੀ ਸੰਖਿਆਂ ਫਿਰ 15 ਹੋ ਗਈ ਹੈ।ਜਿਨ੍ਹਾਂ ਦਾ ਇਲਾਜ਼ ਸਿਵਲ ਹਸਪਤਾਲ ਪਠਾਨਕੋਟ ਵਿੱਚ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਚੱਲ ਰਿਹਾ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ …

Read More »

ਫੌਜੀ ਪੈਨਸ਼ਨਰਾਂ ਨੂੰ ਸਲਾਨਾ ਪਹਿਚਾਣ ਲਈ ਡੀ.ਪੀ.ਡੀ.ਓ ਦਫ਼ਤਰ ਆਉਣ ਦੀ ਲੋੜ ਨਹੀਂ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰਵਿੰਦਰ ਸਿੰਘ ਮਾਨ ਰੱਖਿਆ ਪੈਨਸ਼ਨ ਵੰਡ ਅਫਸਰ (ਡੀ.ਪੀ.ਡੀ.ਓ) ਨੇ ਦੱਸਿਆ ਕਿ ਸਾਰੇ ਪੈਨਸ਼ਨਰ, ਜਿਨਾਂ ਦੀ ਸਲਾਨਾ ਪਹਿਚਾਣ ਕਰੋਨਾ ਮਹਾਂਮਾਰੀ ਦੌਰਾਨ ਲੱਗੇ ਕਰਫਿਊ ਕਾਰਣ ਨਹੀਂ ਹੋ ਸਕੀ ਜਾਂ ਜਿੰਨਾਂ ਪੈਨਸ਼ਨਰਾਂ ਦੀ ਸਲਾਨਾ ਪਹਿਚਾਣ ਮਈ ਮਹੀਨੇ ਵਿੱਚ ਹੋਣੀ ਹੈ ਉਹ ਸਾਰੇ ਪੈਨਸ਼ਨਰ ਆਪਣਾ ਜੀਵਨ ਪ੍ਰਮਾਣ ਸਰਟੀਫਿਕੇਟ ਆਪਣੇ ਪਿੰਡ ਦੇ ਸਰਪੰਚ, ਮਿਊਂਸਪਲ ਕੌਂਸਲਰ, ਸ਼ਹਿਰ …

Read More »

ਜਿਲੇ ਦੀਆਂ ਮੰਡੀਆਂ ਵਿਚੋਂ ਸਵਾ ਤਿੰਨ ਲੱਖ ਮੀਟਰਕ ਟਨ ਤੋਂ ਟੱਪੀ ਕਣਕ ਦੀ ਖਰੀਦ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਆਈ ਕਰੀਬ ਸਵਾ ਤਿੰਨ ਲੱਖ ਟਨ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵੱਲੋਂ ਹੀ ਕੀਤੀ ਗਈ ਹੈ।ਜਿਲਾ ਖੁਰਾਕ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੜੀ ਖੁਸ਼ੀ ਤੇ ਤਸੱਲੀ ਦੀ ਗੱਲ ਹੈ ਕਿ ਮੰਡੀਆਂ ਵਿਚ ਸਰਕਾਰ ਵਲੋਂ ਦਿੱਤੀਆਂ …

Read More »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੀਆਂ ਸਿਖਿਆਰਥਣਾਂ ਲੋੜਵੰਦਾਂ ਲਈ ਤਿਆਰ ਕਰ ਰਹੀਆਂ ਹਨ ਮਾਸਕ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਵਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਈ ਸਮਾਜਸੇਵੀ ਸੰਸਥਾਵਾਂ ਵੱਲੋਂ ਵੀ ਇਸ ਕੰਮ ਵਿੱਚ ਵੱਧ ਚੜ ਕੇ ਹਿੱਸਾ ਪਾਇਆ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬੇਰੀਗੇਟ ਦੀਆਂ ਸਿਖਿਆਰਥਣਾਂ ਵਲੋਂ ਹਰ ਰੋਜ ਲਗਭਗ 700 ਮਾਸਕ ਤਿਆਰ ਕਰਕੇ ਲੋੜਵੰਦਾਂ ਨੂੰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਹੈ ਆਨਲਾਈਨ ਪੜ੍ਹਾਈ

ਆਧੁਨਿਕ ਤਕਨੀਕ ਵਿਦਿਆਰਥੀਆਂ ਲਈ ਵਰਦਾਨ – ਪਿ੍ਰੰ: ਹਰਪ੍ਰੀਤ ਕੌਰ ਅੰਮ੍ਰਿਤਸਰ, 45 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਰੋਨਾ ਮਹਾਮਾਰੀ ਦੌਰਾਨ ਸਮੂਹ ਭਾਰਤ ’ਚ ਤਾਲਾਬੰਦੀ ਹੋਣ ਕਾਰਨ ਵਿਦਿਆਰਥੀਆਂ ਨੂੰ ਘਰ ਬੈਠਿਆ ਹੀ ਆਨਲਾਈਨ ਵਿੱਦਿਆ ਪ੍ਰਦਾਨ ਕਰਨ ਲਈ ਆਨਲਾਈਨ ਸਿਸਟਮ ਰਾਹੀਂ ਲੈਕਚਰ ਭੇਜੇ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ …

Read More »

ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਮੁੱਖ ਮੰਤਰੀ ਫੰਡ ਲਈ ਦਿੱਤੀ ਤਿੰਨ ਮਹੀਨਿਆਂ ਦੀ ਤਨਖ਼ਾਹ

ਸੰਗਰੂਰ, 5 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਲਗਾਤਾਰ ਪਿਛਲੇ 40 ਦਿਨਾਂ ਤੋਂ ਲੋੜਵੰਦਾਂ ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਲਈ ਸੇਵਾ ‘ਚ ਜੁੱਟੇ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਅਤੇ ਮੁੱਖ ਸਰਪ੍ਰਸਤ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਆਪਣੀ ਤਿੰਨ ਮਹੀਨਿਆਂ ਦੀ ਤਨਖ਼ਾਹ (1 ਲੱਖ 50 ਹਜ਼ਾਰ ਰੁਪਏ) …

Read More »

ਕਣਕ ਦੀ ਬਿਜ਼ਾਈ ਵਾਲੀਆਂ ਮਸ਼ੀਨਾਂ ‘ਚ ਹਲਕੀ ਸੋਧ ਤੋਂ ਬਾਅਦ ਝੋਨੇ ਦੀ ਸਿੱਧੀ ਬਿਜ਼ਾਈ ਸੰਭਵ – ਪੰਨੂੰ

ਸੰਗਰੂਰ, 5 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਸ ਸਾਉਣੀ ਦੌਰਾਨ ਲੇਬਰ ਦੀ ਘਾਟ ਅਤੇ ਪੀ.ਏ.ਯੂ ਲੁਧਿਆਣਾ ਵਲੋਂ ਦਰਮਿਆਨੀ ਅਤੇ ਭਾਰੀ ਮਿੱਟੀ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਦੀ ਸਿਫਾਰਸ਼ ਤੋਂ ਬਾਅਦ, ਪੰਜਾਬ ਦੇ ਕਿਸਾਨ ਝੋਨੇ ਦੀ ਸਿੱਧੀ ਬਿਜ਼ਾਈ ਦੀ ਨਵੀਂ ਤਕਨੀਕ ਨੂੰ ਵੱਡੇ ਪੱਧਰ ‘ਤੇ ਅਪਣਾ ਰਹੇ ਹਨ, ਪਰ 75 ਹਜ਼ਾਰ ਕੀਮਤ ਵਾਲੀਆਂ ਝੋਨੇ ਦੀ ਸਿੱਧੀ ਬਿਜ਼ਾਈ (ਡੀ.ਐਸ.ਆਰ) ਵਾਲੀਆਂ …

Read More »

ਜਿਲ੍ਹਾ ਸੰਗਰੂਰ ਨੂੰ ਵੀ ਆਪਣੀ ਜਕੜ ‘ਚ ਲੈ ਰਿਹਾ ਕਰੋਨਾ

ਸੰਗਰੂਰ, 5 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਨੇ ਹੁਣ ਜ਼ਿਲ੍ਹਾ ਸੰਗਰੂਰ ਨੂੰ ਵਿੱਚ ਵੀ ਅਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।ਜਿਲ੍ਹੇ ਨਾਲ ਸਬੰਧਤ ਪੰਜਾਬ ਤੋਂ ਬਾਹਰੋਂ ਪਰਤੇ ਲੋਕਾਂ ਦੇ ਲਏ ਨਮੂਨਿਆਂ ਵਿਚੋਂ ਕੱਲ 48 ਹੋਰ ਲੋਕਾਂ ਦੀ ਕਰੋਨਾ ਟੈਸਟ ਰਿਪੋਟ ਪਾਜ਼ਟਿਵ ਆਉਣ ਨਾਲ ਹੁਣ ਜਿਲ੍ਹੇ ਵਿਚ ਕੋਵਿਡ 19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 60 …

Read More »