Tuesday, November 24, 2026

Daily Archives: May 5, 2020

ਜਿਲਾ ਪ੍ਰਸ਼ਾਸ਼ਨ ਦੇ ਪੁਖਤਾ ਪ੍ਰਬੰਧਾਂ ਤੋਂ ਖੁਸ਼ ਹਨ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ-ਡੀ.ਸੀ

ਹੁਸ਼ਿਆਰਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੁਫਤ ਬੱਸਾਂ ਰਾਹੀਂ ਤਖਤ ਸ਼੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਗਏ ਸ਼ਰਧਾਲੂਆਂ ਨੂੰ ਜ਼ਿਲਿਆਂ ਵਿੱਚ ਜਿਥੇ ਕੁਆਰਨਟੀਨ ਕੀਤਾ ਗਿਆ, ਉਥੇ ਉਨਾਂ ਨੂੰ ਸੁੱਖ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜ਼ਿਲਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਰਿਆਤ-ਬਾਹਰਾ ਇੰਸਟੀਚਿਊਟ, ਮੁੜ ਵਸੇਬਾ ਕੇਂਦਰ, ਸੀ.ਐਚ.ਸੀ ਹਾਰਟਾ ਬੱਡਲਾ ਅਤੇ ਸਿਵਲ ਹਸਪਤਾਲ ਦਸੂਹਾ ਵਿੱਚ ਇਕਾਂਤਵਾਸ ਕੀਤਾ ਗਿਆ ਹੈ, …

Read More »

ਸੂਬੇ ਵਿੱਚ ਸੋਮਵਾਰ ਸ਼ਾਮ ਤੱਕ ਕਰੋਨਾ ਪਾਜਿਟਿਵ ਕੇਸਾਂ ਦੀ ਗਿਣਤੀ 1232 – ਸਿਹਤ ਮੰਤਰੀ ਸਿੱਧੂ

ਬਠਿੰਡਾ ਜਿਲ੍ਹੇ ‘ਚ ਕੋਵਿਡ ਇਲਾਜ ਪ੍ਰਬੰਧਨ ਤੇ ਓਟ ਕਲੀਨਿਕਾਂ ਦੇ ਕੰਮਕਾਜ ਦੀ ਕੀਤੀ ਸਮੀਖਿਆ ਬਠਿੰਡਾ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਿਲ੍ਹੇ ਦਾ ਦੌਰਾ ਕਰਕੇ ਕੋਵਿਡ ਦੇ ਇਲਾਜ ਪ੍ਰਬੰਧਨ ਅਤੇ ਓਟ ਕਲੀਨਿਕਾਂ ਦੇ ਕੰਮਕਾਜ਼ ਦੀ ਸਮੀਖਿਆ ਕੀਤੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕੋਵਿਡ ਬਿਮਾਰੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਸਾਡੇ ਸਥਾਨਕ …

Read More »

ਇਕਾਂਤਵਾਸ ‘ਚ ਸ਼ਰਧਾਲੂਆਂ ਲਈ ਸ਼ਬਦ ਕੀਰਤਨ ਸੁਣਾਉਣ ਦਾ ਕੀਤਾ ਪ੍ਰਬੰਧ

ਬਟਾਲਾ, 5 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਟਹਿਲ ਸੇਵਾ ਲਈ ਪੰਜਾਬ ਸਰਕਾਰ ਨੇ ਪੂਰੇ ਪ੍ਰਬੰਧ ਕੀਤੇ ਹੋਏ ਹਨ।ਜਿਲ੍ਹਾ ਪ੍ਰਸ਼ਾਸਨ ਵਲੋਂ ਬਟਾਲਾ ਦੇ ਆਰ.ਆਰ ਬਾਵਾ ਕਾਲਜ, ਬੇਰਿੰਗ ਕਾਲਜ ਅਤੇ ਆਰ.ਡੀ ਖੋਸਲਾ ਇੰਸਟੀਚਊਟ ਵਿਖੇ ਬਣਾਏ ਕੋਵਿਡ ਕੇਅਰ ਕੇਂਦਰਾਂ ਵਿੱਚ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਲਾਈਵ ਕੀਰਤਨ ਸਰਵਣ ਕਰਾਉਣ ਦੇ ਪ੍ਰਬੰਧ ਕੀਤੇ ਹੋਏ ਹਨ …

Read More »